ਤਾਜ਼ਾ ਖਬਰਾਂ


ਰਾਉਜ਼ ਐਵੇਨਿਊ ਅਦਾਲਤ ਨੇ ਕੇਜਰੀਵਾਲ ਦੀ ਹਿਰਾਸਤੀ ਮੰਗ ਵਾਲੀ ਸੀ.ਬੀ.ਆਈ. ਦੀ ਪਟੀਸ਼ਨ ’ਤੇ ਫ਼ੈਸਲਾ ਰੱਖਿਆ ਸੁਰੱਖਿਅਤ
. . .  23 minutes ago
ਨਵੀਂ ਦਿੱਲੀ, 26 ਜੂਨ- ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਹਿਰਾਸਤੀ ਪੁੱਛਗਿੱਛ ਦੀ ਮੰਗ ਵਾਲੀ ਸੀ.ਬੀ.ਆਈ....
ਨੀਟ ਪੇਪਰ ਲੀਕ ਮਾਮਲਾ : ਸੀ.ਬੀ.ਆਈ. ਅਦਾਲਤ ਨੇ ਮੁਲਜ਼ਮਾਂ ਨੂੰ ਰਿਮਾਂਡ 'ਤੇ ਭੇਜਿਆ
. . .  22 minutes ago
ਨਵੀਂ ਦਿੱਲੀ, 26 ਜੂਨ-ਨੀਟ ਪੇਪਰ ਲੀਕ ਮਾਮਲੇ ਵਿਚ ਪਟਨਾ ਦੀ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਨੇ ਮੁਲਜ਼ਮ ਬਲਦੇਵ ਕੁਮਾਰ ਉਰਫ਼ ਚਿੰਟੂ ਅਤੇ ਮੁਕੇਸ਼ ਕੁਮਾਰ ਨੂੰ...
ਜੰਮੂ-ਕਸ਼ਮੀਰ: ਸੁਰੱਖਿਆ ਬਲਾਂ ਨਾਲ ਮੁਠਭੇੜ ਵਿਚ 2 ਅੱਤਵਾਦੀ ਹਲਾਕ
. . .  31 minutes ago
ਸ੍ਰੀਨਗਰ, 26 ਜੂਨ- ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਦੇ ਗੰਡੋਹ ਖ਼ੇਤਰ ਵਿਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਦੇ ਇਕ ਸਮੂਹ ਦਰਮਿਆਨ ਹੋਈ ਗੋਲੀਬਾਰੀ ਵਿਚ ਦੋ ਅੱਤਵਾਦੀ ਮਾਰੇ ਗਏ ਅਤੇ ਇਕ ਪੁਲਿਸ ਮੁਲਾਜ਼ਮ ਜ਼ਖ਼ਮੀ....
ਜੰਮੂ-ਕਸ਼ਮੀਰ: ਅਚਾਨਕ ਹੋਏ ਗ੍ਰਨੇਡ ਧਮਾਕੇ ’ਚ ਫ਼ੌਜੀ ਗੰਭੀਰ ਜ਼ਖਮੀ
. . .  36 minutes ago
ਸ੍ਰੀਨਗਰ, 26 ਜੂਨ- ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ’ਚ ਅੱਜ ਇਕ ਕੈਂਪ ਦੇ ਅੰਦਰ ਅਚਾਨਕ ਗ੍ਰਨੇਡ ਧਮਾਕੇ ’ਚ ਇਕ ਫ਼ੌਜੀ ਗੰਭੀਰ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਸਿਪਾਹੀ ਇਕ ਸਿਖਲਾਈ ਗ੍ਰਨੇਡ....
 
ਮੈਨੂੰ ਖੁਸ਼ੀ ਹੈ ਕਿ ਸਪੀਕਰ ਨੇ ਐਮਰਜੈਂਸੀ ਦੀ ਸਖ਼ਤ ਨਿੰਦਾ ਕੀਤੀ-ਪ੍ਰਧਾਨ ਮੰਤਰੀ
. . .  46 minutes ago
ਨਵੀ ਦਿੱਲੀ, 26 ਜੂਨ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਸਪੀਕਰ ਨੇ ਐਮਰਜੈਂਸੀ ਦੀ ਸਖ਼ਤ ਨਿੰਦਾ ਕੀਤੀ, ਉਸ ਸਮੇਂ ਦੌਰਾਨ ਹੋਈਆਂ ਵਧੀਕੀਆਂ ਨੂੰ ਉਜਾਗਰ ਕੀਤਾ ਅਤੇ ਜਿਸ ਤਰੀਕੇ ਨਾਲ ਲੋਕਤੰਤਰ ਦਾ ਗਲਾ.....
ਐਮਰਜੈਂਸੀ ਭਾਰਤ ਦੇ ਇਤਿਹਾਸ ਵਿਚ ਇਕ ਕਾਲਾ ਧੱਬਾ ਹੈ-ਚਿਰਾਗ ਪਾਸਵਾਨ
. . .  58 minutes ago
ਨਵੀਂ ਦਿੱਲੀ, 26 ਜੂਨ-ਐਮਰਜੈਂਸੀ ਦੀ 50 ਵੀਂ ਵਰ੍ਹੇਗੰਢ ਤੇ ਐਨ.ਡੀ.ਏ ਦੇ ਵਿਰੋਧ 'ਤੇ ਕੇਂਦਰੀ ਮੰਤਰੀ ਚਿਰਾਗ ਪਾਸਵਾਨ ਨੇ ਕਿਹਾ ਕਿ ਐਮਰਜੈਂਸੀ ਭਾਰਤ ਦੇ ਇਤਿਹਾਸ ਵਿਚ ਇਕ ਕਾਲਾ ਧੱਬਾ ਹੈ। ਪੂਰੇ ਦੇਸ਼ ਨੂੰ ਜੇਲ੍ਹ ਵਿਚ ਬਦਲ ਦਿੱਤਾ ਗਿਆ ਅਤੇ ਤਾਨਾਸ਼ਾਹੀ....
ਖੇਮਕਰਨ ਪੁਲਿਸ ਨੇ 50 ਗ੍ਰਾਮ ਆਈਸ ਡਰੱਗ ਸਮੇਤ ਦੋਸ਼ੀ ਕਾਬੂ ਕੀਤਾ
. . .  about 1 hour ago
ਖੇਮਕਰਨ,26 ਜੂਨ(ਰਾਕੇਸ਼ ਬਿੱਲਾ)-ਖੇਮਕਰਨ ਥਾਣੇ ਦੀ ਪੁਲਿਸ ਪਾਰਟੀ ਨੇ ਕੱਲ੍ਹ ਗਸ਼ਤ ਦੋਰਾਨ ਕੱਸਬੇ ਦੇ ਬਾਹਰਵਾਰ ਏ.ਐਸ.ਆਈ ਸਾਹਿਬ ਸਿੰਘ ਦੀ ਅਗਵਾੰਈ 'ਚ ਗਸ਼ਤ ਦੋਰਾਨ ਬੀ.ਐਸ.ਐਫ ਹੈਡਕੁਆਟਰ ਨਜ਼ਦੀਕ ਪੈਂਦੇ ਕੰਡਾ ਮੋੜ ਤੋਂ ਸ਼ੱਕ ਦੇ ਅਧਾਰ....
ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ, 3 ਵਿਅਕਤੀਆਂ ਦੀ ਮੌਤ
. . .  about 1 hour ago
ਰਾਜਪੁਰਾ, 26 ਜੂਨ (ਰਣਜੀਤ ਸਿੰਘ)-ਰਾਜਪੁਰਾ ਨੇੜਲੇ ਪਿੰਡ ਚਤਰ ਨਗਰ ਨੌਗਾਵਾ ਵਿਖੇ ਹੋਈ ਗੋਲੀਬਾਰੀ ਵਿਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਇਸ ਦੌਰਾਨ ਤਿੰਨ ਵਿਅਕਤੀ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਰਜਿੰਦਰਾ ਹਸਪਤਾਲ ਭੇਜਿਆ ਗਿਆ ਹੈ। ਦਿਲਬਾਗ ਸਿੰਘ ਅਤੇ ਉਸ ਦਾ ਬੇਟਾ ਜੱਸੀ ਅਤੇ ਸਤਵਿੰਦਰ ਸਿੰਘ ਦੀ ਮੌਤ...
1 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਵੇਗੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ-ਭਾਈ ਮਨਜੀਤ ਸਿੰਘ
. . .  about 1 hour ago
ਅੰਮ੍ਰਿਤਸਰ, 26 ਜੂਨ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸੀਨੀਅਰ ਅਕਾਲੀ ਆਗੂ ਭਾਈ ਮਨਜੀਤ ਸਿੰਘ ਭੂਰਾ ਕੋਹਨਾ ਨੇ ਕਿਹਾ ਹੈ ਕਿ ਪੰਜਾਬ ਦੇ ਅਕਾਲੀ ਆਗੂ ਤੇ ਵਰਕਰ ਮੰਗ ਕਰ ਰਹੇ ਹਨ ਕਿ ਚੋਣਾਂ ਦੌਰਾਨ ਪਾਰਟੀ ਦੀ ਲਗਾਤਾਰ ਹੋ....
ਵਿਰੋਧੀਆਂ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਕੱਲ ਤੱਕ ਮੁਲਤਵੀ
. . .  about 1 hour ago
ਨਵੀਂ ਦਿੱਲੀ, 26 ਜੂਨ-ਵਿਰੋਧੀਆਂ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਗਈ...
ਸ਼੍ਰੋਮਣੀ ਅਕਾਲੀ ਦਲ ਹੈ ਇਕਜੁੱਟ- ਦਲਜੀਤ ਸਿੰਘ ਚੀਮਾ
. . .  about 1 hour ago
ਚੰਡੀਗੜ੍ਹ, 26 ਜੂਨ- ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦਲਜੀਤ ਸਿੰਘ ਚੀਮਾ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਜਦੋਂ ਪਾਰਟੀ ਦਾ ਅਧਿਕਾਰਤ ਚੈਨਲ ਵਿਚਾਰ ਪੇਸ਼ ਕਰਨ ਲਈ ਖੁੱਲ੍ਹਦਾ ਹੈ ਤਾਂ ਹਰ ਕਿਸੇ ਦੀ ਕੋਸ਼ਿਸ਼....
ਭਾਜਪਾ ਸਾਰੀਆਂ ਖੇਤਰੀ ਪਾਰਟੀਆਂ ਨੂੰ ਕਮਜ਼ੋਰ ਕਰਨਾ ਚਾਹੁੰਦੀ ਹੈ - ਪਰਮਜੀਤ ਸਿੰਘ
. . .  about 1 hour ago
ਚੰਡੀਗੜ੍ਹ, 26 ਜੂਨ-ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪਰਮਜੀਤ ਸਿੰਘ ਨੇ ਕਿਹਾ ਕਿ ਮੈਂ ਇਕ ਲਿਖਤੀ ਬਿਆਨ ਦਿੱਤਾ ਹੈ। ਭਾਜਪਾ ਮੇਰੇ ਵਿਰੁੱਧ ਜੋ ਚਾਹੇ ਕਾਰਵਾਈ ਕਰ ਸਕਦੀ ਹੈ। ਭਾਜਪਾ ਸਾਰੀਆਂ ਖੇਤਰੀ...
ਸ਼੍ਰੋਮਣੀ ਅਕਾਲੀ ਦਲ ਇਕ ਵੱਡੀ ਪਾਰਟੀ, ਹਰੇਕ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਦਾ ਹੈ ਅਧਿਕਾਰ- ਸੋਹਣ ਸਿੰਘ ਠੰਡਲ
. . .  about 1 hour ago
ਕਪਿਲ ਦੇਵ ਨੇ ਪ੍ਰੋਫੈਸ਼ਨਲ ਗੋਲਫ਼ ਟੂਰ ਆਫ਼ ਇੰਡੀਆ ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  about 1 hour ago
ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ
. . .  about 2 hours ago
ਸੜਕ ਹਾਦਸੇ 'ਚ 2 ਨੌਜਵਾਨ ਗੰਭੀਰ ਰੂਪ 'ਚ ਜ਼ਖਮੀ
. . .  about 2 hours ago
ਓਮ ਬਿਰਲਾ ਜੀ ਦੇ ਮੁੜ ਲੋਕ ਸਭਾ ਦੇ ਸਪੀਕਰ ਚੁਣੇ ਜਾਣ 'ਤੇ ਪੁਸ਼ਕਰ ਸਿੰਘ ਧਾਮੀ ਨੇ ਦਿੱਤੀ ਵਧਾਈ
. . .  about 2 hours ago
ਓਮ ਬਿਰਲਾ ਨੂੰ ਸਪੀਕਰ ਚੁਣੇ ਜਾਣ 'ਤੇ ਅਖਿਲੇਸ਼ ਯਾਦਵ ਨੇ ਦਿੱਤੀ ਵਧਾਈ
. . .  about 2 hours ago
ਜੰਮੂ-ਕਸ਼ਮੀਰ: ਅੱਤਵਾਦੀਆਂ ਤੇ ਸੁਰੱਖਿਆ ਕਰਮੀਆਂ ’ਚ ਮੁੱਠਭੇੜ ਹੋਈ ਸ਼ੁਰੂ
. . .  about 2 hours ago
ਰਾਹੁਲ ਗਾਂਧੀ ਨੇ ਓਮ ਬਿਰਲਾ ਨੂੰ ਦਿੱਤੀ ਵਧਾਈ
. . .  about 3 hours ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਹਰੇਕ ਵਿਅਕਤੀ ਦੀ ਚੰਗਿਆਈ ਹੀ ਲੋਕਤੰਤਰੀ ਸ਼ਾਸਨ ਦੀ ਸਫ਼ਲਤਾ ਦਾ ਮੂਲ ਸਿਧਾਂਤ ਹੈ। -ਰਾਜਗੋਪਾਲ ਆਚਾਰੀਆ

Powered by REFLEX