ਤਾਜ਼ਾ ਖਬਰਾਂ


ਰਾਜਪਾਲ ਸੀ.ਵੀ. ਆਨੰਦ ਬੋਸ ਮੁੱਖ ਮੰਤਰੀ ਮਮਤਾ ਬੈਨਰਜੀ ਅਤੇ ਟੀ.ਐਮ.ਸੀ. ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕਰਨਗੇ
. . .  1 day ago
ਕੋਲਕਾਤਾ, 28 ਜੂਨ - ਪੱਛਮੀ ਬੰਗਾਲ ਦੇ ਰਾਜਪਾਲ ਸੀ.ਵੀ. ਆਨੰਦ ਬੋਸ ਮੁੱਖ ਮੰਤਰੀ ਮਮਤਾ ਬੈਨਰਜੀ ਅਤੇ ਟੀ.ਐਮ.ਸੀ. ਦੇ ਖ਼ਿਲਾਫ਼ ਅਦਾਲਤ 'ਚ ਮਾਣਹਾਨੀ ਦਾ ਕੇਸ ਦਾਇਰ ਕਰਨਗੇ। ਕੇਂਦਰੀ ਕਾਨੂੰਨ ਮੰਤਰੀ ...
ਦਿੱਲੀ ਦੇ ਨਿਊ ਉਸਮਾਨਪੁਰ 'ਚ ਮੀਂਹ ਦੇ ਪਾਣੀ ਨਾਲ ਭਰੇ ਡੂੰਘੇ ਟੋਏ 'ਚ ਡੁੱਬਣ ਕਾਰਨ ਦੋ ਬੱਚਿਆਂ ਦੀ ਮੌਤ
. . .  1 day ago
ਨਵੀਂ ਦਿੱਲੀ ,28 ਜੂਨ- ਦਿੱਲੀ ਦੇ ਨਿਊ ਉਸਮਾਨਪੁਰ ਇਲਾਕੇ 'ਚ ਬਰਸਾਤੀ ਪਾਣੀ ਨਾਲ ਭਰੇ ਡੂੰਘੇ ਟੋਏ 'ਚ ਡੁੱਬਣ ਨਾਲ ਅੱਜ ਦੋ ਬੱਚਿਆਂ ਦੀ ਮੌਤ ਹੋ ਗਈ। ਉੱਤਰ ਪੂਰਬੀ ਦਿੱਲੀ ਦੇ ਡੀ.ਸੀ.ਪੀ. ਜੋਏ ਟਿਰਕੀ ਨੇ ਦੱਸਿਆ ਕਿ ਜਦੋਂ ਇਹ ...
ਡੇਰਾ ਸ੍ਰੀ 108 ਸੰਤ ਸਰਵਣ ਦਾਸ ਸੱਚਖੰਡ ਬੱਲਾ ਵਿਖੇ ਨਤਮਸਕਾਕ ਹੋਏ ਹਰਿਆਣਾ ਦੇ ਮੁੱਖ ਮੰਤਰੀ
. . .  1 day ago
ਜਲੰਧਰ ,26 ਜੂਨ (ਮਨਜੋਤ ਸਿੰਘ) - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਨੇ ਅੱਜ ਜਲੰਧਰ ਸਥਿਤ ਡੇਰਾ ਸ੍ਰੀ 108 ਸੰਤ ਸਰਵਣ ਦਾਸ ਸੱਚਖੰਡ ਬੱਲਾ ਵਿਖੇ ਮੱਥਾ ਟੇਕਿਆ ਅਤੇ ਡੇਰਾ ਮੁਖੀ ਸ੍ਰੀ ਨਿਰੰਜਨ ਦਾਸ ਤੋਂ ਅਸ਼ੀਰਵਾਦ ...
ਪਿੰਡ ਲੱਖਣਪਾਲ ਦੇ ਸਾਬਕਾ ਪੰਚ ਦਾ ਕਤਲ
. . .  1 day ago
ਜੰਡਿਆਲਾ ਮੰਜਕੀ , 28 ਜੂਨ(ਸੁਰਜੀਤ ਸਿੰਘ ਜੰਡਿਆਲਾ) - ਨਜ਼ਦੀਕੀ ਪਿੰਡ ਲੱਖਣਪਾਲ ਦੇ ਸਾਬਕਾ ਪੰਚ ਕਾਮਰੇਡ ਗੁਰਮੇਲ ਰਾਮ ਦੇ ਕਤਲ ਦਾ ਸਮਾਚਾਰ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਜਦੋਂ ਪਿੰਡ ਲੱਖਣਪਾਲ ਤੋਂ ...
 
ਨੀਟ ਪ੍ਰੀਖਿਆ ਪੇਪਰ ਲੀਕ ਮਾਮਲਾ -ਸਕੂਲ ਦੇ ਪ੍ਰਿੰਸੀਪਲ ਡਾਕਟਰ ਅਹਿਸਾਨ ਤੇ ਵਾਈਸ ਪ੍ਰਿੰਸੀਪਲ ਆਲਮ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ,28 ਜੂਨ- ਨੀਟ ਪ੍ਰੀਖਿਆ ਪੇਪਰ ਲੀਕ ਮਾਮਲੇ ਵਿਚ, ਸੀ.ਬੀ.ਆਈ. ਨੇ ਓਏਸਿਸ ਸਕੂਲ ਦੇ ਪ੍ਰਿੰਸੀਪਲ ਡਾਕਟਰ ਅਹਿਸਾਨ ਉਲ ਹੱਕ ਅਤੇ ਵਾਈਸ ਪ੍ਰਿੰਸੀਪਲ ਇਮਤਿਆਜ਼ ਆਲਮ ਨੂੰ ਹਜ਼ਾਰੀਬਾਗ ਤੋਂ ਗ੍ਰਿਫ਼ਤਾਰ ...
ਝਾਰਖੰਡ ਦੇ ਮੁੱਖ ਮੰਤਰੀ ਚੰਪਾਈ ਸੋਰੇਨ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੇ ਘਰ ਪਹੁੰਚੇ
. . .  1 day ago
ਰਾਂਚੀ ,28 ਜੂਨ- ਝਾਰਖੰਡ ਦੇ ਮੁੱਖ ਮੰਤਰੀ ਚੰਪਾਈ ਸੋਰੇਨ ਅਤੇ ਹੋਰ ਨੇਤਾ ਰਾਂਚੀ ਵਿਚ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੇ ਘਰ ਪਹੁੰਚੇ। ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਜੇ.ਐਮ.ਐਮ. ਨੇਤਾ...
ਐਨ.ਟੀ.ਏ.ਇਕ ਖ਼ੁਦਮੁਖ਼ਤਿਆਰ ਅਤੇ ਸਵੈ-ਨਿਰਭਰ ਪ੍ਰੀਮੀਅਰ ਟੈਸਟਿੰਗ ਸੰਸਥਾ ਵਜੋਂ ਸਥਾਪਿਤ
. . .  1 day ago
ਨਵੀਂ ਦਿੱਲੀ, 28 ਜੂਨ - ਨੈਸ਼ਨਲ ਟੈਸਟਿੰਗ ਏਜੰਸੀ (ਐਨ.ਟੀ.ਏ.) ਨੂੰ ਇਕ ਖ਼ੁਦਮੁਖ਼ਤਿਆਰ ਅਤੇ ਸਵੈ-ਨਿਰਭਰ ਪ੍ਰੀਮੀਅਰ ਟੈਸਟਿੰਗ ਸੰਸਥਾ ਵਜੋਂ ਸਥਾਪਿਤ ਕੀਤਾ ਗਿਆ ਹੈ।
ਦਿੱਲੀ ਹਵਾਈ ਅੱਡਾ ਹਾਦਸਾ: ਪੀੜਤ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  1 day ago
ਨਵੀਂ ਦਿੱਲੀ, 28 ਜੂਨ- ਦਿੱਲੀ ਹਵਾਈ ਅੱਡੇ ’ਤੇ ਵਾਪਰੇ ਹਾਦਸੇ ਤੋਂ ਬਾਅਦ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਪੀੜਤਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ। ਏਅਰਪੋਰਟ ਅਥਾਰਟੀ ਵਲੋਂ ਮਿ੍ਰਤਕ ਦੇ ਪਰਿਵਾਰ ਨੂੰ 20 ਲੱਖ ਰੁਪਏ....
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ
. . .  1 day ago
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ
ਪੰਜਾਬੀ ਫ਼ਿਲਮੀ ਅਦਾਕਾਰ ਚਰਨਜੀਤ ਸੰਧੂ ਨਹੀਂ ਰਹੇ
. . .  1 day ago
ਲੰਡਨ, 28 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪਿਛਲੇ ਲੰਮੇ ਸਮੇਂ ਤੋਂ ਇੰਗਲੈਂਡ ਰਹਿ ਰਹੇ ਪੰਜਾਬੀ ਫ਼ਿਲਮੀ ਅਦਾਕਾਰ ਚਰਨਜੀਤ ਸਿੰਘ ਸੰਧੂ ਨਹੀਂ ਰਹੇ । ਉਹ ਬੀਤੇ ਕੁੱਝ ਸਮੇਂ ਤੋਂ ਬਿਮਾਰ ਸਨ। ਬਠਿੰਡੇ ਦੇ ਜੰਮਪਲ ਚਰਨਜੀਤ....
ਹਿਮਾਚਲ ਪ੍ਰਦੇਸ਼ ਸਰਕਾਰ ਨੇ ਗਡਕਰੀ ਨੂੰ ਸੜਕਾਂ ਦੀ ਮੁਰੰਮਤ ਲਈ 150 ਕਰੋੜ ਰੁਪਏ ਜਾਰੀ ਕਰਨ ਦੀ ਕੀਤੀ ਅਪੀਲ
. . .  1 day ago
ਸ਼ਿਮਲਾ, 28 ਜੂਨ- ਹਿਮਾਚਲ ਪ੍ਰਦੇਸ਼ ਸਰਕਾਰ ਨੇ ਆਉਣ ਵਾਲੇ ਮਾਨਸੂਨ ਦੇ ਮੱਦੇਨਜ਼ਰ, ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੂੰ 15 ਹਜ਼ਾਰ ਕਰੋੜ ਰੁਪਏ ਜਾਰੀ ਕਰਨ ਦੀ....
ਜੰਡਿਆਲਾ ਗੁਰੂ ਨਿੱਝਰ ਟੋਲ ਪਲਾਜ਼ੇ ’ਤੇ ਹੋਇਆ ਹੰਗਾਮਾ
. . .  1 day ago
ਜੰਡਿਆਲਾ ਗੁਰੂ, 28 ਜੂਨ (ਹਰਜਿੰਦਰ ਸਿੰਘ ਕਲੇਰ)- ਜੀ.ਟੀ. ਰੋਡ ਨਿੱਝਰ ਟੋਲ ਪਲਾਜ਼ਾ ਜੰਡਿਆਲਾ ਗੁਰੂ ਵਿਖੇ ਬਸ ਦੇ ਲਾਂਘੇ ਨੂੰ ਲੈ ਕੇ ਹੰਗਾਮਾ ਹੋ ਗਿਆ। ਇਸ ਵਿਚ ਪੀ.ਆਰ.ਟੀ.ਸੀ. ਬੱਸ ਦਾ...
ਕਰੰਟ ਲੱਗਣ ਕਾਰਨ ਲੜਕੀ ਦੀ ਮੌਤ
. . .  1 day ago
ਫ਼ਿਰੋਜ਼ਪੁਰ ਕੈਂਟ ਸਟੇਸ਼ਨ ਦੇ ਪਲੇਟ ਫ਼ਾਰਮ ਤੋਂ ਮਿਲੀ ਨਾ-ਮਾਲੂਮ ਵਿਅਕਤੀ ਦੀ ਲਾਸ਼
. . .  1 day ago
ਦਿੱਲੀ ਬਰਗਰ ਕਿੰਗ ਕਤਲ ਕਾਂਡ ਮਾਮਲੇ 'ਚ ਮੁਲਜ਼ਮ ਨੂੰ ਸੱਤ ਦਿਨ ਦੀ ਪੁਲੀਸ ਰਿਮਾਂਡ 'ਚ ਭੇਜਿਆ
. . .  1 day ago
ਭਾਰਤੀ ਮੂਲ ਦੇ ਗੁਜਰਾਤੀ ਮੋਟਲ ਮੈਨੇਜਰ ਦੀ ਹਮਲੇ 'ਚ ਮੌਤ
. . .  1 day ago
146 ਭਾਰਤੀ ਵਿਦਿਆਰਥੀ ਇਰੈਸਮਸ ਮੁੰਡਸ ਸਕਾਲਰਸ਼ਿਪ ਨਾਲ ਸਨਮਾਨਿਤ
. . .  1 day ago
ਬਰਗਰ ਕਿੰਗ ਕਤਲ ਕੇਸ ਮਾਮਲਾ: ਮੁਲਜ਼ਮ ਗੋਗੀ ਨੂੰ 7 ਦਿਨਾ ਰਿਮਾਂਡ 'ਤੇ ਭੇਜਿਆ
. . .  1 day ago
ਉਮੀਦ ਹੈ ਪਾਣੀਆਂ ਦੇ ਮੁੱਦੇ 'ਤੇ ਵੱਡਾ ਭਰਾ ਪੰਜਾਬ ਛੋਟੇ ਭਰਾ ਹਰਿਆਣੇ ਨੂੰ ਨਿਰਾਸ਼ ਨਹੀਂ ਕਰੇਗਾ-ਮੁੱਖ ਮੰਤਰੀ ਨਾਇਬ ਸਿੰਘ ਸੈਣੀ
. . .  1 day ago
ਸ਼੍ਰੋਮਣੀ ਕਮੇਟੀ ਤੇ ਸਿੱਖ ਆਗੂਆਂ ਦਾ ਵਫ਼ਦ ਸ੍ਰੀ ਗੰਗਾ ਨਗਰ ਦੇ ਡਿਪਟੀ ਕਮਿਸ਼ਨਰ ਨੂੰ ਮਿਲਿਆ
. . .  1 day ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਸਮੱਸਿਆਵਾਂ ਤੋਂ ਨਜ਼ਰਾਂ ਫੇਰਨ ਨਾਲ ਉਹ ਘਟਦੀਆਂ ਨਹੀਂ, ਸਗੋਂ ਉਹ ਹੋਰ ਵੱਡੀਆਂ ਹੋ ਜਾਂਦੀਆਂ ਹਨ। -ਲੀਕਰ ਬੂਜੀਏ

Powered by REFLEX