ਤਾਜ਼ਾ ਖਬਰਾਂ


ਅੱਤਵਾਦੀਆਂ ਨਾਲ ਮੁਕਾਬਲੇ ਵਿਚ 4 ਸੁਰੱਖਿਆ ਕਰਮੀ ਜ਼ਖ਼ਮੀ
. . .  7 minutes ago
ਸ੍ਰੀਨਗਰ, 28 ਸਤੰਬਰ- ਕਸ਼ਮੀਰ ਦੇ ਕੁਲਗਾਮ ਦੇ ਆਦਿਗਾਮ ਦੇਵਸਰ ਇਲਾਕੇ ’ਚ ਸਵੇਰ ਤੋਂ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਚੱਲ ਰਹੀ ਹੈ। ਇਸ ਵਿਚ ਫੌਜ ਦੇ 3 ਜਵਾਨ ਅਤੇ ਕੁਲਗਾਮ.....
ਪਿੰਡ ਸਿਆਲ ਦੀ ਗ੍ਰਾਮ ਪੰਚਾਇਤ ਦੀ ਸਰਬਸੰਮਤੀ ਨਾਲ ਚੋਣ
. . .  15 minutes ago
ਹੁਸੈਨਪੁਰ, 28 ਸਤੰਬਰ (ਤਰਲੋਚਨ ਸਿੰਘ ਸੋਢੀ)- ਬਲਾਕ ਕਪੂਰਥਲਾ ਦੇ ਪਿੰਡ ਸਿਆਲ ਵਿਖੇ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਪਿੰਡ ਸਿਆਲ ਦੀ ਗ੍ਰਾਮ ਪੰਚਾਇਤ ਦੀ ਸਰਬਸੰਮਤੀ ਨਾਲ ਚੋਣ ਹੋ ਗਈ। ਜਿਸ ਵਿਚ....
ਭਾਜਪਾ ਜੰਮੂ ਕਸ਼ਮੀਰ ਵਿਚ ਪੂਰਨ ਬਹੁਮਤ ਨਾਲ ਪਹਿਲੀ ਵਾਰ ਬਣਾਏਗੀ ਸਰਕਾਰ- ਪ੍ਰਧਾਨ ਮੰਤਰੀ
. . .  30 minutes ago
ਸ੍ਰੀਨਗਰ, 28 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਧਾਨ ਸਭਾ ਚੋਣ ਪ੍ਰਚਾਰ ਲਈ ਜੰਮੂ ਪਹੁੰਚੇ। ਐਮ.ਏ. ਸਟੇਡੀਅਮ ਵਿਚ ਵਿਜੇ ਸੰਕਲਪ ਮਹਾਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ....
ਬਲਾਕ ਢਿਲਵਾਂ ਦੇ ਪਿੰਡ ਨੂਰਪੁਰ ਜੱਟਾਂ ਵਿਖੇ ਸਰਬਸੰਮਤੀ ਨਾਲ ਹੋਈ ਸਰਪੰਚ ਤੇ ਪੰਚਾਂ ਦੀ ਚੋਣ
. . .  36 minutes ago
ਢਿਲਵਾਂ, 28 ਸਤੰਬਰ (ਪ੍ਰਵੀਨ ਕੁਮਾਰ)- ਵਿਧਾਨ ਸਭਾ ਹਲਕਾ ਭੁਲੱਥ ਦੇ ਬਲਾਕ ਢਿਲਵਾਂ ’ਚ ਪੈਂਦੇ ਪਿੰਡ ਨੂਰਪੁਰ ਜੱਟਾਂ ਵਿਖੇ ਪਿੰਡ ਵਾਸੀਆਂ ਵਲੋਂ ਪਾਰਟੀਬਾਜ਼ੀ ਤੋਂ ਉੱਪਰ ਉੱਠਦਿਆਂ ਸਰਬਸੰਤੀ ਨਾਲ ਪਿੰਡ ਦੇ ਸਰਪੰਚ....
 
ਸ਼ਹੀਦ ਭਗਤ ਸਿੰਘ ਦੀ ਯਾਦ ਵਿਚ ਲਗਾਇਆ ਗਿਆ ਖ਼ੂਨਦਾਨ ਕੈਂਪ
. . .  52 minutes ago
ਰੂਪਨਗਰ, 28 ਸਤੰਬਰ (ਮਨਜੀਤ)- ਅੱਜ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਬੇਲਾ ਕਾਲਜ ਵਿਚ ਜ਼ਿਲ੍ਹਾ ਯੂਥ ਕਾਂਗਰਸ ਵਲੋਂ ਪ੍ਰਧਾਨ ਨਵਜੀਤ ਸਿੰਘ ਨਵੀ....
ਪਿੰਡ ਮਾਡਲ ਟਾਊਨ ਦੇ ਰਾਣਾ ਸਿੰਘ ਸਰਬਸੰਮਤੀ ਨਾਲ ਚੁਣੇ ਗਏ ਸਰਪੰਚ
. . .  58 minutes ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਸਰਬਜੀਤ ਸਿੰਘ ਧਾਲੀਵਾਲ)- ਹਲਕਾ ਸੁਨਾਮ ਦੇ ਬਲਾਕ ਸੁਨਾਮ ਊਧਮ ਸਿੰਘ ਵਾਲਾ ਦੇ ਪਿੰਡ ਮਾਡਲ ਟਾਊਨ ਨੰਬਰ-2 ਵਾਸੀਆਂ ਦਾ ਇਕੱਠ ਪਿੰਡ ਦੇ ਹੀ ਗੁਰਦੁਆਰਾ ਸਾਹਿਬ....
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ੍ਰੀ ਚਮਕੌਰ ਸਾਹਿਬ ਵਿਖੇ ਹੋਏ ਨਤਮਸਤਕ
. . .  about 1 hour ago
ਸ੍ਰੀ ਚਮਕੌਰ ਸਾਹਿਬ, 27 ਸਤੰਬਰ (ਜਗਮੋਹਣ ਸਿੰਘ ਨਾਰੰਗ)- ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਹਲਕਾ ਜਲੰਧਰ ਤੋਂ ਸਾਂਸਦ ਚਰਨਜੀਤ ਸਿੰਘ ਚੰਨੀ ਸੰਸਦ ਦੀ ਸਥਾਈ ਕਮੇਟੀ ਦਾ ਚੇਅਰਮੈਨ ਲਗਾਏ ਜਾਣ ਦੀ ਖ਼ੁਸ਼ੀ ਵਿਚ ਇਥੋਂ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਆਪਣੇ ਪਰਿਵਾਰਕ....
ਪਿੰਡ ਮੁਬਾਰਕਪੁਰ ਬਾਉਲੀ ਵਿਖੇ ਸਰਬਸੰਮਤੀ ਨਾਲ ਕੀਤੀ ਪੰਚਾਇਤੀ ਚੋਣ
. . .  about 1 hour ago
ਭੁਲੱਥ, 28 ਸਤੰਬਰ (ਮੇਹਰ ਚੰਦ ਸਿੱਧੂ)- ਸਬ ਡਵੀਜ਼ਨ ਕਸਬਾ ਭੁਲੱਥ ਤੋਂ ਥੋੜੀ ਦੂਰੀ ’ਤੇ ਪੈਂਦੇ ਪਿੰਡ ਮੁਬਾਰਕਪੁਰ ਬੋਲੀ ਦੇ ਲੋਕਾਂ ਵਲੋਂ ਸਰਬਸੰਮਤੀ ਨਾਲ ਪੰਚਾਇਤ ਦੀ ਚੋਣ ਕੀਤੀ ਗਈ। ਪੰਚਾਇਤੀ ਚੋਣ ਦੌਰਾਨ...
ਪੰਚਾਇਤੀ ਚੋਣਾਂ ਨੂੰ ਲੈ ਕੇ ਧੱਕਾ ਕਰ ਰਹੀ ਹੈ ਸੂਬਾ ਸਰਕਾਰ- ਅਮਰਿੰਦਰ ਸਿੰਘ ਰਾਜਾ ਵੜਿੰਗ
. . .  about 1 hour ago
ਲੁਧਿਆਣਾ, 28 ਸਤੰਬਰ (ਰੂਪੇਸ਼ ਕੁਮਾਰ)- ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਗਾਮੀ ਪੰਚਾਇਤੀ ਚੋਣਾਂ ਨੂੰ ਲੈ ਕੇ ਸੂਬਾ ਸਰਕਾਰ ’ਤੇ ਧੱਕੇਸ਼ਾਹੀ ਕਰਨ ਦਾ ਦੋਸ਼ ਲਗਾਇਆ ਹੈ। ਲੁਧਿਆਣਾ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਵਿਚ ਪ੍ਰਸ਼ਾਸਨਿਕ ਅਫ਼ਸਰਾਂ ਨਾਲ ਮੀਟਿੰਗ ਤੋਂ ਬਾਅਦ....
ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਚੋਣ ਕਮਿਸ਼ਨ ਨੂੰ ਮਿਲਿਆ ਪੰਜਾਬ ਕਾਂਗਰਸ ਦਾ ਵਫ਼ਦ
. . .  about 1 hour ago
ਚੰਡੀਗੜ੍ਹ, 28 ਸਤੰਬਰ- ਅੱਜ ਪੰਜਾਬ ਕਾਂਗਰਸ ਦੇ ਵਫ਼ਦ ਨੇ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਚੋਣ ਕਮਿਸ਼ਨ ਨਾਲ ਮੁਲਾਕਾਤ ਕੀਤੀ ਅਤੇ ਪੰਚਾਇਤੀ ਚੋਣਾਂ ਨਾਲ ਜੁੜੇ ਮਸਲੇ ਚੁੱਕੇ। ਇਸ ਤੋਂ ਬਾਅਦ....
ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਹੋਈ ਸ਼ੁਰੂ
. . .  about 1 hour ago
ਅੰਮ੍ਰਿਤਸਰ, 28 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਅੱਜ ਇੱਥੇ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਹੋ ਰਹੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਪ੍ਰਧਾਨ....
ਕਿਸਾਨਾਂ ਵਲੋਂ ਡੀ.ਸੀ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ
. . .  about 2 hours ago
ਅੰਮ੍ਰਿਤਸਰ, 28 ਸਤੰਬਰ (ਗਗਨਦੀਪ ਸ਼ਰਮਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਬਾਸਮਤੀ ਦਾ ਰੇਟ ਘੱਟ ਹੋਣ ਦੇ ਰੋਸ ਵਜੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਬਾਸਮਦੀ ਸੁੱਟ ਕੇ ਰੋਸ ਪ੍ਰਦਰਸ਼ਨ....
ਭਾਰਤ ਵਿਚ ਰਿਲੀਜ਼ ਨਹੀਂ ਹੋਵੇਗੀ ਪਾਕਿਸਤਾਨੀ ਫ਼ਿਲਮ ‘ਦ ਲੀਜੈਂਡ ਆਫ਼ ਮੌਲਾ ਜੱਟ’- ਸੂਤਰ
. . .  about 2 hours ago
ਬੀ.ਐਸ.ਐਫ਼. ਨੇ ਪਾਕਿਸਤਾਨ ਤੋਂ ਆਇਆ ਡਰੋਨ ਅਤੇ ਹੈਰੋਇਨ ਕੀਤੀ ਬਰਾਮਦ
. . .  about 2 hours ago
ਬਲਾਕ ਚੋਗਾਵਾਂ ਦੇ ਪਿੰਡ ਕੋਟਲੀ ਦੌਸੰਧੀ ਵਿਖੇ ਸਰਬ ਸੰਮਤੀ ਨਾਲ ਹੋਈ ਸਰਪੰਚ ਤੇ ਪੰਚਾਂ ਦੀ ਚੋਣ
. . .  1 minute ago
ਲਤਾ ਦੀਦੀ ਤੇ ਮੇਰੇ ਵਿਚ ਸੀ ਇਕ ਖ਼ਾਸ ਬੰਧਨ- ਪ੍ਰਧਾਨ ਮੰਤਰੀ
. . .  about 3 hours ago
ਪੰਜਾਬੀ ਗਾਇਕਾਂ ਦੀ ਘੱਟ ਸਕਦੀ ਹੈ ਸੁਰੱਖਿਆ- ਸੂਤਰ
. . .  about 2 hours ago
ਪੰਜਾਬ ਸਰਕਾਰ ਨੇ 5 ਸਾਬਕਾ ਮੰਤਰੀਆਂ ਨੂੰ ਕੀਤਾ ਨੋਟਿਸ ਜਾਰੀ
. . .  about 3 hours ago
ਬੇਮੌਸਮੀ ਬਰਸਾਤ ਨੇ ਕਿਸਾਨਾਂ ਦੇ ਸੂਤੇ ਸਾਹ
. . .  about 4 hours ago
ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਸ਼ੁਰੂ
. . .  about 4 hours ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਭਵਿੱਖ ਨੂੰ ਸਾਕਾਰ ਕਰ ਦੇਣਾ ਹੀ ਸਭ ਤੋਂ ਵਧੀਆ ਪੇਸ਼ੀਨਗੋਈ ਹੈ। -ਜੋਸਲ ਕਾਫਮੈਨ

Powered by REFLEX