ਤਾਜ਼ਾ ਖਬਰਾਂ


ਇਟਲੀ 'ਚ ਕਬੱਡੀ ਖੇਡ ਮੇਲਾ ਬੈਰਗਾਮੋ ਦੀ ਟੀਮ ਨੇ ਜਿੱਤਿਆ
. . .  1 minute ago
ਵੈਨਿਸ (ਇਟਲੀ),17 ਜੂਨ (ਹਰਦੀਪ ਸਿੰਘ ਕੰਗ)-ਸ਼ਹੀਦ ਬਾਬਾ ਦੀਪ ਸਿੰਘ ਜੀ ਸਪੋਰਟਸ ਕਲੱਬ ਵੈਰੋਨਾ-ਵਿਚੈਂਸਾ ਵਲੋਂ ਵੈਰੋਨਾ ਨੇੜੇ ਕਰਵਾਇਆ ਗਿਆ 'ਕਬੱਡੀ ਕੱਪ' ਬੈਰਗਾਮੋ ਦੀ ਟੀਮ ਨੇ ਪਹਿਲੇ ਸਥਾਨ ਤੇ ਰਹਿ ਕੇ ਜਿੱਤ ਲਿਆ ਅਤੇ ਸ਼ਹੀਦ ਬਾਬਾ ਦੀਪ....
ਸ੍ਰੀ ਮੁਕਤਸਰ ਸਾਹਿਬ ਵਿਖੇ ਰੇਲਵੇ ਸਟੇਸ਼ਨ ਦੀ ਪੁਲਿਸ ਵਲੋਂ ਚੈੱਕਿੰਗ
. . .  6 minutes ago
ਸ੍ਰੀ ਮੁਕਤਸਰ ਸਾਹਿਬ 17 ਜੂਨ (ਰਣਜੀਤ ਸਿੰਘ ਢਿੱਲੋਂ)-ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਉਸ ਵੇਲੇ ਮੁਸਤੈਦ ਨਜ਼ਰ ਆਈ, ਜਦੋਂ ਡਾਗ ਸੁਕਐਡ ਸਮੇਤ ਪੁਲਿਸ ਵਲੋਂ ਰੇਲਵੇ ਸਟੇਸ਼ਨ ਸ੍ਰੀ ਮੁਕਤਸਰ ਸਾਹਿਬ ਦੀ ਚੈਕਿੰਗ ਕੀਤੀ....
ਕੇਂਦਰੀ ਗ੍ਰਹਿ ਮੰਤਰੀ ਨੇ ਮਣੀਪੁਰ 'ਚ ਸੁਰੱਖਿਆ ਸਥਿਤੀ ਦੀ ਸਮੀਖਿਆ ਕਰਨ ਲਈ ਕੀਤੀ ਮੀਟਿੰਗ
. . .  6 minutes ago
ਨਵੀਂ ਦਿੱਲੀ, 17 ਜੂਨ-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਣੀਪੁਰ ਵਿਚ ਸੁਰੱਖਿਆ ਸਥਿਤੀ ਦੀ ਸਮੀਖਿਆ ਕਰਨ ਲਈ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ।ਇਸ ਮੀਟਿੰਗ 'ਚ ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ, ਇੰਟੈਲੀਜੈਂਸ ਬਿਊਰੋ ਦੇ ਮੁਖੀ....
ਰਾਸ਼ਟਰੀ ਰਾਜਧਾਨੀ 'ਚ ਗਰਮੀ ਕਾਰਨ ਕੀਤਾ ਰੈੱਡ ਅਲਰਟ ਜਾਰੀ
. . .  18 minutes ago
ਨਵੀਂ ਦਿੱਲੀ, 17 ਜੂਨ-ਰਾਸ਼ਟਰੀ ਰਾਜਧਾਨੀ ਦਿੱਲੀ 'ਚ ਗਰਮੀ ਦਾ ਕਹਿਰ ਜਾਰੀ ਹੈ। ਦਿੱਲੀ ਵਿਚ ਮੌਸਮ ਵਿਭਾਗ ਵਲੋਂ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ...
 
ਜਲੰਧਰ ਪੱਛਮੀ ਜ਼ਿਮਨੀ ਚੋਣਾਂ: ਭਾਜਪਾ ਨੇ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਸੂਚੀ
. . .  27 minutes ago
ਚੰਡੀਗੜ੍ਹ, 17 ਜੂਨ- ਪੰਜਾਬ ਭਾਜਪਾ ਨੇ ਜਲੰਧਰ ਪੱਛਮੀ ਵਿਖੇ 10 ਜੁਲਾਈ ਨੂੰ ਹੋਣ ਵਾਲੀਆਂ ਉਪ ਚੋਣਾਂ ਵਿਚ ਪ੍ਰਚਾਰ ਕਰਨ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਨ੍ਹਾਂ ਚੋਣਾਂ ਵਿਚ ਪੰਜਾਬ ਭਾਜਪਾ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਰਿਜ਼ਰਵ ਬੈਂਕ ਆਫ਼ ਇੰਡੀਆ ਦੇ ਪ੍ਰੰਬੰਧਕੀ ਨਿਰਦੇਸ਼ਕ
. . .  51 minutes ago
ਅੰਮ੍ਰਿਤਸਰ, 17 ਜੂਨ (ਜਸਵੰਤ ਸਿੰਘ ਜੱਸ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਰਿਜ਼ਰਵ ਬੈਂਕ ਆਫ਼ ਇੰਡੀਆ ਦੇ ਪ੍ਰੰਬੰਧਕੀ ਨਿਰਦੇਸ਼ਕ (ਐਗਜੀਕਿਊਟਿਵ ਡਾਇਰੈਕਟਰ) ਸ੍ਰੀ ਸੌਰਵ ਸਿਨਹਾ ਨੂੰ ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ....
ਨਰਿੰਦਰ ਮੋਦੀ ਭਲਕੇ ਕਰਨਗੇ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ 17ਵੀਂ ਕਿਸ਼ਤ ਜਾਰੀ
. . .  58 minutes ago
ਨਵੀਂ ਦਿੱਲੀ, 17 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਵਾਰਾਣਸੀ ਵਿਖੇ ਪ੍ਰਧਾਨ ਮੰਤਰੀ-ਕਿਸਾਨ ਯੋਜਨਾ ਦੀ 17ਵੀਂ ਕਿਸ਼ਤ ਜਾਰੀ ਕਰਨਗੇ, ਜਿਸ ਵਿਚ 9.26 ਕਰੋੜ ਤੋਂ ਵੱਧ ਕਿਸਾਨਾਂ ਨੂੰ 20,000 ਕਰੋੜ ਰੁਪਏ ਤੋਂ ਵੱਧ ਦੀ ਰਕਮ ਦਾ ਲਾਭ ਮਿਲੇਗਾ। ਪ੍ਰਧਾਨ ਮੰਤਰੀ ਪੈਰਾ ਐਕਸਟੈਂਸ਼ਨ ਵਰਕਰਾਂ ਵਜੋਂ ਕੰਮ....
ਡੀ.ਐਸ.ਪੀ ਅਤੁਲ ਸੋਨੀ ਨੇ ਵੱਖ ਵੱਖ ਮੁਲਜਮਾਂ ਦੇ ਘਰਾਂ ਦੀ ਕੀਤੀ ਚੈਕਿੰਗ
. . .  59 minutes ago
ਗੁਰੂ ਹਰ ਸਹਾਇ, 17 ਜੂਨ (ਕਪਿਲ ਕੰਧਾਰੀ)-ਪੰਜਾਬ ਦੇ ਡੀ.ਜੀ.ਪੀ ਗੌਰਵ ਯਾਦਵ ਦੀਆਂ ਹਦਾਇਤਾਂ ਅਨੁਸਾਰ ਅਤੇ ਫਿਰੋਜਪੁਰ ਦੇ ਐਸ.ਐਸ.ਪੀ ਮੈਡਮ ਸੋਮਿਆ ਮਿਸ਼ਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਗੁਰੂ ਹਰ ਸਹਾਇ ਦੇ ਡੀ.ਐਸ.ਪੀ ਅਤੁਲ ਸੋਨੀ....
ਖੈਰੜ-ਅੱਛਰਵਾਲ ਵਿਖੇ ਈਦ-ਉਲ-ਅਜ਼ਹਾ ਦੀ ਨਮਾਜ਼ ਅਦਾ ਕੀਤੀ ਗਈ
. . .  about 1 hour ago
ਕੋਟਫ਼ਤੂਹੀ, 17 ਜੂਨ (ਅਟਵਾਲ)-ਪਿੰਡ ਖੈਰੜ-ਅੱਛਰਵਾਲ ਦੀ ਮਸਜਿਦ ਅੱਬੂ ਬਕਰ ਵਿਖੇ ਪਿਛਲੇ ਸਾਲਾਂ ਦੀ ਤਰਾਂ, ਇਸ ਸਾਲ ਵੀ ਸਥਾਨਕ ਇਲਾਕੇ ਦੇ ਸਮੂਹ ਮੁਸਲਿਮ ਭਾਈ ਚਾਰੇ ਦੇ ਸਹਿਯੋਗ ਨਾਲ ਹਾਫ਼ਜ਼ ਇਨਾਮਲ ਹੱਕ ਦੀ ਅਗਵਾਈ ਵਿਚ ਈਦ-ਉਲ-ਅਜ਼ਹਾ ਬਕਰੀਦ ਦੀ ਨਮਾਜ਼ ਅਦਾ ਕੀਤੀ ਗਈ, ਇਸ ਮੌਕੇ....
ਟਰੈਕਟਰ ਦੀ ਆਵਾਜ਼ ਘੱਟ ਕਰਵਾਉਣ ਗਏ ਮਾਂ-ਪੁੱਤ 'ਤੇ ਚਾੜ੍ਹਿਆ ਟਰੈਕਟਰ - ਮਾਂ ਦੀ ਮੌਤ
. . .  about 1 hour ago
ਬਟਾਲਾ, 17 ਜੁਨ (ਸਤਿੰਦਰ ਸਿੰਘ)-ਕਲਾਨੌਰ ਦੇ ਨਜ਼ਦੀਕ ਪੈਂਦੇ ਪਿੰਡ ਰਹੀਮਾਬਾਦ ਵਿਖੇ ਬੀਤੀ ਦੇਰ ਰਾਤ ਮਿੱਟੀ ਪਾ ਰਹੇ ਟਰੈਕਟਰ ’ਤੇ ਸਪੀਕਰਾਂ ਦੀ ਆਵਾਜ਼ ਘੱਟ ਕਰਵਾਉਣ ਮੌਕੇ ਹੋਈ ਮਾਮੂਲੀ ਤਕਰਾਰ ਦੌਰਾਨ....
ਪੰਜਾਬ ਵਿਚ ਅਮਨ ਤੇ ਕਾਨੂੰਨ ਦੀ ਸਥਿਤੀ ਬਦਤਰ ਹੋ ਚੁੱਕੀ ਹੈ-ਮਜੀਠੀਆ
. . .  about 1 hour ago
ਅੰਮ੍ਰਿਤਸਰ, 17 ਜੂਨ (ਜਸਵੰਤ ਸਿੰਘ ਜੱਸ)- ਧਾਗੜ ਦੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਪੰਜਾਬ ਵਿਚ ਅਮਨ ਤੇ ਕਾਨੂੰਨ ਦੀ ਸਥਿਤੀ ਬਦਤਰ ਹੋ ਚੁੱਕੀ ਹੈ। ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ...
ਕੰਚਨਜੰਗਾ ਐਕਸਪ੍ਰੈੱਸ ਟਰੇਨ ਦੇ ਹਾਦਸੇ ਤੋਂ ਬਾਅਦ 19 ਟਰੇਨਾਂ ਨੂੰ ਕੀਤਾ ਰੱਦ
. . .  about 1 hour ago
ਗੁਹਾਟੀ, 17 ਜੂਨ-ਪੱਛਮੀ ਬੰਗਾਲ ਦੇ ਦਾਰਜੀਲਿੰਗ ਜ਼ਿਲ੍ਹੇ ਦੇ ਫਾਂਸੀਦੇਵਾ ਖੇਤਰ 'ਚ ਕੰਚਨਜੰਗਾ ਐਕਸਪ੍ਰੈੱਸ ਟਰੇਨ ਦੇ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਾਅਦ 19 ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ.....
ਪੰਜਾਬ ਦੇ ਸਰਹੱਦੀ ਇਲਾਕਿਆਂ ਵਿਚ ਪੰਜਾਬ ਪੁਲਿਸ ਹੋਈ ਚੌਕਸ
. . .  about 2 hours ago
ਪ੍ਰਧਾਨ ਮੰਤਰੀ ਮੋਦੀ ਨੇ ਈਦ-ਉਲ-ਅਧਾ 'ਤੇ ਕੁਵੈਤ ਦੇ ਨੇਤਾਵਾਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ
. . .  about 2 hours ago
ਭਾਜਪਾ ਨੇ ਕੀਤੇ ਵੱਖ ਵੱਖ ਚੋਣ ਇੰਚਾਰਜ ਨਿਯੁਕਤ
. . .  about 2 hours ago
ਡੀ.ਐਸ.ਪੀ. ਅਟਾਰੀ ਨੇ ਨਸ਼ਿਆਂ ਖ਼ਿਲਾਫ਼ ਅਨੇਕਾਂ ਪਿੰਡਾਂ 'ਚ ਕੀਤਾ ਕਾਸੋ ਆਪਰੇਸ਼ਨ
. . .  about 2 hours ago
ਮੁੱਖ ਮੰਤਰੀ ਤੀਰਥ ਦਰਸ਼ਨ ਯੋਜਨਾ ਤਹਿਤ ਹਰਿਆਣਾ ਤੋਂ ਸ਼ਰਧਾਲੂ ਅਯੁੱਧਿਆ ਧਾਮ ਲਈ ਹੋਏ ਰਵਾਨਾ
. . .  about 2 hours ago
ਜਨਾਬ ਇਕਬਾਲ ਮੁਹੰਮਦ ਵਲੋਂ ਮੁਸਲਮਾਨ ਭਾਈਚਾਰੇ ਨੂੰ ਈਦ ਦੀ ਮੁਬਾਰਕ
. . .  about 3 hours ago
ਜਲੰਧਰ ਪੱਛਮੀ ਜ਼ਿਮਨੀ ਚੋਣਾਂ: ਮੋਹਿੰਦਰ ਭਗਤ ਹੋਣਗੇ ‘ਆਪ’ ਉਮੀਦਵਾਰ
. . .  about 3 hours ago
ਜਲੰਧਰ ਪੱਛਮੀ ਜ਼ਿਮਨੀ ਚੋਣਾਂ: ਭਾਜਪਾ ਨੇ ਸ਼ੀਤਲ ਅੰਗੁਰਾਲ ਨੂੰ ਐਲਾਨਿਆ ਉਮੀਦਵਾਰ
. . .  about 3 hours ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਦਹਿਸ਼ਤ ਨਾਲ ਜਿੱਤ ਪ੍ਰਾਪਤ ਕਰਨ ਵਾਲਾ ਵਿਅਕਤੀ ਮਨੁੱਖਤਾ ਦਾ ਦੁਸ਼ਮਣ ਹੁੰਦਾ ਹੈ। -ਅਲਬਰਟ ਆਈਨਸਟਾਈਨ

Powered by REFLEX