ਤਾਜ਼ਾ ਖਬਰਾਂ


ਰਾਸ਼ਟਰਪਤੀ ਨੇ ਦੇਸ਼ ਦਾ ਮਾਰਗ ਦਰਸ਼ਨ ਕੀਤਾ - ਪੀ.ਐਮ. ਨਰਿੰਦਰ ਮੋਦੀ
. . .  0 minutes ago
ਨਵੀਂ ਦਿੱਲੀ, 2 ਜੁਲਾਈ-ਲੋਕ ਸਭਾ ਵਿਚ ਸੰਬੋਧਨ ਦੌਰਾਨ ਪੀ.ਐਮ. ਮੋਦੀ ਨੇ ਕਿਹਾ ਕਿ ਰਾਸ਼ਟਰਪਤੀ ਨੇ ਦੇਸ਼ ਦਾ ਮਾਰਗ ਦਰਸ਼ਨ...
ਲੋਕ ਸਭਾ ਵਿਚ ਪੀ.ਐਮ. ਮੋਦੀ ਦਾ ਸੰਬੋਧਨ ਸ਼ੁਰੂ
. . .  5 minutes ago
ਨਵੀਂ ਦਿੱਲੀ, 2 ਜੁਲਾਈ-ਲੋਕ ਸਭਾ ਵਿਚ ਪੀ.ਐਮ. ਮੋਦੀ ਨੇ ਸੰਬੋਧਨ ਕਰਨ ਸ਼ੁਰੂ ਕਰ ਦਿੱਤਾ...
ਪੰਜਾਬੀ ਮੁਟਿਆਰ ਦੀ ਹਵਾਈ ਜਹਾਜ਼ 'ਚ ਮੌਤ
. . .  15 minutes ago
ਮੈਲਬੋਰਨ, (ਆਸਟ੍ਰੇਲੀਆ), 2 ਜੁਲਾਈ (ਪਰਮਵੀਰ ਸਿੰਘ ਆਹਲੂਵਾਲੀਆ)-ਆਸਟ੍ਰੇਲੀਆ ਦੇ ਸ਼ਹਿਰ ਮੈਲਬੋਰਨ ਵਿਚ ਪਿਛਲੇ ਕੁਝ ਸਾਲਾਂ ਤੋਂ ਵਿਦਿਆਰਥੀ ਦੇ ਤੌਰ ਉਤੇ ਆਪਣਾ ਜੀਵਨ ਬਤੀਤ ਕਰ ਰਹੀ ਮਨਪ੍ਰੀਤ ਕੌਰ ਨਾਮ ਦੀ 24 ਸਾਲ...
ਵਿਰੋਧੀ ਧਿਰ ਨਾਰਾਜ਼ ਹੈ ਕਿ ਇਕ ਚਾਹਵਾਲਾ ਬਣ ਗਿਆ ਹੈ ਪ੍ਰਧਾਨ ਮੰਤਰੀ- ਪ੍ਰਧਾਨ ਮੰਤਰੀ
. . .  22 minutes ago
ਨਵੀਂ ਦਿੱਲੀ, 2 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਐਨ.ਡੀ.ਏ. ਦੇ ਸੰਸਦ ਮੈਂਬਰਾਂ ਨੂੰ ਸੰਸਦੀ ਨਿਯਮਾਂ ਅਤੇ ਆਚਰਣ ਦੀ ਪਾਲਣਾ ਕਰਨ ਅਤੇ ਸੀਨੀਅਰ ਮੈਂਬਰਾਂ ਤੋਂ ਵਧੀਆ ਅਭਿਆਸਾਂ ਬਾਰੇ ਜਾਣਨ ਲਈ ਕਿਹਾ ਹੈ। ਇਹ ਟਿੱਪਣੀਆਂ ਸੱਤਾਧਾਰੀ ਗੱਠਜੋੜ ਵਲੋਂ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ...
 
ਪਾਕਿਸਤਾਨ: ਧਾਰਮਿਕ ਸਮਾਗਮਾਂ ’ਚ ਹਿੱਸਾ ਲੈਣ ਗਏ ਇਕ ਭਾਰਤੀ ਨਾਗਰਿਕ ਦੀ ਮੌਤ
. . .  32 minutes ago
ਲਾਹੌਰ, 2 ਜੁਲਾਈ- ਪਾਕਿਸਤਾਨ ਵਿਚ ਧਾਰਮਿਕ ਯਾਤਰਾ ਲਈ ਗਏ 450 ਤੋਂ ਵੱਧ ਸਿੱਖਾਂ ਦੇ ਸਮੂਹ ਵਿਚ ਸ਼ਾਮਿਲ 64 ਸਾਲਾ ਭਾਰਤੀ ਨਾਗਰਿਕ ਦੀ ਵਾਹਗਾ-ਅਟਾਰੀ ਸਰਹੱਦ ’ਤੇ ਵਾਪਸੀ ਦੌਰਾਨ ਕਥਿਤ ਤੌਰ ’ਤੇ ਦਿਲ ਦਾ....
ਲਾਰੈਂਸ ਬਿਸ਼ਨੋਈ ਨੇ ਸਲਮਾਨ ਖ਼ਾਨ ਦੀ ਦਿੱਤੀ ਸੀ 25 ਲੱਖ ਰੁਪਏ ਦੀ ਸੁਪਾਰੀ- ਪੁਲਿਸ ਅਧਿਕਾਰੀ
. . .  37 minutes ago
ਮੁੰਬਈ, 2 ਜੁਲਾਈ- ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੀ ਹੱਤਿਆ ਦੀ ਕਥਿਤ ਸਾਜ਼ਿਸ਼ ਵਿਚ ਸ਼ਾਮਿਲ ਦੋਸ਼ੀ ਨੇ ਇਕ ਫ਼ਿਲਮ ਦੀ ਸ਼ੂਟਿੰਗ ਦੌਰਾਨ ਉਸ ’ਤੇ ਹਮਲਾ ਕਰਨ ਦੀ ਯੋਜਨਾ ਬਣਾਈ ਸੀ। ਇਹ ਜਾਣਕਾਰੀ ਇਕ ਪਨਵੇਲ ਦੇ...
100 ਗ੍ਰਾਮ ਹੈਰੋਇਨ ਸਮੇਤ 2 ਜਣੇ ਕਾਬੂ
. . .  40 minutes ago
ਜਲੰਧਰ, 2 ਜੁਲਾਈ (ਮਨਜੋਤ ਸਿੰਘ)-ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਇਕ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਨਾਕਾਬੰਦੀ ਦੌਰਾਨ ਪੁਲਿਸ ਨੇ...
ਕਾਂਗਰਸ ਨੇ ਲੋਕ ਸਭਾ 'ਚ ਲੋਕਾਂ ਖਿਲਾਫ ਉਗਲਿਆ ਜ਼ਹਿਰ - ਨਾਇਬ ਸਿੰਘ ਸੈਣੀ
. . .  51 minutes ago
ਨਵੀਂ ਦਿੱਲੀ, 2 ਜੁਲਾਈ-ਲੋਕ ਸਭਾ ਵਿਚ ਰਾਹੁਲ ਗਾਂਧੀ ਦੇ ਸਦਨ ਵਿਚ ਭਾਸ਼ਣ 'ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕੱਲ੍ਹ ਭਾਰਤ ਦੇ ਲੋਕਤੰਤਰ ਦੇ ਮੰਦਰ ਵਿਚ ਵਾਪਰੀ ਘਟਨਾ ਨੇ ਦੇਸ਼ ਦੇ ਲੋਕਾਂ ਦੇ ਇਕ ਵੱਡੇ ਹਿੱਸੇ ਦਾ...
ਡੇਢ ਕਿਲੋ ਅਫੀਮ ਸਮੇਤ 2 ਵਿਅਕਤੀ ਗ੍ਰਿਫਤਾਰ
. . .  about 1 hour ago
ਜਲੰਧਰ, 2 ਜੁਲਾਈ (ਮਨਜੋਤ ਸਿੰਘ)-ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਇਕ ਅੰਤਰਰਾਜੀ ਗਰੋਹ...
ਜਿਨਸੀ ਸ਼ੋਸ਼ਣ ਮਾਮਲਾ: 11 ਜੁਲਾਈ ਨੂੰ ਹੋਵੇਗੀ ਬਿ੍ਜ ਭੂਸ਼ਣ ਸੰਬੰਧੀ ਸੁਣਵਾਈ
. . .  about 1 hour ago
ਨਵੀਂ ਦਿੱਲੀ, 2 ਜੁਲਾਈ- ਭਾਰਤੀ ਕੁਸ਼ਤੀ ਫ਼ੈਡਰੇਸ਼ਨ ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਨੇਤਾ ਬ੍ਰਿਜ ਭੂਸ਼ਣ ਸ਼ਰਨ ਸਿੰਘ ਜਿਨਸੀ ਸ਼ੋਸ਼ਣ ਮਾਮਲੇ ਦੀ ਸੁਣਵਾਈ ਲਈ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਵਿਚ....
ਮਲੇਰਕੋਟਲਾ ਦੇ ਰਹਿਣ ਵਾਲੇ ਹੁਸੈਨ ਸ਼ੇਖ ਨੇ ਹਿਮਾਚਲ ਪ੍ਰਦੇਸ਼ ਦੇ ਬਾਰਾਲਾਚਾ ਪਾਸ ’ਤੇ ਲਹਿਰਾਇਆ ਤਿਰੰਗਾ
. . .  about 1 hour ago
ਮਲੇਰਕੋਟਲਾ, 2 ਜੁਲਾਈ (ਮੁਹੰਮਦ ਹਨੀਫ਼ ਥਿੰਦ)- ਜਿੱਥੇ ਦੇਸ਼ ਅੰਦਰ ਹਰ ਰੋਜ਼ ਸ਼ਰਾਰਤੀ ਅਨਸਰਾਂ ਵਲੋਂ ਆਪਸੀ ਭਾਈਚਾਰੇ ਨੂੰ ਤੋੜਨ ਦੀਆਂ ਕੋਝੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਕੁਝ ਅਜਿਹੇ ਲੋਕ ਵੀ....
ਸਾਡੇ ਧਾਰਮਿਕ ਕੰਮਾਂ ਵਿਚ ਨਾ ਦੇਵੇ ਕੋਈ ਸਰਕਾਰ ਦਖ਼ਲਅੰਦਾਜ਼ੀ- ਹਰਸਿਮਰਤ ਕੌਰ ਬਾਦਲ
. . .  about 2 hours ago
ਨਵੀਂ ਦਿੱਲੀ, 2 ਜੁਲਾਈ- ਅੱਜ ਲੋਕ ਸਭਾ ਵਿਚ ਬੋਲਦਿਆਂ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਵਿਚ ਅੱਜ ਨਸ਼ਿਆਂ ਦਾ ਬੋਲਬਾਲਾ ਹੈ। ਉਨ੍ਹਾਂ ਕਾਂਗਰਸ ਤੇ ਆਪ ’ਤੇ ਨਿਸ਼ਾਨਾ....
ਥਲ ਸੈਨਾ ਮੁਖੀ ਜਨਰਲ ਉਪੇਂਦਰ ਦਿਵੇਦੀ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ
. . .  about 2 hours ago
ਨਗਰ ਕੌਂਸਲ ਦੇ ਪ੍ਰਧਾਨ ਨੂੰ ਕੀਤਾ ਬਰਖਾਸਤ
. . .  about 2 hours ago
ਮਾਣਹਾਨੀ ਮਾਮਲੇ ਵਿਚ 26 ਜੁਲਾਈ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਰਾਹੁਲ ਗਾਂਧੀ- ਅਦਾਲਤ
. . .  about 2 hours ago
ਭਾਜਪਾ ਯੁਵਾ ਮੋਰਚਾ ਅੱਜ ਦੇਸ਼ ਭਰ ’ਚ ਕਾਂਗਰਸੀ ਦਫ਼ਤਰਾਂ ਦੇ ਬਾਹਰ ਕਰੇਗਾ ਰੋਸ ਪ੍ਰਦਸ਼ਨ- ਤੇਜੱਸਵੀ ਸੂਰਿਆ
. . .  about 2 hours ago
ਨਵ-ਵਿਆਹੁਤਾ ਔਰਤ ਨੇ ਪਤੀ ਅਤੇ ਦਿਉਰ ਤੋਂ ਦੁਖੀ ਹੋ ਕੇ ਲਿਆ ਫਾਹਾ
. . .  about 2 hours ago
ਭਾਸ਼ਣ ਵਿਚੋਂ ਟਿੱਪਣੀਆਂ ਨੂੰ ਕੱਟੇ ਜਾਣ ’ਤੇ ਰਾਹੁਲ ਗਾਂਧੀ ਨੇ ਸਪੀਕਰ ਨੂੰ ਲਿਖਿਆ ਪੱਤਰ
. . .  about 3 hours ago
ਪੁਲਿਸ ਵਲੋਂ ਪੰਜ ਕਿਲੋਗ੍ਰਾਮ ਹੈਰੋਇਨ ਸਮੇਤ ਤਸਕਰ ਗਿ੍ਫ਼ਤਾਰ
. . .  about 3 hours ago
ਸੰਸਦ ਵਿਚ ਮੂਸੇਵਾਲਾ ਦਾ ਮੁੱਦਾ ਚੁੱਕਣ ਲਈ ਧੰਨਵਾਦ- ਬਲਕੌਰ ਸਿੰਘ
. . .  about 3 hours ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਜੋ ਵਿਅਕਤੀ ਆਪਣਾ ਕੰਮ ਇਮਾਨਦਾਰੀ ਨਾਲ ਕਰਦਾ ਹੈ ਤਾਂ ਮੈਂ ਉਸ ਦੀ ਕਾਰਜਕੁਸ਼ਲਤਾ ਦਾ ਦੀਵਾਨਾ ਹਾਂ। -ਨੈਪੋਲੀਅਨ ਬੋਨਾਪਾਰਟ

Powered by REFLEX