ਤਾਜ਼ਾ ਖਬਰਾਂ


ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ
. . .  13 minutes ago
ਅੰਮ੍ਰਿਤਸਰ, 16 ਜਨਵਰੀ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਦੇ ਕਾਨਫ਼ਰੰਸ ਹਾਲ ਵਿਖੇ ਹੋ ਰਹੀ ਹੈ। ਪ੍ਰਾਪਤ ਵੇਰਵਿਆਂ....
ਅੱਜ ਰਾਜਪਾਲ ਪੰਜਾਬ ਨਾਲ ਮੁਲਾਕਾਤ ਕਰੇਗਾ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ
. . .  31 minutes ago
ਚੰਡੀਗੜ੍ਹ, 16 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰ ਜਾਣਕਾਰੀ ਦਿੱਤੀ ਕਿ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ....
⭐ਮਾਣਕ-ਮੋਤੀ ⭐
. . .  about 1 hour ago
⭐ਮਾਣਕ-ਮੋਤੀ ⭐
ਪੁਣਛ ਅਤੇ ਸਾਂਬਾ ਵਿਚ ਪਾਕਿਸਤਾਨੀ ਡਰੋਨ ਦੇਖੇ ਗਏ, ਸੁਰੱਖਿਆ ਏਜੰਸੀਆਂ ਅਲਰਟ
. . .  1 day ago
ਪੁਣਛ , 15 ਜਨਵਰੀ - ਜੰਮੂ-ਕਸ਼ਮੀਰ ਦੇ ਸਰਹੱਦੀ ਖੇਤਰਾਂ ਵਿਚ ਪਾਕਿਸਤਾਨ ਦੀਆਂ ਨਾਪਾਕ ਗਤੀਵਿਧੀਆਂ ਇਕ ਵਾਰ ਫਿਰ ਸਾਹਮਣੇ ਆਈਆਂ ਹਨ। ਪੁਣਛ ਜ਼ਿਲ੍ਹੇ ਵਿਚ ਕੰਟਰੋਲ ਰੇਖਾ ਅਤੇ ਸਾਂਬਾ ਵਿਚ ਭਾਰਤ-ਪਾਕਿਸਤਾਨ ...
 
ਪ੍ਰਦੂਸ਼ਣ ਨਾਲ ਨਜਿੱਠਣ ਲਈ ਥੋੜ੍ਹੇ ਤੋਂ ਲੰਬੇ ਸਮੇਂ ਦੇ ਉਪਾਵਾਂ ਦੀ ਲੋੜ ਹੈ- ਕਪਿਲ ਮਿਸ਼ਰਾ
. . .  1 day ago
ਨਵੀਂ ਦਿੱਲੀ, 15 ਜਨਵਰੀ (ਏਐਨਆਈ): ਸਰਦੀਆਂ ਵਿਚ ਦਿੱਲੀ ਦੇ ਲੋਕਾਂ ਨੂੰ ਭਾਰੀ ਹਵਾ ਪ੍ਰਦੂਸ਼ਣ ਨਾਲ ਜੂਝਣ ਦੇ ਨਾਲ, ਦਿੱਲੀ ਦੇ ਮੰਤਰੀ ਕਪਿਲ ਮਿਸ਼ਰਾ ਨੇ ਕਿਹਾ ਹੈ ਕਿ ਰਾਸ਼ਟਰੀ ਰਾਜਧਾਨੀ ਵਿਚ ਭਾਜਪਾ ਸਰਕਾਰ ਗੰਭੀਰ ...
ਲਾਲ ਕਿਲਾ ਧਮਾਕਾ : ਦਿੱਲੀ ਦੀ ਅਦਾਲਤ ਨੇ ਦੋਸ਼ੀ ਮਹਿਲਾ ਡਾਕਟਰ ਨੂੰ ਐਨ.ਆਈ.ਏ. ਹਿਰਾਸਤ ’ਚ ਵਕੀਲ ਨੂੰ ਮਿਲਣ ਦੀ ਇਜਾਜ਼ਤ ਦਿੱਤੀ
. . .  1 day ago
ਨਵੀਂ ਦਿੱਲੀ, 15 ਜਨਵਰੀ (ਪੀ.ਟੀ.ਆਈ.) ਦਿੱਲੀ ਦੀ ਇਕ ਅਦਾਲਤ ਨੇ ਵੀਰਵਾਰ ਨੂੰ ਲਾਲ ਕਿਲਾ ਧਮਾਕੇ ਦੇ ਦੋਸ਼ੀ ਡਾ. ਸ਼ਾਹੀਨ ਸਈਦ ਨੂੰ N91 ਹਿਰਾਸਤ ’ਚ ਆਪਣੇ ਵਕੀਲ ਨੂੰ ਮਿਲਣ ਦੀ ਇਜਾਜ਼ਤ ਦਿੱਤੀ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਕੁਆਲਾਲੰਪੁਰ ਦੀ ਕੌਮਾਂਤਰੀ ਤੇ ਪੁਣੇ ਦੀ ਉਡਾਣ ਰੱਦ, ਕਈ ਉਡਾਣਾਂ ਲੇਟ ਵੀ ਹੋਈਆਂ
. . .  1 day ago
ਰਾਜਾਸਾਂਸੀ, 15 ਜਨਵਰੀ (ਹਰਦੀਪ ਸਿੰਘ ਖੀਵਾ)-ਸੰਘਣੀ ਧੁੰਦ ਪੈਣ ਤੇ ਮੌਸਮ ਖਰਾਬ ਹੋਣ ਕਾਰਨ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਅੰਤਰਰਾਸ਼ਟਰੀ ਤੇ ਘਰੇਲੂ ਉਡਾਣਾਂ...
ਪੰਜਾਬ ’ਚ ਸਕੂਲਾਂ ਦੇ ਸਮੇਂ ’ਚ ਬਦਲਾਅ
. . .  1 day ago
ਚੰਡੀਗੜ੍ਹ, 15 ਜਨਵਰੀ (ਪੀ.ਟੀ.ਆਈ.)-ਪੰਜਾਬ ਨੇ ਠੰਢ ਦੀ ਲਹਿਰ ਕਾਰਨ ਸਕੂਲਾਂ ਦੇ ਸਮੇਂ ਵਿਚ ਬਦਲਾਅ ਕੀਤਾ ।ਅਧਿਕਾਰੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਵੀਰਵਾਰ ਨੂੰ ਸਖ਼ਤ ਠੰਢ ਅਤੇ ਸੰਘਣੀ ਧੁੰਦ...
ਸੰਘਣੀ ਧੁੰਦ ਕਾਰਨ ਹਾਈਵੇ ’ਤੇ ਸੜਕ ਦੀਆਂ ਦੋਵਾਂ ਸਾਈਡਾਂ ’ਤੇ ਵਾਹਨਾਂ ਦੀ ਟੱਕਰ
. . .  1 day ago
ਜੈਂਤੀਪੁਰ, ਟਾਹਲੀ ਸਾਹਿਬ 15 ਜਾਨਵਰੀਂ (ਭੁਪਿੰਦਰ ਸਿੰਘ ਗਿੱਲ, ਵਿਨੋਦ ਭੀਲੋਵਾਲ)- ਕਸਬੇ ਤੋਂ ਥੋੜ੍ਹੀ ਦੂਰ ਪੈਂਦੇ ਪਿੰਡ ਪਾਖਰਪੁਰ ਦੇ ਪੁਲ ਉੱਪਰ ਸਾਮਾਨ ਨਾਲ ਲੱਦਿਆ ਹੋਇਆ ਟਰੈਕਟਰ ਟਰਾਲੀ ਜਾ ਰਿਹਾ ਸੀ ਕਿ...
ਕਪਿਲ ਮਿਸ਼ਰਾ ਦੀ ਸਾਜ਼ਿਸ਼ ਹੋਈ ਬੇਨਕਾਬ- ਅਨੁਰਾਗ ਢਾਂਡਾ
. . .  1 day ago
ਨਵੀਂ ਦਿੱਲੀ, 15 ਜਨਵਰੀ (ਏ.ਐਨ.ਆਈ.)- ਦਿੱਲੀ ਵਿਧਾਨ ਸਭਾ 'ਚ ਵਿਰੋਧੀ ਧਿਰ ਦੀ ਆਗੂ ਅਤੇ 'ਆਪ' ਨੇਤਾ ਆਤਿਸ਼ੀ ਦੇ ਕਥਿਤ ਵੀਡੀਓ ਬਾਰੇ, 'ਆਪ' ਦੇ ਰਾਸ਼ਟਰੀ ਮੀਡੀਆ ਇੰਚਾਰਜ ਅਨੁਰਾਗ ਢਾਂਡਾ...
ਡਿਜੀਟਲ ਗ੍ਰਿਫ਼ਤਾਰੀ ਘੁਟਾਲੇ ’ਚ ਬਜ਼ੁਰਗ ਕਾਰੋਬਾਰੀ ਔਰਤ ਨਾਲ 6.9 ਕਰੋੜ ਦੀ ਠੱਗੀ
. . .  1 day ago
ਨਵੀਂ ਦਿੱਲੀ, 15 ਜਨਵਰੀ (ਪੀ.ਟੀ.ਆਈ.) ਪੁਲਿਸ ਨੇ ਵੀਰਵਾਰ ਨੂੰ ਕਿਹਾ ਕਿ ਦੱਖਣੀ ਦਿੱਲੀ ਦੇ ਗ੍ਰੇਟਰ ਕੈਲਾਸ਼ ਖੇਤਰ ’ਚ ਸਾਈਬਰ ਧੋਖਾਧੜੀ ਕਰਨ ਵਾਲਿਆਂ ਦੁਆਰਾ ਨੌਂ ਦਿਨਾਂ ਤੱਕ 'ਡਿਜੀਟਲ ਗ੍ਰਿਫ਼ਤਾਰੀ'...
ਪਿੰਡ ਦੇਵੀਦਾਸਪੁਰਾ ਦੇ ਨੌਜਵਾਨ ਦੀ ਕੈਨੇਡਾ 'ਚ ਗੋਲੀਆਂ ਮਾਰ ਕੇ ਹੱਤਿਆ
. . .  1 day ago
ਜੰਡਿਆਲਾ ਗੁਰੂ 15 ਜਨਵਰੀ (ਪ੍ਰਮਿੰਦਰ ਸਿੰਘ ਜੋਸਨ )-ਜੰਡਿਆਲਾ ਗੁਰੂ ਦੇ ਨੇੜਲੇ ਪਿੰਡ ਦੇਵੀਦਾਸਪੁਰਾ ਦੇ ਨੌਜਵਾਨ ਦੀ ਕੈਨੇਡਾ 'ਚ ਗੋਲੀ ਮਾਰ ਕੇ ਹੱਤਿਆ ਕਰ ...
ਡਿਪਟੀ ਕਮਿਸ਼ਨਰ ਦੇ ਵਿਸ਼ਵਾਸ ਤੋਂ ਬਾਅਦ ਐਕਸਪ੍ਰੈਸ ਵੇਅ ਦਾ ਧਰਨਾ ਆਰਜ਼ੀ ਤੌਰ 'ਤੇ ਮੁਲਤਵੀ
. . .  1 day ago
ਡਿਜੀਟਲ ਅਰੈਸਟ ਮਾਮਲੇ ’ਚ 6 ਕਾਬੂ- ਐਸ.ਪੀ. ਕ੍ਰਾਈਮ
. . .  1 day ago
ਪੁਲਿਸ ਮੁਕਾਬਲੇ ਤੋਂ ਬਾਅਦ ਬਿਸ਼ਨੋਈ ਗੈਂਗ ਦੇ 2 ਮੈਂਬਰ ਗ੍ਰਿਫ਼ਤਾਰ
. . .  1 day ago
ਲੋਕ ਵਿਰੋਧੀ ਕਾਨੂੰਨਾਂ ਖ਼ਿਲਾਫ ਧਰਨੇ 'ਚ ਕਾਫਲੇ ਬੰਨ੍ਹ ਕੇ ਸ਼ਾਮਲ ਹੋਣਗੇ ਬਿਜਲੀ ਕਾਮੇ – ਟੀ. ਐਸ. ਯੂ. ਆਗੂ
. . .  1 day ago
ਆਪ੍ਰੇਸ਼ਨ ਸੰਧੂਰ ਅਜੇ ਖਤਮ ਨਹੀਂ ਹੋਇਆ- ਰਾਜਨਾਥ ਸਿੰਘ
. . .  1 day ago
ਸਿੱਖਿਆ ਸਕੱਤਰ ਅਨਿੰਦਿਤਾ ਮਿੱਤਰਾ ਪੰਜਾਬ ਦੇ ਮੁੱਖ ਚੋਣ ਅਫਸਰ ਨਿਯੁਕਤ
. . .  1 day ago
ਮਹਿਲ ਕਲਾਂ ਦੇ ਵੱਖ-ਵੱਖ ਪਿੰਡਾਂ 'ਚ ਢੋਲ ਮਾਰਚ, ਰੈਲੀਆਂ ਕਰਕੇ ਲੋਕਾਂ ਨੂੰ ਸੰਘਰਸ਼ ਪ੍ਰਤੀ ਕੀਤਾ ਲਾਮਬੰਦ
. . .  1 day ago
ਨਸ਼ਾ ਸਮੱਗਲਰ ਦੀ ਪਤਨੀ ਅਤੇ ਮਾਂ ਗ੍ਰਿਫਤਾਰ
. . .  1 day ago
ਹੋਰ ਖ਼ਬਰਾਂ..

Powered by REFLEX