ਤਾਜ਼ਾ ਖਬਰਾਂ


ਅਸੀਂ ਬਣਾ ਰਹੇ ਹਾਂ 7 ਕਰੋੜ ਘਰ- ਪ੍ਰਧਾਨ ਮੰਤਰੀ
. . .  2 minutes ago
ਗਾਂਧੀਨਗਰ, 16 ਸਤੰਬਰ- ਆਪਣੇ ਗੁਜਰਾਤ ਦੌਰੇ ਦੇ ਦੂਜੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅਸੀਂ ਭਾਰਤ ਵਿਚ 7 ​​ਕਰੋੜ ਘਰ ਬਣਾ ਰਹੇ ਹਾਂ। ਇਹ ਦੁਨੀਆ ਦੇ ਕਈ ਦੇਸ਼ਾਂ ਦੀ ਆਬਾਦੀ ਤੋਂ ਵੱਧ....
ਨੈਸ਼ਨਲ ਕਾਨਫ਼ਰੰਸ ਦੇ ਉਮੀਦਵਾਰਾਂ ਨੂੰ ਮਿਲਣਗੀਆਂ ਚੰਗੀਆਂ ਵੋਟਾਂ- ਉਮਰ ਅਬਦੁੱਲਾ
. . .  15 minutes ago
ਪੁਲਵਾਮਾ (ਜੰਮੂ-ਕਸ਼ਮੀਰ)- ਨੈਸ਼ਨਲ ਕਾਨਫ਼ਰੰਸ ਦੇ ਉਪ ਪ੍ਰਧਾਨ ਉਮਰ ਅਬਦੁੱਲਾ ਨੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਕਿਹਾ ਕਿ ਅਸੀਂ ਉਮੀਦ ਕਰ ਰਹੇ ਹਾਂ ਕਿ ਜਦੋਂ ਕੱਲ੍ਹ ਵੋਟਿੰਗ ਹੋਵੇਗੀ, ਤਾਂ ਵੋਟਾਂ ਦਾ....
ਪੱਛਮੀ ਬੰਗਾਲ ਜਬਰ ਜਨਾਹ ਮਾਮਲਾ: ਮਮਤਾ ਬੈਨਰਜੀ ਨੇ ਜੂਨੀਅਰ ਡਾਕਟਰਾਂ ਨੂੰ ਦਿੱਤਾ ਮੀਟਿੰਗ ਦਾ ਸੱਦਾ
. . .  27 minutes ago
ਕੋਲਕਾਤਾ, 16 ਸਤੰਬਰ- ਆਰ.ਜੀ. ਕਰ ਮੈਡੀਕਲ ਕਾਲਜ ਅਤੇ ਹਸਪਤਾਲ ਜਬਰ ਜਨਾਹ ਤੇ ਕਤਲ ਮਾਮਲੇ ਵਿਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਜੂਨੀਅਰ ਡਾਕਟਰਾਂ ਦੇ ਵਫ਼ਦ ਨੂੰ ਅੱਜ...
ਜਲੰਧਰ ਕਮਿਸ਼ਨਰੇਟ ਪੁਲਿਸ ਨੇ 10 ਕਿੱਲੋ ਹੈਰੋਇਨ ਸਮੇਤ 4 ਵਿਅਕਤੀ ਕੀਤੇ ਕਾਬੂ
. . .  1 minute ago
ਚੰਡੀਗੜ੍ਹ, 16 ਸਤੰਬਰ- ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੇ ਨੈਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫਾਸ਼ ਕਰਦਿਆਂ 10 ਕਿੱਲੋ ਹੈਰੋਇਨ ਬਰਾਮਦ ਕਰ.....
 
ਜਾਅਲੀ ਵੀਜ਼ਾ ਬਣਾਉਣ ਵਾਲੇ 6 ਵਿਅਕਤੀ ਗਿ੍ਫ਼ਤਾਰ
. . .  about 1 hour ago
ਨਵੀਂ ਦਿੱਲੀ, 16 ਸਤੰਬਰ- ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਪੁਲਿਸ ਸਟੇਸ਼ਨ ਦੀ ਟੀਮ ਨੇ ਦਿੱਲੀ ਦੇ ਤਿਲਕ ਨਗਰ ਵਿਚ ਇਕ ਜਾਅਲੀ ਵੀਜ਼ਾ ਬਣਾਉਣ ਵਾਲੀ ਫੈਕਟਰੀ ਦਾ ਪਰਦਾਫ਼ਾਸ਼ ਕਰਦੇ....
ਪਾਵਰਕਾਮ ਦੇ ਠੇਕਾ ਮੁਲਾਜ਼ਮਾ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
. . .  about 1 hour ago
ਸ੍ਰੀ ਚਮਕੌਰ ਸਾਹਿਬ, 16 ਸਤੰਬਰ (ਜਗਮੋਹਨ ਸਿੰਘ ਨਾਰੰਗ)- ਸ੍ਰੀ ਚਮਕੌਰ ਸਾਹਿਬ ਵਿਖੇ ਅੱਜ ਪਾਵਰਕਾਮ ਦੇ ਠੇਕਾ ਮੁਲਾਜ਼ਮਾਂ ਵਲੋਂ ਸ੍ਰੀ ਚਮਕੌਰ ਸਾਹਿਬ ਦੇ ਟੀ-ਪੁਆਇੰਟ ਘੌੜੇ ਵਾਲੇ ਚੌਂਕ ’ਤੇ ਪਲਵਿੰਦਰ ਸਿੰਘ ਪਾਲੀ....
ਮੱਥਾ ਟੇਕਣ ਆਏ ਨੌਜਵਾਨਾਂ ਵਿਚੋਂ ਇਕ ਨੌਜਵਾਨ ਨੂੰ ਪਿਸਤੌਲ ਦੀ ਨੋਕ ’ਤੇ ਕੀਤਾ ਅਗਵਾਹ
. . .  about 1 hour ago
ਭਿੱਖੀਵਿੰਡ, 16 ਸਤੰਬਰ (ਬੋਬੀ)- ਜੀਰਾ ਨੇੜਲੀ ਇਕ ਬਸਤੀ ’ਚੋਂ ਸੰਗਰਾਂਦ ਦੇ ਸ਼ੁਭ ਦਿਹਾੜੇ ’ਤੇ ਬਾਬਾ ਬੁੱਢਾ ਸਾਹਿਬ ਜੀ ਵਿਖੇ ਮੱਥਾ ਟੇਕਣ ਆਏ ਚਾਰ ਨੌਜਵਾਨਾਂ ਵਿਚੋਂ ਇਕ ਨੌਜਵਾਨ ਨੂੰ ਪਿੰਡ ਸਾਂਧਰਾ ਥਾਣਾ ਭਿੱਖੀਵਿੰਡ....
ਭੇਦਭਰੀ ਹਾਲਤ 'ਚ ਦੁਕਾਨਦਾਰ ਲਾਪਤਾ
. . .  about 2 hours ago
ਚੋਗਾਵਾਂ, 16 ਸਤੰਬਰ (ਗੁਰਵਿੰਦਰ ਸਿੰਘ ਕਲਸੀ) - ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਕਸਬਾ ਚੋਗਾਵਾਂ ਦੇ ਇਕ ਦੁਕਾਨਦਾਰ ਦੇ ਭੇਦਭਰੇ ਹਾਲਤ ਵਿਚ ਲਾਪਤਾ ਹੋ ਜਾਣ ਦੀ ਖ਼ਬਰ ਹੈ। ਇਸ ੰਬੰਧੀ ਜਾਣਕਾਰੀ ਦਿੰਦਿਆਂ ਅਮਿਤ ਛਾਬੜਾ...
ਪ੍ਰਧਾਨ ਮੰਤਰੀ ਮੋਦੀ ਵਲੋਂ ਚੌਥੀ ਗਲੋਬਲ ਰੀਨਿਊਏਬਲ ਐਨਰਜੀ ਇਨਵੈਸਟਰਜ਼ ਮੀਟ ਐਂਡ ਐਕਸਪੋ ਦਾ ਉਦਘਾਟਨ
. . .  about 2 hours ago
ਗਾਂਧੀਨਗਰ (ਗੁਜਰਾਤ), 16 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਤਮਾ ਮੰਦਰ, ਗਾਂਧੀਨਗਰ ਵਿਖੇ ਚੌਥੀ ਗਲੋਬਲ ਰੀਨਿਊਏਬਲ ਐਨਰਜੀ ਇਨਵੈਸਟਰਜ਼ ਮੀਟ ਐਂਡ ਐਕਸਪੋ (ਰੀ-ਇਨਵੈਸਟ) ਦਾ...
ਪ੍ਰਧਾਨ ਮੰਤਰੀ ਮੋਦੀ ਨੇ ਮਿਲਾਦ-ਉਨ-ਨਬੀ ਦੇ ਮੌਕੇ 'ਤੇ ਦਿੱਤੀਆਂ ਵਧਾਈਆਂ
. . .  about 2 hours ago
ਨਵੀਂ ਦਿੱਲੀ, 16 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਮਿਲਾਦ-ਉਨ-ਨਬੀ ਦੇ ਮੌਕੇ 'ਤੇ ਸ਼ੁਭਕਾਮਨਾਵਾਂ ਦਿੱਤੀਆਂ। ਸੋਸ਼ਲ ਮੀਡੀਆ 'ਤੇ ਇਕ ਪੋਸਟ ਵਿਚ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, "ਈਦ ਮੁਬਾਰਕ! ਮਿਲਾਦ-ਉਨ-ਨਬੀ ਦੇ ਮੌਕੇ...
ਦੋ ਧਿਰਾਂ ਦੀ ਲੜਾਈ ਚ ਗੋਲੀ ਵੱਜਣ ਕਾਰਨ ਨੌਜਵਾਨ ਲੜਕੀ ਜ਼ਖ਼ਮੀ
. . .  about 2 hours ago
ਓਠੀਆਂ, 16 ਸਤੰਬਰ (ਗੁਰਵਿੰਦਰ ਸਿੰਘ ਛੀਨਾ) - ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਅਧੀਨ ਪੈਂਦੇ ਪਿੰਡ ਜਸਤਰਵਾਲ ਵਿਖੇ ਬੀਤੀ ਰਾਤ ਦੋ ਧਿਰਾਂ ਵਿਚਕਾਰ ਹੋਈ ਲੜਾਈ ਵਿਚ ਇਕ ਧਿਰ ਦੀ ਲੜਕੀ...
ਭਗਵੰਤ ਮਾਨ ਸਰਕਾਰ ਨੂੰ ਹਾਈਕੋਰਟ ਵਲੋਂ ਕਰਾਰਾ ਝਟਕਾ, ਨਗਰ ਕੌਂਸਲ ਬਰਨਾਲਾ ਦੇ ਪ੍ਰਧਾਨ ਗੁਰਜੀਤ ਸਿੰਘ ਔਲਖ ਨੂੰ ਕੀਤਾ ਬਹਾਲ
. . .  about 2 hours ago
ਬਰਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਲਾਡੀ) - ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਅੱਜ ਭਗਵੰਤ ਮਾਨ ਸਰਕਾਰ ਨੂੰ ਕਰਾਰਾ ਝਟਕਾ ਦਿੰਦਿਆਂ ਅਹੁਦੇ ਤੋਂ ਫਾਰਗ ਕੀਤੇ...
ਦਿੱਲੀ : ਗੁਰੂ ਗੋਬਿੰਦ ਸਿੰਘ ਇੰਦਰਪ੍ਰਸਥ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਯੂਨੀਵਰਸਿਟੀ ਪ੍ਰਸ਼ਾਸਨ ਵਿਰੁੱਧ ਪ੍ਰਦਰਸ਼ਨ
. . .  about 3 hours ago
ਡਾਕਟਰਾਂ ਦੀ ਹੜਤਾਲ ਖ਼ਤਮ ਹੋਣ 'ਤੇ ਮਰੀਜ਼ਾਂ ਨੂੰ ਮਿਲੀ ਵੱਡੀ ਰਾਹਤ
. . .  about 3 hours ago
ਅੱਜ ਗੁਜਰਾਤ ਨੂੰ 8000 ਕਰੋੜ ਦੀ ਸੌਗਾਤ ਦੇਣਗੇ ਪ੍ਰਧਾਨ ਮੰਤਰੀ ਮੋਦੀ
. . .  about 3 hours ago
ਅੱਜ ਤੋਂ ਸ਼ੁਰੂ ਹੋਵੇਗੀ ਦੇਸ਼ ਦੀ ਪਹਿਲੀ ਵੰਦੇ ਭਾਰਤ ਮੈਟਰੋ
. . .  about 3 hours ago
ਅਮਰੀਕਾ ਫੇਰੀ ਖ਼ਤਮ ਕਰਕੇ ਦਿੱਲੀ ਪਰਤੇ ਰਾਹੁਲ ਗਾਂਧੀ
. . .  about 3 hours ago
ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ ਕਪਿਲ ਸ਼ਰਮਾ ਸ਼ੋਅ ਦੇ ਟੀਮ ਮੈਂਬਰ
. . .  about 4 hours ago
ਅਮਿਤ ਸ਼ਾਹ ਅੱਜ ਜੰਮੂ ਕਸ਼ਮੀਰ ਦੌਰੇ 'ਤੇ
. . .  about 4 hours ago
ਫਲੋਰਿਡਾ ਗੋਲਫ ਕੋਰਸ ਦੇ ਨੇੜੇ ਗੋਲੀਬਾਰੀ ਦੀ ਘਟਨਾ ਦੀ ਜਾਂਚ ਕਰ ਰਹੇ ਹਾਂ - ਐਫ.ਬੀ.ਆਈ.
. . .  about 4 hours ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਅਧਿਕਾਰ ਉਹ ਨਹੀਂ ਹੈ, ਜੋ ਕੋਈ ਵਿਅਕਤੀ ਤੁਹਾਨੂੰ ਦਿੰਦਾ ਹੈ, ਸਗੋਂ ਉਹ ਹੈ ਜੋ ਤੁਹਾਡੇ ਤੋਂ ਕੋਈ ਖੋਹ ਨਹੀਂ ਸਕਦਾ। -ਰਾਮਸੀ ਕਲਾਰਕ

Powered by REFLEX