ਤਾਜ਼ਾ ਖਬਰਾਂ


ਅਸੀਂ ਕਾਂਗਰਸ ਪਾਰਟੀ ਤੇ ਦੇਸ਼ ਨੂੰ ਮਜਬੂਤ ਕਰਨ ਲਈ ਕਰਾਂਗੇ ਸਖ਼ਤ ਮਿਹਨਤ- ਬਜਰੰਗ ਪੂਨੀਆ
. . .  7 minutes ago
ਨਵੀਂ ਦਿੱਲੀ, 6 ਸਤੰਬਰ- ਕਾਂਗਰਸ ’ਚ ਸ਼ਾਮਿਲ ਹੋਣ ’ਤੇ ਬਜਰੰਗ ਪੂਨੀਆ ਨੇ ਕਿਹਾ ਕਿ ਅੱਜ ਭਾਜਪਾ ਆਈ.ਟੀ. ਸੈੱਲ ਕੀ ਕਹਿ ਰਿਹਾ ਹੈ ਕਿ ਅਸੀਂ ਸਿਰਫ਼ ਰਾਜਨੀਤੀ ਕਰਨਾ ਚਾਹੁੰਦੇ ਹਾਂ, ਅਸੀਂ ਭਾਜਪਾ ਦੀਆਂ ਸਾਰੀਆਂ....
ਕਮਿਸ਼ਨਰੇਟ ਪੁਲਿਸ ਨੇ ਇਕ ਨਸ਼ਾ ਤਸਕਰ ਦੀ 27.34 ਲੱਖ ਰੁਪਏ ਦੀ ਜਾਇਦਾਦ ਜ਼ਬਤ ਕਰਨ ਦੀ ਕਾਰਵਾਈ ਕੀਤੀ ਸ਼ੁਰੂ
. . .  13 minutes ago
ਜਲੰਧਰ, 6 ਸਤੰਬਰ (ਮਨਜੋਤ ਸਿੰਘ)- ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਪੁਲਿਸ ਕਮਿਸ਼ਨਰੇਟ ਨੇ 21 ਕਿਲੋ ਅਫੀਮ ਸਮੇਤ ਕਾਬੂ ਕੀਤੇ ਨਸ਼ਾ ਤਸਕਰਾਂ ਦੀ 27.34 ਲੱਖ ਰੁਪਏ ਦੀ ਜਾਇਦਾਦ ਜ਼ਬਤ ਕਰਨ ਦੀ.....
ਜਲੰਧਰ ਪੁੱਜੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਤੇ ਨਵੇਂ ਡੇਰਾ ਮੁਖੀ ਜਸਦੀਪ ਸਿੰਘ ਗਿੱਲ
. . .  21 minutes ago
ਜਲੰਧਰ, 6 ਸਤੰਬਰ (ਪਰਮੀਤ ਗੁਪਤਾ)- ਅੱਜ ਸਵੇਰੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋ ਜਲੰਧਰ ਦੇ ਜੇਲ੍ਹ ਚੌਕ ਸਥਿਤ ਸਤਿਸੰਗ ਘਰ ਪਹੁੰਚੇ, ਜਿਥੇ ਉਨ੍ਹਾਂ ਨਾਲ ਡੇਰੇ ਦੇ ਨਵੇਂ ਨਿਯੁਕਤ ਕੀਤੇ ਗਏ ਉਤਰ....
ਵਿਨੇਸ਼ ਫੋਗਾਟ ਤੇ ਬਜਰੰਗ ਪੂਨੀਆ ਕਾਂਗਰਸ ਪਾਰਟੀ ਵਿਚ ਸ਼ਾਮਿਲ
. . .  27 minutes ago
ਨਵੀਂ ਦਿੱਲੀ, 6 ਸਤੰਬਰ- ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਅੱਜ ਰਸਮੀ ਤੌਰ ’ਤੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ....
 
ਕਾਂਗਰਸ ਪ੍ਰਧਾਨ ਨੂੰ ਮਿਲੇ ਵਿਨੇਸ਼ ਫੋਗਾਟ ਤੇ ਬਜਰੰਗ ਪੂਨੀਆ
. . .  about 1 hour ago
ਨਵੀਂ ਦਿੱਲੀ, 6 ਸਤੰਬਰ- ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਨੇ ਦਿੱਲੀ ਵਿਚ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮੱਲਿਕ ਅਰਜੁਨ ਖੜਗੇ ਨਾਲ ਮੁਲਾਕਾਤ ਕੀਤੀ। ਇਸ ਮੌਕੇ ਪਾਰਟੀ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵੀ ਮੌਜੂਦ ਸਨ।
ਜਲਦ ਕੀਤਾ ਜਾਵੇਗਾ ‘ਐਮਰਜੈਂਸੀ’ ਰਿਲੀਜ਼ ਦੀ ਨਵੀਂ ਤਾਰੀਖ਼ ਦਾ ਐਲਾਨ- ਕੰਗਨਾ ਰਣੌਤ
. . .  about 1 hour ago
ਨਵੀਂ ਦਿੱਲੀ, 6 ਸਤੰਬਰ- ਕੰਗਨਾ ਰਣੌਤ ਨੇ ਟਵੀਟ ਕਰ ਕਿਹਾ ਕਿ ਭਾਰੀ ਦਿਲ ਨਾਲ ਮੈਂ ਘੋਸ਼ਣਾ ਕਰਦੀ ਹਾਂ ਕਿ ਮੇਰੇ ਵਲੋਂ ਨਿਰਦੇਸ਼ਿਤ ਫ਼ਿਲਮ ਐਮਰਜੈਂਸੀ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ.....
ਵਿਨੇਸ਼ ਫੋਗਾਟ ਨੇ ਭਾਰਤੀ ਰੇਲਵੇ ’ਚ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 2 hours ago
ਨਵੀਂ ਦਿੱਲੀ, 6 ਸਤੰਬਰ- ਵਿਨੇਸ਼ ਫੋਗਾਟ ਨੇ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਦੇ ਵਿਚਕਾਰ ਭਾਰਤੀ ਰੇਲਵੇ ਵਿਚ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਮਿਲ ਰਹੇ ਸਮਰਥਨ ਨੂੰ ਦੇਖ ਕੇ ਮੈਂ ਬਹੁਤ ਖ਼ੁਸ਼ ਹਾਂ- ਦੀਪਤੀ ਜੀਵਨਜੀ
. . .  about 2 hours ago
ਹੈਦਰਾਬਾਦ, 6 ਸਤੰਬਰ- ਪੈਰਿਸ ਪੈਰਾ ਉਲੰਪਿਕ 2024 ਵਿਚ ਕਾਂਸੀ ਦਾ ਤਗਮਾ ਜਿੱਤਣ ’ਤੇ, ਦੌੜਾਕ ਦੀਪਤੀ ਜੀਵਨਜੀ ਨੇ ਕਿਹਾ ਕਿ ਮੈਨੂੰ ਜੋ ਸਮਰਥਨ ਮਿਲ ਰਿਹਾ ਹੈ, ਉਹ ਦੇਖ ਕੇ ਮੈਂ ਬਹੁਤ ਖ਼ੁਸ਼....
ਪ੍ਰਧਾਨ ਮੰਤਰੀ ਨੇ ‘ਜਲ ਸੰਚੈ ਜਨ ਭਾਗੀਦਾਰੀ’ ਪਹਿਲਕਦਮੀ ਦੀ ਕੀਤੀ ਸ਼ੁਰੂਆਤ
. . .  about 2 hours ago
ਨਵੀਂ ਦਿੱਲੀ, 6 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਵਿਚ ‘ਜਲ ਸੰਚੈ ਜਨ ਭਾਗੀਦਾਰੀ’ ਪਹਿਲਕਦਮੀ ਦੀ ਵਰਚੂਅਲ ਸ਼ੁਰੂਆਤ ਕੀਤੀ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਪਾਣੀ ਦੀ ਸੰਭਾਲ ਸਿਰਫ਼....
ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੀ ਔਰਤ ਗਿ੍ਫ਼ਤਾਰ
. . .  about 2 hours ago
ਕੋਟਕਪੂਰਾ, 6 ਸਤੰਬਰ (ਮੋਹਰ ਸਿੰਘ ਗਿੱਲ)- ਕੋਟਕਪੂਰਾ ਵਿਚ ਪਵਿੱਤਰ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੀ ਇਕ ਔਰਤ ਵਿਰੁੱਧ ਸਥਾਨਕ ਪੁਲਿਸ ਨੇ ਮਾਮਲਾ ਦਰਜ ਕਰਕੇ ਉਸ ਨੂੰ ਗਿ੍ਰਫ਼ਤਾਰ ਕਰ ਲਿਆ....
ਸੁਖਪਾਲ ਸਿੰਘ ਖਹਿਰਾ ਨੇ ਹਰਜੋਤ ਸਿੰਘ ਬੈਂਸ ’ਤੇ ਲਾਏ ਗੰਭੀਰ ਇਲਜ਼ਾਮ
. . .  about 2 hours ago
ਚੰਡੀਗੜ੍ਹ, 6 ਸਤੰਬਰ (ਵਿਕਰਮਜੀਤ ਸਿੰਘ ਮਾਨ)- ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ ਮੰਤਰੀ ਹਰਜੋਤ ਸਿੰਘ ਬੈਂਸ ’ਤੇ ਗੰਭੀਰ ਇਲਜ਼ਾਮ ਲਗਾਏ ਹਨ। ਉਨ੍ਹਾਂ ਕਿਹਾ ਕਿ ਬੈਂਸ ਖ਼ਿਲਾਫ਼ 100 ਕਰੋੜ ਦੇ....
ਅੱਜ ਕਾਂਗਰਸ ਵਿਚ ਸ਼ਾਮਿਲ ਹੋ ਸਕਦੇ ਹਨ ਵਿਨੇਸ਼ ਫੋਗਾਟ ਤੇ ਬਜਰੰਗ ਪੂਨੀਆ- ਸੂਤਰ
. . .  about 3 hours ago
ਨਵੀਂ ਦਿੱਲੀ, 6 ਸਤੰਬਰ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਅੱਜ ਕਾਂਗਰਸ ਪਾਰਟੀ ਦਾ ਪੱਲਾ ਫੜ੍ਹਨਗੇ। ਇਸ ਲਈ ਦੋਨੋਂ ਦਿੱਲੀ ਪੁੱਜ ਗਏ....
ਪੈਟਰੋਲ, ਡੀਜ਼ਲ ਵਿਚ ਕੀਮਤਾਂ ਦੇ ਵਾਧੇ ਨੂੰ ਲੈ ਕੇ ਜ਼ਿਲ੍ਹਾ ਕਾਂਗਰਸ ਕਮੇਟੀ ਨੇ ਦਿੱਤਾ ਮੰਗ ਪੱਤਰ
. . .  about 3 hours ago
ਵੀਡੀਓਕਾਨ ਲੋਨ ਧੋਖਾਧੜੀ ਮਾਮਲਾ: ਸੁਪਰੀਮ ਕੋਰਟ ਨੇ ਕੋਚਰ ਜੋੜੇ ਤੋਂ ਮੰਗਿਆ ਜਵਾਬ
. . .  about 3 hours ago
ਅੱਜ ਦੁਪਹਿਰ 2 ਵਜੇ ਖ਼ਤਮ ਹੋਵੇਗਾ ਧਰਨਾ- ਜੋਗਿੰਦਰ ਸਿੰਘ ਉਗਰਾਹਾਂ
. . .  about 3 hours ago
ਵੈਟਨਰੀ ਇੰਸਪੈਕਟਰਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਫਰੀਦਕੋਟ ਵਿਖੇ ਪਹਿਲੀ ਜੋਨਲ ਕਨਵੈਂਨਸ਼ਨ 8 ਸਤੰਬਰ ਨੂੰ
. . .  about 4 hours ago
ਕਿਸਾਨ ਆਗੂਆਂ ਦੀ ਮੀਟਿੰਗ ਹੋਈ ਸ਼ੁਰੂ
. . .  about 4 hours ago
ਕਾਰ ਵਿਚ ਜਾ ਰਹੇ ਪਿਓ ਪੁੱਤ ’ਤੇ ਹਮਲਾ-ਪਿਓ ਦੀ ਮੌਤ, ਪੁੱਤ ਗੰਭੀਰ ਜ਼ਖ਼ਮੀ
. . .  about 4 hours ago
ਜ਼ਮੀਨਾਂ ਦਾ ਕਬਜ਼ਾ ਲੈਣ ਆਏ ਪ੍ਰਸ਼ਾਸਨਿਕ ਅਧਿਕਾਰੀਆ ਦਾ ਕਿਸਾਨਾ ਵਲੋਂ ਵਿਰੋਧ
. . .  about 4 hours ago
ਮਹਿੰਗਾਈ ਖ਼ਿਲਾਫ਼ ਕਾਂਗਰਸੀਆਂ ਵਲੋਂ ਰੋਸ ਧਰਨਾ
. . .  about 4 hours ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਅਧਿਕਾਰ ਉਹ ਨਹੀਂ ਹੈ, ਜੋ ਕੋਈ ਵਿਅਕਤੀ ਤੁਹਾਨੂੰ ਦਿੰਦਾ ਹੈ, ਸਗੋਂ ਉਹ ਹੈ ਜੋ ਤੁਹਾਡੇ ਤੋਂ ਕੋਈ ਖੋਹ ਨਹੀਂ ਸਕਦਾ। -ਰਾਮਸੀ ਕਲਾਰਕ

Powered by REFLEX