ਤਾਜ਼ਾ ਖਬਰਾਂ


ਜਿਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਲਈ ਵੋਟਾਂ ਪਾਉਣ ਦਾ ਰੁਝਾਨ ਥੋੜਾ ਮੱਠਾ
. . .  1 minute ago
ਮਾਨਾਂਵਾਲਾ, 14 ਦਸੰਬਰ (ਗੁਰਦੀਪ ਸਿੰਘ ਨਾਗੀ) ਬਲਾਕ ਸੰਮਤੀ ਦੇ ਮਾਨਾਂਵਾਲਾ ਜੋਨ ਵਿਖੇ ਵੋਟਾਂ ਪਾਉਣ ਦਾ ਰੁਝਾਨ ਥੋੜਾ ਮੱਠਾ ਚੱਲ ਰਿਹਾ ਹੈ। ਬਲਾਕ ਵੇਰਕਾ ਅਧੀਨ ਜੋਨ...
ਐਸਪੀਡੀ ਸਰਬਜੀਤ ਸਿੰਘ ਬਾਹੀਆ ਵਲੋਂ ਚੋਣ ਕੇਂਦਰ ਸੜੋਆ ਦਾ ਦੌਰਾ, ਸੁਲਤਾਨਪੁਰ ਲੋਧੀ ਚ 93 ਸਾਲਾ ਬਾਪੂ ਸਵਰਨ ਸਿੰਘ ਪਹੁੰਚਿਆ ਵੋਟ ਪਾਉਣ
. . .  5 minutes ago
ਸੜੋਆ/ਨਵਾਂ ਸ਼ਹਿਰ/ਸੁਲਤਾਨ ਪੁਰ ਲੋਧੀ (ਕਪੂਰਥਲਾ),14 ਦਸੰਬਰ (ਹਰਮੇਲ ਸਹੂੰਗੜਾ/ਲਾਡੀ, ਥਿੰਦ, ਹੈਪੀ) - ਪੰਜਾਬ ਅੰਦਰ ਪੈ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਵੋਟਾਂ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ...
ਸ਼ਾਂਤਮਈ ਮਾਹੌਲ ਨਾਲ ਚੱਲ ਰਹੀ ਵੋਟਿੰਗ ਪ੍ਰਕਿਰਿਆ
. . .  8 minutes ago
ਮਾਛੀਵਾੜਾ ਸਾਹਿਬ, 14 ਦਸੰਬਰ (ਮਨੋਜ ਕੁਮਾਰ)- ਹਲਕਾ ਸਮਰਾਲਾ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਨੇ ਵੱਖ ਵੱਖ ਪਿੰਡਾਂ ਵਿਚ ਬੂਥਾਂ ਦਾ ਦੌਰਾ ਕਰਨ ਉਪਰੰਤ ਗੱਲਬਾਤ...
ਸੁਲਤਾਨਪੁਰ ਲੋਧੀ ਹਲਕੇ ਅੰਦਰ 11 ਵਜੇ ਤੱਕ 10 ਫ਼ੀਸਦੀ ਵੋਟਿੰਗ, ਜ਼ਿਲ੍ਹਾ ਪ੍ਰੀਸ਼ਦ ਜ਼ੋਨ ਸ਼ੇਰ ਤੋਂ ਅਕਾਲੀਉਮੀਦਵਾਰ ਨੇ ਪਾਈ ਵੋਟ
. . .  14 minutes ago
ਸੁਲਤਾਨਪੁਰ ਲੋਧੀ (ਕਪੂਰਥਲਾ)/ਕੁੱਲਗੜ੍ਹੀ (ਫ਼ਿਰੋਜ਼ਪੁਰ), 14 ਦਸੰਬਰ (ਥਿੰਦ/ਸੁਖਜਿੰਦਰ ਸਿੰਘ ਸੰਧੂ) - ਬਲਾਕ ਸੁਲਤਾਨਪੁਰ ਲੋਧੀ ਅੰਦਰ ਸਵੇਰੇ 11 ਵਜੇ ਤੱਕ 123 ਬੂਥਾਂ 'ਤੇ 10 ਫ਼ੀਸਦੀ ਵੋਟਾਂ ਪੈ ਚੁੱਕੀਆਂ...
 
ਵੋਟਿੰਗ ਦੌਰਾਨ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਵਲੋਂ ਵੱਖ ਵੱਖ ਪਿੰਡਾਂ, ਡੀ.ਐਸ.ਪੀ ਬਲਵਿੰਦਰ ਸਿੰਘ ਜੋੜਾ ਵਲੋਂ ਘੋਗਰਾ ਬੂਥ ਦਾ ਦੌਰਾ
. . .  19 minutes ago
ਸ੍ਰੀ ਮੁਕਤਸਰ ਸਾਹਿਬ/ਘੋਗਰਾ (ਹੁਸ਼ਿਆਰਪੁਰ), 14 ਦਸੰਬਰ (ਰਣਜੀਤ ਸਿੰਘ ਢਿੱਲੋਂ/ਆਰ.ਐੱਸ. ਸਲਾਰੀਆ) - ਸ੍ਰੀ ਮੁਕਤਸਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ...
ਫ਼ਤਹਿਗੜ੍ਹ ਸਭਰਾ 'ਚ ਵੋਟਾਂ ਪੈਣੀਆਂ ਫਿਰ ਸ਼ੁਰੂ, ਡੇਰਾ ਬਾਬਾ ਨਾਨਕ 'ਚ ਤਿੰਨ ਕੁ ਸੰਮਤੀ ਜ਼ੋਨਾਂ ਵਿਚ ਹੀ ਪੈ ਰਹੀਆਂ ਨੇ ਵੋਟਾਂ
. . .  24 minutes ago
ਮੱਖੂ (ਫ਼ਿਰੋਜ਼ਪੁਰ)/ ਕੋਟਲੀ ਸੂਰਤ ਮੱਲੀ (ਬਟਾਲਾ), 14 ਦਸੰਬਰ (ਕੁਲਵਿੰਦਰ ਸਿੰਘ ਸੰਧੂ/ਕੁਲਦੀਪ ਸਿੰਘ ਨਾਗਰਾ) - ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਬਲਾਕ ਮੱਖੂ ਦੇ ਫ਼ਤਹਿਗੜ੍ਹ ਸਭਰਾ ਦੇ ਬੂਥ ਨੰਬਰ 112 ਤੇ ਪ੍ਰੀਜ਼ਾਇਡਿੰਗ ਅਫ਼ਸਰ...
ਪਿੰਡ ਮਾਛੀਵਾੜਾ ਖ਼ਾਮ ਬਣਿਆ ਵੱਖਰੀ ਮਿਸਾਲ, ਸਾਰੀਆਂ ਪਾਰਟੀਆਂ ਦਾ ਇਕ ਸਾਂਝਾ ਬੂਥ
. . .  31 minutes ago
ਮਾਛੀਵਾੜਾ ਸਾਹਿਬ, 14 ਦਸੰਬਰ (ਮਨੋਜ ਕੁਮਾਰ)- ਬਲਾਕ ਮਾਛੀਵਾੜਾ ਅਧੀਨ ਪੈਂਦੇ ਪਿੰਡ ਮਾਛੀਵਾੜਾ ਖ਼ਾਮ ਪੂਰੇ ਬਲਾਕ ਦ ਅਜਿਹਾ ਇਕਲੌਤਾ ਪਿੰਡ ਬਣ ਗਿਆ ਹੈ, ਜਿਥੇ ਲੋਕਾਂ ਨੇ ਪਾਰਟੀਬਾਜ਼ੀ ਤੋਂ ਉੱਪਰ...
ਜ਼ਿਲ੍ਹਾ ਪ੍ਰੀਸ਼ਦ ਅਤੇ ਸੰਮਤੀ ਚੋਣਾਂ ਨੂੰ ਲੈ ਕੇ ਡਰਾਈ ਡੇ ਦੇ ਬਾਵਜੂਦ ਇਆਲੀ ਕਲਾਂ ਵਿਚਲਾ ਸ਼ਰਾਬ ਦਾ ਠੇਕਾ ਖੁੱਲ੍ਹਾ
. . .  32 minutes ago
ਇਆਲੀ/ਥਰੀਕੇ/ ਫੁੱਲਾਂਵਾਲ (ਲੁਧਿਆਣਾ), 14 ਦਸੰਬਰ (ਮਨਜੀਤ ਸਿੰਘ ਦੁੱਗਰੀ) - ਅੱਜ ਸੂਬੇ ਅੰਦਰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਨੂੰ ਲੈ ਕੇ ਚੋਣ ਅਧਿਕਾਰੀ ਡਿਪਟੀ ਕਮਿਸ਼ਨਰ...
ਕੈਬਿਨਟ ਮੰਤਰੀ ਲਾਲ ਚੰਦ ਕਟਾਰੂ ਚੱਕ ਨੇ ਆਪਣੇ ਜੱਦੀ ਪਿੰਡ ਕਟਾਰੂਚੱਕ ਵਿਚ ਆਪਣੇ ਪਰਿਵਾਰ ਸਮੇਤ ਪਾਈ ਵੋਟ
. . .  41 minutes ago
ਕੈਬਿਨਟ ਮੰਤਰੀ ਲਾਲ ਚੰਦ ਕਟਾਰੂ ਚੱਕ ਨੇ ਆਪਣੇ ਜੱਦੀ ਪਿੰਡ ਕਟਾਰੂਚੱਕ ਵਿਚ ਆਪਣੇ ਪਰਿਵਾਰ ਸਮੇਤ ਪਾਈ ਵੋਟ
ਡੀ.ਸੀ. ਪਟਿਆਲਾ ਵਲੋਂ ਵੋਟਿੰਗ ਪ੍ਰਕਿਰਿਆ ਦਾ ਜਾਇਜ਼ਾ,ਬਲਾਕ ਸੰਮਤੀ ਜ਼ੋਨ ਸਮੁੰਦੜਾ 'ਚ 90 ਸਾਲਾ ਔਰਤ ਨੇ ਪਾਈ ਵੋਟ
. . .  43 minutes ago
ਪਟਿਆਲਾ/ਸਮੁੰਦੜਾ(ਹੁਸ਼ਿਆਰਪੁਰ), 14 ਦਸੰਬਰ (ਧਰਮਿੰਦਰ ਸਿੰਘ ਸਿੱਧੂ/ਤੀਰਥ ਸਿੰਘ ਰੱਕੜ) - ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਵੋਟਾਂ ਪਾਉਣ ਦੀ ਪ੍ਰਕਿਰਿਆ ਦਾ ਜਾਇਜ਼ਾ ਲਿਆ। ਇਸੇ ਤਰਾਂ ਪਟਿਆਲਾ ਦੇ ਏਡੀਸੀ ਦਿਹਾਤੀ ਵਿਕਾਸ ਦਮਨਜੀਤ ਸਿੰਘ ਮਾਨ...
ਸੰਗਰੂਰ ਵਿਚ ਸਵੇਰੇ 10 ਵਜੇ ਤਕ 07.02 ਫ਼ੀਸਦੀ ਅਤੇ ਹਰਸਾ ਛੀਨਾ/ਚੋਗਾਵਾਂ ਵਿਚ 6 ਫ਼ੀਸਦੀ ਵੋਟਿੰਗ
. . .  49 minutes ago
ਸੰਗਰੂਰ/ਹਰਸਾ ਛੀਨਾ (ਅੰਮ੍ਰਿਤਸਰ), 14 ਦਸੰਬਰ (ਧੀਰਜ ਪਿਸੋਰੀਆ/ਕੜਿਆਲ) ਜ਼ਿਲ੍ਹਾ ਸੰਗਰੂਰ ਵਿਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਸੰਬੰਧੀ ਸਵੇਰੇ 10 ਵਜੇ ਤਕ 07.02 ਫ਼ੀਸਦੀ ਵੋਟਿੰਗ ਹੋਈ...
ਬੱਦੋਵਾਲ ’ਚ ਵੋਟ ਪੋਲਿੰਗ ਸਮੇਂ ਵੋਟਰ ਸੂਚੀਆਂ ਬਦਲੇ ਜਾਣ ਦੀ ਹਾਹਾਕਾਰ
. . .  54 minutes ago
ਮੁੱਲਾਂਪੁਰ ਦਾਖਾ (ਲੁਧਿਆਣਾ), 14 ਦਸੰਬਰ (ਨਿਰਮਲ ਸਿੰਘ ਧਾਲੀਵਾਲ)- ਹਲਕਾ ਦਾਖਾ ਪਿੰਡ ਬੱਦੋਵਾਲ ਦੇ ਸ਼ਹੀਦ ਸਿਪਾਹੀ ਸੁਖਦੇਵ ਸਿੰਘ ਸਰਕਾਰੀ ਮਿਡਲ ਸਕੂਲ ਵਿਖੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ....
ਲੁਧਿਆਣਾ 'ਚ ਸਵੇਰੇ 10 ਵਜੇ ਤੱਕ 7.2 ਫ਼ੀਸਦੀ ਅਤੇ ਪਿੰਡ ਚੱਕੋਕਿ ਦੇ ਬੂਥ ਤੇ 11 ਵਜੇ ਤੱਕ 9 ਫ਼ੀਸਦੀ ਵੋਟਿੰਗ
. . .  55 minutes ago
ਜਲੰਧਰ : ਸਾਰੇ 1209 ਪੋਲਿੰਗ ਬੂਥਾਂ 'ਤੇ ਹੁਣ ਤੱਕ 7.1 ਪ੍ਰਤੀਸ਼ਤ ਵੋਟਿੰਗ
. . .  about 1 hour ago
ਕਪੂਰਥਲਾ ਜ਼ਿਲ੍ਹੇ ਚ 10 ਵਜੇ ਤੱਕ 7 ਪ੍ਰਤੀਸ਼ਤ ਪੋਲਿੰਗ, ਜ਼ੋਨ ਗਿੱਲ ਅਧੀਨ ਬੂਥਾਂ 'ਤੇ ਵੋਟਾਂ ਪੈਣ ਦਾ ਕੰਮ ਮੱਠਾ
. . .  1 minute ago
ਨਵਾਂਸ਼ਹਿਰ- ਸਵੇਰੇ 10 ਵਜੇ ਤੱਕ 12 ਫ਼ੀਸਦੀ ਵੋਟਿੰਗ
. . .  about 1 hour ago
ਥਾਣਾ ਮੁਖੀ ਤਪਾ ਨੇ ਚੋਣਾਂ ਦਾ ਲਿਆ ਜਾਇਜ਼ਾ, ਰਾਜਾਸਾਂਸੀ 'ਚ ਵੋਟਾਂ ਨੂੰ ਲੈ ਕੇ ਕੋਈ ਉਤਸ਼ਾਹ ਨਹੀਂ
. . .  about 1 hour ago
ਜ਼ਿਲ੍ਹਾ ਪਰਿਸ਼ਦ ਲਈ ਚੋਣ ਲੜ ਰਹੀ ਅਮਨਦੀਪ ਕੌਰ ਨੇ ਪਾਈ ਆਪਣੀ ਵੋਟ
. . .  about 1 hour ago
ਵੋਟਰਾਂ ਦਾ ਉਤਸ਼ਾਹ ਥੋੜਾ ਠੰਢਾ, ਪਾਰਟੀ ਸਮਰਥਕ ਬੂਥਾਂ ’ਤੇ ਡਟੇ
. . .  about 1 hour ago
ਮਾਨਸਾ ਜਿਲੇ ਦੇ ਵਿਚ ਸਵੇਰ ਤੋਂ ਹੀ ਵੋਟਿੰਗ ਸ਼ੁਰੂ
. . .  about 1 hour ago
ਹੋਰ ਖ਼ਬਰਾਂ..

Powered by REFLEX