ਤਾਜ਼ਾ ਖਬਰਾਂ


ਪੰਜਾਬ ’ਚ ਬਿਜਲੀ ਮੁਲਾਜ਼ਮਾਂ ਵਲੋਂ ਹੜਤਾਲ ਵਿਚ 5 ਦਿਨਾਂ ਦਾ ਹੋਰ ਵਾਧਾ
. . .  1 minute ago
ਲਹਿਰਾ ਮੁਹੱਬਤ, 12 ਸਤੰਬਰ (ਸੁਖਪਾਲ ਸਿੰਘ ਸੁੱਖੀ)- ਪੰਜਾਬ ਰਾਜ ਬਿਜਲੀ ਨਿਗਮ ਦੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲਾਗੂ ਕਰਾਉਣ ਲਈ 10 ਸਤੰਬਰ ਤੋਂ ਚੱਲ ਰਹੀ 3 ਰੋਜ਼ਾ ਸਮੂਹਿਕ ਛੁੱਟੀ ਲੈ ਕੇ ਕੀਤੀ ਹੜਤਾਲ ਵਿਚ ਜੱਥੇਬੰਦੀ ਆਗੂਆਂ ਨੇ 5 ਦਿਨਾਂ ਦੇ ਹੋਰ ਵਾਧੇ ਦਾ ਐਲਾਨ....
ਸਿਵਲ ਹਸਪਤਾਲ ’ਚ ਡਾਕਟਰਾਂ ਦੀ ਹੜਤਾਲ ਦੂਜੇ ਪੜਾਅ ਵਿਚ ਦਾਖ਼ਲ
. . .  32 minutes ago
ਕਪੂਰਥਲਾ, 12 ਸਤੰਬਰ (ਅਮਨਜੋਤ ਸਿੰਘ ਵਾਲੀਆ)- ਪੀ.ਸੀ.ਐਮ.ਐਸ. ਐਸੋਸੀਏਸ਼ਨ ਪੰਜਾਬ ਦੇ ਸੱਦੇ ’ਤੇ ਸਿਵਲ ਹਸਪਤਾਲ ਵਿਚ ਡਾਕਟਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਬੀਤੇ ਤਿੰਨ ਦਿਨ ਤੋਂ ਓ.ਪੀ.ਡੀ. ਸੇਵਾਵਾਂ....
ਲੁੱਟਾਂ ਖੋਹਾਂ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਲੇ ਗਰੋਹ ਦੇ 5 ਮੈਂਬਰ ਕਾਬੂ
. . .  37 minutes ago
ਤਪਾ ਮੰਡੀ, 12 ਸਤੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)- ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ ਤਪਾ ਗੁਰਬਿੰਦਰ ਸਿੰਘ ਦੀ ਅਗਵਾਈ ਹੇਠ ਰੂੜੇਕੇ ਪੁਲਿਸ....
ਹਰਿਆਣਾ ਵਿਧਾਨ ਸਭਾ ਚੋਣਾਂ: ਕਾਂਗਰਸ ਨੇ ਗਠਬੰਧਨ ਤਹਿਤ ਸੀ.ਪੀ.ਆਈ. (ਐਮ) ਨੂੰ ਦਿੱਤੀ ਇਕ ਸੀਟ
. . .  52 minutes ago
ਚੰਡੀਗੜ੍ਹ, 12 ਸਤੰਬਰ- ਕਾਂਗਰਸ ਨੇ ਹਰਿਆਣਾ ਵਿਚ ਉਮੀਦਵਾਰਾਂ ਦੀ ਅੰਤਿਮ ਸੂਚੀ ਜਾਰੀ ਕਰ ਦਿੱਤੀ ਹੈ। ਰੋਹਤਾਸ਼ ਖਟਾਨਾ ਨੂੰ ਗੁਰੂਗ੍ਰਾਮ ਜ਼ਿਲ੍ਹੇ ਦੀ ਸੋਹਨਾ ਸੀਟ ਤੋਂ ਉਮੀਦਵਾਰ ਬਣਾਇਆ....
 
ਬਿਜਲੀ ਮੁਲਾਜ਼ਮਾਂ ਦੀ ਹੜਤਾਲ 17 ਤੱਕ ਵਧੀ
. . .  about 1 hour ago
ਮੁੱਲਾਂਪੁਰ-ਦਾਖਾ, 12 ਸਤੰਬਰ (ਨਿਰਮਲ ਸਿੰਘ ਧਾਲੀਵਾਲ)- ਸਾਂਝਾ ਫੋਰਮ ਪੰਜਾਬ, ਬਿਜਲੀ ਮੁਲਾਜ਼ਮ ਏਕਤਾ ਮੰਚ ਅਤੇ ਐਸੋਸੀਏਸ਼ਨ ਆਫ਼ ਜੂਨੀਅਰ ਇੰਜਨੀਅਰ ਵਲੋਂ ਪੰਜਾਬ ਸਰਕਾਰ ਦੇ ਬਿਜਲੀ ਮੰਤਰੀ ਨਾਲ ਸਪਲੀਮੈਂਟਰੀ....
ਚੰਡੀਗੜ੍ਹ ਦੇ ਵਪਾਰੀ ਏਕਤਾ ਮੰਚ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਸ਼ੁਰੂ
. . .  about 1 hour ago
ਚੰਡੀਗੜ੍ਹ ਦੇ ਵਪਾਰੀ ਏਕਤਾ ਮੰਚ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਸ਼ੁਰੂ
ਜੰਮੂ ਚੋਣਾਂ: ਕਾਂਗਰਸੀ ਨੇਤਾਵਾਂ ਨੂੰ ਜਨਤਾ ਨੇ ਦਿੱਤਾ ਹੈ ਨਕਾਰ- ਅਨੁਰਾਗ ਠਾਕੁਰ
. . .  about 1 hour ago
ਸ੍ਰੀਨਗਰ, 12 ਸਤੰਬਰ- ਭਾਜਪਾ ਦੇ ਸੰਸਦ ਮੈਂਬਰ ਅਨੁਰਾਗ ਠਾਕੁਰ ਨੇ ਜੰਮੂ ਪੂਰਬੀ ਵਿਧਾਨ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਯੁੱਧਵੀਰ ਸੇਠੀ ਲਈ ਪ੍ਰਚਾਰ ਕੀਤਾ। ਇਸ ਮੌਕੇ ਕਾਂਗਰਸ ਪ੍ਰਧਾਨ ਮਲਿੱਕ.....
ਇਕ ਕਿਲੋ ਹੈਰੋਇਨ ਅਤੇ 4 ਲੱਖ ਦੀ ਨਕਦੀ ਸਮੇਤ ਇਕ ਕਾਬੂ
. . .  about 1 hour ago
ਜਲੰਧਰ, 12 ਸਤੰਬਰ (ਮਨਜੋਤ ਸਿੰਘ)-: ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਇਕ ਵਿਅਕਤੀ ਨੂੰ ਇਕ....
ਡਾਕਟਰਾਂ ਵਲੋਂ ਕੀਤੀ ਗਈ ਪੂਰੇ ਦਿਨ ਦੀ ਹੜਤਾਲ ਕਾਰਨ ਲੋਕ ਹੋਏ ਖੱਜਲ-ਖੁਆਰ
. . .  about 2 hours ago
ਭੁਲੱਥ, 12 ਸਤੰਬਰ (ਮਨਜੀਤ ਸਿੰਘ ਰਤਨ)- ਸਰਕਾਰੀ ਡਾਕਟਰਾਂ ਦੀ ਪ੍ਰਮੁੱਖ ਜਥੇਬੰਦੀ ਪੰਜਾਬ ਸਿਵਲ ਮੈਡੀਕਲ ਸਰਵਿਸਿਸ ਐਸੋਸੀਏਸ਼ਨ ਨੇ ਆਪਣੇ ਸਾਰੇ ਜ਼ਿਲ੍ਹਿਆਂ ਦੇ ਅਹੁਦੇਦਾਰਾਂ ਨਾਲ ਮੀਟਿੰਗ ਕਰਕੇ 9 ਤੋਂ....
ਮੁੱਠਭੇੜ ’ਚ ਚੱਲੀ ਗੋਲੀ ਦੌਰਾਨ ਨਸ਼ਾ ਤਸਕਰ ਅਤੇ ਪੁਲਿਸ ਮੁਲਾਜ਼ਮ ਜ਼ਖ਼ਮੀ
. . .  about 2 hours ago
ਫੁੱਲਾਂਵਾਲ, 12 ਸਤੰਬਰ (ਮਨਜੀਤ ਸਿੰਘ ਦੁੱਗਰੀ)- ਲੁਧਿਆਣਾ ਦੀ ਧਾਂਦਰਾ ਸੜਕ ਸਥਿਤ ਮਹਿਮੂਦਪੁਰਾ ਵਿਖੇ ਅੱਜ ਸਵੇਰੇ ਸੀ.ਆਈ.ਏ 1 ਦੀ ਟੀਮ ਨਾਲ ਹੋਈ ਮੁੱਠਭੇੜ ’ਚ ਚੱਲੀ ਗੋਲੀ ਦੌਰਾਨ ਰੋਹਿਤ ਨਾਮ ਦਾ....
ਨਗਰ ਕੌਂਸਲ ਅਹਿਮਦਗੜ੍ਹ ਦੇ ਵਿੱਕੀ ਸ਼ਰਮਾ ਪ੍ਰਧਾਨ ਨਿਯੁਕਤ
. . .  about 2 hours ago
ਅਹਿਮਦਗੜ੍ਹ, 12 ਸਤੰਬਰ (ਰਣਧੀਰ ਸਿੰਘ ਮਹੋਲੀ)- ਪਿਛਲੇ ਕਾਫ਼ੀ ਲੰਬੇ ਸਮੇਂ ਤੋਂ ਬਿਨ੍ਹਾਂ ਪ੍ਰਧਾਨ ਦੇ ਚਲ ਰਹੀ ਸੁਰਖੀਆਂ ਵਿਚ ਆਈ ਨਗਰ ਕੌਂਸਲ ਅਹਿਮਦਗੜ੍ਹ ਦੀ ਪ੍ਰਧਾਨਗੀ ਦਾ ਰੇੜਕਾ ਖ਼ਤਮ ਹੋ....
ਭਾਜਪਾ ਨੇ ਹਮੇਸ਼ਾ ਹੀ ਧਰਮ ਦੇ ਨਾਂਅ ’ਤੇ ਦੇਸ਼ ਨੂੰ ਵੰਡਣ ਦੀ ਕੀਤੀ ਹੈ ਰਾਜਨੀਤੀ- ਰਾਜਾ ਵੜਿੰਗ
. . .  about 2 hours ago
ਚੰਡੀਗੜ੍ਹ, 12 ਸਤੰਬਰ- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਭਾਜਪਾ ਨੇ ਹਮੇਸ਼ਾ ਹੀ ਧਰਮ ਦੇ ਨਾਮ ‘ਤੇ ਦੇਸ਼ ਨੂੰ ਵੰਡਣ ਦੀ ਰਾਜਨੀਤੀ ਕੀਤੀ ਹੈ। ਭਾਜਪਾ ਅਤੇ ਉਸਦਾ....
ਦਿੱਲੀ ਸ਼ਰਾਬ ਨੀਤੀ ਸੀ.ਬੀ.ਆਈ. ਮਾਮਲਾ: ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ’ਤੇ ਭਲਕੇ ਆਵੇਗਾ ‘ਸੁਪਰੀਮ’ ਫ਼ੈਸਲਾ
. . .  about 2 hours ago
ਪੰਜਾਬ ਫਾਰਮੇਸੀ ਕੌਂਸਲ ਦੀਆਂ ਚੋਣਾਂ ਲਈ ਪ੍ਰਕਿਰਿਆ ਸ਼ੁਰੂ
. . .  about 3 hours ago
ਸਰਕਾਰੀ ਹਸਪਤਾਲਾਂ ਦੇ ਵਿਚ ਡਾਕਟਰਾਂ ਦੀ ਹੜਤਾਲ ਜਾਰੀ
. . .  about 3 hours ago
ਡਾਕਟਰੀ ਸੇਵਾਵਾਂ ਬੰਦ ਹੋਣ ਕਾਰਨ ਲੋਕ ਹੋਏ ਪ੍ਰੇਸ਼ਾਨ
. . .  about 3 hours ago
ਚੰਡੀਗੜ੍ਹ ਬੰਬ ਧਮਾਕਾ: ਸ਼ੱਕੀ ਵਿਅਕਤੀਆਂ ਦੀ ਗਿ੍ਫ਼ਤਾਰੀ ਦੀ ਸੂਚਨਾ ਦੇਣ ਵਾਲੇ ਨੂੰ ਦਿੱਤੇ ਜਾਣਗੇ 2 ਲੱਖ ਰੁਪਏ- ਪੁਲਿਸ
. . .  about 3 hours ago
ਚੰਡੀਗੜ੍ਹ ਧਮਾਕਾ: ਮੁਲਜ਼ਮਾਂ ਨੂੰ ਫੜਿ੍ਆ ਜਾਣਾ ਹੈ ਅਜੇ ਬਾਕੀ- ਸਬ ਇੰਸਪੈਕਟਰ
. . .  about 4 hours ago
ਕੈਨੇਡਾ ਵਿਚ ਭੇਦਭਰੀ ਹਾਲਤ ’ਚ ਹੋਈ ਨੌਜਵਾਨ ਦੀ ਮੌਤ
. . .  about 4 hours ago
ਸ਼੍ਰੋਮਣੀ ਕਮੇਟੀ ਵਲੋਂ ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦੀ ਯਾਦ ਵਿਚ ਗੁਰਮਤਿ ਸਮਾਗਮ ਕਰਵਾਇਆ
. . .  about 5 hours ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਅੱਤਵਾਦ ਨੂੰ ਸੁਰੱਖਿਆ ਅਤੇ ਸ਼ਹਿ ਦੇਣ ਵਾਲਾ ਦੇਸ਼ ਨਿਰਦੋਸ਼ਾਂ ਦੇ ਖੂਨ ਲਈ ਅਤੇ ਅੱਤਵਾਦ ਦੇ ਗੁਨਾਹਾਂ ਲਈ ਜ਼ਿੰਮੇਵਾਰ ਹੁੰਦਾ ਹੈ। -ਜਾਰਜ ਡਬਲਿਊ. ਬੁਸ਼

Powered by REFLEX