ਤਾਜ਼ਾ ਖਬਰਾਂ


ਗੁਜਰਾਤ ਦੇ ਵਲਸਾਡ 'ਚ ਫਾਰਮਾ ਕੰਪਨੀ 'ਚ ਲੱਗੀ ਅੱਗ, ਭਾਰੀ ਨੁਕਸਾਨ
. . .  7 minutes ago
ਵਲਸਾਡ (ਗੁਜਰਾਤ), 7 ਨਵੰਬਰ (ਏਐਨਆਈ): ਵੀਰਵਾਰ ਦੁਪਹਿਰ ਨੂੰ ਗੁਜਰਾਤ ਦੇ ਵਲਸਾਡ ਵਿਚ ਇੱਕ ਫਾਰਮਾਸਿਊਟੀਕਲ ਕੰਪਨੀ ਵਿਚ ਭਿਆਨਕ ਅੱਗ ਲੱਗ ਗਈ। ਫਾਇਰ ਟੈਂਡਰ ਮੌਕੇ 'ਤੇ ਮੌਜੂਦ ਹਨ ...
ਚੀਨ ਨਾਲ ਵਪਾਰਕ ਸੰਬੰਧਾਂ 'ਤੇ ਏਸ਼ੀਆਈ ਸਾਥੀਆਂ ਨਾਲੋਂ ਭਾਰਤ ਬਿਹਤਰ : ਰਿਪੋਰਟ
. . .  15 minutes ago
ਨਵੀਂ ਦਿੱਲੀ, 7 ਨਵੰਬਰ (ਏਜੰਸੀ)- ਅਮਰੀਕੀ ਰਾਸ਼ਟਰਪਤੀ ਚੋਣਾਂ 'ਚ ਡੋਨਾਲਡ ਟਰੰਪ ਦੀ ਜਿੱਤ ਤੋਂ ਬਾਅਦ ਅਮਰੀਕੀ ਡਾਲਰ ਦੇ ਮੁਕਾਬਲੇ ਗਲੋਬਲ ਮੁਦਰਾਵਾਂ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਖ਼ਾਸ ਤੌਰ 'ਤੇ ਉਭਰ ਰਹੇ ਬਾਜ਼ਾਰਾਂ ...
ਪੀ.ਯੂ. ਸੈਨੇਟ ਨੂੰ ਖ਼ਤਮ ਕਰਨ ਲਈ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਰਚੀਆਂ ਜਾ ਰਹੀਆਂ ਸਾਜ਼ਿਸ਼ਾਂ - ਡਾ. ਦਲਜੀਤ ਸਿੰਘ ਚੀਮਾ
. . .  26 minutes ago
ਚੰਡੀਗੜ੍ਹ, 7 ਨਵੰਬਰ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਦਾ ਕਹਿਣਾ ਹੈ ਕਿ ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ ਵਲੋਂ ਪੀ.ਯੂ. ਸੈਨੇਟ ਨੂੰ ਖ਼ਤਮ ਕਰਨ ਲਈ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ...
ਰਵਨੀਤ ਸਿੰਘ ਬਿੱਟੂ ਵਲੋਂ ਦਿੱਤਾ ਗਿਆ ਬਿਆਨ ਉਨ੍ਹਾਂ ਦੀ ਘਟੀਆ ਮਾਨਸਿਕਤਾ ਨੂੰ ਦਰਸਾਉਂਦਾ ਹੈ- ਅੰਮ੍ਰਿਤਾ ਵੜਿੰਗ
. . .  27 minutes ago
ਗਿੱਦੜਬਾਹਾ, (ਸ੍ਰੀ ਮੁਕਤਸਰ ਸਾਹਿਬ), 7 ਨਵੰਬਰ- ਗਿੱਦੜਬਾਹਾ ਵਿਧਾਨ ਸਭਾ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਧਰਮ ਪਤਨੀ ਅੰਮ੍ਰਿਤਾ ਵੜਿੰਗ ਨੇ ਕਿਹਾ ਕਿ ਰਵਨੀਤ ਸਿੰਘ ਬਿੱਟੂ ਵਲੋਂ ਦਿੱਤਾ ਗਿਆ ਬਿਆਨ....
 
ਕਾਂਗਰਸ ਦੀ ਰਾਜਸਥਾਨ ਈਕਾਈ ਨੇ ਅਧਿਕਾਰਤ ਉਮੀਦਵਾਰ ਵਿਰੁੱਧ ਚੋਣ ਲੜਨ ਵਾਲੇ ਪਾਰਟੀ ਆਗੂ ਨੂੰ ਕੀਤਾ ਮੁਅੱਤਲ
. . .  34 minutes ago
ਨਵੀਂ ਦਿੱਲੀ, 7 ਨਵੰਬਰ- ਕਾਂਗਰਸ ਦੀ ਰਾਜਸਥਾਨ ਇਕਾਈ ਨੇ ਦੇਉਲੀ ਉਨਿਆਰਾ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਅਧਿਕਾਰਤ ਉਮੀਦਵਾਰ ਵਿਰੁੱਧ ਆਜ਼ਾਦ ਉਮੀਦਵਾਰ ਵਜੋਂ....
ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਈ ਬੱਸ, ਅੱਧੀ ਦਰਜਨ ਦੇ ਕਰੀਬ ਸਵਾਰੀਆਂ ਜ਼ਖ਼ਮੀ
. . .  44 minutes ago
ਰਾਮਾਂ ਮੰਡੀ, (ਬਠਿੰਡਾ), 7 ਨਵੰਬਰ (ਤਰਸੇਮ ਸਿੰਗਲਾ)- ਅੱਜ ਬਾਅਦ ਦੁਪਹਿਰ ਤਲਵੰਡੀ ਰੋਡ ’ਤੇ ਜੱਜਲ ਪਿੰਡ ਦੇ ਨੇੜੇ ਇਕ ਨਿੱਜੀ ਕੰਪਨੀ ਦੀ ਬੱਸ ਬੇਕਾਬੂ ਹੋ ਕੇ ਸੜਕ ਦੀ ਸਾਈਡ ’ਤੇ ਲੱਗੇ ਦਰੱਖਤ.....
ਸੁਪਰਸੀਡਰ ਦੀ ਚਪੇਟ ਵਿਚ ਆਉਣ ਨਾਲ ਨੌਜਵਾਨ ਕਿਸਾਨ ਦੀ ਮੌਤ
. . .  47 minutes ago
ਅਮਰਕੋਟ, (ਸੰਗਰੂਰ), 7 ਨਵੰਬਰ (ਭੱਟੀ)- ਕਣਕ ਦੀ ਬਿਜਾਈ ਕਰਦੇ ਸਮੇਂ ਸੁਪਰਸੀਡਰ ਦੀ ਚਪੇਟ ਵਿਚ ਆਉਣ ਨਾਲ ਹਲਕਾ ਖੇਮਕਰਨ ਦੇ ਪਿੰਡ ਚੀਮਾ ਖੁਰਦ ਦੇ ਇਕ ਨੌਜਵਾਨ ਕਿਸਾਨ ਦੀ ਮੌਤ....
ਦਰਖ਼ਤ ਨਾਲ ਲਟਕੀ ਮਿਲੀ ਨੌਜਵਾਨ ਦੀ ਲਾਸ਼
. . .  50 minutes ago
ਮੱਖੂ, (ਫ਼ਿਰੋਜ਼ਪੁਰ), 7 ਨਵੰਬਰ (ਕੁਲਵਿੰਦਰ ਸਿੰਘ ਸੰਧੂ/ਵਰਿੰਦਰ ਮਨਚੰਦਾ)- ਬਲਾਕ ਮੱਖੂ ਦੇ ਪਿੰਡ ਤਲਵੰਡੀ ਨਿਪਾਲਾਂ ਦੇ ਖੇਤਾਂ ਵਿਚੋਂ ਇਕ ਨੌਜਵਾਨ ਦੀ ਲਾਸ਼ ਦਰਖਤ ਦੇ ਨਾਲ ਲਟਕੀ ਹੋਈ.....
ਪੰਜਾਬ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾਵੇਗਾ- ਪ੍ਰਤਾਪ ਸਿੰਘ ਬਾਜਵਾ
. . .  54 minutes ago
ਚੰਡੀਗੜ੍ਹ, 7 ਨਵੰਬਰ- ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰ ਕਿਹਾ ਕਿ ਅੱਜ, ਮੈਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਪੰਜਾਬ ਯੂਨੀਵਰਸਿਟੀ ਦੀ ਖੁਦਮੁਖਤਿਆਰੀ ਨੂੰ....
ਅਸੀਂ ਕਾਂਗਰਸ ਪਾਰਟੀ ਨੂੰ ਅੱਗੇ ਨਾਲੋਂ ਜ਼ਿਆਦਾ ਕਰਾਂਗੇ ਸਰਗਰਮ- ਪ੍ਰਤਿਭਾ ਸਿੰਘ
. . .  about 1 hour ago
ਸ਼ਿਮਲਾ, 7 ਨਵੰਬਰ- ਸੂਬਾ ਕਾਂਗਰਸ ਇਕਾਈ ਭੰਗ ਕੀਤੇ ਜਾਣ ’ਤੇ, ਪਾਰਟੀ ਦੀ ਨੇਤਾ ਪ੍ਰਤਿਭਾ ਸਿੰਘ ਨੇ ਕਿਹਾ ਕਿ ਅਸੀਂ ਉਨ੍ਹਾਂ ਲੋਕਾਂ ਨੂੰ ਸ਼ਾਮਲ ਕਰਨ ਦੀ ਕੋਸ਼ਿਸ਼ ਕਰਾਂਗੇ, ਜੋ ਵਿਧਾਨ ਸਭਾ ਚੋਣਾਂ ਜਾਂ....
ਪੱਛਮੀ ਬੰਗਾਲ ਜਬਰ ਜਨਾਹ ਮਾਮਲਾ: ਸੁਪਰੀਮ ਕੋਰਟ ਨੇ ਸੀ.ਬੀ.ਆਈ. ਨੂੰ ਚਾਰ ਹਫ਼ਤਿਆਂ ਬਾਅਦ ਅੱਪਡੇਟ ਸਟੇਟਸ ਦਰਜ ਕਰਨ ਦਾ ਦਿੱਤਾ ਹੁਕਮ
. . .  about 1 hour ago
ਨਵੀਂ ਦਿੱਲੀ, 7 ਨਵੰਬਰ- ਸੁਪਰੀਮ ਕੋਰਟ ਨੇ ਪੱਛਮੀ ਬੰਗਾਲ ਦੇ ਕੋਲਕਾਤਾ ਵਿਚ ਸਰਕਾਰੀ ਆਰ.ਜੀ. ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਇਕ ਡਾਕਟਰ ਦੇ ਜਬਰ ਜਨਾਹ ਅਤੇ ਹੱਤਿਆ ਦੇ.....
ਪੰਜਾਬ ਸਰਕਾਰ ਵਲੋਂ ਮੁੱਖ ਖੇਤੀਬਾੜੀ ਅਫ਼ਸਰ ਫ਼ਿਰੋਜ਼ਪੁਰ ਨੂੰ ਕੀਤਾ ਮੁਅੱਤਲ
. . .  about 2 hours ago
ਫ਼ਿਰੋਜ਼ਪੁਰ, 7 ਨਵੰਬਰ (ਲਖਵਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਮੁੱਖ ਖੇਤੀਬਾੜੀ ਅਫ਼ਸਰ ਫ਼ਿਰੋਜ਼ਪੁਰ ਡਾ. ਜੰਗੀਰ ਸਿੰਘ ਨੂੰ ਡਿਊਟੀ ’ਚ ਗੰਭੀਰ ਕੁਤਾਹੀ ਵਰਤਣ ’ਤੇ ਮੁਅੱਤਲ ਕਰ ਦਿੱਤਾ ਗਿਆ....
ਸ਼ਾਹਰੁਖ਼ ਖ਼ਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
. . .  about 2 hours ago
ਸੰਗਠਿਤ ਅਪਰਾਧ ਸਰਗਣੇ ਦੇ ਛੇ ਮੈਂਬਰ ਕਾਬੂ
. . .  about 2 hours ago
ਪੀ.ਯੂ. ਮਸਲੇ ’ਤੇ ਧਰਨੇ ’ਤੇ ਬੈਠੇ ਕਾਂਗਰਸ ਤੇ ਅਕਾਲੀ ਦਲ ਦੇ ਆਗੂ
. . .  about 2 hours ago
ਰਾਜਪਾਲ ਨੂੰ ਮੁਸ਼ਕਿਲਾਂ ਸੁਣਾਉਣ ਪਹੁੰਚੇ ਕਈ ਲੋਕਾਂ ਨੂੰ ਪ੍ਰਸ਼ਾਸਨ ਨੇ ਨਹੀਂ ਜਾਣ ਦਿੱਤਾ ਅੰਦਰ
. . .  about 3 hours ago
ਅੱਤਵਾਦ ਨੂੰ ਜੜੋਂ ਪੁੱਟਣ ਦਾ ਆ ਗਿਆ ਹੈ ਸਮਾਂ- ਅਮਿਤ ਸ਼ਾਹ
. . .  about 3 hours ago
ਸੈਨੇਟ ਚੋਣਾਂ ਦੀ ਮੰਗ ਨੂੰ ਲੈ ਪੰਜਾਬ ਯੂਨੀਵਰਸਿਟੀ ਪੁੱਜੇ ਆਗੂ
. . .  about 2 hours ago
ਪਰਾਲੀ ਸਾੜਨ ਵਾਲਿਆਂ ਵਿਰੁੱਧ ਸਖ਼ਤ ਹੋਈ ਕੇਂਦਰ ਸਰਕਾਰ, ਭਰਨਾ ਹੋਵੇਗਾ ਦੁੱਗਣਾ ਜ਼ੁਰਮਾਨਾ
. . .  about 4 hours ago
ਕੌਸ਼ਲ-ਬੰਬੀਹਾ ਗਰੋਹ ਦੇ ਦੋ ਕਾਰਕੁਨ ਗ੍ਰਿਫ਼ਤਾਰ
. . .  about 4 hours ago
ਹੋਰ ਖ਼ਬਰਾਂ..

Powered by REFLEX