ਤਾਜ਼ਾ ਖਬਰਾਂ


ਅਖਿਲੇਸ਼ ਯਾਦਵ ਨੇ ਵਿਧਾਨ ਸਭਾ ਦੀ ਮੈਂਬਰੀ ਤੋਂ ਦਿੱਤਾ ਅਸਤੀਫ਼ਾ
. . .  2 minutes ago
ਲਖਨਊ, 12 ਜੂਨ- ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਕਰਹਾਲ ਹਲਕੇ ਤੋਂ ਵਿਧਾਨ ਸਭਾ ਦੀ ਮੈਂਬਰੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸਪਾ ਮੁਖੀ ਅਖਿਲੇਸ਼ ਯਾਦਵ ਕਨੌਜ ਸੀਟ ਤੋਂ ਲੋਕ ਸਭਾ ਚੋਣ ਜਿੱਤ ਗਏ ਹਨ।
ਸਾਬਕਾ ਮੁੱਖ ਮੰਤਰੀ ਬੀ.ਐਸ. ਯੇਦੀਯੁਰੱਪਾ ਨੇ ਕਰਨਾਟਕ ਹਾਈ ਕੋਰਟ ਵਿਚ ਪੋਕਸੋ ਮਾਮਲੇ 'ਚ ਅਰਜ਼ੀ ਕੀਤੀ ਹੈ ਦਾਇਰ
. . .  5 minutes ago
ਕਰਨਾਟਕ, 12 ਜੂਨ-ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਬੀ.ਐਸ. ਯੇਦੀਯੁਰੱਪਾ ਦੇ ਖ਼ਿਲਾਫ਼ ਇਕ ਔਰਤ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਨੇ ਉਸ ਦੀ ਧੀ ਨਾਲ ਦੁਰਵਿਵਹਾਰ ਕੀਤਾ ਸੀ। ਇਸ ਦੇ ਆਧਾਰ 'ਤੇ ਪੁਲਿਸ ਨੇ ਪੋਕਸੋ ਦਾ ਮਾਮਲਾ ਦਰਜ ਕੀਤਾ ਸੀ। ਅੱਜ ਉਨ੍ਹਾਂ ਨੇ ਕਰਨਾਟਕ ਹਾਈ ਕੋਰਟ.....
ਕਠੂਆ ਅੱਤਵਾਦੀ ਹਮਲਾ: ਮਾਰੇ ਗਏ ਦੂਜੇ ਅੱਤਵਾਦੀ ਦੀ ਲਾਸ਼ ਬਰਾਮਦ
. . .  15 minutes ago
ਸ੍ਰੀਨਗਰ, 12 ਜੂਨ- ਜੰਮੂ ਕਸ਼ਮੀਰ ਵਿਖੇ ਕਠੂਆ ਦੇ ਹੀਰਾਨਗਰ ਇਲਾਕੇ ’ਚ ਬੀਤੀ ਰਾਤ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਮੁਕਾਬਲੇ ’ਚ ਮਾਰੇ ਗਏ ਦੂਜੇ ਅੱਤਵਾਦੀ ਦੀ ਲਾਸ਼ ਬਰਾਮਦ ਕਰ ਲਈ ਗਈ ਹੈ।
ਚੰਡੀਗੜ੍ਹ ਦੇ ਸੈਕਟਰ-32 ਮੈਂਟਲ ਹਸਪਤਾਲ ਨੂੰ ਬੰਬ ਦੀ ਧਮਕੀ 'ਤੇ ਡੀ.ਐਸ.ਪੀ. ਦਲਬੀਰ ਸਿੰਘ ਨੇ ਦਿੱਤੀ ਰਾਹਤ
. . .  22 minutes ago
 
24 ਜੂਨ ਤੋਂ ਸ਼ੁਰੂ ਹੋਵੇਗਾ 18ਵੀਂ ਲੋਕ ਸਭਾ ਦਾ ਪਹਿਲਾ ਇਜਲਾਸ
. . .  28 minutes ago
ਨਵੀਂ ਦਿੱਲੀ, 12 ਜੂਨ- 18ਵੀਂ ਲੋਕ ਸਭਾ ਦਾ ਪਹਿਲਾ ਇਜਲਾਸ 24 ਜੂਨ ਤੋਂ ਸ਼ੁਰੂ ਹੋਣ ਜਾ ਰਿਹਾ ਹੈ, ਜੋ ਕਿ 3 ਜੁਲਾਈ ਤੱਕ ਚੱਲੇਗਾ। ਇਸ ਦੌਰਾਨ ਲੋਕ ਸਭਾ ਸਪੀਕਰ ਦੀ ਚੋਣ ਵੀ ਕੀਤੀ....
ਹਿਮਾਚਲ ਪ੍ਰਦੇਸ਼: ਛੇ ਨਵੇਂ ਚੁਣੇ ਵਿਧਾਇਕਾਂ ਨੇ ਚੁੱਕੀ ਸਹੁੰ
. . .  52 minutes ago
ਸ਼ਿਮਲਾ, 12 ਜੂਨ -ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਮੈਂਬਰਾਂ ਵਜੋਂ ਛੇ ਨਵੇਂ ਚੁਣੇ ਗਏ ਵਿਧਾਇਕਾਂ ਨੇ ਅੱਜ ਸਹੁੰ ਚੁੱਕੀ। ਸਾਬਕਾ ਮੰਤਰੀ ਅਤੇ ਧਰਮਸ਼ਾਲਾ ਤੋਂ ਭਾਜਪਾ ਵਿਧਾਇਕ ਸੁਧੀਰ ਸ਼ਰਮਾ ਨੇ ਸਭ ਤੋਂ ਪਹਿਲਾਂ ਸਹੁੰ....
ਪਿੰਡ ਚੱਕ ਅਤਰ ਸਿੰਘ ਵਾਲਾ ਦੇ ਆਮ ਆਦਮੀ ਮਹੱਲਾ ਕਲੀਨਿਕ ਵਿਚੋਂ ਅਨਵੇਟਰ ਅਤੇ ਏਸੀ ਦੀ ਹੋਈ ਚੋਰੀ
. . .  about 1 hour ago
ਸੰਗਤ ਮੰਡੀ, 12 ਜੂਨ (ਦੀਪਕ ਸ਼ਰਮਾ)-ਸੰਗਤ ਮੰਡੀ ਅਧੀਨ ਬਠਿੰਡਾ ਬਾਦਲ ਰੋਡ ਤੇ ਪੈਂਦੇ ਪਿੰਡ ਚੱਕ ਅਤਰ ਸਿੰਘ ਵਾਲਾ ਦੇ ਆਮ ਆਦਮੀ ਮਹੱਲਾ ਕਲੀਨਿਕ ਨੂੰ ਬੀਤੀ ਰਾਤ ਚੋਰਾਂ ਨੇ ਆਪਣਾ ਨਿਸ਼ਾਨਾ ਬਣਾ ਲਿਆ। ਜਾਣਕਾਰੀ ਦਿੰਦੇ ਹੋਏ ਫਾਰਮੇਸੀ....
ਜਲੰਧਰ ਦੇ ਜੀ.ਐਸ.ਟੀ. ਭਵਨ ਵਿਚ ਲੱਗੀ ਅੱਗ
. . .  about 1 hour ago
ਜਲੰਧਰ, 12 ਜੂਨ (ਸ਼ਿਵ)-ਜਲੰਧਰ ਦੇ ਜੀ.ਐਸ.ਟੀ. ਭਵਨ ਦੀ ਬਿਲਡਿੰਗ ਦੀ ਚੌਥੀ ਮੰਜਲ ਵਿਚ ਅੱਜ ਦੁਪਹਿਰ ਅੱਗ ਲੱਗ ਗਈ, ਜਿਸ ਕਰਕੇ ਨੁਕਸਾਨ ਹੋਇਆ। ਅਜੇ ਤਕ ਅੱਗ ਕੰਟਰੋਲ ਵਿਚ ਨਹੀਂ ਆ ਸਕੀ ਹੈ....
ਕੇਂਦਰੀ ਮੰਤਰੀ ਜੋਤੀਰਾਦਿਤਿਆ ਐਮ ਸਿੰਧੀਆ ਨੇ ਉੱਤਰ ਪੂਰਬੀ ਖੇਤਰ ਦੇ ਵਿਕਾਸ ਮੰਤਰੀ ਵਜੋਂ ਅਹੁਦਾ ਸੰਭਾਲਿਆ
. . .  about 1 hour ago
ਨਵੀਂ ਦਿੱਲੀ, 12 ਜੂਨ-ਕੇਂਦਰੀ ਮੰਤਰੀ ਜੋਤੀਰਾਦਿਤਿਆ ਐਮ ਸਿੰਧੀਆ ਨੇ ਉੱਤਰ ਪੂਰਬੀ ਖੇਤਰ ਦੇ ਵਿਕਾਸ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਵੱਡੀ ਜ਼ਿੰਮੇਵਾਰੀ ਸੌਂਪਣ ਲਈ ਅਸੀਂ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕਰਦੇ....
ਚੰਡੀਗੜ੍ਹ ਮੈਂਟਲ ਹਸਪਤਾਲ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
. . .  about 1 hour ago
ਚੰਡੀਗੜ੍ਹ, 12 ਜੂਨ (ਸੰਦੀਪ ਸਿੰਘ)- ਚੰਡੀਗੜ੍ਹ ਦੇ ਸੈਕਟਰ 32 ਦੇ ਹਸਪਤਾਲ ਤੇ ਮੈਡੀਕਲ ਕਾਲਜ ਮੈਂਟਲ ਹੈਲਥ ਇੰਸਟੀਚਿਊਟ ਨੂੰ ਅੱਜ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ, ਜਿਸ ਤੋਂ ਬਾਅਦ ਹਸਪਤਾਲ ’ਚ ਹਫ਼ਰਾ....
ਭਲਕੇ ਹੋਵੇਗੀ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ
. . .  about 1 hour ago
ਚੰਡੀਗੜ੍ਹ, 12 ਜੂਨ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਭਲਕੇ 13 ਜੂਨ ਨੂੰ ਬਾਅਦ ਦੁਪਹਿਰ 3 ਵਜੇ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਬੁਲਾਈ.....
ਸ੍ਰੀ ਮੁਕਤਸਰ ਸਾਹਿਬ ਪਹੁੰਚੇ ਅਮਰਿੰਦਰ ਸਿੰਘ ਰਾਜਾ ਵੜਿੰਗ
. . .  about 1 hour ago
ਸ੍ਰੀ ਮੁਕਤਸਰ ਸਾਹਿਬ,12 ਜੂਨ (ਬਲਕਰਨ ਸਿੰਘ ਖਾਰਾ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਜਿੱਤਣ ਉਪਰੰਤ ਪਹਿਲੀ ਵਾਰ ਆਪਣੇ ਜੱਦੀ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ....
ਵੀ. ਸੋਮੰਨਾ ਨੇ ਜਲ ਸ਼ਕਤੀ ਮੰਤਰਾਲੇ ਵਿਚ ਰਾਜ ਮੰਤਰੀ ਵਜੋਂ ਅਹੁਦਾ ਸੰਭਾiਲਆ
. . .  about 2 hours ago
ਐਨ. ਚੰਦਰਬਾਬੂ ਨਾਇਡੂ ਨੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
. . .  about 2 hours ago
ਘੱਗਰ ਬਰਾਂਚ ਨਹਿਰ ਵਿਚ ਪਿਆ ਪਾੜ
. . .  about 2 hours ago
ਜਲ ਸੰਕਟ: ਦਿੱਲੀ ਸਰਕਾਰ ਪਾਣੀ ਦੀ ਬਰਬਾਦੀ ਨੂੰ ਰੋਕਣ ਲਈ ਉਪਾਵਾਂ ਬਾਰੇ ਦਾਇਰ ਕਰੇ ਹਲਫ਼ਨਾਮਾ-ਸੁਪਰੀਮ ਕੋਰਟ
. . .  about 2 hours ago
ਅਦਾਕਾਰ ਰਜਨੀਕਾਂਤ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐਨ ਚੰਦਰਬਾਬੂ ਨਾਇਡੂ ਦੇ ਸਹੁੰ ਚੁੱਕ ਸਮਾਗਮ ਵਿਚ ਹੋਏ ਸ਼ਾਮਿਲ
. . .  about 2 hours ago
ਤੇਜ਼ ਰਫ਼ਤਾਰ ਟਿੱਪਰ ਦੀ ਲਪੇਟ ’ਚ ਆਉਣ ਕਾਰਨ ਪਿਉ ਪੁੱਤਰ ਦੀ ਮੌਤ
. . .  about 3 hours ago
ਭੇਦ ਭਰੇ ਹਾਲਾਤਾਂ ਵਿਚ ਅਕਾਲੀ ਆਗੂ ਲਾਪਤਾ, ਪੁਲਿਸ ਜਾਂਚ ਵਿਚ ਜੁਟੀ
. . .  about 3 hours ago
ਵਿਸ਼ਵ ਬੈਂਕ ਨੇ ਭਾਰਤ ਦੀ ਜੀ.ਡੀ.ਪੀ. ਵਿਕਾਸ ਦਰ ਦੇ ਅਨੁਮਾਨ ਨੂੰ ਵਧਾਇਆ
. . .  about 3 hours ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

Powered by REFLEX