ਤਾਜ਼ਾ ਖਬਰਾਂ


ਰਾਹੁਲ ਗਾਂਧੀ ਕੱਲ੍ਹ ਰਾਂਚੀ ਵਿਚ ਸੰਵਿਧਾਨ ਸਨਮਾਨ ਸੰਮੇਲਨ ਨੂੰ ਕਰਨਗੇ ਸੰਬੋਧਨ
. . .  5 minutes ago
ਨਵੀਂ ਦਿੱਲੀ, 18 ਅਕਤੂਬਰ- ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਕੱਲ੍ਹ ਰਾਂਚੀ ਵਿਚ ਸੰਵਿਧਾਨ ਸਨਮਾਨ ਸੰਮੇਲਨ ਨੂੰ ਸੰਬੋਧਨ ਕਰਨਗੇ।
ਕਿਸਾਨਾਂ ਨੇ ‘ਆਪ’ ਵਿਧਾਇਕਾਂ ਦੇ ਘਰਾਂ ਅੱਗੇ ਲਾਏ ਧਰਨੇ
. . .  12 minutes ago
ਬਠਿੰਡਾ, 18 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲਾਣ)- ਮੰਡੀਆਂ ਵਿਚ ਝੋਨੇ ਦੀ ਖ਼ਰੀਦ ਅਤੇ ਚੁਕਾਈ ਦੇ ਕੰਮ ਨਿਰਵਿਘਨ ਚਲਾਉਣ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿਚ....
ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਗੜ੍ਹੀ ਪੁਲ ’ਤੇ ਦਿੱਤਾ ਧਰਨਾ
. . .  10 minutes ago
ਮਾਛੀਵਾੜਾ ਸਾਹਿਬ, (ਲੁਧਿਆਣਾ), 18 ਅਕਤੂਬਰ (ਜੀ. ਐਸ. ਚੌਹਾਨ)- ਅੱਜ ਮਾਛੀਵਾੜਾ ਸਾਹਿਬ ਦੇ ਨਜ਼ਦੀਕ ਪੈਂਦੇ ਗੜ੍ਹੀ ਪੁਲ ਉੱਪਰ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ। ਇਸ ਦੌਰਾਨ.....
ਕਿਸਾਨ ਆਗੂ ਮਨਜੀਤ ਸਿੰਘ ਧਨੇਰ ਦੀ ਪੁਲਿਸ ਵਲੋਂ ਖਿੱਚ ਧੂਹ
. . .  25 minutes ago
ਚੰਡੀਗੜ੍ਹ, 18 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਚੰਡੀਗੜ੍ਹ ਜਾ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਬੁਰੀ ਤਰ੍ਹਾਂ ਨਾਲ ਖਿੱਚ ਧੂਹ ਕੀਤੀ....
 
ਗਿਆਨੀ ਹਰਪ੍ਰੀਤ ਸਿੰਘ ਦੀ ਸਿੱਖ ਧਾਰਮਿਕ ਤੇ ਸਿਆਸੀ ਲੀਡਰਸ਼ਿਪ ਨੂੰ ਅਪੀਲ
. . .  30 minutes ago
ਅੰਮ੍ਰਿਤਸਰ, 18 ਅਕਤੂਬਰ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਧਾਰਮਿਕ ਅਤੇ ਸਿਆਸੀ ਲੀਡਰਸ਼ਿਪ ਨੂੰ ਜ਼ੋਰਦਾਰ ਅਪੀਲ ਕੀਤੀ ਹੈ ਕਿ....
ਤੇਜ਼ ਰਫ਼ਤਾਰ ਕਾਰ ਨਾਲ ਵਾਪਰਿਆ ਭਿਆਨਕ ਹਾਦਸਾ, ਇਕ ਦੀ ਮੌਤ
. . .  34 minutes ago
ਕਿਲ੍ਹਾ ਲਾਲ ਸਿੰਘ, (ਗੁਰਦਾਸਪੁਰ), 18 ਅਕਤੂਬਰ (ਬਲਬੀਰ ਸਿੰਘ)- ਬਟਾਲਾ ਤੋਂ ਡੇਰਾ ਬਾਬਾ ਨਾਨਕ ਰੋਡ ਰਾਧਾ ਸੁਆਮੀ ਸਤਸੰਗ ਘਰ ਨੇੜੇ ਕਿਲ੍ਹਾ ਲਾਲ ਸਿੰਘ ਵਿਖੇ ਤੇਜ਼ ਰਫ਼ਤਾਰ ਕਾਰ-ਮੋਟਰਸਾਈਕਲ ਵਿਚ.....
ਪ੍ਰਧਾਨ ਮੰਤਰੀ ਮੋਦੀ 22-23 ਅਕਤੂਬਰ ਨੂੰ ਕਰਨਗੇ ਰੂਸ ਦਾ ਦੌਰਾ
. . .  about 1 hour ago
ਨਵੀਂ ਦਿੱਲੀ, 18 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਜ਼ਾਨ ’ਚ 16ਵੇਂ ਬ੍ਰਿਕਸ ਸੰਮੇਲਨ ’ਚ ਹਿੱਸਾ ਲੈਣ ਲਈ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਸੱਦੇ ’ਤੇ 22 ਤੋਂ 23 ਅਕਤੂਬਰ ਤੱਕ ਰੂਸ ਦਾ.....
ਕਿਸਾਨ ਜਥੇਬੰਦੀਆਂ ਵਲੋਂ ਆਪਣੀਆਂ ਮੰਗਾਂ ਲੈ ਕੇ ਸਤਲੁਜ ਪੁੱਲ ਬੰਦ
. . .  about 1 hour ago
ਮਹਿਤਪੁਰ, (ਜਲੰਧਰ), 18 ਅਕਤੂਬਰ (ਲਖਵਿੰਦਰ ਸਿੰਘ)- ਕਿਸਾਨ ਜਥੇਬੰਦੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੱਲ੍ਹ ਤੋਂ ਟੌਲ ਪਲਾਜ਼ਾ ਮਹਿਤਪੁਰ ’ਤੇ ਧਰਨਾ ਦਿੱਤਾ ਜਾ ਰਿਹਾ ਸੀ, ਜਿਸ ਤੋਂ ਬਾਅਦ ਪ੍ਰਸ਼ਾਸਨ....
ਪੁਲਿਸ ਵਲੋਂ ਰੋਕੇ ਜਾਣ ’ਤੇ ਕਿਸਾਨਾਂ ਵਲੋਂ ਕਿਸਾਨ ਭਵਨ ਦੇ ਗੇਟ ਅੱਗੇ ਧਰਨਾ
. . .  about 1 hour ago
ਚੰਡੀਗੜ੍ਹ, 18 ਅਕਤੂਬਰ (ਅਜਾਇਬ ਸਿੰਘ ਔਜਲਾ)- ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਵਲੋਂ ਹੁਣ ਇਕ ਨਵਾਂ ਮੋਰਚਾ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਹੀ ਲਗਾ ਦਿੱਤਾ ਗਿਆ। ਕਿਸਾਨ....
ਕਿਸਾਨਾਂ ਨੂੰ ਰੋਕਣ ਲਈ ਪੁਲਿਸ ਨੇ ਕੀਤੀ ਬੈਰੀਕੇਡਿੰਗ, ਜਾਮ ’ਚ ਫ਼ਸੇ ਲੋਕ
. . .  about 1 hour ago
ਚੰਡੀਗੜ੍ਹ, 18 ਅਕਤੂਬਰ (ਅਜਾਇਬ ਸਿੰਘ ਔਜਲਾ/ਤਰਵਿੰਦਰ ਬੈਨੀਪਾਲ)- ਚੰਡੀਗੜ੍ਹ ਵੱਲ ਪੰਜਾਬ ਤੋਂ ਆਉਣ ਵਾਲੇ ਬਹੁਤ ਸਾਰੇ ਰਸਤਿਆਂ ਨੂੰ ਪੁਲਿਸ ਵਲੋਂ ਰੋਕ ਦਿੱਤਾ ਗਿਆ ਹੈ। ਖ਼ਾਸ ਕਰਕੇ ਫਰਨੀਚਰ ਮਾਰਕੀਟ....
ਨਾਇਬ ਸਿੰਘ ਸੈਣੀ ਨੇ ਮੁੱਖ ਮੰਤਰੀ ਵਜੋਂ ਸਾਂਭਿਆ ਅਹੁਦਾ
. . .  about 1 hour ago
ਚੰਡੀਗੜ੍ਹ, 18 ਅਕਤੂਬਰ- ਭਾਜਪਾ ਦੇ ਨਾਇਬ ਸਿੰਘ ਸੈਣੀ ਨੇ ਚੰਡੀਗੜ੍ਹ ਦੇ ਹਰਿਆਣਾ ਸਿਵਲ ਸਕੱਤਰੇਤ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਤੋਂ ਬਾਅਦ ਮੁੱਖ....
ਅਕਾਲੀ ਦਲ ਸੁਧਾਰ ਲਹਿਰ ਦੀ ਮੀਟਿੰਗ ਹੋਈ ਸ਼ੁਰੂ
. . .  about 1 hour ago
ਜਲੰਧਰ, 18 ਅਕਤੂਬਰ- ਜਲੰਧਰ ਵਿਖੇ ਅਕਾਲੀ ਦਲ ਸੁਧਾਰ ਲਹਿਰ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਇਸ ਵਿਚ ਸੁਧਾਰ ਲਹਿਰ ਦੇ ਸਾਰੇ ਸੀਨੀਅਰ ਆਗੂ ਪੁੱਜੇ। ਮੀਟਿੰਗ ਤੋਂ ਬਾਅਦ ਉਨ੍ਹਾਂ ਵਲੋਂ...
ਥੋੜ੍ਹੀ ਦੇਰ ਵਿਚ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਕੂਚ ਕਰਨਗੇ ਕਿਸਾਨ
. . .  about 2 hours ago
ਸੁਪਰੀਮ ਕੋਰਟ ਨੇ ਰਾਮ ਰਹੀਮ ਖ਼ਿਲਾਫ਼ ਬੇਅਦਬੀ ਮਾਮਲਿਆਂ ’ਚ ਸੁਣਵਾਈ ਨੂੰ ਦਿੱਤੀ ਮਨਜ਼ੂਰੀ
. . .  about 2 hours ago
ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਸ਼ੁਰੂ, ਆਗੂ ਲੈਣਗੇ ਅਗਲਾ ਫ਼ੈਸਲਾ
. . .  about 2 hours ago
ਬਾਲ ਵਿਆਹ ਰੋਕਣ ਲਈ ਜਾਗਰੂਕਤਾ ਦੀ ਹੈ ਲੋੜ- ਸੁਪਰੀਮ ਕੋਰਟ
. . .  about 2 hours ago
ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਕੀਤੀ ਐਮਰਜੈਂਸੀ ਫ਼ਿਲਮ ਨੂੰ ਮਾਨਤਾ ਦੇਣ ਲਈ ਸਰਕਾਰ ਦੀ ਨਿੰਦਾ
. . .  about 3 hours ago
ਚੰਡੀਗੜ੍ਹ ਪੁਲਿਸ ਵਲੋਂ ਬੋਘ ਸਿੰਘ ਮਾਨਸਾ ਅਤੇ ਹੋਰ ਆਗੂ ਹਿਰਾਸਤ ਵਿਚ
. . .  about 3 hours ago
ਝੋਨੇ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਨੇ ਜਲੰਧਰ ਪਠਾਨਕੋਟ ਰਾਸ਼ਟਰੀ ਰਾਜਮਾਗਰ ’ਤੇ ਲਾਇਆ ਜਾਮ
. . .  about 3 hours ago
ਬਾਲੀਵੁੱਡ ਅਦਾਕਾਰਾ ਤਮੰਨਾ ਭਾਟੀਆ ਤੋਂ ਈ.ਡੀ. ਨੇ ਕੀਤੀ ਪੁੱਛਗਿੱਛ
. . .  about 3 hours ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਕਿਸੇ ਉੱਚੇ ਮੁਕਾਮ 'ਤੇ ਪਹੁੰਚਣਾ ਕੁਝ ਸੌਖਾ ਹੈ ਪਰ ਉਸ ਨੂੰ ਕਾਇਮ ਰੱਖਣਾ ਬਹੁਤ ਔਖਾ ਹੈ। -ਅਗਿਆਤ

Powered by REFLEX