ਤਾਜ਼ਾ ਖਬਰਾਂ


ਕਣਕਵਾਲ ਭੰਗੂਆਂ ਵਾਸੀਆਂ ਨੇ ਯਾਦਵਿੰਦਰ ਮੰਡੇਰ ਨੂੰ ਚੁਣਿਆ ਸਰਬਸੰਮਤੀ ਨਾਲ ਸਰਪੰਚ
. . .  9 minutes ago
ਧਰਮਗੜ੍ਹ, 28 ਸਤੰਬਰ (ਗੁਰਜੀਤ ਸਿੰਘ ਚਹਿਲ)-ਜ਼ਿਲ੍ਹਾ ਸੰਗਰੂਰ ਦੇ ਸਥਾਨਕ ਕਸਬੇ ਨੇੜਲੇ ਪਿੰਡ ਕਣਕਵਾਲ ਭੰਗੂਆਂ ਵਾਸੀਆਂ ਨੇ ਸਰਬਸੰਮਤੀ ਨਾਲ ਸਰਪੰਚ ਦੀ ਚੋਣ ਕਰ ਲਈ ਹੈ ਜਿਨ੍ਹਾਂ ਨੇ ਪੜ੍ਹੇ-ਲਿਖੇ, ਮਿਹਨਤੀ ਅਤੇ ਹਰ ਇਕ ਦੇ ਸੁੱਖ-ਦੁੱਖ 'ਚ ਨਾਲ ਖੜ੍ਹਨ ਵਾਲੇ ਯਾਦਵਿੰਦਰ ਸਿੰਘ ਮੰਡੇਰ ਨੂੰ ਪਿੰਡ ਦਾ ਸਰਬਸੰਮਤੀ ਨਾਲ...
ਹਰਿਆਣਾ ਦੇ ਲੋਕ ਕੱਟੜ ਦੇਸ਼ ਭਗਤ ਹਨ, ਉਹ ਕਾਂਗਰਸ ਨੂੰ ਮੂੰਹ ਤਕ ਨਹੀਂ ਲਾਉਣਗੇ - ਪੀ.ਐਮ. ਮੋਦੀ
. . .  13 minutes ago
ਹਿਸਾਰ (ਹਰਿਆਣਾ), 28 ਸਤੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਹਰਿਆਣਾ ਦੇ ਲੋਕ ਕੱਟੜ ਦੇਸ਼ ਭਗਤ ਹਨ। ਅੱਜ ਦੀ ਕਾਂਗਰਸ ਸ਼ਹਿਰੀ ਨਕਸਲਵਾਦੀਆਂ ਦੇ ਚੁੰਗਲ ਵਿਚ ਹੈ। ਵਿਦੇਸ਼ ਜਾਣ 'ਤੇ ਕਾਂਗਰਸ ਦੇ ਨੇਤਾ ਕਿਸ ਨੂੰ ਮਿਲਦੇ ਹਨ? ਉਹ ਉਨ੍ਹਾਂ ਲੋ...
ਕਿਸਾਨ ਦੇ ਪਰਿਵਾਰ ਲਈ ਮੁਆਵਜ਼ੇ ਦੀ ਮੰਗ ਨੂੰ ਲੈ ਮਾਨਸਾ ਦਾ ਮੇਨ ਚੌਕ ਕੀਤਾ ਜਾਮ
. . .  34 minutes ago
ਮਾਨਸਾ, 28 ਸਤੰਬਰ-ਪਿਛਲੇ ਦਿਨੀਂ ਖਨੌਰੀ ਬਾਰਡਰ ’ਤੇ ਕਿਸਾਨ ਅੰਦੋਲਨ ਦੌਰਾਨ ਮਾਨਸਾ ਜ਼ਿਲ੍ਹੇ ਦੇ ਪਿੰਡ ਠੂਠਿਆਂਵਾਲੀ ਦੇ ਕਿਸਾਨ ਵਲੋਂ ਸੁਸਾਈਡ ਕੀਤੇ ਜਾਣ ਤੋਂ ਬਾਅਦ ਹੁਣ ਕਿਸਾਨ ਜਥੇਬੰਦੀਆਂ ਵਲੋਂ ਪਰਿਵਾਰ ਲਈ 25 ਲੱਖ ਰੁਪਏ...
ਪ੍ਰੇਮ ਸਿੰਘ ਚੰਦੂਮਾਜਰਾ ਦੇ ਜੰਮੂ ਵਿਖੇ ਪ੍ਰਚਾਰ ਵਿਚ ਸ਼ਾਮਿਲ ਹੋਣ ’ਤੇ ਬੋਲੇ ਮਹੇਸ਼ਇੰਦਰ ਸਿੰਘ ਗਰੇਵਾਲ
. . .  about 1 hour ago
ਲੁਧਿਆਣਾ, 28 ਸਤੰਬਰ (ਪਰਮਿੰਦਰ ਆਹੂਜਾ, ਰੂਪੇਸ਼ ਕੁਮਾਰ)- ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੇ ਬਾਗੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਗਗਨਜੀਤ ਸਿੰਘ ਬਰਨਾਲਾ ਵਲੋਂ ਬੀਤੇ ਦਿਨੀਂ ਜੰਮੂ ਵਿਖੇ ਭਾਜਪਾ ਦੇ ਬੈਨਰ...
 
ਨਿਪਾਲ: ਹੜ੍ਹਾਂ ਕਾਰਨ 39 ਲੋਕਾਂ ਦੀ ਮੌਤ
. . .  about 1 hour ago
ਕਾਠਮੰਡੂ, 28 ਸਤੰਬਰ- ਨਿਪਾਲ ਵਿਚ ਲਗਾਤਾਰ ਮੀਂਹ ਕਾਰਨ ਆਏ ਹੜ੍ਹਾਂ ਕਾਰਨ ਘੱਟੋ-ਘੱਟ 39 ਲੋਕਾਂ ਦੀ ਮੌਤ ਹੋ ਗਈ ਹੈ। ਨਿਪਾਲ ਦੇ ਕੁਝ ਹਿੱਸੇ ਬੀਤੇ ਦਿਨ ਤੋਂ ਬਾਰਿਸ਼ ਨਾਲ ਡੁੱਬ ਗਏ....
ਚੂਰਾ ਪੋਸਤ ਲੈ ਕੇ ਆ ਰਿਹਾ ਇਕ ਕਾਬੂ
. . .  about 2 hours ago
ਸਮਰਾਲਾ, 28 ਸਤੰਬਰ (ਗੋਪਾਲ ਸੋਫਤ) - ਸੀ.ਆਈ.ਏ. ਸਟਾਫ਼ ਖੰਨਾ ਨੇ ਇਕ ਸੰਯੁਕਤ ਅਭਿਆਨ ਦੌਰਾਨ ਹਿਮਾਚਲ ਪ੍ਰਦੇਸ਼ ਤੋਂ ਪੰਜਾਬ ਵਿਚ ਨਸ਼ਾ ਸਪਲਾਈ ਕਰਨ ਲਈ ਆ ਰਹੀ ਸੇਬਾਂ ਨਾਲ ਭਰੀ ਜੀਪ ਵਿਚੋਂ.....
ਮਾਲਵਿੰਦਰ ਸਿੰਘ ਮਾਲੀ ਦੀ ਗੈਰ ਕਾਨੂੰਨੀ ਗ੍ਰਿਫ਼ਤਾਰੀ ਦੇ ਵਿਰੋਧ ’ਚ ਰੱਖੇ ਧਰਨੇ ’ਚ ਜ਼ਰੂਰ ਹੋਵੋ ਸ਼ਾਮਿਲ - ਖਹਿਰਾ
. . .  about 2 hours ago
ਭੁਲੱਥ, 28 ਸਤੰਬਰ (ਮੇਹਰ ਚੰਦ ਸਿੱਧੂ)- ਹਲਕਾ ਵਿਧਾਇਕ ਭੁਲੱਥ ਸੁਖਪਾਲ ਸਿੰਘ ਖਹਿਰਾ ਨੇ ਗੱਲਬਾਤ ਦੌਰਾਨ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੋ ਮਾਲਵਿੰਦਰ ਸਿੰਘ ਮਾਲੀ ਨੂੰ ਪਿਛਲੇ ਦਿਨਾਂ ’ਚ ਆਮ....
ਕੰਗਣਾ ਰਣੌਤ ਦੀ ਫ਼ਿਲਮ ਨੂੰ ਨਹੀਂ ਹੋਣ ਦਿੱਤਾ ਜਾਵੇਗਾ ਰਿਲੀਜ਼- ਐਡਵੋਕੇਟ ਧਾਮੀ
. . .  about 2 hours ago
ਅੰਮ੍ਰਿਤਸਰ, 28 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤਰਿੰਗ ਕਮੇਟੀ ਇਕੱਤਰਤਾ ਦੌਰਾਨ ਪਾਸ ਕੀਤੇ ਮਤਿਆਂ ਵਿਚ ਸ਼ਤਾਬਦੀ ਸਮਾਗਮਾਂ ਦੌਰਾਨ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਸਹਿਯੋਗ ਦੇਣ ਲਈ ਜਿੱਥੇ ਧੰਨਵਾਦ ਕੀਤਾ ਗਿਆ, ਉੱਥੇ ਭਗਵੰਤ ....
ਇਤਿਹਾਸਿਕ ਪਿੰਡ ਵੈਰੋਕੇ ਵਿਖੇ ਧੜੇਬੰਦੀ ਤੋਂ ਉੱਪਰ ਉੱਠ ਕੇ ਸਰਬ ਸੰਮਤੀ ਨਾਲ ਸਰਪੰਚ ਤੇ ਪੰਚਾਂ ਦੀ ਹੋਈ ਚੋਣ
. . .  about 2 hours ago
ਚੋਗਾਵਾਂ, 28 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਇਤਿਹਾਸਿਕ ਪਿੰਡ ਵੈਰੋਕੇ ਦੇ ਗੁਰਦੁਆਰਾ ਬਾਬੇ ਦੀ ਬੇਰ ਸਾਹਿਬ ਵਿਖੇ ਪਿੰਡ ਵਾਸੀਆਂ ਧੜੇਬੰਦੀ ਤੋਂ ਉੱਪਰ ਉੱਠ....
ਮਾਰਿਆ ਗਿਆ ਹਿਜ਼ਬੁੱਲਾ ਚੀਫ਼ ਹਸਨ ਨਸਰੁੱਲਾ- ਆਈ.ਡੀ.ਐਫ਼.
. . .  about 2 hours ago
ਇਜ਼ਰਾਇਲ, 28 ਸਤੰਬਰ- ਇਜ਼ਰਾਇਲੀ ਫੌਜ ਨੇ ਦਾਅਵਾ ਕੀਤਾ ਹੈ ਕਿ ਹਿਜ਼ਬੁੱਲਾ ਮੁਖੀ ਹਸਨ ਨਸਰੱਲਾ ਬੇਰੂਤ ’ਤੇ ਹੋਏ ਹਵਾਈ ਹਮਲੇ ’ਚ ਮਾਰਿਆ ਗਿਆ ਹੈ। ਇਜ਼ਰਾਈਲ ਡਿਫੈਂਸ ਫੋਰਸਿਜ਼ ਨੇ ਟਵੀਟ.....
ਪਿੰਡ ਹਮੀਦੀ (ਬਰਨਾਲਾ) ਵਿਖੇ ਨੌਜਵਾਨ ਆਗੂ ਭਾਈ ਓਮਨਦੀਪ ਸਿੰਘ ਸੋਹੀ ਨੂੰ ਬਣਾਇਆ ਸਰਬ ਸੰਮਤੀ ਨਾਲ ਸਰਪੰਚ
. . .  about 3 hours ago
ਮਹਿਲ ਕਲਾਂ, 28 ਸਤੰਬਰ (ਅਵਤਾਰ ਸਿੰਘ ਅਣਖੀ)- ਪਿੰਡ ਹਮੀਦੀ (ਬਰਨਾਲਾ) ਵਿਖੇ ਨੌਜਵਾਨ ਆਗੂ ਓਮਨਦੀਪ ਸਿੰਘ ਸੋਹੀ ਸਾਬਕਾ ਪ੍ਰਧਾਨ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਹਮੀਦੀ ਨੂੰ...
ਅੱਤਵਾਦੀਆਂ ਨਾਲ ਮੁਕਾਬਲੇ ਵਿਚ 4 ਸੁਰੱਖਿਆ ਕਰਮੀ ਜ਼ਖ਼ਮੀ
. . .  about 3 hours ago
ਸ੍ਰੀਨਗਰ, 28 ਸਤੰਬਰ- ਕਸ਼ਮੀਰ ਦੇ ਕੁਲਗਾਮ ਦੇ ਆਦਿਗਾਮ ਦੇਵਸਰ ਇਲਾਕੇ ’ਚ ਸਵੇਰ ਤੋਂ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਚੱਲ ਰਹੀ ਹੈ। ਇਸ ਵਿਚ ਫੌਜ ਦੇ 3 ਜਵਾਨ ਅਤੇ ਕੁਲਗਾਮ.....
ਪਿੰਡ ਸਿਆਲ ਦੀ ਗ੍ਰਾਮ ਪੰਚਾਇਤ ਦੀ ਸਰਬਸੰਮਤੀ ਨਾਲ ਚੋਣ
. . .  about 2 hours ago
ਭਾਜਪਾ ਜੰਮੂ ਕਸ਼ਮੀਰ ਵਿਚ ਪੂਰਨ ਬਹੁਮਤ ਨਾਲ ਪਹਿਲੀ ਵਾਰ ਬਣਾਏਗੀ ਸਰਕਾਰ- ਪ੍ਰਧਾਨ ਮੰਤਰੀ
. . .  about 3 hours ago
ਬਲਾਕ ਢਿਲਵਾਂ ਦੇ ਪਿੰਡ ਨੂਰਪੁਰ ਜੱਟਾਂ ਵਿਖੇ ਸਰਬਸੰਮਤੀ ਨਾਲ ਹੋਈ ਸਰਪੰਚ ਤੇ ਪੰਚਾਂ ਦੀ ਚੋਣ
. . .  about 3 hours ago
ਸ਼ਹੀਦ ਭਗਤ ਸਿੰਘ ਦੀ ਯਾਦ ਵਿਚ ਲਗਾਇਆ ਗਿਆ ਖ਼ੂਨਦਾਨ ਕੈਂਪ
. . .  about 4 hours ago
ਪਿੰਡ ਮਾਡਲ ਟਾਊਨ ਦੇ ਰਾਣਾ ਸਿੰਘ ਸਰਬਸੰਮਤੀ ਨਾਲ ਚੁਣੇ ਗਏ ਸਰਪੰਚ
. . .  about 4 hours ago
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ੍ਰੀ ਚਮਕੌਰ ਸਾਹਿਬ ਵਿਖੇ ਹੋਏ ਨਤਮਸਤਕ
. . .  about 4 hours ago
ਪਿੰਡ ਮੁਬਾਰਕਪੁਰ ਬਾਉਲੀ ਵਿਖੇ ਸਰਬਸੰਮਤੀ ਨਾਲ ਕੀਤੀ ਪੰਚਾਇਤੀ ਚੋਣ
. . .  about 4 hours ago
ਪੰਚਾਇਤੀ ਚੋਣਾਂ ਨੂੰ ਲੈ ਕੇ ਧੱਕਾ ਕਰ ਰਹੀ ਹੈ ਸੂਬਾ ਸਰਕਾਰ- ਅਮਰਿੰਦਰ ਸਿੰਘ ਰਾਜਾ ਵੜਿੰਗ
. . .  about 4 hours ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਕੋਈ ਪਲ ਅਜਿਹਾ ਨਹੀਂ ਹੁੰਦਾ ਜਿਹੜਾ ਕਰਤਵ ਤੋਂ ਸੱਖਣਾ ਹੋਵੇ। -ਸਿਸਰੋ

Powered by REFLEX