ਤਾਜ਼ਾ ਖਬਰਾਂ


ਝਾਰਖੰਡ ਦੇ ਮੁੱਖ ਮੰਤਰੀ ਚੰਪਾਈ ਸੋਰੇਨ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੇ ਘਰ ਪਹੁੰਚੇ
. . .  29 minutes ago
ਰਾਂਚੀ ,28 ਜੂਨ- ਝਾਰਖੰਡ ਦੇ ਮੁੱਖ ਮੰਤਰੀ ਚੰਪਾਈ ਸੋਰੇਨ ਅਤੇ ਹੋਰ ਨੇਤਾ ਰਾਂਚੀ ਵਿਚ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੇ ਘਰ ਪਹੁੰਚੇ। ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਜੇ.ਐਮ.ਐਮ. ਨੇਤਾ...
ਐਨ.ਟੀ.ਏ.ਇਕ ਖ਼ੁਦਮੁਖ਼ਤਿਆਰ ਅਤੇ ਸਵੈ-ਨਿਰਭਰ ਪ੍ਰੀਮੀਅਰ ਟੈਸਟਿੰਗ ਸੰਸਥਾ ਵਜੋਂ ਸਥਾਪਿਤ
. . .  37 minutes ago
ਨਵੀਂ ਦਿੱਲੀ, 28 ਜੂਨ - ਨੈਸ਼ਨਲ ਟੈਸਟਿੰਗ ਏਜੰਸੀ (ਐਨ.ਟੀ.ਏ.) ਨੂੰ ਇਕ ਖ਼ੁਦਮੁਖ਼ਤਿਆਰ ਅਤੇ ਸਵੈ-ਨਿਰਭਰ ਪ੍ਰੀਮੀਅਰ ਟੈਸਟਿੰਗ ਸੰਸਥਾ ਵਜੋਂ ਸਥਾਪਿਤ ਕੀਤਾ ਗਿਆ ਹੈ।
ਦਿੱਲੀ ਹਵਾਈ ਅੱਡਾ ਹਾਦਸਾ: ਪੀੜਤ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  about 1 hour ago
ਨਵੀਂ ਦਿੱਲੀ, 28 ਜੂਨ- ਦਿੱਲੀ ਹਵਾਈ ਅੱਡੇ ’ਤੇ ਵਾਪਰੇ ਹਾਦਸੇ ਤੋਂ ਬਾਅਦ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਪੀੜਤਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ। ਏਅਰਪੋਰਟ ਅਥਾਰਟੀ ਵਲੋਂ ਮਿ੍ਰਤਕ ਦੇ ਪਰਿਵਾਰ ਨੂੰ 20 ਲੱਖ ਰੁਪਏ....
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ
. . .  about 2 hours ago
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ
 
ਪੰਜਾਬੀ ਫ਼ਿਲਮੀ ਅਦਾਕਾਰ ਚਰਨਜੀਤ ਸੰਧੂ ਨਹੀਂ ਰਹੇ
. . .  about 2 hours ago
ਲੰਡਨ, 28 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪਿਛਲੇ ਲੰਮੇ ਸਮੇਂ ਤੋਂ ਇੰਗਲੈਂਡ ਰਹਿ ਰਹੇ ਪੰਜਾਬੀ ਫ਼ਿਲਮੀ ਅਦਾਕਾਰ ਚਰਨਜੀਤ ਸਿੰਘ ਸੰਧੂ ਨਹੀਂ ਰਹੇ । ਉਹ ਬੀਤੇ ਕੁੱਝ ਸਮੇਂ ਤੋਂ ਬਿਮਾਰ ਸਨ। ਬਠਿੰਡੇ ਦੇ ਜੰਮਪਲ ਚਰਨਜੀਤ....
ਹਿਮਾਚਲ ਪ੍ਰਦੇਸ਼ ਸਰਕਾਰ ਨੇ ਗਡਕਰੀ ਨੂੰ ਸੜਕਾਂ ਦੀ ਮੁਰੰਮਤ ਲਈ 150 ਕਰੋੜ ਰੁਪਏ ਜਾਰੀ ਕਰਨ ਦੀ ਕੀਤੀ ਅਪੀਲ
. . .  about 2 hours ago
ਸ਼ਿਮਲਾ, 28 ਜੂਨ- ਹਿਮਾਚਲ ਪ੍ਰਦੇਸ਼ ਸਰਕਾਰ ਨੇ ਆਉਣ ਵਾਲੇ ਮਾਨਸੂਨ ਦੇ ਮੱਦੇਨਜ਼ਰ, ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੂੰ 15 ਹਜ਼ਾਰ ਕਰੋੜ ਰੁਪਏ ਜਾਰੀ ਕਰਨ ਦੀ....
ਜੰਡਿਆਲਾ ਗੁਰੂ ਨਿੱਝਰ ਟੋਲ ਪਲਾਜ਼ੇ ’ਤੇ ਹੋਇਆ ਹੰਗਾਮਾ
. . .  about 2 hours ago
ਜੰਡਿਆਲਾ ਗੁਰੂ, 28 ਜੂਨ (ਹਰਜਿੰਦਰ ਸਿੰਘ ਕਲੇਰ)- ਜੀ.ਟੀ. ਰੋਡ ਨਿੱਝਰ ਟੋਲ ਪਲਾਜ਼ਾ ਜੰਡਿਆਲਾ ਗੁਰੂ ਵਿਖੇ ਬਸ ਦੇ ਲਾਂਘੇ ਨੂੰ ਲੈ ਕੇ ਹੰਗਾਮਾ ਹੋ ਗਿਆ। ਇਸ ਵਿਚ ਪੀ.ਆਰ.ਟੀ.ਸੀ. ਬੱਸ ਦਾ...
ਕਰੰਟ ਲੱਗਣ ਕਾਰਨ ਲੜਕੀ ਦੀ ਮੌਤ
. . .  about 3 hours ago
ਮੁੱਦਕੀ, 28 ਜੂਨ (ਭਾਰਤ ਭੂਸ਼ਨ ਅਗਰਵਾਲ)- ਕਸਬਾ ਮੁੱਦਕੀ ਦੇ ਵਾਰਡ ਨੰਬਰ 6 ਵਿਚ ਉਦੋਂ ਸੋਗ ਦੀ ਲਹਿਰ ਫੈਲ ਗਈ, ਜਦੋਂ ਇਕ ਪਰਿਵਾਰ ਦੀ ਛੇਵੀਂ ਜਮਾਤ ’ਚ ਪੜ੍ਹਦੀ 11 ਸਾਲ ਦੀ ਲੜਕੀ ਅਨੂੰ ਦੀ ਕੂਲਰ ਤੋਂ....
ਫ਼ਿਰੋਜ਼ਪੁਰ ਕੈਂਟ ਸਟੇਸ਼ਨ ਦੇ ਪਲੇਟ ਫ਼ਾਰਮ ਤੋਂ ਮਿਲੀ ਨਾ-ਮਾਲੂਮ ਵਿਅਕਤੀ ਦੀ ਲਾਸ਼
. . .  about 3 hours ago
ਫ਼ਿਰੋਜ਼ਪੁਰ, 28 ਜੂਨ (ਕੁਲਬੀਰ ਸਿੰਘ ਸੋਢੀ)- ਫ਼ਿਰੋਜ਼ਪੁਰ ਛਾਉਣੀ ਰੇਲਵੇ ਸਟੇਸ਼ਨ ਦੇ ਪਲੇਟ ਫ਼ਾਰਮ ਨੰਬਰ 4 ’ਤੇ ਬਠਿੰਡਾ ਤੋਂ ਆਈ ਰੇਲ ਗੱਡੀ ਵਿਚੋਂ ਇਕ ਨਾ-ਮਾਲੂਮ ਵਿਅਕਤੀ ਦੀ ਲਾਸ਼ ਜੀ.ਆਰ.ਪੀ ਨੂੰ ਮਿਲਣ ਦਾ ਸਮਾਚਾਰ ਹੈ। ਜੀ.ਆਰ.ਪੀ ਦੇ ਹਵਲਦਾਰ ਅਮਰਜੀਤ ਸਿੰਘ ਨੇ ਜਾਣਕਾਰੀ....
ਦਿੱਲੀ ਬਰਗਰ ਕਿੰਗ ਕਤਲ ਕਾਂਡ ਮਾਮਲੇ 'ਚ ਮੁਲਜ਼ਮ ਨੂੰ ਸੱਤ ਦਿਨ ਦੀ ਪੁਲੀਸ ਰਿਮਾਂਡ 'ਚ ਭੇਜਿਆ
. . .  about 4 hours ago
ਨਵੀਂ ਦਿੱਲੀ, 28 ਜੂਨ-ਦਿੱਲੀ ਬਰਗਰ ਕਿੰਗ ਕਤਲ ਕਾਂਡ ਮਾਮਲੇ 'ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਮੁਲਜ਼ਮ ਵਿਜੇਂਦਰ ਉਰਫ਼ ਗੋਗੀ ਨੂੰ ਸੱਤ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ....
ਭਾਰਤੀ ਮੂਲ ਦੇ ਗੁਜਰਾਤੀ ਮੋਟਲ ਮੈਨੇਜਰ ਦੀ ਹਮਲੇ 'ਚ ਮੌਤ
. . .  about 4 hours ago
ਸੈਕਰਾਮੈਂਟੋ, (ਕੈਲੀਫੋਰਨੀਆ), 28 ਜੂਨ, (ਹੁਸਨ ਲੜੋਆ ਬੰਗਾ)-ਭਾਰਤੀ ਮੂਲ ਦੇ ਮੋਟਲ ਮੈਨੇਜਰ ਹੇਮੰਤ ਮਿਸਤਰੀ ਦੀ ਇਕ ਹਮਲੇ ਵਿਚ ਮੌਤ ਹੋ ਜਾਣ ਦੀ ਖਬਰ ਹੈ। ਹਮਲੇ ਵਿਚ ਉਹ ਗੰਭੀਰ ਜ਼ਖਮੀ ਹੋ ਗਿਆ, ਜਿਸ ਉੁਪਰੰਤ ਉਸ ਨੂੰ...
146 ਭਾਰਤੀ ਵਿਦਿਆਰਥੀ ਇਰੈਸਮਸ ਮੁੰਡਸ ਸਕਾਲਰਸ਼ਿਪ ਨਾਲ ਸਨਮਾਨਿਤ
. . .  about 4 hours ago
ਨਵੀਂ ਦਿੱਲੀ, 28 ਜੂਨ- ਭਾਰਤੀ ਵਿਦਿਆਰਥੀਆਂ ਦੇ ਵਧੀਆ ਕਾਰਗੁਜ਼ਾਰੀ ਦੇ ਮੱਦੇਨਜ਼ਰ 146 ਭਾਰਤੀ ਵਿਦਿਆਰਥੀਆਂ (75 ਔਰਤਾਂ ਅਤੇ 71 ਪੁਰਸ਼) ਨੂੰ ਅਕਾਦਮਿਕ ਸਾਲ 2024 ਲਈ ਯੂਰਪ ਵਿਚ 2-ਸਾਲ ਦੇ ਮਾਸਟਰ....
ਬਰਗਰ ਕਿੰਗ ਕਤਲ ਕੇਸ ਮਾਮਲਾ: ਮੁਲਜ਼ਮ ਗੋਗੀ ਨੂੰ 7 ਦਿਨਾ ਰਿਮਾਂਡ 'ਤੇ ਭੇਜਿਆ
. . .  about 4 hours ago
ਉਮੀਦ ਹੈ ਪਾਣੀਆਂ ਦੇ ਮੁੱਦੇ 'ਤੇ ਵੱਡਾ ਭਰਾ ਪੰਜਾਬ ਛੋਟੇ ਭਰਾ ਹਰਿਆਣੇ ਨੂੰ ਨਿਰਾਸ਼ ਨਹੀਂ ਕਰੇਗਾ-ਮੁੱਖ ਮੰਤਰੀ ਨਾਇਬ ਸਿੰਘ ਸੈਣੀ
. . .  about 4 hours ago
ਸ਼੍ਰੋਮਣੀ ਕਮੇਟੀ ਤੇ ਸਿੱਖ ਆਗੂਆਂ ਦਾ ਵਫ਼ਦ ਸ੍ਰੀ ਗੰਗਾ ਨਗਰ ਦੇ ਡਿਪਟੀ ਕਮਿਸ਼ਨਰ ਨੂੰ ਮਿਲਿਆ
. . .  about 4 hours ago
66 ਕਿਲੋ ਅਫ਼ੀਮ ਅਤੇ 40 ਹਜ਼ਾਰ ਦੀ ਡਰੱਗ ਮਨੀ ਸਣੇ ਦੋ ਕਾਬੂ
. . .  about 4 hours ago
ਈਰਾਨ ਦੇ ਰਾਸ਼ਟਰਪਤੀ ਚੋਣ ਲਈ ਦਿੱਲੀ ਸਥਿਤ ਈਰਾਨੀ ਦੂਤਾਵਾਸ ਵਿਚ ਵੋਟਿੰਗ ਸ਼ੁਰੂ
. . .  about 5 hours ago
ਟਰੱਕ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਤੇ ਡਰੇਨ 'ਚ ਡਿੱਗਣ ਨਾਲ ਦੋ ਨੌਜਵਾਨਾਂ ਦੀ ਦਰਦਨਾਕ ਮੌਤ
. . .  about 5 hours ago
ਹਿਨਾ ਖ਼ਾਨ ਨੂੰ ਹੋਇਆ ਬ੍ਰੈਸਟ ਕੈਂਸਰ
. . .  about 5 hours ago
ਕੈਨੇਡਾ ’ਚ ਵਾਪਰੇ ਸੜਕ ਹਾਦਸੇ ਦੌਰਾਨ ਤਲਵੰਡੀ ਭਾਈ ਦੇ ਨੌਜਵਾਨ ਦੀ ਮੌਤ
. . .  about 6 hours ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਇਕ ਵੋਟਰ ਦੀ ਅਗਿਆਨਤਾ ਵੀ ਸਾਰਿਆਂ ਦੀ ਸੁਰੱਖਿਆ ਲਈ ਖ਼ਤਰਾ ਹੈ। -ਜੌਹਨ ਐੱਫ. ਕੈਨੇਡੀ

Powered by REFLEX