ਤਾਜ਼ਾ ਖਬਰਾਂ


ਪੰਜਾਬ ਸਰਕਾਰ ਵਲੋਂ ਤੇਲ ਕੀਮਤਾਂ ਵਧਾਉਣ ਖ਼ਿਲਾਫ਼ ਰਾਜਾ ਵੜਿੰਗ ਦੀ ਅਗਵਾਈ 'ਚ ਧਰਨਾ ਅਤੇ ਰੋਸ ਮਾਰਚ
. . .  23 minutes ago
ਸ੍ਰੀ ਮੁਕਤਸਰ ਸਾਹਿਬ ,6 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਤੇਲ ਕੀਮਤਾਂ ਵਧਾਉਣ ਦੇ ਖ਼ਿਲਾਫ਼ ਅੱਜ ਪੰਜਾਬ ਭਰ ਵਿਚ ਜ਼ਿਲ੍ਹਾ ਪੱਧਰੀ ਰੋਸ ਧਰਨੇ ਦਿੱਤੇ ਗਏ। ਸ੍ਰੀ ਮੁਕਤਸਰ ਸਾਹਿਬ ਵਿਖੇ ਡੀ.ਸੀ. ਦਫ਼ਤਰ ਅੱਗੇ ...
ਅਸੀਂ ਪਾਰਟੀ ਵਿਚ ਰਹਿ ਕੇ ਸਖ਼ਤ ਮਿਹਨਤ ਕਰਾਂਗੇ ਅਤੇ ਪਾਰਟੀ ਨੂੰ ਅੱਗੇ ਲੈ ਕੇ ਜਾਵਾਂਗੇ - ਬਜਰੰਗ ਪੂਨੀਆ
. . .  34 minutes ago
ਨਵੀਂ ਦਿੱਲੀ, 6 ਸਤੰਬਰ - ਕਾਂਗਰਸ ਪਾਰਟੀ 'ਚ ਸ਼ਾਮਿਲ ਹੋਣ ਤੋਂ ਬਾਅਦ ਬਜਰੰਗ ਪੂਨੀਆ ਨੇ ਕਿਹਾ ਕਿ ਅਸੀਂ ਉਨ੍ਹਾਂ ਸਾਰੇ ਕਾਂਗਰਸੀ ਨੇਤਾਵਾਂ ਦਾ ਧੰਨਵਾਦ ਕਰਦੇ ਹਾਂ ਜੋ ਔਖੇ ਸਮੇਂ 'ਚ ਸਾਡੇ ਨਾਲ ਖੜ੍ਹੇ ਰਹੇ । ਭਾਜਪਾ ਆਈ.ਟੀ. ਸੈੱਲ ਨੇ ਕਿਹਾ ...
ਪਿੰਡ ਬਾਰੇ ਕੇ ਵਿਖੇ ਘਰ ਅੱਗੇ ਬੈਠੇ ਆੜ੍ਹਤੀਏ ਨੂੰ ਨਾਮਾਲੂਮ ਹਮਲਾਵਰਾਂ ਨੇ ਮਾਰੀ ਗੋਲੀ,ਹਾਲਤ ਸਥਿਰ
. . .  38 minutes ago
ਫਿਰੋਜ਼ਪੁਰ ,6 ਸਤੰਬਰ (ਕੁਲਬੀਰ ਸਿੰਘ ਸੋਢੀ) - ਸਰਹੱਦੀ ਪਿੰਡ ਬਾਰੇ ਕੇ ਵਿਖੇ ਆਪਣੇ ਘਰ ਅੱਗੇ ਬੈਠੇ ਆੜ੍ਹਤੀਏ ਗੁਰਮੀਤ ਸਿੰਘ ਨਾਮਕ ਵਿਅਕਤੀ ਨੂੰ ਨਾਮਾਲੂਮ ਹਮਲਾਵਰਾਂ ਵਲੋਂ ਗੋਲੀ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ...
ਭਾਰੀ ਬਾਰਸ਼ ਪਿੱਛੋਂ ਖ਼ਤਰੇ ਦੇ ਨਿਸ਼ਾਨ ਨੇੜੇ ਡੈਮ, 2 ਗੇਟ ਖੋਲ੍ਹੇ ਗਏ, ਨੀਵੇਂ ਇਲਾਕਿਆਂ ਲਈ ਅਲਰਟ
. . .  45 minutes ago
ਜੈਪੁਰ, 6 ਸਤੰਬਰ - ਭਾਰੀ ਮੀਂਹ ਤੋਂ ਬਾਅਦ ਓਵਰਫਲੋ ਹੋਏ ਬੀਸਲਪੁਰ ਡੈਮ ਦੇ ਦੋ ਗੇਟ ਅੱਜ ਸਵੇਰੇ ਖੋਲ੍ਹ ਦਿੱਤੇ ਗਏ ਹਨ। ਬੀਸਲਪੁਰ ਡੈਮ ਦੇ ਦੋਵੇਂ ਗੇਟ 1-1 ਮੀਟਰ ਖੋਲ੍ਹ ਗਏ ਹਨ। ਇਨ੍ਹਾਂ ਰਾਹੀਂ 12000 ਕਿਊਸਿਕ ...
 
ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ: ਅਮਿਤ ਸ਼ਾਹ ਨੇ ਭਾਜਪਾ ਦਾ ਚੋਣ ਮਨੋਰਥ ਪੱਤਰ ਜਾਰੀ ਕੀਤਾ
. . .  52 minutes ago
ਸ਼੍ਰੀਨਗਰ , 6 ਸਤੰਬਰ - ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਜੰਮੂ-ਕਸ਼ਮੀਰ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਾਰਟੀ ਦਾ ਚੋਣ ਮਨੋਰਥ ਪੱਤਰ ਜਾਰੀ ਕੀਤਾ ...
ਜੈਸ਼ੰਕਰ ਨੇ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਦੀ ਪਤਨੀ ਨਾਲ ਕੀਤੀ ਮੁਲਾਕਾਤ, ਮਰਹੂਮ ਸ਼ਿੰਜੋ ਆਬੇ ਦੀ ਭਾਰਤ ਨਾਲ ਦੋਸਤੀ ਪ੍ਰਤੀ ਵਚਨਬੱਧਤਾ ਨੂੰ ਕੀਤਾ ਯਾਦ
. . .  58 minutes ago
ਨਵੀਂ ਦਿੱਲੀ, 6 ਸਤੰਬਰ (ਏਜੰਸੀ) : ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਸ਼ਿੰਜੋ ਆਬੇ ਦੀ ਪਤਨੀ ਅਕੀ ਆਬੇ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਸ਼ਿੰਜੋ ਆਬੇ ਦੀਆਂ ਯਾਦਾਂ ...
ਖੁਰਾਕੀ ਮਹਿੰਗਾਈ ਆਉਣ ਵਾਲੇ ਮਹੀਨਿਆਂ ਵਿਚ ਹੋਰ ਹੇਠਾਂ ਆਉਣ ਦੀ ਉਮੀਦ ਹੈ - ਯੂਨੀਅਨ ਬੈਂਕ ਆਫ ਇੰਡੀਆ ਰਿਪੋਰਟ
. . .  about 1 hour ago
ਨਵੀਂ ਦਿੱਲੀ, 6 ਸਤੰਬਰ (ਏ.ਐਨ.ਆਈ.) ਯੂਨੀਅਨ ਬੈਂਕ ਆਫ ਇੰਡੀਆ ਨੇ ਦੱਖਣ-ਪੱਛਮੀ ਮੌਨਸੂਨ ਦੀ ਪ੍ਰਗਤੀ ਅਤੇ ਸਾਰੇ ਖੇਤਰਾਂ ਦੇ ਜਲ ਭੰਡਾਰਾਂ ਵਿਚ ਲੋੜੀਂਦੇ ਪਾਣੀ ਦਾ ਹਵਾਲਾ ਦਿੰਦੇ ਹੋਏ ਇਕ ਰਿਪੋਰਟ ਵਿਚ ਕਿਹਾ ਹੈ ...
ਅਸੀਂ ਕਾਂਗਰਸ ਪਾਰਟੀ ਤੇ ਦੇਸ਼ ਨੂੰ ਮਜਬੂਤ ਕਰਨ ਲਈ ਕਰਾਂਗੇ ਸਖ਼ਤ ਮਿਹਨਤ- ਬਜਰੰਗ ਪੂਨੀਆ
. . .  about 1 hour ago
ਨਵੀਂ ਦਿੱਲੀ, 6 ਸਤੰਬਰ- ਕਾਂਗਰਸ ’ਚ ਸ਼ਾਮਿਲ ਹੋਣ ’ਤੇ ਬਜਰੰਗ ਪੂਨੀਆ ਨੇ ਕਿਹਾ ਕਿ ਅੱਜ ਭਾਜਪਾ ਆਈ.ਟੀ. ਸੈੱਲ ਕੀ ਕਹਿ ਰਿਹਾ ਹੈ ਕਿ ਅਸੀਂ ਸਿਰਫ਼ ਰਾਜਨੀਤੀ ਕਰਨਾ ਚਾਹੁੰਦੇ ਹਾਂ, ਅਸੀਂ ਭਾਜਪਾ ਦੀਆਂ ਸਾਰੀਆਂ....
ਕਮਿਸ਼ਨਰੇਟ ਪੁਲਿਸ ਨੇ ਇਕ ਨਸ਼ਾ ਤਸਕਰ ਦੀ 27.34 ਲੱਖ ਰੁਪਏ ਦੀ ਜਾਇਦਾਦ ਜ਼ਬਤ ਕਰਨ ਦੀ ਕਾਰਵਾਈ ਕੀਤੀ ਸ਼ੁਰੂ
. . .  about 1 hour ago
ਜਲੰਧਰ, 6 ਸਤੰਬਰ (ਮਨਜੋਤ ਸਿੰਘ)- ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਪੁਲਿਸ ਕਮਿਸ਼ਨਰੇਟ ਨੇ 21 ਕਿਲੋ ਅਫੀਮ ਸਮੇਤ ਕਾਬੂ ਕੀਤੇ ਨਸ਼ਾ ਤਸਕਰਾਂ ਦੀ 27.34 ਲੱਖ ਰੁਪਏ ਦੀ ਜਾਇਦਾਦ ਜ਼ਬਤ ਕਰਨ ਦੀ.....
ਜਲੰਧਰ ਪੁੱਜੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਤੇ ਨਵੇਂ ਡੇਰਾ ਮੁਖੀ ਜਸਦੀਪ ਸਿੰਘ ਗਿੱਲ
. . .  about 1 hour ago
ਜਲੰਧਰ, 6 ਸਤੰਬਰ (ਪਰਮੀਤ ਗੁਪਤਾ)- ਅੱਜ ਸਵੇਰੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋ ਜਲੰਧਰ ਦੇ ਜੇਲ੍ਹ ਚੌਕ ਸਥਿਤ ਸਤਿਸੰਗ ਘਰ ਪਹੁੰਚੇ, ਜਿਥੇ ਉਨ੍ਹਾਂ ਨਾਲ ਡੇਰੇ ਦੇ ਨਵੇਂ ਨਿਯੁਕਤ ਕੀਤੇ ਗਏ ਉਤਰ....
ਵਿਨੇਸ਼ ਫੋਗਾਟ ਤੇ ਬਜਰੰਗ ਪੂਨੀਆ ਕਾਂਗਰਸ ਪਾਰਟੀ ਵਿਚ ਸ਼ਾਮਿਲ
. . .  about 1 hour ago
ਨਵੀਂ ਦਿੱਲੀ, 6 ਸਤੰਬਰ- ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਅੱਜ ਰਸਮੀ ਤੌਰ ’ਤੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ....
ਕਾਂਗਰਸ ਪ੍ਰਧਾਨ ਨੂੰ ਮਿਲੇ ਵਿਨੇਸ਼ ਫੋਗਾਟ ਤੇ ਬਜਰੰਗ ਪੂਨੀਆ
. . .  about 2 hours ago
ਨਵੀਂ ਦਿੱਲੀ, 6 ਸਤੰਬਰ- ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਨੇ ਦਿੱਲੀ ਵਿਚ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮੱਲਿਕ ਅਰਜੁਨ ਖੜਗੇ ਨਾਲ ਮੁਲਾਕਾਤ ਕੀਤੀ। ਇਸ ਮੌਕੇ ਪਾਰਟੀ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵੀ ਮੌਜੂਦ ਸਨ।
ਜਲਦ ਕੀਤਾ ਜਾਵੇਗਾ ‘ਐਮਰਜੈਂਸੀ’ ਰਿਲੀਜ਼ ਦੀ ਨਵੀਂ ਤਾਰੀਖ਼ ਦਾ ਐਲਾਨ- ਕੰਗਨਾ ਰਣੌਤ
. . .  about 3 hours ago
ਵਿਨੇਸ਼ ਫੋਗਾਟ ਨੇ ਭਾਰਤੀ ਰੇਲਵੇ ’ਚ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 3 hours ago
ਮਿਲ ਰਹੇ ਸਮਰਥਨ ਨੂੰ ਦੇਖ ਕੇ ਮੈਂ ਬਹੁਤ ਖ਼ੁਸ਼ ਹਾਂ- ਦੀਪਤੀ ਜੀਵਨਜੀ
. . .  about 3 hours ago
ਪ੍ਰਧਾਨ ਮੰਤਰੀ ਨੇ ‘ਜਲ ਸੰਚੈ ਜਨ ਭਾਗੀਦਾਰੀ’ ਪਹਿਲਕਦਮੀ ਦੀ ਕੀਤੀ ਸ਼ੁਰੂਆਤ
. . .  about 3 hours ago
ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੀ ਔਰਤ ਗਿ੍ਫ਼ਤਾਰ
. . .  about 4 hours ago
ਸੁਖਪਾਲ ਸਿੰਘ ਖਹਿਰਾ ਨੇ ਹਰਜੋਤ ਸਿੰਘ ਬੈਂਸ ’ਤੇ ਲਾਏ ਗੰਭੀਰ ਇਲਜ਼ਾਮ
. . .  about 4 hours ago
ਅੱਜ ਕਾਂਗਰਸ ਵਿਚ ਸ਼ਾਮਿਲ ਹੋ ਸਕਦੇ ਹਨ ਵਿਨੇਸ਼ ਫੋਗਾਟ ਤੇ ਬਜਰੰਗ ਪੂਨੀਆ- ਸੂਤਰ
. . .  about 4 hours ago
ਪੈਟਰੋਲ, ਡੀਜ਼ਲ ਵਿਚ ਕੀਮਤਾਂ ਦੇ ਵਾਧੇ ਨੂੰ ਲੈ ਕੇ ਜ਼ਿਲ੍ਹਾ ਕਾਂਗਰਸ ਕਮੇਟੀ ਨੇ ਦਿੱਤਾ ਮੰਗ ਪੱਤਰ
. . .  about 4 hours ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਦੋਸਤੀ ਅਜਿਹੀ ਸੁਨਹਿਰੀ ਤੰਦ ਹੈ, ਜਿਸ ਵਿਚ ਦੁਨੀਆ ਦੇ ਦਿਲ ਪਰੋਏ ਜਾ ਸਕਦੇ ਹਨ। -ਜੌਨ ਐਵਲਿਨ

Powered by REFLEX