ਤਾਜ਼ਾ ਖਬਰਾਂ


ਅੰਮ੍ਰਿਤਸਰ ਤੋਂ ਦਿੱਲੀ ਲਈ ਚੱਲੇਗੀ ਵਿਸ਼ੇਸ਼ ਵੰਦੇ ਭਾਰਤ ਰੇਲਗੱਡੀ
. . .  1 minute ago
ਫ਼ਿਰੋਜ਼ਪੁਰ ,11 ਮਈ (ਰਾਕੇਸ਼ ਚਾਵਲਾ, ਕੁਲਬੀਰ ਸਿੰਘ ਸੋਢੀ) - ਯਾਤਰੀਆਂ ਦੀ ਸਹੂਲਤ ਲਈ, ਉੱਤਰੀ ਰੇਲਵੇ ਨੇ ਕੱਲ੍ਹ 12 ਮਈ ਨੂੰ ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਇਕ ਪਾਸੇ ਰਾਖਵੀਂ ਵੰਦੇ ਭਾਰਤ ਸਪੈਸ਼ਲ ...
12 ਨੂੰ ਬੰਦ ਰਹਿਣਗੇ ਅੰਮ੍ਰਿਤਸਰ ਦੇ ਸਮੂਹ ਵਿਦਿਅਕ ਅਦਾਰੇ
. . .  4 minutes ago
ਅੰਮ੍ਰਿਤਸਰ, 11 ਮਈ (ਸੁਰਿੰਦਰਪਾਲ ਸਿੰਘ ਵਰਪਾਲ)- ਜ਼ਿਲ੍ਹਾ ਸਿੱਖਿਆ ਅਧਿਕਾਰੀ ਹਰਭਗਵੰਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਮੌਖਿਕ ਹੁਕਮਾਂ ਅਨੁਸਾਰ ਜ਼ਿਲ੍ਹਾ ਅੰਮ੍ਰਿਤਸਰ ...
ਬੁੱਢੇ ਦਰਿਆ ਵਿਚ ਨਹਾਉਂਦੇ ਦੋ ਬੱਚੇ ਡੁੱਬੇ
. . .  10 minutes ago
ਲੁਧਿਆਣਾ, 11 ਮਈ (ਪਰਮਿੰਦਰ ਸਿੰਘ ਆਹੂਜਾ)- ਬੁੱਢੇ ਦਰਿਆ ਦੀ ਸਫਾਈ ਮੁਹਿੰਮ ਦੌਰਾਨ ਕੇਂਦਰੀ ਜੇਲ੍ਹ ਤਾਜਪੁਰ ਰੋਡ ਉਪਰ ਬਣਾਏ ਗਏ ਇਸ਼ਨਾਨ ਘਾਟ ਉਪਰ ਅੱਜ ਇਕ ਸਮਾਗਮ ਦੌਰਾਨ ਬੁੱਢੇ ਦਰਿਆ ਵਿਚ ਨਹਾਉਂਦੇ ਹੋਏ ...
ਹਿੰਦੁਸਤਾਨ ਕੋਲ ਮੋਦੀ ਦੇ ਰੂਪ ਵਿਚ ਮਜ਼ਬੂਤ ਲੀਡਰਸ਼ਿਪ ਮੌਜੂਦ-ਮਨਪ੍ਰੀਤ ਸਿੰਘ ਬਾਦਲ
. . .  12 minutes ago
ਸ੍ਰੀ ਮੁਕਤਸਰ ਸਾਹਿਬ , 11 ਮਈ (ਰਣਜੀਤ ਸਿੰਘ ਢਿੱਲੋਂ ਭੁੱਟੀਵਾਲਾ) - ਸੀਨੀਅਰ ਭਾਜਪਾ ਆਗੂ ਅਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਵਪਾਰ ਮੰਡਲ ਨਾਲ ਮੀਟਿੰਗ ਕਰਨ ...
 
ਧੰਨ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਜਨਮ ਅਸਥਾਨ ਬਾਸਰਕੇ ਗਿੱਲਾਂ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
. . .  23 minutes ago
ਛੇਹਰਟਾ (ਅੰਮ੍ਰਿਤਸਰ ),11ਮਈ (ਪੱਤਰ ਪ੍ਰੇਰਕ ‌) - ਤੀਸਰੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਜਨਮ ਸਥਾਨ ਬਾਸਰਕੇ ਗਿੱਲਾਂ ਵਿਖੇ ਸੰਤ ਬਾਬਾ ਸੰਤੋਖ ਸਿੰਘ ਤੇ ਬਾਬਾ ਭੋਲਾ ਸਿੰਘ ਕਾਰ ਸੇਵਾ ...
ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਸ੍ਰੀਲੰਕਾ ਨੂੰ 97 ਦੌੜਾਂ ਨਾਲ ਹਰਾ ਕੇ ਜਿੱਤੀ ਤਿਕੋਣੀ-ਲੜੀ
. . .  24 minutes ago
ਕੋਲੰਬੋ, 11 ਮਈ - ਤਿਕੋਣੀ ਲੜੀ ਦੇ ਫਾਈਨਲ ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਸ੍ਰੀਲੰਕਾ ਨੂੰ 97 ਦੌੜਾਂ ਨਾਲ ਹਰਾ ਕੇ ਜੇਤੂ ਟਰਾਫੀ 'ਤੇ ਕਬਜ਼ਾ ਕਰ ਲਿਆ। ਭਾਰਤ ਵਲੋਂ ਮਿਲੇ 343 ਦੌੜਾਂ...
ਅੱਜ ਰਾਤ 8 ਵਜੇ ਲਾਈਟਾਂ ਕੀਤੀਆਂ ਜਾਣ ਬੰਦ ,ਫ਼ਿਰੋਜ਼ਪੁਰ ’ਚ ਕੱਲ੍ਹ ਸਕੂਲ ਰਹਿਣਗੇ ਬੰਦ - ਡਿਪਟੀ ਕਮਿਸ਼ਨਰ
. . .  31 minutes ago
ਫ਼ਿਰੋਜ਼ਪੁਰ, 11 ਮਈ (ਲਖਵਿੰਦਰ ਸਿੰਘ,ਰਾਕੇਸ਼ ਚਾਵਲਾ, ਕੁਲਬੀਰ ਸਿੰਘ ਸੋਢੀ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵਲੋਂ ਜਾਰੀ ਕੀਤੇ ਸੰਦੇਸ਼ ’ਚ ਦੱਸਿਆ ਕਿ ਅੱਜ ਰਾਤ 8 ਵਜੇ ਆਪਣੀ ਲਾਈਟਾਂ ਸਵੈ-ਇੱਛਾ ਨਾਲ ਬੰਦ ...
ਭਾਰਤ ਅਤੇ ਪਾਕਿਸਤਾਨ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ ਅਤੇ ਵਿਦੇਸ਼ ਮੰਤਰੀਆਂ ਵਿਚਕਾਰ ਕੋਈ ਗੱਲਬਾਤ ਨਹੀਂ ਹੋਈ - ਸੂਤਰ
. . .  55 minutes ago
ਨਵੀਂ ਦਿੱਲੀ, 11 ਮਈ - ਸੂਤਰਾਂ ਅਨੁਸਾਰ ਭਾਰਤ ਅਤੇ ਪਾਕਿਸਤਾਨ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ ਅਤੇ ਵਿਦੇਸ਼ ਮੰਤਰੀਆਂ ਵਿਚਕਾਰ ਕੋਈ ਗੱਲਬਾਤ ਨਹੀਂ ਹੋਈ। ਸਿਰਫ ਦੋਵਾਂ ਦੇਸ਼ਾਂ ਦੇ ਡਾਇਰੈਕਟਰ ਜਨਰਲ ਆਫ਼ ਮਿਲਟਰੀ ਆਪ੍ਰੇਸ਼ਨਜ਼...
ਰਾਜਨਾਥ ਸਿੰਘ ਨੇ ਕੀਤਾ ਬ੍ਰਹਮੋਸ ਏਅਰੋਸਪੇਸ ਏਕੀਕਰਣ ਅਤੇ ਟੈਸਟਿੰਗ ਸਹੂਲਤ ਦਾ ਉਦਘਾਟਨ
. . .  about 1 hour ago
ਲਖਨਊ, 11 ਮਈ - ਬ੍ਰਹਮੋਸ ਏਅਰੋਸਪੇਸ ਏਕੀਕਰਣ ਅਤੇ ਟੈਸਟਿੰਗ ਸਹੂਲਤ ਦਾ ਉਦਘਾਟਨ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਉੱਤਰ ਪ੍ਰਦੇਸ਼ ਦੇ ਲਖਨਊ ਵਿਚ...
ਛੱਤੀਸਗੜ੍ਹ 'ਚ ਸਿਖਿਆ ਕ੍ਰਾਂਤੀ ਨਾਲ ਸਕੂਲਾਂ 'ਚ ਵੱਧ ਰਹੇ ਬੱਚੇ
. . .  about 1 hour ago
ਛੱਤੀਸਗੜ੍ਹ , 9 ਮਈ - ਏ.ਪੀ.ਸੀ. ਮੁਹੰਮਦ ਜ਼ਾਕਿਰ ਖ਼ਾਨ ਦਾ ਕਹਿਣਾ ਹੈ ਕਿ ਛੱਤੀਸਗੜ੍ਹ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਲਗਾਤਾਰ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਸਿੱਖਿਆ ਦਾ ...
ਅਸੀਂ ਛੋਟੇ ਕੈਂਪਾਂ ਦਾ ਪਿੱਛਾ ਨਹੀਂ ਕਰਾਂਗੇ, ਕਸ਼ਮੀਰ 'ਤੇ ਸਾਡਾ ਸਟੈਂਡ ਬਹੁਤ ਸਪੱਸ਼ਟ - ਸੂਤਰ
. . .  about 1 hour ago
ਨਵੀਂ ਦਿੱਲੀ, 11 ਮਈ - ਸੂਤਰਾਂ ਅਨੁਸਾਰ ਭਾਰਤ ਨੇ ਆਈਐਸਆਈ ਨਾਲ ਨੇੜਿਓਂ ਜੁੜੇ ਹੋਏ ਮੁਰੀਦਕੇ, ਬਹਾਵਲਪੁਰ ਦੇ ਅੱਤਵਾਦੀ ਕੈਂਪਾਂ ਨੂੰ ਨਿਸ਼ਾਨਾ ਬਣਾ ਕੇ ਜੋ ਸੁਨੇਹਾ ਦਿੱਤਾ ਹੈ, ਉਹ ਇਹ ਹੈ ਕਿ ਅਸੀਂ...
ਭਾਰਤ ਨੇ ਦੁਨੀਆ ਨੂੰ ਸਪੱਸ਼ਟ ਕਰ ਦਿੱਤਾ ਕਿ ਅਸੀਂ ਪੀੜਤਾਂ ਅਤੇ ਅਪਰਾਧੀਆਂ ਨੂੰ ਬਰਾਬਰ ਨਹੀਂ ਮੰਨ ਸਕਦੇ - ਸੂਤਰ
. . .  about 1 hour ago
ਨਵੀਂ ਦਿੱਲੀ, 11 ਮਈ - ਸੂਤਰਾਂ ਅਨੁਸਾਰ ਭਾਰਤ ਨੇ ਦੁਨੀਆ ਨੂੰ ਸਪੱਸ਼ਟ ਕਰ ਦਿੱਤਾ ਕਿ ਅਸੀਂ ਪੀੜਤਾਂ ਅਤੇ ਅਪਰਾਧੀਆਂ ਨੂੰ ਬਰਾਬਰ ਨਹੀਂ ਮੰਨ...
ਚਕਲਾਲਾ ਵਿਚ ਸਥਿਤ ਪਾਕਿਸਤਾਨੀ ਹਵਾਈ ਸੈਨਾ ਦੇ ਅੱਡੇ ਨੂਰ ਖਾਨ ਨੂੰ ਵੀ ਬੁਰੀ ਤਰ੍ਹਾਂ ਪਹੁੰਚਿਆ ਨੁਕਸਾਨ - ਸੂਤਰ
. . .  about 1 hour ago
ਕੱਲ੍ਹ 12 ਮਈ ਤੋਂ ਆਮ ਵਾਂਗ ਖੁੱਲ੍ਹਣਗੇ ਪੰਜਾਬ ਦੇ ਸਾਰੇ ਸਕੂਲ, ਕਾਲਜ, ਯੂਨੀਵਰਸਿਟੀਆਂ - ਹਰਜੋਤ ਸਿੰਘ ਬੈਂਸ
. . .  about 1 hour ago
ਖੇਲੋ ਇੰਡੀਆ ਯੂਥ ਗੇਮਜ਼ '25 'ਚ ਹੇਰਾਂ ਦਾ ਗੁਰਸੇਵਕ ਸਿੰਘ ਦੂਜੀ ਵਾਰ ਬਣਿਆ ਰਾਸ਼ਟਰੀ ਚੈਂਪੀਅਨ
. . .  43 minutes ago
ਜੰਮੂ-ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ ਬੀਐਸਐਫ ਦੇ ਸਬ ਇੰਸਪੈਕਟਰ ਮੁਹੰਮਦ ਇਮਤਿਆਜ਼ ਨੂੰ ਦਿੱਤੀ ਅੰਤਿਮ ਸ਼ਰਧਾਂਜਲੀ
. . .  about 2 hours ago
ਗਿਆਨੀ ਮੋਹਣ ਸਿੰਘ ਦਾ ਜੀਵਨ ਸਮੁੱਚੇ ਸਿੱਖ ਜਗਤ ਲਈ ਪ੍ਰੇਰਣਾ ਸਰੋਤ - ਜਥੇਦਾਰ ਗੜਗੱਜ
. . .  about 2 hours ago
ਮੰਧਾਨਾ ਦੇ ਸੈਂਕੜੇ ਨਾਲ ਭਾਰਤ ਮਹਿਲਾ ਕ੍ਰਿਕਟ ਟੀਮ ਨੇ ਤਿਕੋਣੀ ਲੜੀ ਦੇ ਫਾਈਨਲ ਵਿਚ ਸ੍ਰੀਲੰਕਾ ਨੂੰ ਜਿੱਤਣ ਲਈ ਦਿੱਤਾ 343 ਦੌੜਾਂ ਦਾ ਟੀਚਾ
. . .  about 2 hours ago
ਬਹਾਵਲਪੁਰ (ਪਾਕਿਸਤਾਨ) ਵਿਖੇ ਜੈਸ਼-ਏ-ਮੁਹੰਮਦ ਦੇ ਹੈੱਡਕੁਆਰਟਰ ਨੂੰ ਸਭ ਤੋਂ ਵੱਧ ਨਿਸ਼ਾਨਾ ਬਣਾਇਆ ਗਿਆ - ਸੂਤਰ
. . .  about 2 hours ago
"ਆਪ੍ਰੇਸ਼ਨ ਸੰਧੂਰ ਭਾਰਤ ਦੀ ਰਾਜਨੀਤਿਕ, ਸਮਾਜਿਕ ਅਤੇ ਫ਼ੌਜੀ ਇੱਛਾ ਸ਼ਕਤੀ ਦਾ ਪ੍ਰਤੀਕ": ਰਾਜਨਾਥ ਸਿੰਘ
. . .  about 2 hours ago
ਹੋਰ ਖ਼ਬਰਾਂ..

Powered by REFLEX