ਤਾਜ਼ਾ ਖਬਰਾਂ


ਪਟਿਆਲਾ ਰੇਂਜ ਅਧੀਨ ਆਉਂਦੇ ਜ਼ਿਲ੍ਹਾ ਪੁਲਿਸ ਮੁਖੀਆਂ ਨੇ ਆਪਣੇ ਆਪਣੇ ਜ਼ਿਲਿਆਂ 'ਚ ਭਾਰੀ ਫੇਰ ਬਦਲ ਕੀਤਾ-ਹਰਚਰਨ ਸਿੰਘ ਭੁੱਲਰ
. . .  3 minutes ago
ਮਲੇਰਕੋਟਲਾ, 16 ਜੂਨ (ਮੁਹੰਮਦ ਹਨੀਫ਼ ਥਿੰਦ)- ਡੀ.ਜੀ.ਪੀ. ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੀ.ਆਈ.ਜੀ. ਪਟਿਆਲਾ ਰੇਂਜ ਸ਼੍ਰੀ ਹਰਚਰਨ ਸਿੰਘ ਭੁੱਲਰ ਵਲੋਂ ਨਸ਼ਿਆਂ ਦੀ ਰੋਕਥਾਮ ਅਤੇ ਪੁਲਿਸ ਕਾਰਜ-ਪ੍ਰਣਾਲੀ ਨੂੰ ਬਿਹਤਰ....
ਲੁੱਟ ਖੋਹ ਦਾ ਬਹਾਨਾ ਬਣਾ ਕੇ ਕੰਪਨੀ ਦੇ ਪੈਸੇ ਹੜੱਪਣ ਵਾਲਾ ਕੰਪਨੀ ਅਧਿਕਾਰੀ ਚੜਿਆ ਪੁਲਿਸ ਦੇ ਹਵਾਲੇ, ਗਬਣ ਕੀਤੇ ਗਏ ਪੈਸੇ ਪੁਲਿਸ ਨੇ ਕੀਤੇ ਬਰਾਮਦ
. . .  9 minutes ago
ਸੰਗਤ ਮੰਡੀ, 16 ਜੂਨ ( ਦੀਪਕ ਸ਼ਰਮਾ )-ਸੰਗਤ ਮੰਡੀ ਅਧੀਨ ਬਠਿੰਡਾ ਬਾਦਲ ਰੋਡ ਤੇ ਪੈਂਦੇ ਥਾਣਾ ਨੰਦਗੜ੍ਹ ਦੀ ਪੁਲਿਸ ਨੇ ਖੋਹ ਦਾ ਬਹਾਨਾ ਬਣਾ ਕੇ ਕੰਪਨੀ ਦੇ ਪੈਸੇ ਹੜੱਪਣ ਵਾਲਾ ਕੰਪਨੀ ਅਧਿਕਾਰੀ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ।ਜਾਣਕਾਰੀ ਦਿੰਦੇ ਹੋਏ ਥਾਣਾ ਨੰਦਗੜ੍ਹ ਵਿਖੇ ਤਾਇਨਾਤ ਸਬ ਇੰਸਪੈਕਟਰ....
ਭਾਜਪਾ ਦੇ ਸਾਬਕਾ ਸੂਬਾ ਸਕੱਤਰ ਵਿਨੀਤ ਜੋਸ਼ੀ ਵਲੋਂ ਪ੍ਰੈੱਸ ਕਾਨਫਰੰਸ ਰਾਹੀਂ ਆਮ ਆਦਮੀ ਪਾਰਟੀ 'ਤੇ ਸਿੱਧਾ ਵਾਰ
. . .  34 minutes ago
ਚੰਡੀਗੜ੍ਹ, 16 ਜੂਨ-ਭਾਜਪਾ ਦੇ ਸਾਬਕਾ ਸੂਬਾ ਸਕੱਤਰ ਵਿਨੀਤ ਜੋਸ਼ੀ ਨੇ ਚੰਡੀਗੜ੍ਹ ਦੇ ਮੁਖ਼ ਦਫ਼ਤਰ 'ਚ ਹੋਈ ਪ੍ਰੈਸ ਕਾਨਫਰੰਸ 'ਚ ਕਿਹਾ ਕਿ ਆਮ ਆਦਮੀ ਪਾਰਟੀ ਨੇ ਕੱਲ੍ਹ ਹੋਈ ਪ੍ਰੈਸ ਕਾਨਫਰੰਸ 'ਚ ਬੀ.ਜੇ.ਪੀ ਨੂੰ ਆਪਣਾ ਨਿਸ਼ਾਨਾ ਬਣਾਇਆ ਹੈ...
ਨਹਿਰ 'ਚ ਨਹਾਉਣ ਗਏ ਤਿੰਨ ਬੱਚੇ ਪਾਣੀ ਵਿਚ ਰੁੜੇ
. . .  about 1 hour ago
ਹਰਸਾ ਛੀਨਾ, 16 ਜੂਨ (ਕੜਿਆਲ)-ਪੁਲਿਸ ਥਾਣਾ ਰਾਜਾਸਾਂਸੀ ਅਧੀਨ ਪੈਂਦੇ ਪਿੰਡ ਸਬਾਜਪੁਰਾ ਹਰਸਾ ਛੀਨਾ ਵਿਖੇ ਨਹਿਰ ਤੇ ਨਹਾਉਣ ਗਏ ਤਿੰਨ ਬੱਚਿਆਂ ਦੇ ਪਾਣੀ ਵਿਚ ਰੁੜ ਜਾਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ....
 
ਲੌਂਗੋਵਾਲ 'ਚ ਪੈਟਰੋਲ ਪੰਪ ਤੇ ਡੀਜਲ ਟੈਂਕਰ ਨੂੰ ਲੱਗੀ ਭਿਆਨਕ ਅੱਗ
. . .  about 1 hour ago
ਲੌਂਗੋਵਾਲ 'ਚ ਪੈਟਰੋਲ ਪੰਪ ਤੇ ਡੀਜਲ ਟੈਂਕਰ ਨੂੰ ਲੱਗੀ ਭਿਆਨਕ ਅੱਗ...
ਨਜ਼ਦੀਕੀ ਪਿੰਡ ਦਰਾਜ ਦਾ ਨੌਜਵਾਨ ਅੱਗ ਲੱਗਣ ਕਾਰਨ ਕਾਰ 'ਚ ਝੁਲਸਿਆ,ਪਿੰਡ 'ਚ ਸੋਗ ਦੀ ਲਹਿਰ
. . .  about 1 hour ago
ਤਪਾ ਮੰਡੀ,16 ਜੂਨ (ਪ੍ਰਵੀਨ ਗਰਗ)-ਨਜ਼ਦੀਕੀ ਪਿੰਡ ਦਰਾਜ ਵਿਖੇ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ, ਜਦੋਂ ਪਿੰਡ ਦਾ ਇਕ ਨੌਜਵਾਨ ਕਾਰ 'ਚ ਅੱਗ ਲੱਗਣ ਕਾਰਨ ਕਾਰ ਅੰਦਰ ਹੀ ਝੁਲਸ ਗਿਆ, ਪਰੰਤੂ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ....
ਡਾ.ਓਬਰਾਏ ਦੇ ਯਤਨਾਂ ਸਦਕਾ 34 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਅੰਮਿ੍ਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਪੁੱਜੀ
. . .  about 1 hour ago
ਰਾਜਾਸਾਂਸੀ ,16 ਜੂਨ (ਹਰਦੀਪ ਸਿੰਘ ਖੀਵਾ )-ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਨਾਮਵਰ ਸ਼ਹਿਰ ਮੰਡੀ ਗੋਬਿੰਦਗੜ੍ਹ.....
ਛਤਰਪੁਰ ਇਲਾਕੇ 'ਚ ਲੋਕਾਂ ਵਲੋਂ ਦਿੱਲੀ ਜਲ ਬੋਰਡ ਦੇ ਦਫ਼ਤਰ ਦੀ ਕੀਤੀ ਭੰਨਤੋੜ
. . .  about 1 hour ago
ਨਵੀਂ ਦਿੱਲੀ, 16 ਜੂਨ-ਛਤਰਪੁਰ ਇਲਾਕੇ 'ਚ ਲੋਕਾਂ ਵਲੋਂ ਦਿੱਲੀ ਜਲ ਬੋਰਡ ਦੇ ਦਫ਼ਤਰ ਦੀ ਭੰਨਤੋੜ ਕੀਤੀ ਗਈ ਅਤੇ ਭਾਜਪਾ ਵਰਕਰਾਂ ਵਲੋਂ ਇਸ ਮਾਮਲੇ ਨੂੰ ਸੰਬਾਲਿਆ ਗਿਆ।ਭਾਜਪਾ ਆਗੂ ਰਮੇਸ਼ ਬਿਧੂੜੀ ਨੇ ਕਿਹਾ ਕਿ ਲੋਕ ਜਦੋਂ ਗੁੱਸੇ ਵਿਚ ਹੁੰਦੇ ਹਨ.....
ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅਮਰਨਾਥ ਯਾਤਰਾ ਦੀਆਂ ਤਿਆਰੀਆਂ ਨੂੰ ਲੈ ਕੇ ਦੂਜੇ ਦੌਰ ਦੀ ਮੀਟਿੰਗ 'ਚ ਸ਼ਾਮਿਲ ਹੋਣ ਮਈ ਪਹੁੰਚੇ
. . .  about 1 hour ago
ਨਵੀਂ ਦਿੱਲੀ, 16 ਜੂਨ-ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅਮਰਨਾਥ ਯਾਤਰਾ ਦੀਆਂ ਤਿਆਰੀਆਂ ਨੂੰ ਲੈ ਕੇ ਦੂਜੇ ਦੌਰ ਦੀ ਮੀਟਿੰਗ ਵਿਚ ਸ਼ਾਮਿਲ ਹੋਣ ਲਈ ਉੱਤਰੀ ਬਲਾਕ ਵਿਚ ਗ੍ਰਹਿ ਮੰਤਰਾਲੇ ਪੁੱਜੇ.....
ਡੀ.ਐਸ.ਪੀ. ਅਤੁਲ ਸੋਨੀ ਦੀ ਪਤਨੀ ਨੇ ਗਰੀਬ ਪਰਿਵਾਰ ਦੀ ਕੀਤੀ ਆਰਥਿਕ ਸਹਾਇਤਾ
. . .  about 2 hours ago
ਗੁਰੂ ਹਰ ਸਹਾਇ, 16 ਜੂਨ (ਕਪਿਲ ਕੰਧਾਰੀ)-ਗੁਰੂ ਹਰ ਸਹਾਇ ਦੇ ਡੀ.ਐਸ.ਪੀ. ਅਤੁਲ ਸੋਨੀ ਵਲੋਂ ਆਪਣੀ ਨੇਕ ਕਮਾਈ ਵਿਚੋਂ ਪਿੰਡ ਚੱਕ ਸੋਮਿਆ ਵਾਲਾ ਵਿਖੇ ਇਕ ਗਰੀਬ ਪਰਿਵਾਰ ਵਲੋ ਆਪਣੀ ਲੜਕੀ ਦਾ ਵਿਆਹ ਰੱਖਿਆ ਹੋਇਆ ਸੀ। ਜਿਸ ਵਿਚ....
ਪੁਲਿਸ ਵਲੋਂ ਲਖਬੀਰ ਲੰਡਾ ਦੇ ਸਾਥੀਆਂ ਘਰ ਕੀਤੀ ਛਾਪੇਮਾਰੀ
. . .  about 2 hours ago
ਫ਼ਿਰੋਜ਼ਪੁਰ, 16 ਜੂਨ (ਦਵਿੰਦਰ ਪਾਲ ਸਿੰਘ)-ਸੀਨੀਅਰ ਕਪਤਾਨ ਪੁਲਿਸ ਸੋਮਿਆ ਮਿਸ਼ਰਾ ਦੀਆਂ ਹਦਾਇਤਾਂ ਅਨੁਸਾਰ ਅੱਜ ਐੱਸ.ਪੀ.ਡੀ. ਰਣਧੀਰ ਕੁਮਾਰ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਵਲੋਂ ਲਖਬੀਰ ਲੰਡਾ ਦੇ ਸਾਥੀਆਂ ਦੇ ਘਰ ਜ਼ਿਲ੍ਹੇ ਭਰ 'ਚ....
ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਰਾਜ ਚੋਣ ਪ੍ਰੰਬੰਧਨ ਕਮੇਟੀ ਦੀ ਬੈਠਕ 'ਚ ਪਹੁੰਚ
. . .  about 2 hours ago
ਦੇਹਰਾਦੂਨ, 16 ਜੂਨ-ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਰਾਜ ਚੋਣ ਪ੍ਰੰਬੰਧਨ ਕਮੇਟੀ ਦੀ ਬੈਠਕ ਵਿਚ ਪਹੁੰਚੇ ਹਨ। ਮੀਟਿੰਗ ਵਿਚ ਪ੍ਰਦੇਸ਼ ਪ੍ਰਭਾਰੀ ਦੁਸ਼ਯੰਤ ਗੌਤਮ, ਪ੍ਰਦੇਸ਼ ਪ੍ਰਧਾਨ ਮਹੇਂਦਰ ਭੱਠਾ, ਦੂਜੇ ਭਾਜਪਾ ਨੇਤਾ ਮੌਜੂਦ ਹਨ.....
ਚੱਲਦੀ ਕਾਰ ਨੂੰ ਲੱਗੀ ਅੱਗ, ਕਾਰ ਚਾਲਕ ਸਮੇਤ ਕਾਰ ਸੜਕੇ ਹੋਈ ਸਵਾਹ
. . .  about 2 hours ago
ਗੰਗਾ ਦੁਸਹਿਰੇ ਦੇ ਮੌਕੇ 'ਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਨੀਲਗੰਗਾ ਸਰੋਵਰ 'ਤੇ ਸ਼ਿਰਕਤ ਕੀਤੀ
. . .  about 3 hours ago
ਗੁਰੂਹਰਸਹਾਏ ਪੁਲਿਸ ਨੇ ਨਸ਼ਾ ਸਮਗਲਰਾਂ ਦੇ ਘਰ ਕੀਤੀ ਛਾਪੇਮਾਰੀ
. . .  about 3 hours ago
ਕੇਂਦਰੀ ਰਾਜ ਮੰਤਰੀ ਬਣਨ ਤੋਂ ਬਾਅਦ ਪਹਿਲੀ ਲੁਧਿਆਣਾ ਪਹੁੰਚੇ ਰਵਨੀਤ ਸਿੰਘ ਬਿੱਟੂ, ਦਿੱਤਾ ਗਿਆ ਗਾਰਡ ਆਫ ਆਨਰ
. . .  about 3 hours ago
ਗੁਹਾਟੀ ਵਿਚ ਭਾਰੀ ਮੀਂਹ ਕਾਰਨ ਸ਼ਹਿਰਾਂ 'ਚ ਭਰ ਗਿਆ ਪਾਣੀ
. . .  about 3 hours ago
ਕਿਸਾਨ ਜਥੇਬੰਦੀਆਂ ਵਲੋਂ ਲੁਧਿਆਣਾ ਦੇ ਟੋਲ ਪਲਾਜਾ ਨੂੰ ਮੁੜ ਅਨਮਿੱਥੇ ਸਮੇਂ ਲਈ ਫਰੀ ਕੀਤਾ
. . .  about 4 hours ago
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਸੰਸਦ ਮੈਂਬਰਾਂ ਨਾਲ ਕੀਤੀ ਮੀਟਿੰਗ
. . .  about 4 hours ago
ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ਪਾਣੀ ਦੇ ਸੰਕਟ ਨੂੰ ਲੈ ਕੇ ਦਿੱਲੀ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ
. . .  about 4 hours ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਆਰਥਿਕ ਸੁਰੱਖਿਆ ਅਤੇ ਆਤਮ-ਨਿਰਭਰਤਾ ਤੋਂ ਬਿਨਾਂ ਵਿਅਕਤੀ ਦੀ ਆਜ਼ਾਦੀ ਟਿਕ ਨਹੀਂ ਸਕਦੀ। -ਫ੍ਰੈਂਕਲਿਨ ਰੂਜਵੈਲਟ

Powered by REFLEX