ਤਾਜ਼ਾ ਖਬਰਾਂ


ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਨੇ ਕੀਤਾ ਟਰੈਕਟਰ ਮਾਰਚ
. . .  4 minutes ago
ਸ੍ਰੀ ਮੁਕਤਸਰ ਸਾਹਿਬ, 26 ਫਰਵਰੀ (ਬਲਕਰਨ ਸਿੰਘ ਖਾਰਾ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਸ੍ਰੀ ਮੁਕਤਸਰ ਸਾਹਿਬ ਦੇ ’ਚ ਕਿਸਾਨਾਂ ਵਲੋਂ ਟਰੈਕਟਰ ਮਾਰਚ ਕੀਤਾ ਗਿਆ। ਇਸ ਮੌਕੇ ਕਿਸਾਨਾਂ ਵਲੋਂ ਸ੍ਰੀ ਮੁਕਤਸਰ ਸਾਹਿਬ...
ਯੂ.ਟੀ.ਓ. ਦੇ ਖ਼ਿਲਾਫ਼ ਕਿਸਾਨਾਂ ਨੇ ਇੱਥੇ ਨੈਸ਼ਨਲ ਹਾਈਵੇ ’ਤੇ ਖੜ੍ਹੇ ਕੀਤੇ ਸੈਂਕੜੇ ਟਰੈਕਟਰ
. . .  27 minutes ago
ਬੀਜਾ, 26 ਫਰਵਰੀ (ਅਵਤਾਰ ਸਿੰਘ ਜੰਟੀ ਮਾਨ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਅੱਜ ਭਾਰਤ ਸਰਕਾਰ ਬਿਨਾਂ ਕਿਸੇ ਦੇਰੀ ਤੋਂ ਯੂ.ਟੀ.ਓ. ਦੀਆਂ ਮੀਟਿੰਗਾਂ ’ਚੋਂ ਬਾਹਰ ਆਵੇ...
ਕਿਸਾਨਾਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਗੋਲਡਨ ਗੇਟ ’ਤੇ ਟਰੈਕਟਰ ਟਰਾਲੀਆਂ ਸਮੇਤ ਕੀਤਾ ਰੋਸ ਪ੍ਰਦਰਸ਼ਨ
. . .  38 minutes ago
ਸੁਲਤਾਨਵਿੰਡ, 26 ਫਰਵਰੀ (ਗੁਰਨਾਮ ਸਿੰਘ ਬੁੱਟਰ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਕੇਂਦਰ ਸਰਕਾਰ ਖ਼ਿਲਾਫ਼ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਪ੍ਰਧਾਨ ਸੁਖਜਿੰਦਰ ਸਿੰਘ ਮਾਹੂ ਅਤੇ ਹੋਰ ਕਿਸਾਨ ਜਥੇਬੰਦੀਆਂ ਵਲੋ ਰੋਸ ਪ੍ਰਦਰਸ਼ਨ ਕਰਕੇ ਟਰੈਕਟਰ ਟਰਾਲੀਆਂ ਨੂੰ ਰੋਕੀ ਰੱਖਿਆ।
ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਭਾਰਤ ਟੈਕਸ 2024’ ਦਾ ਕੀਤਾ ਉਦਘਾਟਨ
. . .  26 minutes ago
ਨਵੀਂ ਦਿੱਲੀ, 26 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਮੰਡਪਮ ਵਿਖੇ ਭਾਰਤ ਟੈਕਸਟਾਈਲ 2024 ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਕੱਪੜਾ ਖ਼ੇਤਰ ’ਤੇ ਇਕ ਸਥਿਰ ਅਤੇ ਦੂਰਅੰਦੇਸ਼ੀ...
 
ਭਾਰਤ ’ਚ ਅਮਰੀਕਾ ਦੇ ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  50 minutes ago
ਅੰਮ੍ਰਿਤਸਰ, 26 ਫਰਵਰੀ (ਜਸਵੰਤ ਸਿੰਘ ਜੱਸ)-ਅਮਰੀਕਾ ਦੇ ਭਾਰਤ ’ਚ ਰਾਜਦੂਤ ਮਿਸਟਰ ਐਰਿਕ ਐਮ ਗਾਰਸੇਟੀ ਪਰਿਵਾਰ ਸਮੇਤ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਉਨ੍ਹਾਂ ਨੂੰ ਸਿੱਖ...
ਐਡਵੋਕੇਟ ਧਾਮੀ, ਨੇ ਮੁੱਖ ਮੰਤਰੀ ਪੰਜਾਬ ਨੂੰ ਲਿਖਿਆ ਪੱਤਰ
. . .  48 minutes ago
ਅੰਮ੍ਰਿਤਸਰ, 26 ਫਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ...
ਚੋਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਥਾਣਾ ਨੰਦਗੜ੍ਹ ਦੀ ਪੁਲਿਸ ਨੇ ਕੀਤਾ ਕਾਬੂ
. . .  about 1 hour ago
ਸੰਗਤ ਮੰਡੀ, (ਦੀਪਕ ਸ਼ਰਮਾ)- ਸੰਗਤ ਮੰਡੀ ਅਧੀਨ ਬਠਿੰਡਾ ਬਾਦਲ ਰੋਡ ’ਤੇ ਪੈਂਦੇ ਥਾਣਾ ਨੰਦਗੜ੍ਹ ਦੀ ਪੁਲਿਸ ਪਾਰਟੀ ਨੇ ਖੇਤਾਂ ’ਚੋਂ ਲੱਗੀਆਂ ਸੋਲਰ ਮੋਟਰਾਂ ਦੀਆਂ ਤਾਰਾਂ ਚੋਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਕਾਬੂ ਕਰਨ ’ਚ...
ਰਜਿੰਦਰਾ ਹਸਪਤਾਲ ਦੀ ਮੋਰਚੀ ’ਚ ਪੁਲਿਸ ਅਧਿਕਾਰੀਆਂ ਦਾ ਆਉਣਾ ਜਾਣਾ ਜਾਰੀ
. . .  about 1 hour ago
ਪਟਿਆਲਾ, 26 ਫਰਵਰੀ (ਅਮਰਬੀਰ ਸਿੰਘ ਆਹਲੂਵਾਲੀਆ)- ਕਿਸਾਨੀ ਮੰਗਾਂ ਨੂੰ ਲੈ ਕੇ ਲੰਘੇ ਦਿਨੀਂ ਪੰਜਾਬ ਹਰਿਆਣਾ ਤੇ ਸਥਿਤ ਖਨੋਰੀ ਬਾਰਡਰ ਵਿਖੇ ਆਪਣੀ ਜਾਨ ਗਵਾਉਣ ਵਾਲੇ ਸ਼ੁਭ ਕਰਨ ਸਿੰਘ ਦੀ ਮ੍ਰਿਤਕ ਦੇ ਅੱਜ ਵੀ ਪਟਿਆਲਾ ਦੇ ਰਜਿੰਦਰਾ ਹਸਪਤਾਲ...
ਭਾਰਤ-ਇੰਗਲੈਂਡ ਚੌਥਾ ਟੈਸਟ : ਕਪਤਾਨ ਰੋਹਿਤ ਸ਼ਰਮਾ ਦੀਆਂ 50 ਦੌੜਾਂ ਪੂਰੀਆਂ, ਭਾਰਤ ਜਿੱਤ ਤੋਂ 93 ਦੌੜਾਂ ਦੂਰ
. . .  about 2 hours ago
ਮਹਾਰਾਸ਼ਟਰ : ਮਰਾਠਾ ਪ੍ਰਦਰਸ਼ਨਕਾਰੀਆਂ ਨੇ ਰਾਜ ਟਰਾਂਸਪੋਰਟ ਦੀ ਬੱਸ ਨੂੰ ਲਾਈ ਅੱਗ
. . .  about 2 hours ago
ਜਾਲਨਾ (ਮਹਾਰਾਸ਼ਟਰ), 26 ਫਰਵਰੀ - ਮਰਾਠਾ ਪ੍ਰਦਰਸ਼ਨਕਾਰੀਆਂ ਨੇ ਅੰਬੇਡ ਤਾਲੁਕਾ ਦੇ ਤੀਰਥਪੁਰੀ ਸ਼ਹਿਰ ਦੇ ਛਤਰਪਤੀ ਸ਼ਿਵਾਜੀ ਮਹਾਰਾਜ ਚੌਕ 'ਤੇ ਰਾਜ ਟਰਾਂਸਪੋਰਟ ਦੀ ਬੱਸ ਨੂੰ ਅੱਗ ਲਗਾ...
ਕੇਜਰੀਵਾਲ ਅੱਜ ਵੀ ਈ.ਡੀ. ਸਾਹਮਣੇ ਨਹੀਂ ਹੋਣਗੇ ਪੇਸ਼
. . .  about 2 hours ago
ਨਵੀਂ ਦਿੱਲੀ, 26 ਫਰਵਰੀ - ਦਿੱਲੀ ਦੇ ਮੁੱਖ ਮੰਤਰੀ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਈ.ਡੀ. ਕੋਲ ਨਹੀਂ ਜਾਣਗੇ। ਆਮ ਆਦਮੀ ਪਾਰਟੀ ਦੇ ਬੁਲਾਰੇ ਨੇ ਕਿਹਾ ਕਿ ਮਾਮਲਾ ਅਦਾਲਤ...
ਰਾਜਸਥਾਨ ਦੇ ਲੋਕ ਕਾਂਗਰਸ ਦੇ ਯੁਵਰਾਜ ਨੂੰ ਕਦੇ ਨਹੀਂ ਭੁੱਲਣਗੇ - ਰਾਹੁਲ ਗਾਂਧੀ 'ਤੇ ਭਜਨ ਲਾਲ ਸ਼ਰਮਾ
. . .  about 3 hours ago
ਜੈਪੁਰ, 26 ਫਰਵਰੀ - ਕਾਂਗਰਸ 'ਤੇ ਤਿੱਖੇ ਹਮਲੇ ਕਰਦੇ ਹੋਏ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੇ ਕਿਹਾ ਕਿ 'ਗਰੀਬੀ ਹਟਾਓ' ਦਾ ਨਾਅਰਾ ਦੇਣ ਵਾਲੀ ਪਾਰਟੀ ਨੇ ਦੇਸ਼ ਦੀ ਜਨਤਾ ਨੂੰ ਲੁੱਟ ਅਤੇ ਝੂਠ ਦਾ ਸਹਾਰਾ...
ਗਹਿਲੋਤ ਨੇ ਸਿਰਫ ਯੋਜਨਾਵਾਂ ਨੂੰ ਲਟਕਾਉਣ ਤੇ ਭਟਕਾਉਣ ਦਾ ਕੰਮ ਕੀਤਾ” - ਗਜੇਂਦਰ ਸਿੰਘ ਸ਼ੇਖਾਵਤ
. . .  about 3 hours ago
ਕਠੂਆ : ਪਿਛਲੇ 10 ਸਾਲਾਂ ਚ, ਇਥੇ ਬਹੁਤ ਸਾਰੇ ਅਜਿਹੇ ਕੰਮ ਹੋਏ ਹਨ ਜੋ ਪਹਿਲਾਂ ਰਹਿ ਗਏ ਸਨ ਅਧੂਰੇ - ਜਤਿੰਦਰ ਸਿੰਘ
. . .  about 3 hours ago
ਵਿਰੋਧੀ ਧਿਰ ਨੂੰ ਕਿਸੇ ਦੀ ਮੌਤ 'ਤੇ ਰਾਜਨੀਤੀ ਨਹੀਂ ਕਰਨੀ ਚਾਹੀਦੀ - ਇਨੈਲੋ ਪ੍ਰਧਾਨ ਦੇ ਕਤਲ 'ਤੇ ਭਾਜਪਾ ਬੁਲਾਰੇ
. . .  about 3 hours ago
ਅਰੁਣਾਚਲ ਪ੍ਰਦੇਸ਼ : 2 ਕਾਂਗਰਸੀ ਅਤੇ 2 ਐਨ.ਪੀ.ਪੀ. ਵਿਧਾਇਕ ਭਾਜਪਾ 'ਚ ਸ਼ਾਮਿਲ
. . .  1 minute ago
ਲੱਖਾ ਸਿਧਾਣਾ ਕਿਸਾਨਾਂ ਨੂੰ ਮਿਲਣ ਪਹੁੰਚਿਆ ਰਜਿੰਦਰਾ ਹਸਪਤਾਲ
. . .  about 4 hours ago
ਜੇ ਮਮਤਾ ਸ਼ੇਖ ਸ਼ਾਹਜਹਾਨ ਨੂੰ ਗ੍ਰਿਫ਼ਤਾਰ ਕਰਨ 'ਚ ਅਸਮਰੱਥ ਹੈ ਤਾਂ ਕੇਂਦਰ ਸਰਕਾਰ ਦੀ ਲਵੇ ਮਦਦ - ਨਿਸਿਥ ਪ੍ਰਮਾਣਿਕ (ਕੇਂਦਰੀ ਰਾਜ ਮੰਤਰੀ)
. . .  about 4 hours ago
ਮਹਾਰਾਸ਼ਟਰ : ਅਜੀਤ ਪਵਾਰ ਨੇ ਭਾਜਪਾ ਅਤੇ ਸ਼ਿਵ ਸੈਨਾ ਨਾਲ ਹੱਥ ਮਿਲਾਉਣ ਦੇ ਆਪਣੇ ਕਾਰਨਾਂ ਨੂੰ ਕੀਤਾ ਸਪੱਸ਼ਟ
. . .  about 4 hours ago
⭐ਮਾਣਕ-ਮੋਤੀ ⭐
. . .  about 5 hours ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਅਹਿਮ ਹੈ। -ਵਿਲੀਅਮ ਹੋਵਰਡ ਟੈਫਟ

Powered by REFLEX