ਤਾਜ਼ਾ ਖਬਰਾਂ


ਰਿਆਸੀ ਅੱਤਵਾਦੀ ਹਮਲਾ: ਐੱਨ.ਆਈ.ਏ. ਨੇ ਜੰਮੂ-ਕਸ਼ਮੀਰ 'ਚ ਤਲਾਸ਼ੀ ਦੌਰਾਨ ਇਤਰਾਜ਼ਯੋਗ ਸਮੱਗਰੀ ਕੀਤੀ ਜ਼ਬਤ
. . .  1 day ago
ਜੰਮੂ-ਕਸ਼ਮੀਰ, 27 ਸਤੰਬਰ - ਜੂਨ 'ਚ ਸ਼ਿਵ ਖੋਦੀ ਮੰਦਰ ਤੋਂ ਪਰਤ ਰਹੇ ਸ਼ਰਧਾਲੂਆਂ ਦੀ ਬੱਸ 'ਤੇ ਹੋਏ ਅੱਤਵਾਦੀ ਹਮਲੇ ਦੀ ਜਾਂਚ ਦੇ ਹਿੱਸੇ ਵਜੋਂ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਰਾਜੌਰੀ ...
ਤਾਮਿਲਨਾਡੂ ਦੇ ਮੁੱਖ ਮੰਤਰੀ ਸਟਾਲਿਨ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ , ਮਛੇਰਿਆਂ ਦੀ ਸੁਰੱਖਿਆ ਲਈ ਦਖ਼ਲ ਦੀ ਕੀਤੀ ਮੰਗ
. . .  1 day ago
ਚੇਨਈ, 27 ਸਤੰਬਰ - ਤਾਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇ. ਸਟਾਲਿਨ ਨੇ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਤੇ ਚੇਨਈ ਮੈਟਰੋ ਅਤੇ ਏਕੀਕ੍ਰਿਤ ਸਿੱਖਿਆ ਪਹਿਲਕਦਮੀਆਂ ਲਈ ਬਕਾਇਆ ਫੰਡ ਜਲਦੀ ...
ਕਈ ਵਿਦੇਸ਼ੀ ਖ਼ਰੀਦਦਾਰੀ ਦੀ ਸੂਚੀ 'ਤੇ ਵੰਦੇ ਭਾਰਤ
. . .  1 day ago
ਨਵੀਂ ਦਿੱਲੀ, 27 ਸਤੰਬਰ (ਏਜੰਸੀਆਂ) ਚਿਲੀ, ਕੈਨੇਡਾ ਤੇ ਮਲੇਸ਼ੀਆ ਵਰਗੇ ਦੇਸ਼ਾਂ ਨੇ ਭਾਰਤ ਤੋਂ ਵੰਦੇ ਭਾਰਤ ਰੇਲ ਗੱਡੀਆਂ ਦੀ ਦਰਾਮਦ ਲਈ ਡੂੰਘੀ ਦਿਲਚਸਪੀ ਦਿਖਾਈ ਹੈ । ਜਾਣਕਾਰ ਸੂਤਰਾਂ ਤੋਂ ਪਤਾ ਲੱਗਾ ...
ਆਸਕਰ ਜੇਤੂ 'ਹੈਰੀ ਪੋਟਰ' ਪ੍ਰਸਿੱਧ ਅਦਾਕਾਰਾ ਮੈਗੀ ਸਮਿਥ ਦਾ 89 ਸਾਲ ਦੀ ਉਮਰ ਵਿਚ ਦਿਹਾਂਤ
. . .  1 day ago
ਲੰਡਨ, 27 ਸਤੰਬਰ - ਆਸਕਰ ਜੇਤੂ 'ਹੈਰੀ ਪੋਟਰ' ਪ੍ਰਸਿੱਧ ਅਦਾਕਾਰਾ ਮੈਗੀ ਸਮਿਥ ਦਾ 89 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਸਮਿਥ ਦੇ ਪੁੱਤਰਾਂ, ਕ੍ਰਿਸ ਲਾਰਕਿਨ ਅਤੇ ਟੋਬੀ ਸਟੀਫਨਜ਼ ਨੇ ਇਕ ਬਿਆਨ ਵਿਚ ...
 
ਉਜੈਨ : ਮੀਂਹ ਕਾਰਨ ਡਿੱਗੀ ਇਮਾਰਤ, 2 ਜਣਿਆਂ ਦੀ ਮੌਤ
. . .  1 day ago
ਉਜੈਨ (ਮੱਧ ਪ੍ਰਦੇਸ਼), 27 ਸਤੰਬਰ-ਉਜੈਨ 'ਚ ਭਾਰੀ ਮੀਂਹ ਕਾਰਨ ਇਕ ਇਮਾਰਤ ਡਿੱਗ ਗਈ, ਜਿਸ ਕਾਰਨ 2 ਲੋਕਾਂ ਦੀ ਮੌਤ ਹੋ ਗਈ ਅਤੇ 2 ਜ਼ਖਮੀ...
'ਆਪ' ਦੇ ਵਿਧਾਇਕ ਪੰਜਾਬ ਦੇ ਪੱਖ ਦੀ ਗੱਲ ਕਰਨ ਨਾ ਕਿ ਦਿੱਲੀ ਦੇ ਇਸ਼ਾਰੇ 'ਤੇ ਚੱਲਣ - ਵਿਧਾਇਕ ਖਹਿਰਾ
. . .  1 day ago
ਭੁਲੱਥ, 27 ਸਤੰਬਰ (ਮੇਹਰ ਚੰਦ ਸਿੱਧੂ)-ਦਿੱਲੀ ਦੀ ਲੀਡਰਸ਼ਿਪ ਪੰਜਾਬ 'ਤੇ ਹਾਵੀ ਹੁੰਦੀ ਜਾ ਰਹੀ ਹੈ ਤੇ ਰਿਮੋਟ ਕੰਟਰੋਲ ਰਾਹੀਂ ਬਹੁਤ ਜ਼ਬਰਦਸਤ ਤਰੀਕੇ ਨਾਲ ਇਸ ਸਰਕਾਰ ਨੂੰ ਚਲਾਉਣਾ ਚਾਹੁੰਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਹਲਕਾ ਭੁਲੱਥ ਤੋਂ ਕਾਂਗਰਸ ਦੇ...
ਖੰਨਾ : ਅਨਾਜ ਮੰਡੀ ਮਜ਼ਦੂਰ ਯੂਨੀਅਨ ਵਲੋਂ ਮੰਗਾਂ ਨਾ ਮੰਨਣ 'ਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ
. . .  1 day ago
ਖੰਨਾ, 27 ਸਤੰਬਰ (ਹਰਜਿੰਦਰ ਸਿੰਘ ਲਾਲ)-ਅੱਜ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿਚ ਅਨਾਜ ਮੰਡੀ ਮਜ਼ਦੂਰ ਯੂਨੀਅਨ ਪੰਜਾਬ ਦੇ ਚੇਅਰਮੈਨ ਦਰਸ਼ਨ ਲਾਲ ਦੀ ਅਗਵਾਈ ਹੇਠ ਪ੍ਰਧਾਨ ਰਾਕੇਸ਼ ਕੁਮਾਰ ਤੂਲੀ ਦੇ ਹੁਕਮਾਂ ਉਤੇ ਪੰਜਾਬ ਸਰਕਾਰ ਖਿਲਾਫ ਮੰਗਾਂ ਨਾ...
ਪਿੰਡ ਕੋਟਗੁਰੂ ਵਿਖੇ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ
. . .  1 day ago
ਸੰਗਤ ਮੰਡੀ, 27 ਸਤੰਬਰ (ਦੀਪਕ ਸ਼ਰਮਾ)-ਸੰਗਤ ਮੰਡੀ ਅਧੀਨ ਪੈਂਦੇ ਪਿੰਡ ਕੋਟਗੁਰੂ ਵਿਖੇ ਅੱਜ ਸ਼ਾਮ ਸਮੇਂ ਇਕ ਨੌਜਵਾਨ ਦੀ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ...
'ਆਪ' ਸਰਕਾਰ ਦੇ ਲਾਪ੍ਰਵਾਹੀ ਭਰੇ ਰਵੱਈਏ ਦੀ ਭੇਂਟ ਚੜ੍ਹ ਰਹੀ ਪੰਚਾਇਤੀ ਚੋਣ ਪ੍ਰਕਿਰਿਆ
. . .  1 day ago
ਗੁਰੂਸਰ ਸੁਧਾਰ, 27 ਸਤੰਬਰ (ਜਗਪਾਲ ਸਿੰਘ ਸਿਵੀਆਂ)-ਬਲਾਕ ਸੁਧਾਰ 'ਚ 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਦੇ ਚੱਲਦਿਆਂ ਅੱਜ ਨਾਮਜ਼ਦਗੀ ਦੇ ਪਹਿਲੇ ਦਿਨ ਸਰਪੰਚ-ਪੰਚ ਅਹੁਦੇ...
ਪੰਚਾਇਤੀ ਚੋਣਾਂ ਸੰਬੰਧੀ ਸਾਰੇ ਪੁਖਤਾ ਪ੍ਰਬੰਧ ਮੁਕੰਮਲ ਕਰ ਲਏ ਹਨ - ਐਸ. ਡੀ. ਐਮ. ਭੁਲੱਥ
. . .  1 day ago
ਭੁਲੱਥ, 27 ਸਤੰਬਰ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਐਸ.ਡੀ.ਐਮ. ਡੈਵੀ ਗੋਇਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਸਾਰੇ ਪੁਖਤਾ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਸਬ-ਡਵੀਜ਼ਨ ਹਲਕਾ...
ਬਲਾਕ ਜੰਡਿਆਲਾ ਗੁਰੂ 'ਚ ਪਹਿਲੇ ਦਿਨ ਕੋਈ ਨਹੀਂ ਹੋਈ ਨਾਮਜ਼ਦਗੀ ਦਾਖਲ
. . .  1 day ago
ਜੰਡਿਆਲਾ ਗੁਰੂ, 27 ਸਤੰਬਰ (ਪ੍ਰਮਿੰਦਰ ਸਿੰਘ ਜੋਸਨ)-ਪੰਦਰਾਂ ਅਕਤੂਬਰ ਨੂੰ ਹੋਣ ਜਾ ਰਹੀਆਂ ਪੰਜਾਬ ਦੀਆਂ ਪੰਚਾਇਤੀ ਚੋਣਾਂ ਲਈ ਅੱਜ ਜੰਡਿਆਲਾ ਗੁਰੂ ਦੇ ਬੀ. ਡੀ. ਪੀ. ਓ. ਦਫਤਰ ਵਿਚ ਪਹਿਲੇ ਦਿਨ ਨਾਮਜ਼ਦਗੀ ਪੱਤਰ ਭਰਨ ਲਈ...
ਓਡੀਸ਼ਾ ਦੇ ਸਾਬਕਾ ਡੀ.ਜੀ.ਪੀ. ਨੂੰ 6 ਸਾਲਾਂ ਲਈ ਲੋਕ ਸੇਵਾ ਕਮਿਸ਼ਨ ਦਾ ਚੇਅਰਮੈਨ ਕੀਤਾ ਨਿਯੁਕਤ
. . .  1 day ago
ਨਵੀਂ ਦਿੱਲੀ, 27 ਸਤੰਬਰ-ਓਡੀਸ਼ਾ ਦੇ ਸਾਬਕਾ ਡੀ.ਜੀ.ਪੀ. ਅਰੁਣ ਕੁਮਾਰ ਸਾਰੰਗੀ ਨੂੰ ਛੇ ਸਾਲਾਂ ਲਈ ਓਡੀਸ਼ਾ ਲੋਕ ਸੇਵਾ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ...
ਗ੍ਰਾਮੀਣ ਅਦਾਲਤ ਲਗਾਉਣ ਦੇ ਵਿਰੋਧ 'ਚ ਬਾਰ ਐਸੋਸੀਏਸ਼ਨ ਭੁਲੱਥ ਦੇ ਵਕੀਲਾਂ ਨੇ ਕੀਤੀ ਹੜਤਾਲ
. . .  1 day ago
ਭਵਾਨੀਗੜ੍ਹ : ਵੱਖ-ਵੱਖ ਸੜਕ ਹਾਦਸਿਆਂ 'ਚ 2 ਵਿਅਕਤੀਆਂ ਦੀ ਮੌਤ
. . .  1 day ago
'ਆਪ' ਕਰ ਰਹੀ ਹੈ ਧੱਕਾ, ਐਨ. ਓ. ਸੀ. ਦੇਣ ਤੋਂ ਅਧਿਕਾਰੀ ਦੇ ਰਹੇ ਹਨ ਜਵਾਬ - ਅਵਤਾਰ ਮਹਿਮਾ
. . .  1 day ago
ਪਿੰਡ ਨਿੱਕਾ ਬੋਹਝਾ ਵਿਖੇ ਸਰਬਸੰਮਤੀ ਨਾਲ ਹੋਈ ਸਰਪੰਚ ਤੇ ਪੰਚਾਂ ਦੀ ਚੋਣ
. . .  1 day ago
ਪਿੰਡ ਕੋਟਲੀ ਸੈਣੀਆਂ ਦੇ ਵਸਨੀਕਾਂ ਨੇ ਸਰਬਸੰਮਤੀ ਨਾਲ ਕੀਤੀ ਪੰਚਾਇਤ ਦੀ ਚੋਣ
. . .  1 day ago
ਪੀ.ਐਮ. ਮੋਦੀ ਦੇ ਤੀਜੀ ਵਾਰ ਸੱਤਾ ਸੰਭਾਲਣ ਤੋਂ ਬਾਅਦ ਦੇਸ਼ ਆਰਥਿਕ ਪੱਖੋਂ ਹੋਇਆ ਮਜ਼ਬੂਤ - ਹਰਦੀਪ ਸਿੰਘ ਪੁਰੀ
. . .  1 day ago
ਤਲਵੰਡੀ ਸਾਬੋ ਦੇ ਨੌਜਵਾਨ ਦੀ ਚਿੱਟੇ ਦੀ ਵਧ ਮਾਤਰਾ ਲੈਣ ਨਾਲ ਮੌਤ
. . .  1 day ago
ਦਰਪੇਸ਼ ਸਮੱਸਿਆਵਾਂ ਸੰਬੰਧੀ ਆੜ੍ਹਤੀਆਂ ਦੀ ਜੰਡਿਆਲਾ 'ਚ ਮੀਟਿੰਗ, ਸੂਬਾ ਪ੍ਰਧਾਨ ਪੁੱਜੇ
. . .  1 day ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਕਿਸੇ ਵੀ ਥਾਂ ਹੋ ਰਹੀ ਬੇਇਨਸਾਫ਼ੀ ਸਭ ਥਾਵਾਂ 'ਤੇ ਹੋਣ ਵਾਲੇ ਇਨਸਾਫ਼ ਲਈ ਖ਼ਤਰਾ ਹੁੰਦੀ ਹੈ। -ਮਾਰਟਿਨ ਲੂਥਰ ਕਿੰਗ

Powered by REFLEX