ਤਾਜ਼ਾ ਖਬਰਾਂ


ਬੀਬੀ ਜਗੀਰ ਕੌਰ ਨੂੰ ਆਪਣੀ ਧੀ ਕਤਲ ਮਾਮਲੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨੋਟਿਸ ਜਾਰੀ
. . .  2 minutes ago
ਅੰਮ੍ਰਿਤਸਰ, 28 ਸਤੰਬਰ- ਬੀਬੀ ਜਗੀਰ ਕੌਰ ਨੂੰ ਆਪਣੀ ਧੀ ਦੇ ਕਤਲ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਬਰੀ ਕੀਤੇ ਜਾਣ ਤੋਂ ਛੇ ਸਾਲ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਨੂੰ ਨੋਟਿਸ ਜਾਰੀ ਕਰਕੇ ਕੁਝ ਵਿਅਕਤੀਆਂ ਵਲੋਂ ਮਿਲੀ ਸ਼ਿਕਾਇਤ ’ਤੇ ਸਪੱਸ਼ਟੀਕਰਨ ਮੰਗਿਆ ਹੈ। ਜਗੀਰ ਕੌਰ ਨੂੰ 2018....
ਪ੍ਰੇਮ ਸਿੰਘ ਚੰਦੂਮਾਜਰਾ ਦੇ ਜੰਮੂ ਵਿਖੇ ਪ੍ਰਚਾਰ ਵਿਚ ਸ਼ਾਮਿਲ ਹੋਣ ’ਤੇ ਬੋਲੇ ਮਹੇਸ਼ਇੰਦਰ ਸਿੰਘ ਗਰੇਵਾਲ
. . .  15 minutes ago
ਲੁਧਿਆਣਾ, 28 ਸਤੰਬਰ (ਪਰਮਿੰਦਰ ਆਹੂਜਾ, ਰੂਪੇਸ਼ ਕੁਮਾਰ)- ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੇ ਬਾਗੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਗਗਨਜੀਤ ਸਿੰਘ ਬਰਨਾਲਾ ਵਲੋਂ ਬੀਤੇ ਦਿਨੀਂ ਜੰਮੂ ਵਿਖੇ ਭਾਜਪਾ ਦੇ ਬੈਨਰ...
ਨਿਪਾਲ: ਹੜ੍ਹਾਂ ਕਾਰਨ 39 ਲੋਕਾਂ ਦੀ ਮੌਤ
. . .  22 minutes ago
ਕਾਠਮੰਡੂ, 28 ਸਤੰਬਰ- ਨਿਪਾਲ ਵਿਚ ਲਗਾਤਾਰ ਮੀਂਹ ਕਾਰਨ ਆਏ ਹੜ੍ਹਾਂ ਕਾਰਨ ਘੱਟੋ-ਘੱਟ 39 ਲੋਕਾਂ ਦੀ ਮੌਤ ਹੋ ਗਈ ਹੈ। ਨਿਪਾਲ ਦੇ ਕੁਝ ਹਿੱਸੇ ਬੀਤੇ ਦਿਨ ਤੋਂ ਬਾਰਿਸ਼ ਨਾਲ ਡੁੱਬ ਗਏ....
ਚੂਰਾ ਪੋਸਤ ਲੈ ਕੇ ਆ ਰਿਹਾ ਇਕ ਕਾਬੂ
. . .  about 1 hour ago
ਸਮਰਾਲਾ, 28 ਸਤੰਬਰ (ਗੋਪਾਲ ਸੋਫਤ) - ਸੀ.ਆਈ.ਏ. ਸਟਾਫ਼ ਖੰਨਾ ਨੇ ਇਕ ਸੰਯੁਕਤ ਅਭਿਆਨ ਦੌਰਾਨ ਹਿਮਾਚਲ ਪ੍ਰਦੇਸ਼ ਤੋਂ ਪੰਜਾਬ ਵਿਚ ਨਸ਼ਾ ਸਪਲਾਈ ਕਰਨ ਲਈ ਆ ਰਹੀ ਸੇਬਾਂ ਨਾਲ ਭਰੀ ਜੀਪ ਵਿਚੋਂ.....
 
ਮਾਲਵਿੰਦਰ ਸਿੰਘ ਮਾਲੀ ਦੀ ਗੈਰ ਕਾਨੂੰਨੀ ਗ੍ਰਿਫ਼ਤਾਰੀ ਦੇ ਵਿਰੋਧ ’ਚ ਰੱਖੇ ਧਰਨੇ ’ਚ ਜ਼ਰੂਰ ਹੋਵੋ ਸ਼ਾਮਿਲ - ਖਹਿਰਾ
. . .  about 1 hour ago
ਭੁਲੱਥ, 28 ਸਤੰਬਰ (ਮੇਹਰ ਚੰਦ ਸਿੱਧੂ)- ਹਲਕਾ ਵਿਧਾਇਕ ਭੁਲੱਥ ਸੁਖਪਾਲ ਸਿੰਘ ਖਹਿਰਾ ਨੇ ਗੱਲਬਾਤ ਦੌਰਾਨ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੋ ਮਾਲਵਿੰਦਰ ਸਿੰਘ ਮਾਲੀ ਨੂੰ ਪਿਛਲੇ ਦਿਨਾਂ ’ਚ ਆਮ....
ਕੰਗਣਾ ਰਣੌਤ ਦੀ ਫ਼ਿਲਮ ਨੂੰ ਨਹੀਂ ਹੋਣ ਦਿੱਤਾ ਜਾਵੇਗਾ ਰਿਲੀਜ਼- ਐਡਵੋਕੇਟ ਧਾਮੀ
. . .  about 1 hour ago
ਅੰਮ੍ਰਿਤਸਰ, 28 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤਰਿੰਗ ਕਮੇਟੀ ਇਕੱਤਰਤਾ ਦੌਰਾਨ ਪਾਸ ਕੀਤੇ ਮਤਿਆਂ ਵਿਚ ਸ਼ਤਾਬਦੀ ਸਮਾਗਮਾਂ ਦੌਰਾਨ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਸਹਿਯੋਗ ਦੇਣ ਲਈ ਜਿੱਥੇ ਧੰਨਵਾਦ ਕੀਤਾ ਗਿਆ, ਉੱਥੇ ਭਗਵੰਤ ....
ਇਤਿਹਾਸਿਕ ਪਿੰਡ ਵੈਰੋਕੇ ਵਿਖੇ ਧੜੇਬੰਦੀ ਤੋਂ ਉੱਪਰ ਉੱਠ ਕੇ ਸਰਬ ਸੰਮਤੀ ਨਾਲ ਸਰਪੰਚ ਤੇ ਪੰਚਾਂ ਦੀ ਹੋਈ ਚੋਣ
. . .  about 1 hour ago
ਚੋਗਾਵਾਂ, 28 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਇਤਿਹਾਸਿਕ ਪਿੰਡ ਵੈਰੋਕੇ ਦੇ ਗੁਰਦੁਆਰਾ ਬਾਬੇ ਦੀ ਬੇਰ ਸਾਹਿਬ ਵਿਖੇ ਪਿੰਡ ਵਾਸੀਆਂ ਧੜੇਬੰਦੀ ਤੋਂ ਉੱਪਰ ਉੱਠ....
ਮਾਰਿਆ ਗਿਆ ਹਿਜ਼ਬੁੱਲਾ ਚੀਫ਼ ਹਸਨ ਨਸਰੁੱਲਾ- ਆਈ.ਡੀ.ਐਫ਼.
. . .  about 1 hour ago
ਇਜ਼ਰਾਇਲ, 28 ਸਤੰਬਰ- ਇਜ਼ਰਾਇਲੀ ਫੌਜ ਨੇ ਦਾਅਵਾ ਕੀਤਾ ਹੈ ਕਿ ਹਿਜ਼ਬੁੱਲਾ ਮੁਖੀ ਹਸਨ ਨਸਰੱਲਾ ਬੇਰੂਤ ’ਤੇ ਹੋਏ ਹਵਾਈ ਹਮਲੇ ’ਚ ਮਾਰਿਆ ਗਿਆ ਹੈ। ਇਜ਼ਰਾਈਲ ਡਿਫੈਂਸ ਫੋਰਸਿਜ਼ ਨੇ ਟਵੀਟ.....
ਪਿੰਡ ਹਮੀਦੀ (ਬਰਨਾਲਾ) ਵਿਖੇ ਨੌਜਵਾਨ ਆਗੂ ਭਾਈ ਓਮਨਦੀਪ ਸਿੰਘ ਸੋਹੀ ਨੂੰ ਬਣਾਇਆ ਸਰਬ ਸੰਮਤੀ ਨਾਲ ਸਰਪੰਚ
. . .  about 1 hour ago
ਮਹਿਲ ਕਲਾਂ, 28 ਸਤੰਬਰ (ਅਵਤਾਰ ਸਿੰਘ ਅਣਖੀ)- ਪਿੰਡ ਹਮੀਦੀ (ਬਰਨਾਲਾ) ਵਿਖੇ ਨੌਜਵਾਨ ਆਗੂ ਓਮਨਦੀਪ ਸਿੰਘ ਸੋਹੀ ਸਾਬਕਾ ਪ੍ਰਧਾਨ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਹਮੀਦੀ ਨੂੰ...
ਅੱਤਵਾਦੀਆਂ ਨਾਲ ਮੁਕਾਬਲੇ ਵਿਚ 4 ਸੁਰੱਖਿਆ ਕਰਮੀ ਜ਼ਖ਼ਮੀ
. . .  about 1 hour ago
ਸ੍ਰੀਨਗਰ, 28 ਸਤੰਬਰ- ਕਸ਼ਮੀਰ ਦੇ ਕੁਲਗਾਮ ਦੇ ਆਦਿਗਾਮ ਦੇਵਸਰ ਇਲਾਕੇ ’ਚ ਸਵੇਰ ਤੋਂ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਚੱਲ ਰਹੀ ਹੈ। ਇਸ ਵਿਚ ਫੌਜ ਦੇ 3 ਜਵਾਨ ਅਤੇ ਕੁਲਗਾਮ.....
ਪਿੰਡ ਸਿਆਲ ਦੀ ਗ੍ਰਾਮ ਪੰਚਾਇਤ ਦੀ ਸਰਬਸੰਮਤੀ ਨਾਲ ਚੋਣ
. . .  34 minutes ago
ਹੁਸੈਨਪੁਰ,(ਕਪੂਰਥਲਾ) 28 ਸਤੰਬਰ (ਤਰਲੋਚਨ ਸਿੰਘ ਸੋਢੀ)- ਬਲਾਕ ਕਪੂਰਥਲਾ ਦੇ ਪਿੰਡ ਸਿਆਲ ਵਿਖੇ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਪਿੰਡ ਸਿਆਲ ਦੀ ਗ੍ਰਾਮ ਪੰਚਾਇਤ ਦੀ ਸਰਬਸੰਮਤੀ ਨਾਲ ਚੋਣ ਹੋ ਗਈ। ਜਿਸ ਵਿਚ....
ਭਾਜਪਾ ਜੰਮੂ ਕਸ਼ਮੀਰ ਵਿਚ ਪੂਰਨ ਬਹੁਮਤ ਨਾਲ ਪਹਿਲੀ ਵਾਰ ਬਣਾਏਗੀ ਸਰਕਾਰ- ਪ੍ਰਧਾਨ ਮੰਤਰੀ
. . .  about 2 hours ago
ਸ੍ਰੀਨਗਰ, 28 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਧਾਨ ਸਭਾ ਚੋਣ ਪ੍ਰਚਾਰ ਲਈ ਜੰਮੂ ਪਹੁੰਚੇ। ਐਮ.ਏ. ਸਟੇਡੀਅਮ ਵਿਚ ਵਿਜੇ ਸੰਕਲਪ ਮਹਾਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ....
ਬਲਾਕ ਢਿਲਵਾਂ ਦੇ ਪਿੰਡ ਨੂਰਪੁਰ ਜੱਟਾਂ ਵਿਖੇ ਸਰਬਸੰਮਤੀ ਨਾਲ ਹੋਈ ਸਰਪੰਚ ਤੇ ਪੰਚਾਂ ਦੀ ਚੋਣ
. . .  about 2 hours ago
ਸ਼ਹੀਦ ਭਗਤ ਸਿੰਘ ਦੀ ਯਾਦ ਵਿਚ ਲਗਾਇਆ ਗਿਆ ਖ਼ੂਨਦਾਨ ਕੈਂਪ
. . .  about 2 hours ago
ਪਿੰਡ ਮਾਡਲ ਟਾਊਨ ਦੇ ਰਾਣਾ ਸਿੰਘ ਸਰਬਸੰਮਤੀ ਨਾਲ ਚੁਣੇ ਗਏ ਸਰਪੰਚ
. . .  about 2 hours ago
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ੍ਰੀ ਚਮਕੌਰ ਸਾਹਿਬ ਵਿਖੇ ਹੋਏ ਨਤਮਸਤਕ
. . .  about 2 hours ago
ਪਿੰਡ ਮੁਬਾਰਕਪੁਰ ਬਾਉਲੀ ਵਿਖੇ ਸਰਬਸੰਮਤੀ ਨਾਲ ਕੀਤੀ ਪੰਚਾਇਤੀ ਚੋਣ
. . .  about 2 hours ago
ਪੰਚਾਇਤੀ ਚੋਣਾਂ ਨੂੰ ਲੈ ਕੇ ਧੱਕਾ ਕਰ ਰਹੀ ਹੈ ਸੂਬਾ ਸਰਕਾਰ- ਅਮਰਿੰਦਰ ਸਿੰਘ ਰਾਜਾ ਵੜਿੰਗ
. . .  about 3 hours ago
ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਚੋਣ ਕਮਿਸ਼ਨ ਨੂੰ ਮਿਲਿਆ ਪੰਜਾਬ ਕਾਂਗਰਸ ਦਾ ਵਫ਼ਦ
. . .  about 3 hours ago
ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਹੋਈ ਸ਼ੁਰੂ
. . .  about 3 hours ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ 'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

Powered by REFLEX