ਤਾਜ਼ਾ ਖਬਰਾਂ


ਭਾਰਤੀ ਫੌਜ ਨੇ ਤਲਾਸ਼ੀ ਮੁਹਿੰਮ ਦੌਰਾਨ ਬਰਾਮਦ ਕੀਤਾ ਜੰਗੀ ਸਮਾਨ
. . .  50 minutes ago
ਸ੍ਰੀਨਗਰ, 16 ਮਈ- ਭਾਰਤੀ ਫੌਜ ਦੀ ਚਿਨਾਰ ਕੋਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਖ਼ਾਸ ਖੁਫ਼ੀਆ ਜਾਣਕਾਰੀ ਦੇ ਆਧਾਰ ’ਤੇ ਬੀਤੇ ਦਿਨ ਅਮਰੋਹੀ, ਤੰਗਧਾਰ, ਕੁਪਵਾੜਾ ਦੇ ਜਨਰਲ ਖ਼ੇਤਰ ਵਿਚ ਭਾਰਤੀ ਫੌਜ, ਜੰਮੂ....
ਵਿਕਾਸ ਬੱਗਾ ਦੇ ਕਤਲ ਮਾਮਲੇ ਦੀ ਜਾਂਚ ਕਰੇਗੀ ਐਨ.ਆਈ.ਏ.
. . .  about 1 hour ago
ਨਵੀਂ ਦਿੱਲੀ, 16 ਮਈ- ਮਿਲੀ ਜਾਣਕਾਰੀ ਅਨੁਸਾਰ ਰੋਪੜ ਜ਼ਿਲ੍ਹੇ ਦੇ ਨੰਗਲ ਵਿਚ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਆਗੂ ਵਿਕਾਸ ਬੱਗਾ ਦੇ ਕਤਲ ਮਾਮਲੇ ਦੀ ਜਾਂਚ ਕੌਮੀ ਜਾਂਚ ਏਜੰਸੀ ਐਨ.ਆਈ.ਏ. ਵਲੋਂ ਆਪਣੇ ਹੱਥਾਂ ਵਿਚ ਲਈ ਜਾਵੇਗੀ।
ਲੜਕੀ ਦੀ ਮੌਤ ’ਤੇ ਪਰਿਵਾਰਕ ਮੈਂਬਰਾਂ ਵਲੋਂ ਧਰਨਾ
. . .  about 1 hour ago
ਮਮਦੋਟ, 16 ਮਈ (ਸੁਖਦੇਵ ਸਿੰਘ ਸੰਗਮ/ਕਪਿਲ ਕੰਧਾਰੀ)- ਫ਼ਿਰੋਜ਼ਪੁਰ ਦੇ ਇਕ ਨਿੱਜੀ ਹਸਪਤਾਲ ਵਿਚ ਬਤੌਰ ਨਰਸ ਨੌਕਰੀ ਕਰਦੀ ਨਵਨੀਤ ਕੌਰ ਦੀ ਭੇਦਭਰੀ ਹਾਲਤ ਵਿਚ ਮੌਤ ਹੋਣ ਤੋਂ ਬਾਅਦ ਇਨਸਾਫ਼ ਲੈਣ ਲਈ ਲੜਕੀ ਦੇ ...
ਡਾ. ਦਲਜੀਤ ਸਿੰਘ ਚੀਮਾ ਵਲੋਂ ਹਲਕਾ ਡੇਰਾ ਬਾਬਾ ਨਾਨਕ ਦੇ ਵਰਕਰਾਂ ਤੇ ਆਗੂਆਂ ਨਾਲ ਮੀਟਿੰਗ
. . .  about 1 hour ago
ਡੇਰਾ ਬਾਬਾ ਨਾਨਕ, 16 ਮਈ (ਅਵਤਾਰ ਸਿੰਘ ਰੰਧਾਵਾ)- ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਬਾਦਲ ਹਾਈ ਕਮਾਂਡ ਵਲੋਂ ਹਲਕਾ ਡੇਰਾ ਬਾਬਾ ਨਾਨਕ ਦੇ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਨੂੰ ਪਾਰਟੀ ਤੋਂ ਬਾਹਰ ਕਰਨ ਉਪਰੰਤ ਅੱਜ....
 
ਹੋਰਡਿੰਗ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 16
. . .  about 2 hours ago
ਮਹਾਰਾਸ਼ਟਰ, 16 ਮਈ- ਬਚਾਅ ਕਰਮੀਆਂ ਵਲੋਂ ਇਮਾਰਤ ਦੇ ਹੇਠਾਂ ਫਸੀ ਇਕ ਕਾਰ ’ਚੋਂ ਦੋ ਲਾਸ਼ਾਂ ਕੱਢਣ ਨਾਲ ਮੁੰਬਈ ਦੇ ਘਾਟਕੋਪਰ ਹੋਰਡਿੰਗ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 16 ਹੋ....
ਅਰਵਿੰਦ ਕੇਜਰੀਵਾਲ ਦੀ ਹਾਈ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਅੱਜ ਹੋਵੇਗੀ ਸੁਣਵਾਈ
. . .  about 2 hours ago
ਨਵੀਂ ਦਿੱਲੀ, 16 ਮਈ- ਸੁਪਰੀਮ ਕੋਰਟ ਵਲੋਂ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹਾਈ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ ਕੀਤੀ ਜਾਵੇਗੀ, ਜਿਸ ਨੇ ਕਥਿਤ ਦਿੱਲੀ....
ਸਲੋਵਾਕੀਆ ਦੇ ਪ੍ਰਧਾਨ ਮੰਤਰੀ ’ਤੇ ਗੋਲੀਬਾਰੀ ਦੀ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਨਿੰਦਾ
. . .  about 2 hours ago
ਨਵੀਂ ਦਿੱਲੀ, 16 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਲੋਵਾਕੀਆ ਦੇ ਪ੍ਰਧਾਨ ਮੰਤਰੀ ’ਤੇ ਹੋਈ ਗੋਲਾਬਾਰੀ ਦੀ ਨਿੰਦਾ ਕਰਦਿਆਂ ਇਕ ਟਵੀਟ ਸਾਂਝਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਲੋਵਾਕੀਆ ਦੇ ਪ੍ਰਧਾਨ ਮੰਤਰੀ ਰਾਬਰਟ ਫਿਕੋ....
ਵਲਾਦੀਮੀਰ ਪੁਤਿਨ ਦੋ ਦਿਨਾਂ ਦੌਰੇ ’ਤੇ ਪੁੱਜੇ ਚੀਨ
. . .  about 3 hours ago
ਚੀਨ, 16 ਮਈ- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅੱਜ ਸਵੇਰ ਦੋ ਦਿਨਾਂ ਦੌਰੇ ਲਈ ਚੀਨ ਪਹੁੰਚੇ, ਜੋ ਪੱਛਮ ਦੇ ਨਾਲ ਵਧਦੇ ਤਣਾਅ ਦੇ ਵਿਚਕਾਰ ਮਾਸਕੋ ਅਤੇ ਬੀਜਿੰਗ ਵਿਚਕਾਰ ਡੂੰਘੇ ਸੰਬੰਧਾਂ ਦਾ ਸੰਕੇਤ ਹੈ। ਪੁਤਿਨ ਨੇ 8....
⭐ਮਾਣਕ-ਮੋਤੀ ⭐
. . .  about 3 hours ago
⭐ਮਾਣਕ-ਮੋਤੀ ⭐
ਪੰਜਾਬ ਨੇ ਰਾਜਸਥਾਨ 5 ਵਿਕਟਾਂ ਨਾਲ ਹਰਾਇਆ
. . .  1 day ago
ਸ਼੍ਰੋਮਣੀ ਅਕਾਲੀ ਦਲ ਨੇ ਰਵੀਕਰਨ ਕਾਹਲੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਵਿਚ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢਿਆ
. . .  1 day ago
ਚੰਡੀਗੜ੍ਹ, 15 ਮਈ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਡੇਰਾ ਬਾਬਾ ਨਾਨਕ ਵਿਧਾਨ ਸਭਾ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਪਾਰਟੀ ਦੀ ਪਿੱਠ ਵਿਚ ...
ਪ੍ਰਧਾਨ ਮੰਤਰੀ ਮੋਦੀ ਦੁਬਾਰਾ ਪ੍ਰਧਾਨ ਮੰਤਰੀ ਬਣਦੇ ਹਨ ਤਾਂ ਗੈਸ ਸਿਲੰਡਰ ਦੀ ਬਜਾਏ, ਤੁਹਾਨੂੰ ਗੈਸ ਪਾਈਪਾਂ ਰਾਹੀਂ ਸਸਤੀ ਗੈਸ ਮਿਲੇਗੀ -ਜੇ.ਪੀ.ਨੱਢਾ
. . .  1 day ago
ਭੁਵਨੇਸ਼ਵਰ, ਓਡੀਸ਼ਾ, 15 ਮਈ - ਬੀਜੇਪੀ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਨੇ ਕਿਹਾ ਕਿ 2024 ਦੀਆਂ ਚੋਣਾਂ ਤੋਂ ਬਾਅਦ, ਜਦੋਂ ਤੁਸੀਂ ਪ੍ਰਧਾਨ ਮੰਤਰੀ ਮੋਦੀ ਨੂੰ ਦੁਬਾਰਾ ਪ੍ਰਧਾਨ ਮੰਤਰੀ ਬਣਾਉਂਦੇ ਹੋ ਤਾਂ ਗੈਸ ਸਿਲੰਡਰ ਦੀ ਬਜਾਏ, ਤੁਹਾਨੂੰ ਗੈਸ ਪਾਈਪਾਂ ...
ਰੇਲ ਗੱਡੀ ਦੀ ਪਾਵਰ ਫੇਲ੍ਹ ਹੋਣ ਕਰਕੇ ਵੱਡਾ ਯਾਤਰੀਆਂ ਨੂੰ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪਿਆ
. . .  1 day ago
ਰਾਜਸਥਾਨ ਨੇ ਪੰਜਾਬ ਨੂੰ 145 ਦਿੱਤਾ ਦੌੜਾਂ ਦਾ ਟੀਚਾ
. . .  1 day ago
ਨੀਰਜ ਚੋਪੜਾ ਨੇ ਐਥਲੈਟਿਕਸ ਫੈਡਰੇਸ਼ਨ ਕੱਪ 2024 ਵਿਚ ਜੈਵਲਿਨ ਥਰੋਅ ਈਵੈਂਟ ਵਿਚ ਸੋਨ ਤਗ਼ਮਾ ਜਿੱਤਿਆ
. . .  1 day ago
ਭਾਰਤੀ ਫੌਜ ਨੇ ਚੀਨ ਦੀ ਸਰਹੱਦ ਦੇ ਨੇੜੇ ਦੁਨੀਆ ਦੇ ਸਭ ਤੋਂ ਉੱਚੇ ਟੈਂਕ ਮੁਰੰਮਤ ਕੇਂਦਰ ਕੀਤਾ ਸਥਾਪਿਤ
. . .  1 day ago
ਅਮਿਤ ਸ਼ਾਹ ਨੇ ਸੰਦੇਸ਼ਖਲੀ ਹਿੰਸਾ 'ਤੇ ਮਮਤਾ ਦੀ ਨਿੰਦਾ ਕੀਤੀ
. . .  1 day ago
ਰਾਜਸਥਾਨ ਦੀਆਂ 3 ਓਵਰਾਂ ਤੋਂ ਬਾਅਦ 21-1 ਦੌੜਾਂ
. . .  1 day ago
ਰਾਜਸਥਾਨ ਨੇ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਦਾ ਲਿਆ ਫੈਸਲਾ
. . .  1 day ago
ਐਨ.ਆਈ.ਏ. ਦੀ ਟੀਮ ਵਲੋਂ ਭਗੌੜਾ ਅਪਰਾਧੀ ਗ੍ਰਿਫਤਾਰ
. . .  1 day ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਸਾਰੇ ਸੰਗਠਨਾਂ ਵਿਚ ਵਿਗਾੜ ਦੀ ਪ੍ਰਵਿਰਤੀ ਲਾਜ਼ਮੀ ਤੌਰ 'ਤੇ ਹੁੰਦੀ ਹੈ। ਇਸ ਤੋਂ ਬਚਣ ਲਈ ਲਗਾਤਾਰ ਯਤਨ ਕਰਨੇ ਜ਼ਰੂਰੀ ਹੁੰਦੇ ਹਨ। -ਗੌਤਮ ਬੁੱਧ

Powered by REFLEX