ਤਾਜ਼ਾ ਖਬਰਾਂ


ਕੋਲੇ ਦੀ ਖਾਨ ਵਿਚ ਫਸੇ 9 ਲੋਕਾਂ ਨੂੰ ਬਚਾਉਣ ਲਈ ਬਚਾਅ ਕਾਰਜ ਜਾਰੀ
. . .  2 minutes ago
ਉਮਰਾਂਗਸੋ (ਅਸਾਮ) ,7 ਜਨਵਰੀ - ਭਾਰਤੀ ਫੌਜ, ਅਸਾਮ ਰਾਈਫਲਜ਼, ਐਨ.ਡੀ.ਆਰ.ਐਫ., ਐਸ.ਡੀ.ਆਰ.ਐਫ. ਦੀਆਂ ਟੀਮਾਂ ਅਤੇ ਹੋਰ ਏਜੰਸੀਆਂ ਕੱਲ੍ਹ ਤੋਂ ਅਸਾਮ ਦੇ ਦੀਮਾ ਹਸਾਓ ਜ਼ਿਲ੍ਹੇ ਵਿਚ 3 ਕਿੱਲੋ, ਉਮਰਾਂਗਸੋ ਖੇਤਰ ...
ਪੂਰੇ ਦੇਸ਼ ਨੂੰ ਆਈ.ਟੀ.ਬੀ.ਪੀ. 'ਤੇ ਹੈ ਮਾਣ - ਨਿਤਿਆਨੰਦ ਰਾਏ
. . .  38 minutes ago
ਛੱਤੀਸਗੜ੍ਹ, 7 ਜਨਵਰੀ-ਕੇਂਦਰੀ ਮੰਤਰੀ ਨਿਤਿਆਨੰਦ ਰਾਏ ਨੇ ਕਿਹਾ ਕਿ ਪੂਰੇ ਦੇਸ਼ ਨੂੰ ਆਈ.ਟੀ.ਬੀ.ਪੀ. 'ਤੇ ਮਾਣ ਹੈ। ਭਾਵੇਂ ਇਹ ਸੀਮਾ ਸੁਰੱਖਿਆ, ਅੰਦਰੂਨੀ ਸੁਰੱਖਿਆ ਜਾਂ ਜਨਤਕ ਸੇਵਾ ਹੋਵੇ, ਆਈ.ਟੀ.ਬੀ.ਪੀ. ਆਪਣਾ ਪੂਰਾ ਯੋਗਦਾਨ ਦਿੰਦਾ...
ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਵਲੋਂ ਤਿੱਬਤ 'ਚ ਵਿਨਾਸ਼ਕਾਰੀ ਭੂਚਾਲ 'ਤੇ ਟਵੀਟ
. . .  about 1 hour ago
ਨਵੀਂ ਦਿੱਲੀ, 7 ਜਨਵਰੀ-ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਟਵੀਟ ਕੀਤਾ ਕਿ ਤਿੱਬਤ ਖੁਦਮੁਖਤਿਆਰ ਖੇਤਰ ਵਿਚ ਵਿਨਾਸ਼ਕਾਰੀ ਭੂਚਾਲ ਕਾਰਨ ਹੋਏ ਜਾਨੀ ਅਤੇ ਸੰਪਤੀ ਦੇ ਨੁਕਸਾਨ 'ਤੇ...
ਨਾਇਬ ਸਿੰਘ ਸੈਣੀ ਵਲੋਂ ਰਾਜਸਥਾਨ ਦੇ ਸੀ.ਐਮ. ਭਜਨ ਲਾਲ ਸ਼ਰਮਾ ਨਾਲ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 7 ਜਨਵਰੀ-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਦਿੱਲੀ ਵਿਚ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਅਤੇ ਕੇਂਦਰੀ ਜਲ ਸ਼ਕਤੀ ਮੰਤਰੀ ਸੀ.ਆਰ. ਪਾਟਿਲ ਨਾਲ ਮੁਲਾਕਾਤ...
 
ਸੀ.ਆਰ.ਪੀ.ਐਫ. ਦੀ ਟੀਮ ਨੇ ਨਕਸਲੀਆਂ ਵਲੋਂ ਲਗਾਏ ਆਈ.ਈ.ਡੀ. ਨੂੰ ਕੀਤਾ ਨਾਕਾਮ
. . .  about 1 hour ago
ਛੱਤੀਸਗੜ੍ਹ, 7 ਜਨਵਰੀ-ਅੱਜ ਸੁਕਮਾ ਵਿਚ ਸੀ.ਆਰ.ਪੀ.ਐਫ. ਅਤੇ ਪੁਲਿਸ ਦੀ ਇਕ ਟੀਮ ਨੇ ਨਕਸਲੀਆਂ ਦੁਆਰਾ ਲਗਾਏ ਗਏ ਇਕ ਆਈ.ਈ.ਡੀ. ਨੂੰ ਨਾਕਾਮ ਕਰ ਦਿੱਤਾ। 10 ਕਿਲੋ ਦਾ ਆਈ.ਈ.ਡੀ. ਨਕਸਲੀਆਂ ਨੇ ਬੇਲਪੋਚਾ ਨੇੜੇ ਕੋਂਟਾ ਗੋਲਾਪੱਲੀ...
24 ਜਨਵਰੀ ਨੂੰ ਹੋਣਗੀਆਂ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ, ਨੋਟੀਫਿਕੇਸ਼ਨ ਜਾਰੀ
. . .  about 3 hours ago
ਚੰਡੀਗੜ੍ਹ, 7 ਜਨਵਰੀ-24 ਜਨਵਰੀ 2025 ਨੂੰ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਹੋਣਗੀਆਂ, ਜਿਸ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ...
ਮਹਿਲਾ ਬਣੇਗੀ ਲੁਧਿਆਣਾ ਨਗਰ ਨਿਗਮ ਦੀ ਮੇਅਰ, ਨੋਟੀਫਿਕੇਸ਼ਨ ਜਾਰੀ
. . .  about 4 hours ago
ਲੁਧਿਆਣਾ, 7 ਜਨਵਰੀ (ਜਗਮੀਤ ਸਿੰਘ)-ਨਗਰ ਨਿਗਮ ਲੁਧਿਆਣਾ ਦੀਆਂ 21 ਦਸੰਬਰ ਨੂੰ ਮੁਕੰਮਲ ਹੋਈਆਂ ਚੋਣਾਂ ਦੇ ਬਾਅਦ ਨਗਰ ਨਿਗਮ ਲੁਧਿਆਣਾ ਦੇ ਮੇਅਰ ਦੀ ਉਡੀਕ ਸ਼ਹਿਰ ਵਾਸੀਆਂ ਵਲੋਂ ਲਗਾਤਾਰ ਕੀਤੀ ਜਾ ਰਹੀ ਹੈ। ਆਮ ਆਦਮੀ ਪਾਰਟੀ...
ਬੱਸ ਸਟੈਂਡ ਮਹਿਲ ਕਲਾਂ ਵਿਖੇ ਪੁਲਿਸ ਦੀ ਧੱਕੇਸ਼ਾਹੀ ਖਿਲਾਫ ਧਰਨਾ
. . .  about 4 hours ago
ਮਹਿਲ ਕਲਾਂ (ਬਰਨਾਲਾ), 7 ਜਨਵਰੀ (ਅਵਤਾਰ ਸਿੰਘ ਅਣਖੀ)-ਸਥਾਨਕ ਬੱਸ ਸਟੈਂਡ ਉਪਰ ਨਗਰ ਕੀਰਤਨ ਦੌਰਾਨ ਡਿਊਟੀ ਦੇ ਰਹੇ ਪੁਲਿਸ ਥਾਣਾ ਮਹਿਲ ਕਲਾਂ ਦੇ ਇਕ ਏ. ਐਸ. ਆਈ. ਵਲੋਂ ਮਾਮੂਲੀ ਗੱਲ 'ਤੇ ਪਿੰਡ ਪੰਡੋਰੀ ਨਾਲ ਸਬੰਧਿਤ ਇਕ ਮੋਟਰਸਾਈਕਲ...
ਮਹਿਲ ਕਲਾਂ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
. . .  about 5 hours ago
ਮਹਿਲ ਕਲਾਂ (ਬਰਨਾਲਾ), 7 ਜਨਵਰੀ (ਅਵਤਾਰ ਸਿੰਘ ਅਣਖੀ)-ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਪ੍ਰਬੰਧਕ ਕਮੇਟੀ ਮਹਿਲ ਕਲਾਂ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ...
ਦਿੱਲੀ 'ਚ ਭਾਜਪਾ ਦੀ ਡਬਲ ਇੰਜਣ ਵਾਲੀ ਸਰਕਾਰ ਬਣੇਗੀ - ਮਨਜਿੰਦਰ ਸਿੰਘ ਸਿਰਸਾ
. . .  about 5 hours ago
ਨਵੀਂ ਦਿੱਲੀ, 7 ਜਨਵਰੀ-ਦਿੱਲੀ ਵਿਚ 5 ਫਰਵਰੀ ਨੂੰ ਵੋਟਿੰਗ ਹੋਵੇਗੀ ਤੇ ਰਾਜੌਰੀ ਗਾਰਡਨ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਉਮੀਦਵਾਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਅੱਜ ਚੋਣ ਕਮਿਸ਼ਨ ਨੇ ਚੋਣਾਂ ਦੀਆਂ ਤਰੀਕਾਂ ਦਾ ਐਲਾਨ...
ਕੱਲ੍ਹ ਨੂੰ ਨਹੀਂ ਹੋਵੇਗੀ ਪੀ.ਆਰ.ਟੀ.ਸੀ. ਦੀ ਹੜਤਾਲ
. . .  about 4 hours ago
ਪਟਿਆਲਾ, 7 ਜਨਵਰੀ (ਗੁਰਵਿੰਦਰ ਸਿੰਘ ਔਲਖ,ਗਗਨਦੀਪ ਸ਼ਰਮਾ))- ਪੀ.ਆਰ.ਟੀ.ਸੀ., ਪੰਜਾਬ ਰੋਡਵੇਜ਼ ਅਤੇ ਪਨਬਸ ਕੰਟਰੈਕਟ ਯੂਨੀਅਨ ਵਲੋਂ ਵਿੱਢੀ ਗਈ ਤਿੰਨ ਰੋਜ਼ਾ ਸੂਬਾਈ ਹੜਤਾਲ ਦੇ ਅੱਜ ਦੂਜੇ ਦਿਨ ਮੁੱਖ ਮੰਤਰੀ ਵਲੋਂ 15 ਜਨਵਰੀ ਨੂੰ ਮੀਟਿੰਗ ਦਾ ਸਮਾਂ...
ਪੰਜਾਬ ਰੋਡਵੇਜ਼/ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਨਾਲ ਮੀਟਿੰਗ ਕਰਨਗੇ ਮੁੱਖ ਮੰਤਰੀ
. . .  about 6 hours ago
ਚੰਡੀਗੜ੍ਹ, 7 ਜਨਵਰੀ- ਪੰਜਾਬ ਰੋਡਵੇਜ਼/ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਦੀ ਪੰਜਾਬ ਵਿਚ ਚੱਲ ਰਹੀ ਤਿੰਨ ਦਿਨਾਂ ਹੜਤਾਲ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਨੇ....
ਦਿੱਲੀ ਵਿਧਾਨ ਸਭਾ ਚੋਣਾਂ ਦੇ ਐਲਾਨ ਦਾ ਜੇ.ਪੀ. ਨੱਢਾ ਵਲੋਂ ਸਵਾਗਤ
. . .  about 6 hours ago
ਪੁਲਿਸ ਵਲੋਂ ਪੰਜ ਕਿਲੋਗ੍ਰਾਮ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  1 minute ago
ਧੁੰਦ ਕਾਰਨ ਵਾਪਰਿਆ ਹਾਦਸਾ, 1 ਦੀ ਮੌਤ, 5 ਜ਼ਖਮੀ
. . .  about 7 hours ago
ਦਿੱਲੀ ਵਿਧਾਨ ਸਭਾ ਚੋਣਾਂ: 5 ਫਰਵਰੀ ਨੂੰ ਪੈਣਗੀਆਂ ਵੋਟਾਂ
. . .  about 7 hours ago
ਚੋਣ ਕਮਿਸ਼ਨ ਦੀ ਪ੍ਰੈਸ ਕਾਨਫ਼ਰੰਸ ਹੋਈ ਸ਼ੁਰੂ
. . .  about 8 hours ago
ਬਾਪੂ ਆਸਾਰਾਮ ਨੂੰ ਮਿਲੀ ਅੰਤਰਿਮ ਜ਼ਮਾਨਤ
. . .  about 8 hours ago
ਅਮਿਤ ਸ਼ਾਹ ਨੇ ਭਾਰਤਪੋਲ ਪੋਰਟਲ ਕੀਤਾ ਲਾਂਚ
. . .  about 8 hours ago
ਕੌਮੀ ਇਨਸਾਫ਼ ਮੋਰਚੇ ਦੀ ਤਾਲਮੇਲ ਕਮੇਟੀ ਦੇ ਮੈਂਬਰ ਗੁਰਿੰਦਰ ਸਿੰਘ ਬਾਜਵਾ ਘਰ ਵਿਚ ਨਜ਼ਰਬੰਦ
. . .  about 9 hours ago
ਹੋਰ ਖ਼ਬਰਾਂ..

Powered by REFLEX