ਤਾਜ਼ਾ ਖਬਰਾਂ


ਬੀ.ਐਸ.ਐਫ. ਤੇ ਪੁਲਿਸ ਵਲੋਂ ਪਾਕਿਸਤਾਨੀ ਡਰੋਨ ਤੇ ਹੈਰੋਇਨ ਬਰਾਮਦ
. . .  5 minutes ago
ਚੋਗਾਵਾਂ, 24 ਜੂਨ (ਗੁਰਵਿੰਦਰ ਸਿੰਘ ਕਲਸੀ)-ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਦੇ ਨੇੜਲੇ ਪਿੰਡ, ਚੱਕ ਅੱਲਾ-ਬੱਖਸ਼ ਵਿਖੇ ਬੀ.ਐਸ.ਐਫ ਤੇ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਸਾਂਝੇ ਆਪਰੇਸ਼ਨ ਦੌਰਾਨ ਪਾਕਿਸਤਾਨੀ ਡਰੋਨ ਤੇ 420 ਗ੍ਰਾਮ ਹੈਰੋਇਨ....
ਪੁਲਿਸ ਥਾਨਾਂ ਮਮਦੋਟ ਅਧੀਨ ਆਉਂਦੀ ਬੀ.ਐਸ.ਐਫ. ਵਲੋਂ ਡਰੋਨ ਤੇ ਹੈਰੋਇਨ ਬਰਾਮਦ
. . .  9 minutes ago
ਮਮਦੋਟ, 24 ਜੂਨ ( ਰਾਜਿੰਦਰ ਸਿੰਘ ਹਾਂਡਾ)-ਪਾਕਿਸਤਾਨੀ ਸਮਗਲਰਾਂ ਵਲੋਂ ਸਰਹੱਦ ਤੇ ਡਰੋਨ ਰਾਂਹੀ ਸਮਗਲਿੰਗ ਦੀਆਂ ਕਾਰਵਾਈਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਪੁਲਿਸ ਥਾਨਾਂ ਮਮਦੋਟ ਅਧੀਨ ਆਉਂਦੀ ਬੀ.ਐਸ.ਐਫ. ਦੀ ਸਰਹੱਦੀ ਚੌਕੀ ਲੱਖਾ....
18 ਵੀਂ ਲੋਕ ਸਭਾ, ਇਕ ਨਵੇਂ ਅਧਿਆਏ ਦੀ ਸ਼ੁਰੂਆਤ ਕਰੇਗੀ-ਤੇਜਸਵੀ ਸੂਰਿਆ
. . .  20 minutes ago
ਨਵੀਂ ਦਿੱਲੀ, 24 ਜੂਨ-ਭਾਜਪਾ ਦੇ ਸੰਸਦ ਮੈਂਬਰ ਤੇਜਸਵੀ ਸੂਰਿਆ ਨੇ ਕਿਹਾ ਕਿ ਮੈਂ ਲਗਾਤਾਰ ਦੂਜੀ ਵਾਰ ਸੰਸਦ 'ਚ ਉਨ੍ਹਾਂ ਦਾ ਪ੍ਰਤੀਨਿਧੀ ਬਣਨ ਦਾ ਮੌਕਾ ਦੇਣ ਲਈ ਬੈਂਗਲੁਰੂ ਦੱਖਣ ਦੇ ਵੋਟਰਾਂ ਦਾ ਧੰਨਵਾਦ ਕਰਨਾ ਚਾਹੁੰਦੀ ਹਾਂ। ਪ੍ਰਧਾਨ ਮੰਤਰੀ ਦੀ....
ਕੇਜਰੀਵਾਲ ਸੰਬੰਧੀ ਈ.ਡੀ. ਦੀ ਪਟੀਸ਼ਨ ’ਤੇ ਕੱਲ੍ਹ ਹੁਕਮ ਸੁਣਾਏਗੀ ਦਿੱਲੀ ਹਾਈਕੋਰਟ
. . .  41 minutes ago
ਨਵੀਂ ਦਿੱਲੀ, 24 ਜੂਨ- ਕਥਿਤ ਆਬਕਾਰੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ ਨੂੰ ਚੁਣੌਤੀ ਦੇਣ ਵਾਲੀ ਇਨਫ਼ੋਰਸਮੈਂਟ ਡਾਇਰੈਕਟੋਰੇਟ ਦੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਕੱਲ੍ਹ ਹੁਕਮ ਸੁਣਾਏਗੀ।
 
ਸੁਨਿਆਰੇ ਦੀ ਦੁਕਾਨ 'ਤੇ ਚੋਰੀ ਦੀ ਵਾਰਦਾਤ ਨੂੰ ਪੁਲਿਸ ਨੇ 24 ਘੰਟਿਆਂ 'ਚ ਸੁਲਝਾਇਆ
. . .  about 1 hour ago
ਹੁਸ਼ਿਆਰਪੁਰ, 24 ਜੂਨ (ਨਰਿੰਦਰ ਸਿੰਘ ਬੱਡਲਾ)-ਜ਼ਿਲ੍ਹਾ ਪੁਲਿਸ ਨੇ ਸ਼ਹਿਰ 'ਚ ਸੁਨਿਆਰੇ ਦੀ ਦੁਕਾਨ 'ਤੇ ਹੋਈ ਚੋਰੀ ਦੀ ਵੱਡੀ ਵਾਰਦਾਤ ਨੂੰ 24 ਘੰਟਿਆਂ 'ਚ ਹੱਲ ਕਰਦਿਆਂ ਦੁਕਾਨ ਦੇ ਕਰਿੰਦੇ ਸਮੇਤ 3 ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਚੋਰੀ...
ਜੇ.ਪੀ. ਨੱਢਾ ਰਾਜ ਸਭਾ ਵਿਚ ਸਦਨ ​​ਦੇ ਨੇਤਾ ਨਿਯੁਕਤ
. . .  about 1 hour ago
ਨਵੀਂ ਦਿੱਲੀ, 24 ਜੂਨ- ਕੇਂਦਰੀ ਮੰਤਰੀ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਨੂੰ ਰਾਜ ਸਭਾ ਵਿਚ ਸਦਨ ​​ਦਾ ਨੇਤਾ...
ਸਿਹਤ ਵਿਭਾਗ ਦੀ ਟੀਮ ਆਉਣ ਨਾਲ ਦੁਕਾਨਦਾਰਾਂ ਨੂੰ ਪਈਆਂ ਭਾਜੜਾਂ
. . .  about 1 hour ago
ਸ਼ੇਰਪੁਰ, 24 ਜੂਨ (ਮੇਘ ਰਾਜ ਜੋਸ਼ੀ)-ਸਿਹਤ ਵਿਭਾਗ ਸੰਗਰੂਰ ਦੀ ਟੀਮ ਵਲੋਂ ਕਸਬਾ ਸ਼ੇਰਪੁਰ ਵਿਖੇ ਜ਼ਿਲ੍ਹਾ ਸਿਹਤ ਅਫਸਰ ਡਾ. ਬਲਜੀਤ ਸਿੰਘ ਅਤੇ ਫੂਡ ਸੇਫਟੀ ਅਫ਼ਸਰ ਦਿੱਵਿਆ ਜੋਤ ਕੌਰ ਦੀ ਅਗਵਾਈ ਹੇਠ ਕਰਿਆਨੇ ਅਤੇ ਮਠਿਆਈਆਂ ਸਮੇਤ ਕਸਬੇ....
ਅਨੁਰਾਗ ਠਾਕੁਰ ਤੇ ਕੰਗਣਾ ਰਣੌਤ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 1 hour ago
ਅਨੁਰਾਗ ਠਾਕੁਰ ਤੇ ਕੰਗਣਾ ਰਣੌਤ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
'ਆਪ' ਦੇ ਕੌਂਸਲਰ ਰਣਧੀਰ ਸਿੰਘ ਨੇ ਸਮਰਾਲਾ ਕੌਂਸਿਲ ਤੋਂ ਦਿੱਤਾ ਅਸਤੀਫ਼ਾ
. . .  about 2 hours ago
ਸਮਰਾਲਾ, 24 ਜੂਨ( ਗੋਪਾਲ ਸੋਫਤ)- ਸਥਾਨਕ ਨਗਰ ਕੌਂਸਲ ਦੇ ਵਾਰਡ ਨੰਬਰ 12 ਤੋਂ ਕੌਂਸਲਰ ਰਣਧੀਰ ਸਿੰਘ ਪਨੇਸਰ ਨੇ ਆਪਣੀ ਕੌਂਸਲਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ । ਪਿਛਲੀਆਂ ਨਗਰ ਕੌਂਸਲ ਚੋਣਾਂ ਵਿਚ ਉਹ ਕਾਂਗਰਸ ਪਾਰਟੀ ਦੀ ਟਿਕਟ 'ਤੇ.....
ਭਾਰਤ ਦੇ ਕੰਪਟਰੋਲਰ ਅਤੇ ਆਡੀਟਰ ਜਨਰਲ ਨੇ ਭਾਰਤ ਦੇ ਪਹਿਲੇ 'ਚੈਡਵਿਕ ਹਾਊਸ' ਦਾ ਕੀਤਾ ਉਦਘਾਟਨ
. . .  about 2 hours ago
ਹਿਮਾਚਲ ਪ੍ਰਦੇਸ਼, 24 ਜੂਨ-ਭਾਰਤ ਦੇ ਕੰਪਟਰੋਲਰ ਅਤੇ ਆਡੀਟਰ ਜਨਰਲ ਗਿਰੀਸ਼ ਚੰਦਰ ਮੁਰਮੂ ਨੇ ਸ਼ਿਮਲਾ ਵਿਖੇ ਭਾਰਤ ਦੇ ਪਹਿਲੇ 'ਚੈਡਵਿਕ ਹਾਊਸ: ਨੇਵੀਗੇਟਿੰਗ ਆਡਿਟ ਹੈਰੀਟੇਜ' ਮਿਊਜ਼ੀਅਮ ਦਾ ਉਦਘਾਟਨ ਕੀਤਾ....
ਸੰਵਿਧਾਨ ’ਤੇ ਹਮਲਾ ਨਹੀਂ ਹੋਣ ਦਿਆਂਗੇ- ਰਾਹੁਲ ਗਾਂਧੀ
. . .  about 2 hours ago
ਨਵੀਂ ਦਿੱਲੀ, 24 ਜੂਨ- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ’ਤੇ ਸੰਵਿਧਾਨ ’ਤੇ ਹਮਲਾ ਕਰਨ ਦਾ ਦੋਸ਼ ਲਗਾਇਆ ਹੈ ਅਤੇ ਕਿਹਾ ਕਿ ਵਿਰੋਧੀ ਧਿਰ....
ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਗੁਰਮਤਿ ਸਮਾਗਮ
. . .  about 2 hours ago
ਅੰਮ੍ਰਿਤਸਰ, 24 ਜੂਨ (ਸਟਾਫ਼ ਰਿਪੋਰਟਰ)-ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸ਼ੋ੍ਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਨਾਲ ਸੰਬੰਧਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਗੁਰਜਿੰਦਰ ਸਿੰਘ ਦੇ ਜਥੇ ਨੇ....
ਨੀਟ ਮੁੱਦੇ 'ਤੇ,ਚਿਰਾਗ ਪਾਸਵਾਨ-ਦੋਸ਼ੀ ਬਖਸ਼ਿਆ ਨਹੀਂ ਜਾਵੇਗਾ
. . .  about 3 hours ago
ਭਾਜਪਾ ਨੇ ਹਮੇਸ਼ਾ ਸੰਵਿਧਾਨ ਦਾ ਸਨਮਾਨ ਕੀਤਾ ਹੈ-ਅਰੁਣ ਗੋਵਿਲ
. . .  about 3 hours ago
ਤਾਮਿਲਨਾਡੂ ਵਿਚ ਹੋਈਆਂ ਮੌਤਾਂ ’ਤੇ ਜੇ.ਪੀ. ਨੱਢਾ ਨੇ ਕਾਂਗਰਸ ਪ੍ਰਧਾਨ ਨੂੰ ਲਿਖਿਆ ਪੱਤਰ
. . .  1 minute ago
ਮੁੱਖ ਮੰਤਰੀ ਪੰਜਾਬ ਪੁਲਿਸ ਨੂੰ ਕਰ ਰਹੀ ਹੈ ਬਦਨਾਮ-ਰਾਜਾ ਵੜਿੰਗ
. . .  about 4 hours ago
ਰਾਹ ਜਾਂਦੇ ਬਜ਼ੁਰਗ ਜੋੜੇ 'ਤੇ ਹਮਲਾ,ਔਰਤ ਦੇ ਕੰਨ ਤੋਂ ਝਪਟੀ ਵਾਲੀ
. . .  about 5 hours ago
ਟੋਏ ਟ੍ਰੇਨ ’ਚੋਂ ਡਿੱਗ ਕੇ 11 ਸਾਲਾਂ ਬੱਚੇ ਦੀ ਮੌਤ
. . .  about 5 hours ago
ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ’ਤੇ 26 ਜੂਨ ਨੂੰ ਹੋਵੇਗੀ ਸੁਣਵਾਈ- ਸੁਪਰੀਮ ਕੋਰਟ
. . .  about 5 hours ago
ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਹੋਟਲ ਬਿਲਡਿੰਗ ਨਿਰਮਾਣ ਭੱਤੇ ਦੇ ਮੁੱਦੇ 'ਤੇ ਕੀਤੀ ਮੀਟਿੰਗ
. . .  about 5 hours ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਆਰਥਿਕ ਸੁਰੱਖਿਆ ਅਤੇ ਆਤਮ-ਨਿਰਭਰਤਾ ਤੋਂ ਬਿਨਾਂ ਵਿਅਕਤੀ ਦੀ ਆਜ਼ਾਦੀ ਟਿਕ ਨਹੀਂ ਸਕਦੀ। -ਫ੍ਰੈਂਕਲਿਨ ਰੂਜਵੈਲਟ

Powered by REFLEX