ਤਾਜ਼ਾ ਖਬਰਾਂ


ਮਹਾਰਾਸ਼ਟਰ ਵਿਧਾਨ ਸਭਾ ਚੋਣਾਂ 2024 ਲਈ ਕਾਂਗਰਸ ਨੇ 48 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ
. . .  1 day ago
ਨਵੀਂ ਦਿੱਲੀ, 24 ਅਕਤੂਬਰ - ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਵੀ48 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ, ਜਿਸ 'ਚ ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨ ਨਾਨਾ ਪਟੋਲੇ, ਸਾਬਕਾ ਮੁੱਖ ਮੰਤਰੀ ਪ੍ਰਿਥਵੀਰਾਜ ...
ਗਿੱਦੜਬਾਹਾ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਨੂੰ ਝਟਕਾ-ਪ੍ਰਿਤਪਾਲ ਸ਼ਰਮਾ ਨੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
. . .  1 day ago
ਸ੍ਰੀ ਮੁਕਤਸਰ ਸਾਹਿਬ ,24 ਅਕਤੂਬਰ (ਰਣਜੀਤ ਸਿੰਘ ਢਿੱਲੋਂ) - ਆਮ ਆਦਮੀ ਪਾਰਟੀ ਨੂੰ ਗਿੱਦੜਬਾਹਾ ਜ਼ਿਮਨੀ ਚੋਣ ਦੌਰਾਨ ਵੱਡਾ ਝਟਕਾ ਲੱਗਾ ਹੈ। ਜਦੋਂ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ...
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਤਾੜਨਾ ਤੋਂ ਬਾਅਦ ਰਾਜਾ ਵੜਿੰਗ ਨੇ ਮੰਗੀ ਮੁਆਫ਼ੀ
. . .  1 day ago
ਸ੍ਰੀ ਮੁਕਤਸਰ ਸਾਹਿਬ , 24 ਅਕਤੂਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ...
ਨਗਰ ਨਿਗਮ ਦੀ ਤਹਿ ਬਾਜ਼ਾਰੀ ਟੀਮ ਨੇ ਵੱਖ-ਵੱਖ ਬਾਜ਼ਾਰਾਂ ਵਿਚੋਂ ਨਾਜਾਇਜ਼ ਕਬਜ਼ੇ ਹਟਾਏ
. . .  1 day ago
ਕਪੂਰਥਲਾ, 24 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਤਿਉਹਾਰਾਂ ਦੇ ਮੱਦੇਨਜ਼ਰ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਨਾਜਾਇਜ਼ ਕਬਜ਼ਿਆਂ ਨੂੰ ਦੇਖਦਿਆਂ ਹੋਇਆ ਨਗਰ ਨਿਗਮ ਦੀ ਕਮਿਸ਼ਨਰ ਅਨੁਪਮ ਕਲੇਰ ਦੇ ਦਿਸ਼ਾ ...
 
ਕਾਂਗਰਸ ਨੇ ਝਾਰਖੰਡ ਦੀਆਂ 7 ਹੋਰ ਸੀਟਾਂ 'ਤੇ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ
. . .  1 day ago
ਨਵੀਂ ਦਿੱਲੀ,24 ਅਕਤੂਬਰ -ਕਾਂਗਰਸ ਨੇ ਝਾਰਖੰਡ ਦੀਆਂ 7 ਹੋਰ ਸੀਟਾਂ 'ਤੇ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਇਸ ਸੂਚੀ ਵਿਚ ਪਾਕੁਰ ਤੋਂ ਨਿਸ਼ਾਤ ਆਲਮ ਨੂੰ ਟਿਕਟ ਦਿੱਤੀ ਗਈ ਹੈ। ਜਦੋਂਕਿ ਬੜ੍ਹੀ ਤੋਂ ...
ਅਸੀਂ ਅਗਲੇ 2 ਸਾਲਾਂ ਲਈ ਕੈਨੇਡਾ ਆਉਣ ਵਾਲੇ ਪ੍ਰਵਾਸੀਆਂ ਦੀ ਗਿਣਤੀ ਨੂੰ ਕਾਫੀ ਹੱਦ ਤੱਕ ਘਟਾਉਣ ਜਾ ਰਹੇ ਹਾਂ - ਜਸਟਿਨ ਟਰੂਡੋ
. . .  1 day ago
ਕੈਨੇਡਾ, 24 ਅਕਤੂਬਰ-ਅਸੀਂ ਅਗਲੇ ਦੋ ਸਾਲਾਂ ਲਈ ਕੈਨੇਡਾ ਆਉਣ ਵਾਲੇ ਪ੍ਰਵਾਸੀਆਂ ਦੀ ਗਿਣਤੀ ਨੂੰ ਕਾਫੀ ਹੱਦ ਤੱਕ ਘਟਾਉਣ ਜਾ ਰਹੇ ਹਾਂ। ਇਹ ਅਸਥਾਈ ਹੈ। ਸਾਡੀ ਆਬਾਦੀ ਦੇ ਵਾਧੇ ਨੂੰ ਰੋਕਣ ਲਈ ਅਤੇ ਸਾਡੀ ਆਰਥਿਕਤਾ ਨੂੰ ਅੱਗੇ ਵਧਣ....
ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਲੈ ਕੇ ਹੋਣਗੇ 20 ਮਹਾਨ ਗੁਰਮਤਿ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ, 25 ਅਕਤੂਬਰ (ਜੇ.ਐਸ. ਨਿੱਕੂਵਾਲ)-ਹਿੰਦ ਦੀ ਚਾਦਰ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਨਵੰਬਰ 2025 ਵਿਚ ਮਨਾਈ ਜਾਣ ਵਾਲੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਲੈ ਕੇ ਸ੍ਰੀ ਅਨੰਦਪੁਰ ਸਾਹਿਬ ਤੇ ਨੇੜਲੇ ਹਿਮਾਚਲ ਪ੍ਰਦੇਸ਼ ਦੇ ਇਲਾਕੇ ਵਿਚ 20 ਦੇ ਕਰੀਬ ਮਹਾਨ ਗੁਰਮਤਿ ਸਮਾਗਮ ਹੋਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੁਰਦੁਆਰਾ...
ਕੇਂਦਰ ਵਲੋਂ ਭਾਰਤ ਦੇ ਅਗਲੇ ਚੀਫ਼ ਜਸਟਿਸ ਵਜੋਂ ਜਸਟਿਸ ਸੰਜੀਵ ਖੰਨਾ ਦੀ ਨਿਯੁਕਤੀ
. . .  1 day ago
ਨਵੀਂ ਦਿੱਲੀ, 24 ਅਕਤੂਬਰ-ਕੇਂਦਰ ਨੇ 11 ਨਵੰਬਰ ਤੋਂ ਲਾਗੂ ਹੋਣ ਵਾਲੇ ਭਾਰਤ ਦੇ ਅਗਲੇ ਚੀਫ਼ ਜਸਟਿਸ ਵਜੋਂ ਜਸਟਿਸ ਸੰਜੀਵ ਖੰਨਾ ਦੀ ਨਿਯੁਕਤੀ...
ਸੰਯੁਕਤ ਕਿਸਾਨ ਮੋਰਚਾ ਨੇ ਕੱਲ ਦੇ ਧਰਨੇ ਸੰਬੰਧੀ ਇਹ ਕੁਝ ਕਿਹਾ
. . .  1 day ago
ਚੰਡੀਗੜ੍ਹ, 24 ਅਕਤੂਬਰ-ਸੰਯੁਕਤ ਕਿਸਾਨ ਮੋਰਚਾ ਵਲੋਂ ਝੋਨੇ ਦੀ ਖਰੀਦ ਦੇ ਮਾਮਲੇ ਨੂੰ ਹੱਲ ਕਰਵਾਉਣ ਲਈ 25 ਅਕਤੂਬਰ ਨੂੰ 11 ਤੋਂ 3 ਵਜੇ ਤੱਕ ਚੱਕਾ ਜਾਮ ਦਾ ਸੱਦਾ ਦਿੱਤਾ ਗਿਆ ਹੈ। ਸੰਯੁਕਤ ਕਿਸਾਨ ਮੋਰਚਾ ਦੀਆਂ ਕਿਸਾਨ ਜਥੇਬੰਦੀਆਂ...
ਐਨ.ਡੀ.ਏ. ਦੇ ਨਤੀਜਿਆਂ 'ਚੋਂ ਸਿੱਖ ਨੌਜਵਾਨ ਨੇ ਮਾਰੀ ਬਾਜ਼ੀ, ਭਾਰਤ 'ਚੋਂ ਰਿਹਾ ਪਹਿਲੇ ਸਥਾਨ 'ਤੇ
. . .  1 day ago
ਬਟਾਲਾ, 24 ਅਕਤੂਬਰ (ਸਤਿੰਦਰ ਸਿੰਘ)-ਐਨ.ਡੀ.ਏ. ਅਤੇ ਐਨ. ਏ. ਲਈ ਯੂ.ਪੀ.ਐਸ.ਸੀ. ਵਲੋਂ ਅਪ੍ਰੈਲ ਮਹੀਨੇ ਵਿਚ ਲਈਆਂ ਗਈਆਂ ਪ੍ਰੀਖਿਆਵਾਂ ਦੇ ਅੱਜ ਆਏ ਨਤੀਜਿਆਂ ਵਿਚ ਸਿੱਖ ਨੌਜਵਾਨ ਵਲੋਂ ਬਾਜ਼ੀ...
ਬਾਰਾਮੂਲਾ 'ਚ ਫੌਜ ਦੇ ਵਾਹਨ 'ਤੇ ਅੱਤਵਾਦੀ ਹਮਲਾ, 1 ਨਾਗਰਿਕ ਦੀ ਮੌਤ, 4 ਜਵਾਨ ਜ਼ਖਮੀ
. . .  1 day ago
ਜੰਮੂ-ਕਸ਼ਮੀਰ, 24 ਅਕਤੂਬਰ-ਜੰਮੂ-ਕਸ਼ਮੀਰ ਦੇ ਬਾਰਾਮੂਲਾ ਵਿਚ ਫੌਜ ਦੇ ਇਕ ਵਾਹਨ 'ਤੇ ਅੱਤਵਾਦੀ ਹਮਲਾ ਹੋਇਆ ਹੈ, ਜੋ ਇਕ ਕਾਫਲੇ ਦਾ ਹਿੱਸਾ ਸੀ, ਜਿਸ ਵਿਚ ਇਕ ਨਾਗਰਿਕ ਦੀ ਮੌਤ...
ਜ਼ਿਮਨੀ ਚੋਣਾਂ 'ਚ ਭਾਜਪਾ ਮਜ਼ਬੂਤੀ ਨਾਲ ਸਾਹਮਣੇ ਆਵੇਗੀ - ਰਾਣਾ ਗੁਰਮੀਤ ਸਿੰਘ ਸੋਢੀ
. . .  1 day ago
ਮੁਹਾਲੀ, 24 ਅਕਤੂਬਰ (ਦਵਿੰਦਰ ਸਿੰਘ)-ਰਾਣਾ ਗੁਰਮੀਤ ਸਿੰਘ ਸੋਢੀ ਨੇ ਕਰਤਾਰਪੁਰ ਕੋਰੀਡੋਰ ਦੀ ਪੰਜ ਸਾਲ ਮਿਆਦ ਹੋਰ ਵਧਾਉਣ ਉਤੇ ਪ੍ਰਧਾਨ ਮੰਤਰੀ ਅਤੇ ਰਾਜਪਾਲ ਪੰਜਾਬ ਦਾ ਧੰਨਵਾਦ ਕੀਤਾ। ਇਸ ਮੌਕੇ ਰਾਜਪਾਲ ਪੰਜਾਬ ਨਾਲ ਮੁਲਾਕਾਤ ਉਪਰੰਤ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਕੇਂਦਰ ਸਰਕਾਰ ਲਗਾਤਾਰ...
ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਦਾ ਵਫਦ ਰਾਜਪਾਲ ਪੰਜਾਬ ਨਾਲ ਮੁਲਾਕਾਤ ਲਈ ਰਾਜ ਭਵਨ ਪੁੱਜਾ
. . .  1 day ago
ਕਾਂਗਰਸ ਵਲੋਂ ਸ਼ਿਗਾਓਂ (ਕਰਨਾਟਕ) ਜ਼ਿਮਨੀ ਚੋਣ ਲਈ ਯਾਸਿਰ ਅਹਿਮਦ ਖਾਨ ਪਠਾਨ ਨੂੰ ਐਲਾਨਿਆ ਉਮੀਦਵਾਰ
. . .  1 day ago
ਅਨਾਜ ਮੰਡੀ ਸੰਗਰੂਰ 'ਚ ਵਿਕੇ ਝੋਨੇ 'ਚੋਂ 90 ਪ੍ਰਤੀਸ਼ਤ ਦੀ ਹੋਈ ਲਿਫਟਿੰਗ
. . .  1 day ago
ਭਾਰਤੀ ਕਿਸਾਨ ਯੂਨੀਅਨ ਭਲਕੇ ਕਰੇਗੀ ਜੀ. ਟੀ. ਰੋਡ ਜਾਮ
. . .  1 day ago
ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਕਾਂਗਰਸੀ ਆਗੂ ਰਾਜਾ ਵੜਿੰਗ ਨੂੰ ਤਾੜਨਾ
. . .  1 day ago
ਭਾਰਤ ਨੇ 2 ਮੈਚਾਂ ਦੀ ਲੜ੍ਹੀ ਦੇ ਦੂਜੇ ਹਾਕੀ ਮੈਚ 'ਚ ਜਰਮਨੀ ਨੂੰ 5-3 ਨਾਲ ਹਰਾਇਆ
. . .  1 day ago
ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਸੁਖਵੰਤ ਸਿੰਘ ਥੇਹ ਗੁੱਜਰ ਸਮੇਤ ਗੁਰੂਹਰਸਹਾਏ ਦੇ ਅਕਾਲੀ ਆਗੂ ਕਾਂਗਰਸ 'ਚ ਸ਼ਾਮਿਲ
. . .  1 day ago
ਸ਼੍ਰੋਮਣੀ ਕਮੇਟੀ ਦੀ ਸਾਲਾਨਾ ਚੋਣ ਲਈ ਪ੍ਰਧਾਨਗੀ ਲਈ ਮੁੜ ਉਮੀਦਵਾਰ ਬਣਾਏ ਜਾਣ 'ਤੇ ਐਡਵੋਕੇਟ ਧਾਮੀ ਨੇ ਪਾਰਟੀ ਲੀਡਰਸ਼ਿਪ ਦਾ ਕੀਤਾ ਧੰਨਵਾਦ
. . .  1 day ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਅੱਤਵਾਦ ਨੂੰ ਸੁਰੱਖਿਆ ਅਤੇ ਸ਼ਹਿ ਦੇਣ ਵਾਲਾ ਦੇਸ਼ ਨਿਰਦੋਸ਼ਾਂ ਦੇ ਖੂਨ ਲਈ ਅਤੇ ਅੱਤਵਾਦ ਦੇ ਗੁਨਾਹਾਂ ਲਈ ਜ਼ਿੰਮੇਵਾਰ ਹੁੰਦਾ ਹੈ। -ਜਾਰਜ ਡਬਲਿਊ. ਬੁਸ਼

Powered by REFLEX