ਤਾਜ਼ਾ ਖਬਰਾਂ


ਜਨਰਲ ਉਪੇਂਦਰ ਦਿਵੇਦੀ ਨੇ 30ਵੇਂ ਥਲ ਸੈਨਾ ਮੁਖੀ ਵਜੋਂ ਅਹੁਦਾ ਸੰਭਾਲਿਆ, ਮਨੋਜ ਪਾਂਡੇ ਦੀ ਥਾਂ ਲਈ
. . .  5 minutes ago
ਨਵੀਂ ਦਿੱਲੀ, 30 ਜੂਨ- ਮੌਜੂਦਾ ਜਨਰਲ ਮਨੋਜ ਪਾਂਡੇ ਦੇ ਸੇਵਾਮੁਕਤ ਹੋਣ ਤੋਂ ਬਾਅਦ ਜਨਰਲ ਉਪੇਂਦਰ ਦਿਵੇਦੀ ਨੇ ਸੈਨਾ ਦੇ 30ਵੇਂ ਮੁਖੀ ਵਜੋਂ ਅਹੁਦਾ ਸੰਭਾਲ ਲਿਆ ਹੈ। ਜਨਰਲ ਦਿਵੇਦੀ, ਜਿਨ੍ਹਾਂ ਕੋਲ ਚੀਨ ਅਤੇ ਪਾਕਿਸਤਾਨ ਦੀਆਂ ਸਰਹੱਦਾਂ 'ਤੇ ...
ਗੂਗਲ ਇੰਡੀਆ ਨੇ ਅਨੋਖੇ ਤਰੀਕੇ ਨਾਲ ਚੈਂਪੀਅਨ ਬਣਨ 'ਤੇ ਦਿੱਤੀ ਵਧਾਈ
. . .  21 minutes ago
ਨਵੀਂ ਦਿੱਲੀ , 30 - ਜੂਨ ਟੀ-20 ਵਿਸ਼ਵ ਕੱਪ 2024 ਵਿਚ ਭਾਰਤ ਦੀ ਜਿੱਤ 'ਤੇ ਦੌਰਾਨ ਗੂਗਲ ਇੰਡੀਆ ਨੇ ਵੀ ਟੀਮ ਇੰਡੀਆ ਨੂੰ ਜਿੱਤ ਦਾ ਝੰਡਾ ਲਹਿਰਾਉਣ ਲਈ ਵਧਾਈ ਦਿੱਤੀ ਹੈ। ਦੱਖਣੀ ਅਫ਼ਰੀਕਾ ਖ਼ਿਲਾਫ਼ ਖੇਡੇ ...
ਝਾਰਖੰਡ ਦੇ ਗਿਰੀਡੀਹ ਵਿਚ ਨਿਰਮਾਣ ਅਧੀਨ ਪੁਲ ਦਾ ਇਕ ਹਿੱਸਾ ਡਿਗਿਆ
. . .  16 minutes ago
ਰਾਂਚੀ, 30 ਜੂਨ - ਝਾਰਖੰਡ ਦੇ ਗਿਰੀਡੀਹ 'ਚ ਨਿਰਮਾਣ ਅਧੀਨ ਪੁਲ ਦਾ ਇਕ ਹਿੱਸਾ ਡਿੱਗ ਗਿਆ। ਹੋਰ ਜਾਣਕਾਰੀ ਦੀ ਉਡੀਕ ਹੈ।
ਕਿਸਾਨ ਜਥੇਬੰਦੀਆਂ ਨੇ ਲਾਡੋਵਾਲ ਟੋਲ ਪਲਾਜ਼ਾ ਨੂੰ ਪੱਲੀਆਂ ਲਾ ਕੇ ਪੱਕੇ ਤੌਰ 'ਤੇ ਕੀਤਾ ਬੰਦ
. . .  59 minutes ago
ਲੁਧਿਆਣਾ, (ਰੂਪੇਸ਼ ਕੁਮਾਰ), 30 ਜੂਨ-ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਅਤੇ ਹੋਰ ਜਥੇਬੰਦੀਆਂ ਨੇ ਲੁਧਿਆਣਾ ਦੇ ਲਾਡੋਵਾਲ ਸਥਿਤ ਲਾਡੋਵਾਲ ਟੋਲ ਪਲਾਜ਼ਾ ਦੇ ਟੋਲ ਬੂਥ ਨੂੰ ਪੱਲੀਆਂ ਬੰਨ੍ਹ ਕੇ ਪੱਕੇ ਤੌਰ ਉਤੇ ਬੰਦ ਕਰ...
 
ਰਾਜਸਥਾਨ ਦੀ ਜੁਡੀਸ਼ੀਅਲ ਪ੍ਰੀਖਿਆ 'ਚ ਅੰਮ੍ਰਿਤਧਾਰੀ ਸਿੱਖ ਉਮੀਦਵਾਰਾਂ ਨਾਲ ਵਿਤਕਰਾ ਬੇਹੱਦ ਦੁਖਦਾਈ - ਐਡਵੋਕੇਟ ਧਾਮੀ
. . .  about 1 hour ago
ਅੰਮ੍ਰਿਤਸਰ, 30 ਜੂਨ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਜੋਧਪੁਰ ਵਿਖੇ ਜੁਡੀਸ਼ੀਅਲ ਪ੍ਰੀਖਿਆ ਵਿਚ ਵੱਡੀ ਗਿਣਤੀ ’ਚ ਅੰਮ੍ਰਿਤਧਾਰੀ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ...
ਜਲੰਧਰ 'ਚ ਅਧਿਆਪਕਾਂ ਵਲੋਂ ਸੀ.ਐਮ. ਦੀ ਰਿਹਾਇਸ਼ ਬਾਹਰ ਪ੍ਰਦਰਸ਼ਨ
. . .  about 1 hour ago
ਜਲੰਧਰ, 30 ਜੂਨ-ਜਲੰਧਰ ਵਿਚ ਅੱਜ ਡੈਮੋਕ੍ਰੇਟਿਕ ਟੀਚਰਜ਼ ਫਰੰਟ ਵਲੋਂ ਪ੍ਰਦਰਸ਼ਨ ਕੀਤਾ ਗਿਆ। ਅਧਿਆਪਕ ਲੰਬਿਤ ਮੰਗਾਂ ਨੂੰ ਲੈ ਕੇ ਸੀ.ਐਮ...
ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਸ਼ਰਧਾਲੂ ਪਰਤੇ ਵਤਨ
. . .  about 2 hours ago
ਅਟਾਰੀ, 30 ਜੂਨ (ਗੁਰਦੀਪ ਸਿੰਘ ਅਟਾਰੀ/ਰਾਜਿੰਦਰ ਸਿੰਘ ਰੂਬੀ)-ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਸਾਲਾਨਾ ਬਰਸੀ ਗੁਆਂਢੀ ਦੇਸ਼ ਪਾਕਿਸਤਾਨ ਵਿਚ ਮਨਾ ਕੇ ਸ਼ਰਧਾਲੂ ਵਤਨ ਪਰਤ ਆਏ ਹਨ। ਭਾਰਤੀ ਯਾਤਰੀ 10 ਦਿਨ ਦੇ ਵੀਜ਼ੇ ਉਤੇ ਪਾਕਿਸਤਾਨ ਗਏ ਸਨ। ਜਥੇ ਨਾਲ...
ਪਾਕਿਸਤਾਨ ਯਾਤਰਾ ਕਰਕੇ ਵਤਨ ਪੁੱਜੇ ਸਿੱਖ ਸ਼ਰਧਾਲੂ ਦੀ ਅਟਾਰੀ ਸਰਹੱਦ 'ਤੇ ਮੌਤ
. . .  about 1 hour ago
ਅਟਾਰੀ, (ਅੰਮ੍ਰਿਤਸਰ), 30 ਜੂਨ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਅੱਜ ਪਾਕਿਸਤਾਨ ਤੋਂ ਭਾਰਤ ਪੁੱਜੇ ਭਾਰਤੀ ਸਿੱਖ ਸ਼ਰਧਾਲੂਆਂ ਦੇ ਜਥੇ ਵਿਚ ਸ਼ਾਮਿਲ ਇਕ ਸ਼ਰਧਾਲੂ ਦੀ...
ਅਰਸ਼ਦੀਪ ਸਿੰਘ ਦੇ ਕੋਚ ਨੇ ਟੀ-20 ਵਿਸ਼ਵ ਕੱਪ ਜਿੱਤਣ 'ਤੇ ਖੁਸ਼ੀ 'ਚ ਪਾਇਆ ਭੰਗੜਾ
. . .  about 3 hours ago
ਚੰਡੀਗੜ੍ਹ, 30 ਜੂਨ-ਭਾਰਤੀ ਕ੍ਰਿਕਟਰ ਅਰਸ਼ਦੀਪ ਸਿੰਘ ਦੇ ਕੋਚ ਜਸਵੰਤ ਰਾਏ ਨੇ ਭਾਰਤ ਵੱਲੋਂ ਟੀ-20 ਵਿਸ਼ਵ ਕੱਪ 2024...
ਜ਼ਮੀਨੀ ਵਿਵਾਦ 'ਚ ਪਤੀ ਵਲੋਂ ਪਤਨੀ ਦਾ ਕਤਲ
. . .  about 3 hours ago
ਡੱਬਵਾਲੀ, 30 ਜੂਨ (ਇਕਬਾਲ ਸਿੰਘ ਸ਼ਾਂਤ)-ਜ਼ਮੀਨ ਨੇ ਪਤੀ-ਪਤਨੀ ਨੂੰ ਹੀ ਆਪਸ ਵਿਚ ਦੁਸ਼ਮਣ ਬਣਾ ਦਿੱਤਾ। ਪਿੰਡ ਗਿੱਦੜਖੇੜਾ ਵਿਚ ਪਤੀ ਨੇ ਕੁਹਾੜੀ ਨਾਲ ਹਮਲਾ ਕਰਕੇ ਪਤਨੀ ਦਾ ਕਤਲ ਕਰ ਦਿੱਤਾ। ਪਤੀ-ਪਤਨੀ...
ਬਿਜਲੀ ਸਪਲਾਈ ਨੂੰ ਲੈ ਕੇ ਕਿਸਾਨਾਂ ਵਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ
. . .  about 3 hours ago
ਖਰੜ, 30 ਜੂਨ (ਗੁਰਮੁਖ ਸਿੰਘ ਮਾਨ)-ਖਰੜ ਤਹਿਸੀਲ ਦੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਅਤੇ ਵਸਨੀਕਾਂ ਵਲੋਂ ਬਿਜਲੀ ਸਪਲਾਈ ਨੂੰ ਲੈ ਕੇ ਬੱਸ ਅੱਡਾ ਟੀ-ਪੁਆਇੰਟ ਉਤੇ ਪੰਜਾਬ ਸਰਕਾਰ ਖਿਲਾਫ ਰੋਸ ਧਰਨਾ ਦਿੱਤਾ ਗਿਆ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸਰਕਾਰ ਅਤੇ ਬਿਜਲੀ ਬੋਰਡ ਨੂੰ...
ਪੀ.ਐਮ. ਮੋਦੀ ਵਲੋਂ ਵੀਡੀਓ ਕਾਨਫਰੰਸਿੰਗ ਰਾਹੀਂ 3 ਕਿਤਾਬਾਂ ਰਿਲੀਜ਼
. . .  about 4 hours ago
ਨਵੀਂ ਦਿੱਲੀ, 30 ਜੂਨ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸਾਬਕਾ ਉਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਦੇ ਜੀਵਨ ਅਤੇ ਸਫ਼ਰ ਬਾਰੇ ਤਿੰਨ...
ਅਸੀਂ ਹਰਿਆਣਾ 'ਚ ਤੀਜੀ ਵਾਰ ਭਾਜਪਾ ਸਰਕਾਰ ਬਣਾਵਾਂਗੇ - ਨਾਇਬ ਸਿੰਘ ਸੈਣੀ
. . .  about 4 hours ago
ਸ੍ਰੀ ਹਰਿਮੰਦਰ ਸਾਹਿਬ ਨਮਸਤਕ ਹੋਏ ਬੀਬਾ ਹਰਸਿਮਰਤ ਕੌਰ ਬਾਦਲ
. . .  about 4 hours ago
ਬਾਈਕਰ ਤੇ ਐਕਟਿਵਾ ਵਿਚਾਲੇ ਭਿਆਨਕ ਟੱਕਰ, 2 ਦੀ ਮੌਤ
. . .  about 4 hours ago
ਪੀ.ਐਮ. ਮੋਦੀ ਨੇ 'ਮਨ ਕੀ ਬਾਤ' ਦੇ 111ਵੇਂ ਐਪੀਸੋਡ ਦੌਰਾਨ ਕੀਤਾ ਸੰਬੋਧਨ
. . .  about 4 hours ago
ਅੱਜ ਅਧਿਆਪਕ ਯੂਨੀਅਨ ਮੁੱਖ ਮੰਤਰੀ ਦੀ ਕੋਠੀ ਅੱਗੇ ਕਰੇਗੀ ਰੋਸ ਪ੍ਰਦਰਸ਼ਨ
. . .  about 5 hours ago
ਅੱਤਵਾਦੀ ਲਖਬੀਰ ਸਿੰਘ ਲੰਡਾ ਦੇ 5 ਗੁਰਗੇ ਹਥਿਆਰਾਂ ਸਮੇਤ ਕਾਬੂ
. . .  about 1 hour ago
ਪੀ.ਐਮ. ਨਰਿੰਦਰ ਮੋਦੀ ਨੇ ਰਾਹੁਲ ਦ੍ਰਾਵਿੜ ਦੀ ਭਾਰਤੀ ਕ੍ਰਿਕਟ 'ਚ ਯੋਗਦਾਨ ਦੀ ਕੀਤੀ ਸ਼ਲਾਘਾ
. . .  about 5 hours ago
ਯੋਗੀ ਆਦਿਤਿਆਨਾਥ ਨੇ 'ਜਨਤਾ ਦਰਸ਼ਨ' ਪ੍ਰੋਗਰਾਮ ਦੌਰਾਨ ਲੋਕਾਂ ਦੀਆਂ ਸੁਣੀਆਂ ਸ਼ਿਕਾਇਤਾਂ
. . .  about 5 hours ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਜੋ ਵਿਅਕਤੀ ਆਪਣਾ ਕੰਮ ਇਮਾਨਦਾਰੀ ਨਾਲ ਕਰਦਾ ਹੈ ਤਾਂ ਮੈਂ ਉਸ ਦੀ ਕਾਰਜਕੁਸ਼ਲਤਾ ਦਾ ਦੀਵਾਨਾ ਹਾਂ। -ਨੈਪੋਲੀਅਨ ਬੋਨਾਪਾਰਟ

Powered by REFLEX