ਤਾਜ਼ਾ ਖਬਰਾਂ


ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਭਾਰੀ ਬਰਫਬਾਰੀ
. . .  24 minutes ago
ਜੰਮੂ-ਕਸ਼ਮੀਰ, 30 ਦਸੰਬਰ-ਅਨੰਤਨਾਗ ਬਰਫ਼ ਦੀ ਚਾਦਰ ਵਿਚ ਢੱਕ ਗਿਆ ਹੈ ਕਿਉਂਕਿ ਖੇਤਰ ਵਿਚ ਭਾਰੀ ਬਰਫ਼ਬਾਰੀ ਹੋ...
ਸੜਕ ਹਾਦਸੇ 'ਚ 2 ਨੌਜਵਾਨਾਂ ਦੀ ਮੌਤ, 1 ਗੰਭੀਰ ਜ਼ਖਮੀ
. . .  46 minutes ago
ਜਲੰਧਰ, 30 ਦਸੰਬਰ-ਜਨਮ ਦਿਨ ਦੀ ਪਾਰਟੀ ਤੋਂ ਪਰਤ ਰਹੇ ਨੌਜਵਾਨ ਨਾਲ ਸੜਕ ਹਾਦਸੇ ਦੀ ਘਟਨਾ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਾਰਟੀ ਤੋਂ ਪਰਤ ਰਹੇ ਨੌਜਵਾਨਾਂ ਦੀ ਗੱਡੀ ਲੁਧਿਆਣਾ ਤੋਂ ਜਲੰਧਰ ਪਰਤਦੇ ਸਮੇਂ ਇਕ ਵਾਹਨ ਨਾਲ...
ਜਲ ਸੈਨਾ ਦੇ ਮੁਖੀ ਵਲੋਂ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 30 ਦਸੰਬਰ-ਜਲ ਸੈਨਾ ਦੇ ਮੁਖੀ ਐਡਮਿਰਲ ਦਿਨੇਸ਼ ਕੁਮਾਰ ਤ੍ਰਿਪਾਠੀ ਨੇ ਅੱਜ ਉਪ ਰਾਸ਼ਟਰਪਤੀ ਦੇ ਐਨਕਲੇਵ ਵਿਖੇ ਉਪ-ਰਾਸ਼ਟਰਪਤੀ ਜਗਦੀਪ ਧਨਖੜ ਨਾਲ ਮੁਲਾਕਾਤ ਕੀਤੀ...
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਇਆ
. . .  about 2 hours ago
ਲੌਂਗੋਵਾਲ (ਸੰਗਰੂਰ), 30 ਦਸੰਬਰ (ਸ, ਸ, ਖੰਨਾ, ਵਿਨੋਦ)-ਗੁਰਦੁਆਰਾ ਢਾਬ ਬਾਬਾ ਆਲਾ ਸਿੰਘ ਲੌਂਗੋਵਾਲ ਵਿਖੇ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ...
 
ਬਿਹਾਰ ਦੇ ਨਵ-ਨਿਯੁਕਤ ਰਾਜਪਾਲ ਪਟਨਾ ਹਵਾਈ ਅੱਡੇ 'ਤੇ ਪੁੱਜੇ, ਹੋਇਆ ਨਿੱਘਾ ਸਵਾਗਤ
. . .  about 2 hours ago
ਪਟਨਾ (ਬਿਹਾਰ), 30 ਦਸੰਬਰ-ਬਿਹਾਰ ਦੇ ਨਵੇਂ ਨਿਯੁਕਤ ਰਾਜਪਾਲ ਆਰਿਫ ਮੁਹੰਮਦ ਖਾਨ ਅੱਜ ਪਟਨਾ ਹਵਾਈ ਅੱਡੇ 'ਤੇ...
ਕਾਤਰੋਂ ਚੌਕ ਸ਼ੇਰਪੁਰ 'ਚ ਕਿਸਾਨਾਂ ਲਾਇਆ ਧਰਨਾ
. . .  about 3 hours ago
ਸ਼ੇਰਪੁਰ (ਸੰਗਰੂਰ), 30 ਦਸੰਬਰ (ਮੇਘਰਾਜ ਜੋਸ਼ੀ)-ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵਲੋਂ ਅੱਜ ਪੰਜਾਬ ਬੰਦ ਦੇ ਸੱਦੇ ਉਤੇ ਜ਼ਿਲ੍ਹਾ ਸੰਗਰੂਰ ਦੇ ਕਸਬਾ ਸ਼ੇਰਪੁਰ ਦੇ ਕਾਤਰੋਂ ਚੌਕ 'ਚ ਧਰਨਾ ਲਾਇਆ ਗਿਆ। ਇਸ ਮੌਕੇ ਕਿਸਾਨ ਆਗੂ ਕਰਮਜੀਤ ਸਿੰਘ ਗੰਡੇਵਾਲ ਤੇ ਕਿਸਾਨ...
ਮੋਗਾ 'ਚ ਵੀ ਦਿਖਿਆ ਪੰਜਾਬ ਬੰਦ ਦਾ ਅਸਰ
. . .  about 3 hours ago
ਮੋਗਾ, 30 ਦਸੰਬਰ-ਕਿਸਾਨਾਂ ਵਲੋਂ ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਗਿਆ। ਇਥੇ ਵੀ ਸਾਰੇ ਬਾਜ਼ਾਰ ਤੇ ਮੇਨ ਰੋਡਾਂ ਉਤੇ ਪੰਜਾਬ ਬੰਦ ਦਾ ਅਸਰ ਦੇਖਣ ਨੂੰ...
ਬਲਾਕ ਚੋਗਾਵਾਂ ਦੇ ਪਿੰਡਾਂ 'ਚ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ
. . .  about 3 hours ago
ਚੋਗਾਵਾਂ (ਅੰਮ੍ਰਿਤਸਰ), 30 ਦਸੰਬਰ (ਗੁਰਵਿੰਦਰ ਸਿੰਘ ਕਲਸੀ)-ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਪੰਜਾਬ ਬੰਦ ਦੀ ਕਾਲ ਨੂੰ ਬਲਾਕ ਚੋਗਾਵਾਂ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ। ਇਸ ਸੰਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਬਾਜ ਸਿੰਘ ਸਾਰੰਗੜਾ, ਜ਼ੋਨ ਪ੍ਰਧਾਨ...
ਪੰਜਾਬ ਬੰਦ ਦੌਰਾਨ ਨਾਭਾ ਦੇ ਬਾਜ਼ਾਰਾਂ 'ਚ ਪਸਰਿਆ ਰਿਹਾ ਸਨਾਟਾ
. . .  about 3 hours ago
ਨਾਭਾ (ਪਟਿਆਲਾ), 30 ਦਸੰਬਰ (ਜਗਨਾਰ ਸਿੰਘ ਦੁਲੱਦੀ)-ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਗਏ ਬੰਦ ਦੇ ਸੱਦੇ ਤਹਿਤ ਅੱਜ ਰਿਆਸਤੀ ਸ਼ਹਿਰ ਨਾਭਾ ਦੇ ਬਾਜ਼ਾਰ ਪੂਰੀ ਤਰ੍ਹਾਂ ਬੰਦ ਰਹੇ ਅਤੇ ਦੁਕਾਨਦਾਰਾਂ ਵਲੋਂ ਕਿਸਾਨਾਂ ਦੇ ਪੰਜਾਬ ਬੰਦ ਨੂੰ ਪੂਰਨ ਸਮਰਥਨ ਦਿੱਤਾ ਗਿਆ। ਨਾਭਾ ਦਾ ਮੁੱਖ ਸਦਰ ਬਾਜ਼ਾਰ, ਭਾਵੜਾ ਬਾਜ਼ਾਰ ਅਤੇ ਭੀਖੀ...
ਕਿਸਾਨ ਯੂਨੀਅਨ ਦੇ ਸੱਦੇ 'ਤੇ ਕਰਤਾਰਪੁਰ ਰਿਹਾ ਮੁਕੰਮਲ ਬੰਦ
. . .  about 4 hours ago
ਕਰਤਾਰਪੁਰ, 30 ਦਸੰਬਰ (ਭਜਨ ਸਿੰਘ)-ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਯੂਨੀਅਨ ਦੇ ਸੱਦੇ ਉੱਪਰ ਅੱਜ ਕਰਤਾਰਪੁਰ ਸ਼ਹਿਰ ਤੇ ਆਸ-ਪਾਸ ਦੇ ਇਲਾਕੇ ਮੁਕੰਮਲ ਤੌਰ ਉਤੇ ਬੰਦ ਰਹੇ। ਕਿਸਾਨਾਂ ਵਲੋਂ ਸਵੇਰੇ 7 ਵਜੇ ਤੋਂ ਲੈ ਕੇ 4 ਵਜੇ ਤੱਕ ਸ਼ਾਂਤੀ-ਪੂਰਨ ਬੰਦ ਰਖਵਾਇਆ ਤੇ ਮੁਕੰਮਲ ਬੰਦ ਵੀ ਰਿਹਾ, ਜਿਸ ਵਿਚ ਵਪਾਰੀ...
ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵਲੋਂ ਸਰਕਾਰਾਂ ਵਿਰੁੱਧ ਰੋਸ ਪ੍ਰਦਰਸ਼ਨ
. . .  about 4 hours ago
ਜੈਤੋ (ਫਰੀਦਕੋਟ), 30 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਖਨੌਰੀ ਅਤੇ ਸ਼ੰਭੂ ਬਾਰਡਰਾਂ ’ਤੇ ਧਰਨਾ ਦੇ ਰਹੀਆਂ ਜਥੇਬੰਦੀਆਂ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵਲੋਂ ਸਥਾਨਕ ਐਸ.ਡੀ.ਐਮ...
ਇਕ ਦੇਸ਼-ਇਕ ਚੋਣ ਦਾ ਪ੍ਰਸਤਾਵ ਦੇਸ਼ ਦੇ ਫੈਡਰਲ ਢਾਂਚੇ ਲਈ ਖ਼ਤਰਨਾਕ – ਐਨੀ ਰਾਜਾ
. . .  about 4 hours ago
ਮਾਨਸਾ, 30 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸੀ.ਪੀ.ਆਈ. ਵਲੋਂ ਸਥਾਨਕ ਪੁਰਾਣੀ ਅਨਾਜ ਮੰਡੀ ਵਿਖੇ ਪਾਰਟੀ ਦੀ 100ਵੀਂ ਵਰ੍ਹੇਗੰਢ ਨੂੰ ਸਮਰਪਿਤ ਵਿਸ਼ਾਲ ਰਾਜਸੀ ਰੈਲੀ ਕੀਤੀ....
ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਬੰਦ ਦੇ ਸੱਦੇ ਦੌਰਾਨ ਠੰਡ 'ਚ ਸੜਕਾਂ 'ਤੇ ਬੈਠੇ ਕਿਸਾਨ
. . .  about 4 hours ago
ਜਲੰਧਰ : ਬੰਦ ਦੇ ਸੱਦੇ 'ਤੇ ਨੈਸ਼ਨਲ ਹਾਈਵੇਅ, ਬੱਸ ਸਟੈਂਡ ਤੇ ਰੇਲਵੇ ਸਟੇਸ਼ਨਾਂ 'ਤੇ ਆਵਾਜਾਈ ਰਹੀ ਠੱਪ
. . .  about 4 hours ago
ਪੰਜਾਬ ਬੰਦ ਨੂੰ ਸੁਲਤਾਨਪੁਰ ਲੋਧੀ ਹਲਕੇ ਦੇ ਪਿੰਡਾਂ 'ਚ ਵੀ ਲੋਕਾਂ ਵਲੋਂ ਮਿਲਿਆ ਭਰਵਾਂ ਹੁੰਗਾਰਾ
. . .  about 4 hours ago
ਬੰਦ ਦੇ ਦਿੱਤੇ ਸੱਦੇ ਦੌਰਾਨ ਬੱਸ ਅੱਡੇ 'ਤੇ ਪਸਰੀ ਰਹੀ ਸੁੰਨ
. . .  about 4 hours ago
ਕਸਬਾ ਭਦੌੜ 'ਚ ਮੁਕੰਮਲ ਬੰਦ ਰਿਹਾ
. . .  about 4 hours ago
ਧਰਨਕਾਰੀ ਕਿਸਾਨਾਂ ਨਾਲ ਰਾਹਗੀਰ ਵਲੋਂ ਝਗੜਾ
. . .  about 4 hours ago
ਸੰਯੁਕਤ ਕਿਸਾਨ ਮੋਰਚੇ ਵਲੋਂ ਬੰਦ ਦੇ ਸੱਦੇ ਨੂੰ ਮਿਲਿਆ ਰਲਵਾਂ ਮਿਲਵਾਂ ਹੁੰਗਾਰਾ
. . .  about 4 hours ago
ਕਿਸਾਨਾਂ ਵਲੋਂ ਸਰਕਾਰਾਂ ਵਿਰੁੱਧ ਬੰਦ ਦੌਰਾਨ ਨਾਅਰੇਬਾਜ਼ੀ
. . .  about 4 hours ago
ਹੋਰ ਖ਼ਬਰਾਂ..

Powered by REFLEX