ਤਾਜ਼ਾ ਖਬਰਾਂ


ਰਾਸ਼ਟਰਪਤੀ ਦਰੋਪਦੀ ਮੁਰਮੂ 27 ਸਤੰਬਰ ਨੂੰ ਆਉਣਗੇ ਬਿਆਸ
. . .  5 minutes ago
ਬਿਆਸ, 15 ਸਤੰਬਰ (ਪਰਮਜੀਤ ਸਿੰਘ ਰੱਖੜਾ)-27 ਸਤੰਬਰ ਨੂੰ ਦੇਸ਼ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ 2 ਦਿਨਾਂ ਦੇ ਲਈ ਡੇਰਾ ਰਾਧਾ ਸਵਾਮੀ ਬਿਆਸ ਦਾ ਦੌਰਾ ਕਰਨਗੇ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਇਸ ...
ਏਸ਼ੀਆ ਕੱਪ 2025- ਯੂ ਏ ਈ ਨੇ ਓਮਾਨ ਨੂੰ 42 ਦੌੜਾਂ ਨਾਲ ਹਰਾਇਆ
. . .  53 minutes ago
ਏਸ਼ੀਆ ਕੱਪ 2025- ਓਮਾਨ ਦੇ ਯੂ ਏ ਈ ਖਿਲਾਫ 14 ਓਵਰਾਂ ਤੋਂ ਬਾਅਦ 100/6
. . .  about 1 hour ago
ਮਹਿਲ ਕਲਾਂ 'ਚ ਸੰਤ ਬਾਬਾ ਨੰਦ ਸਿੰਘ ਤੇ ਸੰਤ ਬਾਬਾ ਈਸ਼ਰ ਸਿੰਘ ਦੀ ਯਾਦ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ
. . .  about 2 hours ago
ਮਹਿਲ ਕਲਾਂ,15 ਸਤੰਬਰ (ਅਵਤਾਰ ਸਿੰਘ ਅਣਖੀ)-ਸੰਤ ਬਾਬਾ ਨੰਦ ਸਿੰਘ ਅਤੇ ਸੰਤ ਬਾਬਾ ਈਸ਼ਰ ਸਿੰਘ ਦੇ ਆਗਮਨ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਅਤੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ 'ਚ ਠਾਠ ਨਾਨਕਸਰ ਮਹਿਲ ਕਲਾਂ ...
 
ਸ਼ਹੀਦਾਂ ਦੇ ਨਾਂਅ 'ਤੇ ਬਣੇ ਸਟੇਡੀਅਮ ਨੂੰ ਕੀਤਾ ਅਣਗੋਲਿਆਂ ,ਨੌਜਵਾਨ ਕੋਲੋਂ ਖਰਚਾ ਕਰਕੇ ਤਿਆਰ ਕਰਵਾ ਰਹੇ ਗਰਾਊਂਡ
. . .  about 2 hours ago
ਚੋਗਾਵਾਂ/ਅੰਮਿ੍ਤਸਰ, 15 ਸਤੰਬਰ (ਗੁਰਵਿੰਦਰ ਸਿੰਘ ਕਲਸੀ)- ਕੈਨੇਡਾ ਦੀ ਧਰਤੀ 'ਤੇ ਕਾਮਾਗਾਟਾਮਾਰੂ ਜਹਾਜ਼ ਦੇ ਸ਼ਹੀਦਾਂ ਦਾ ਬਦਲਾ ਲੈਣ ਵਾਲੇ ਆਜ਼ਾਦੀ ਦੇ ਪ੍ਰਵਾਨੇ ਸ਼ਹੀਦ ਭਾਈ ਮੇਵਾ ਸਿੰਘ ਲੋਪੋਕੇ ਦੀ ਯਾਦ ਵਿਚ ਬਣਿਆ ਖੇਡ ਸਟੇਡੀਅਮ ਜੋ ਸਰਕਾਰ ਦੀ ...
ਕੰਬੋਜ ਭਾਈਚਾਰੇ ਵਲੋਂ ਸਥਾਪਿਤ ਕੀਤੀ ਜਾ ਰਹੀ ਸ਼ਹੀਦ ਊਧਮ ਸਿੰਘ ਯੂਨੀਵਰਸਿਟੀ ਨੌਜਵਾਨਾਂ ਦਾ ਸੁਨਿਹਿਰੀ ਭਵਿੱਖ ਲਿਖੇਗੀ- ਸੰਸਥਾਪਕ ਚਾਂਸਲਰ
. . .  about 2 hours ago
ਮਲੇਰਕੋਟਲਾ, 15 ਸਤੰਬਰ (ਮੁਹੰਮਦ ਹਨੀਫ ਥਿੰਦ)- ਸੰਸਥਾਪਕ ਚਾਂਸਲਰ ਸ਼ਹੀਦ ਊਧਮ ਸਿੰਘ ਹੁਨਰ ਵਿਕਾਸ ਅਤੇ ਉੱਦਮਤਾ ਯੂਨੀਵਰਸਿਟੀ ਲੁਧਿਆਣਾ ਦੇ ਮਲੇਰਕੋਟਲਾ ਪੁੱਜਣ 'ਤੇ ਕੰਬੋਜ ਭਾਈਚਾਰੇ ਵਲੋਂ ਡਾ. ਸੰਦੀਪ ...
ਅਰਬ-ਇਸਲਾਮਿਕ ਐਮਰਜੈਂਸੀ ਸੰਮੇਲਨ ਤੋਂ ਪਹਿਲਾਂ ਦੁਨੀਆ ਨੂੰ ਇਜ਼ਰਾਈਲ ਨੂੰ ਜਵਾਬਦੇਹ ਬਣਾਉਣ ਦੀ ਕਤਰ ਦੇ ਪ੍ਰਧਾਨ ਮੰਤਰੀ ਨੇ ਕੀਤੀ ਅਪੀਲ
. . .  about 3 hours ago
ਦੋਹਾ [ਕਤਰ], 15 ਸਤੰਬਰ (ਏਐਨਆਈ): ਫਰਾਂਸ 24 ਦੀ ਰਿਪੋਰਟ ਅਨੁਸਾਰ, ਕਤਰ ਦੇ ਪ੍ਰਧਾਨ ਮੰਤਰੀ ਸ਼ੇਖ ਮੁਹੰਮਦ ਬਿਨ ਅਬਦੁਲਰਹਿਮਾਨ ਅਲ ਥਾਨੀ ਨੇ ਅੰਤਰਰਾਸ਼ਟਰੀ ਭਾਈਚਾਰੇ ਨੂੰ "ਦੋਹਰੇ ਮਾਪਦੰਡਾਂ" ਨੂੰ ...
ਧੌਲਾ ਕੂਆਂ ਕਾਰ ਹਾਦਸਾ: ਪੁਲਿਸ ਨੇ ਮਹਿਲਾ ਡਰਾਈਵਰ ਨੂੰ ਕੀਤਾ ਗਿ੍ਫ਼ਤਾਰ
. . .  about 4 hours ago
ਨਵੀਂ ਦਿੱਲੀ, 15 ਸਤੰਬਰ- ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਦੇ ਡਿਪਟੀ ਸੈਕਟਰੀ ਨਵਜੋਤ ਸਿੰਘ ਦੇ ਮਾਮਲੇ ਵਿਚ ਜਿਸ ਦੀ ਐਤਵਾਰ ਦੁਪਹਿਰ ਨੂੰ ਦਿੱਲੀ ਕੈਂਟ ਦੇ ਧੌਲਾ ਕੁਆਂ ਇਲਾਕੇ ਵਿਚ ਇਕ...
ਮੋਹਿੰਦਰ ਸਿੰਘ ਕੇ.ਪੀ. ਨਾਲ ਦੁੱਖ ਸਾਂਝਾ ਕਰਨ ਪੁੱਜੇ ਬਾਬਾ ਗੁਰਿੰਦਰ ਸਿੰਘ ਢਿੱਲੋਂ
. . .  about 4 hours ago
ਮੋਹਿੰਦਰ ਸਿੰਘ ਕੇ.ਪੀ. ਨਾਲ ਦੁੱਖ ਸਾਂਝਾ ਕਰਨ ਪੁੱਜੇ ਬਾਬਾ ਗੁਰਿੰਦਰ ਸਿੰਘ ਢਿੱਲੋਂ
ਕੇਂਦਰੀ ਰਾਜ ਮੰਤਰੀ ਡਾਕਟਰ ਰਾਜ ਭੂਸ਼ਨ ਚੌਧਰੀ ਵਲੋਂ ਹਲਕਾ ਜ਼ੀਰਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ
. . .  about 4 hours ago
ਮੱਖੂ, (ਫ਼ਿਰੋਜ਼ਪੁਰ), 15 ਸਤੰਬਰ (ਕੁਲਵਿੰਦਰ ਸਿੰਘ ਸੰਧੂ)- ਕੇਂਦਰੀ ਰਾਜ ਮੰਤਰੀ ਡਾ. ਰਾਜ ਭੂਸ਼ਨ ਚੌਧਰੀ ਵਲੋਂ ਅੱਜ ਹਲਕਾ ਜ਼ੀਰਾ ਦੇ ਬਲਾਕ ਮੱਖੂ ’ਚ ਪੈਂਦੇ ਹੜ੍ਹ ਪ੍ਰਭਾਵਿਤ ਵਾੜਾ ਕਾਲੀ ਰਾਉਨ...
ਪਟਿਆਲਾ ਜੇਲ੍ਹ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਤਿੰਨ ਪੁਲਿਸ ਮੁਲਾਜ਼ਮਾਂ ’ਤੇ ਹਮਲੇ ਦਾ ਮਾਮਲਾ
. . .  about 4 hours ago
ਪਟਿਆਲਾ, 15 ਸਤੰਬਰ (ਅਮਨਦੀਪ ਸਿੰਘ)- ਅਦਾਲਤ ਵਲੋਂ ਸੰਦੀਪ ਸਿੰਘ ਸੰਨੀ ਦੇ ਪਰਿਵਾਰ ਦੀ ਪਟੀਸ਼ਨ ’ਤੇ ਉਸ ਦਾ ਮੈਡੀਕਲ ਚੈੱਕਅਪ ਕਰਨ ਲਈ ਡਾਕਟਰਾਂ ਦਾ ਬੋਰਡ ਗਠਿਤ ਕਰਨ ਦੇ....
ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਜੱਥਿਆਂ ਨੂੰ ਜਾਣ ਦੀ ਦਿੱਤੀ ਜਾਵੇ ਪ੍ਰਵਾਨਗੀ - ਸੁਖਬੀਰ ਸਿੰਘ ਬਾਦਲ
. . .  about 5 hours ago
ਚੰਡੀਗੜ੍ਹ, 15 ਸਤੰਬਰ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਨਵੰਬਰ ਵਿਚ ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਜੱਥਿਆਂ ਨੂੰ ਜਾਣ ਦੀ ਪ੍ਰਵਾਨਗੀ.....
ਯੂ.ਕੇ. ’ਚ ਸਿੱਖ ਲੜਕੀ ’ਤੇ ਨਸਲੀ ਹਮਲਾ ਅਤੇੇ ਜ਼ਬਰ ਜਨਾਹ ਮਨੁੱਖਤਾ ਲਈ ਸ਼ਰਮਨਾਕ- ਐਡਵੋਕੇਟ ਧਾਮੀ
. . .  about 5 hours ago
ਸੰਯੁਕਤ ਕਿਸਾਨ ਮੋਰਚੇ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ
. . .  about 5 hours ago
ਤੇਜ਼ ਰਫ਼ਤਾਰ ਨੇ ਦਰੜੀ ਮਾਸੂਮ ਬੱਚੀ, ਮੌਤ
. . .  about 6 hours ago
ਨਨਕਾਣਾ ਸਾਹਿਬ ਮੱਥਾ ਟੇਕਣ ਵਾਲੇ ਸ਼ਰਧਾਲੂਆਂ ਨੂੰ ਜਾਣ ਨਹੀਂ ਦਿੱਤਾ ਗਿਆ, ਉਨ੍ਹਾਂ ਦਾ ਕੀ ਕਸੂਰ ਹੈ - ਭਗਵੰਤ ਮਾਨ
. . .  about 6 hours ago
ਏ. ਐਨ. ਟੀ. ਐੱਫ. ਵਲੋਂ ਨਾਈਜੀਰੀਅਨ ਨਾਗਰਿਕ ਵਪਾਰਕ ਮਾਤਰਾ ਵਿਚ ਕੋਕੀਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ
. . .  about 7 hours ago
ਭਾਰਤ ਸਰਕਾਰ ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਿੱਖ ਜਥਾ ਨਾ ਭੇਜਣ ਦਾ ਫ਼ੈਸਲਾ ਗਲਤ- ਜਥੇਦਾਰ ਗੜਗੱਜ
. . .  about 7 hours ago
ਸੁਪਰੀਮ ਕੋਰਟ ਨੇ ‘ਵੰਤਾਰਾ’ ਨੂੰ ਦਿੱਤੀ ਕਲੀਨ ਚਿੱਟ
. . .  about 7 hours ago
ਸ੍ਰੀ ਨਨਕਾਣਾ ਸਾਹਿਬ ਗੁਰਪੁਰਬ ਮਨਾਉਣ ਜਾ ਰਹੇ ਸਿੱਖ ਜਥੇ ’ਤੇ ਕੇਂਦਰ ਸਰਕਾਰ ਵਲੋਂ ਪਾਬੰਦੀ ਲਗਾਉਣਾ ਸਿੱਖਾਂ ਦੇ ਧਾਰਮਿਕ ਅਧਿਕਾਰ ਨੂੰ ਕੁਚਲਣ ਦੀ ਕਾਰਵਾਈ - ਗਿਆਨੀ ਹਰਪ੍ਰੀਤ ਸਿੰਘ
. . .  about 7 hours ago
ਹੋਰ ਖ਼ਬਰਾਂ..

Powered by REFLEX