ਤਾਜ਼ਾ ਖਬਰਾਂ


ਅਮਿਤ ਸ਼ਾਹ ਖ਼ਿਲਾਫ਼ ਪੂਰੇ ਦੇਸ਼ ਚ ਪ੍ਰੈੱਸ ਕਾਨਫ਼ਰੰਸਾਂ ਕਰਨਗੇ ਕਾਂਗਰਸ ਦੇ ਸੀਨੀਅਰ ਨੇਤਾ ਤੇ ਵਰਕਿੰਗ ਕਮੇਟੀ ਮੈਂਬਰ - ਵੇਣੂਗੋਪਾਲ
. . .  13 minutes ago
ਤਿਰੂਵਨੰਤਪੁਰਮ, 22 ਦਸੰਬਰ - ਕਾਂਗਰਸ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਦਾ ਕਹਿਣਾ ਹੈ, "ਕਾਂਗਰਸ ਪਾਰਟੀ ਰਾਸ਼ਟਰੀ ਪੱਧਰ ਦੀ ਮੁਹਿੰਮ ਸ਼ੁਰੂ ਕਰ ਰਹੀ ਹੈ। ਅੱਜ ਤੋਂ ਬਾਅਦ, ਪੂਰੇ ਭਾਰਤ ਵਿਚ, ਸੀ.ਡਬਲਯੂ.ਸੀ ਦੇ ਮੈਂਬਰ ਅਤੇ ਸੀਨੀਅਰ ਨੇਤਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...
ਕਿਸੇ ਵੀ ਕੀਮਤ 'ਤੇ ਆਮ ਆਦਮੀ ਪਾਰਟੀ ਨਾਲ ਸਮਝੌਤਾ ਨਹੀਂ ਹੋਵੇਗਾ - ਰਾਜਾ ਵੜਿੰਗ
. . .  10 minutes ago
ਲੁਧਿਆਣਾ, 23 ਦਸੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਨਗਰ ਨਿਗਮ ਚੋਣਾਂ ਤੋਂ ਬਾਅਦ ਕਾਂਗਰਸ ਪਾਰਟੀ ਉਤਸ਼ਾਹਿਤ ਹੈ ਅਤੇ ਕਾਂਗਰਸ ਪਾਰਟੀ...
ਐਨ.ਆਈ.ਏ. ਵਲੋਂ ਹਿਜ਼ਬੁਲ ਨਾਲ ਜੁੜੇ ਮਾਮਲੇ ਵਿਚ ਦੋ ਮੁਲਜ਼ਮ ਚਾਰਜਸ਼ੀਟ
. . .  40 minutes ago
ਨਵੀਂ ਦਿੱਲੀ, 22 ਦਸੰਬਰ - ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਹਿਜ਼ਬੁਲ ਮੁਜਾਹਿਦੀਨ (ਐਚ.ਐਮ.) ਨਾਲ ਜੁੜੇ ਜੰਮੂ-ਕਸ਼ਮੀਰ ਦੇ ਹਥਿਆਰ...
ਆਪਣੇ ਖ਼ਿਲਾਫ਼ ਜਾਰੀ ਗ੍ਰਿਫਤਾਰੀ ਵਾਰੰਟ 'ਤੇ ਸਾਬਕਾ ਕ੍ਰਿਕਟਰ ਰੌਬਿਨ ਉਥੱਪਾ ਦਾ ਟਵੀਟ
. . .  48 minutes ago
ਬੈਂਗਲੁਰੂ, 22 ਦਸੰਬਰ - ਸਾਬਕਾ ਭਾਰਤੀ ਕ੍ਰਿਕਟਰ ਰੌਬਿਨ ਉਥੱਪਾ ਵਿਰੁੱਧ ਕਰਮਚਾਰੀ ਭਵਿੱਖ ਨਿਧੀ (ਈ.ਪੀ.ਐਫ.) ਯੋਗਦਾਨਾਂ ਨਾਲ ਜੁੜੇ ਧੋਖਾਧੜੀ ਦੇ ਦੋਸ਼ਾਂ ਨੂੰ ਲੈ ਕੇ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਗਿਆ...
 
ਬ੍ਰਾਜ਼ੀਲ : ਬੱਸ ਅਤੇ ਟਰੱਕ ਦੀ ਟੱਕਰ ਚ 35 ਮੌ.ਤਾਂ
. . .  10 minutes ago
ਬ੍ਰਾਸੀਲੀਆ (ਬ੍ਰਾਜ਼ੀਲ), 22 ਦਸੰਬਰ - ਮਿਨਾਸ ਗੇਰੇਸ ਦੇ ਲਾਜਿਨਹਾ ਸ਼ਹਿਰ ਦੇ ਨੇੜੇ ਦੱਖਣੀ-ਪੂਰਬੀ ਬ੍ਰਾਜ਼ੀਲ ਵਿਚ ਇਕ ਹਾਈਵੇਅ ਉੱਤੇ ਇਕ ਯਾਤਰੀ ਬੱਸ ਅਤੇ ਇਕ ਟਰੱਕ ਵਿਚਕਾਰ ਹੋਈ ਭਿਆਨਕ ਟੱਕਰ ਵਿਚ ਘੱਟੋ-ਘੱਟ...
ਸ਼੍ਰੋਮਣੀ ਕਮੇਟੀ ਵਲੋਂ ਅੰਤ੍ਰਿੰਗ ਕਮੇਟੀ ਦੀ ਕੱਲ੍ਹ ਹੋਣ ਵਾਲੀ ਹੰਗਾਮੀ ਇਕੱਤਰਤਾ ਰੱਦ
. . .  about 1 hour ago
ਅੰਮਿ੍ਤਸਰ, 22 ਦਸੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੀ 23 ਦਸੰਬਰ ਨੂੰ ਬੁਲਾਈ ਗਈ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ ਰੱਦ ਕਰ ਦਿੱਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ...
ਦਿੱਲੀ : ਦੋ ਸਕੂਲਾਂ 'ਚ ਧਮਕੀ ਦਾ ਮਾਮਲਾ : ਇਕੋ ਸਕੂਲ ਦੇ ਦੋ ਵਿਦਿਆਰਥੀਆਂ ਵਲੋਂ ਭੇਜੀਆਂ ਗਈਆਂ ਸਨ ਈਮੇਲਾਂ
. . .  about 1 hour ago
ਨਵੀਂ ਦਿੱਲੀ, 22 ਦਸੰਬਰ - ਦਿੱਲੀ ਦੇ ਰੋਹਿਣੀ ਜ਼ਿਲ੍ਹੇ 'ਚ ਦੋ ਸਕੂਲਾਂ 'ਚ ਧਮਕੀ ਦੇ ਮਾਮਲੇ ਚ ਦਿੱਲੀ ਪੁਲਿਸ ਦੇ ਅਧਿਕਾਰੀ ਨੇ ਦੱਸਿਆ ਕਿ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ ਜਾਂਚ ਤੋਂ ਬਾਅਦ ਪਤਾ ਲੱਗਾ ਕਿ ਦੋਵੇਂ ਸਕੂਲਾਂ...
ਬਹੁ-ਮੰਜ਼ਿਲਾ ਇਮਾਰਤ ਢਹਿਣ ਵਾਲੀ ਥਾਂ ਤੋਂ ਇਕ ਹੋਰ ਲਾ-ਸ਼ ਬਰਾਮਦ
. . .  about 1 hour ago
ਮੁਹਾਲੀ, 22 ਸਤੰਬਰ - ਮੁਹਾਲੀ ਦੇ ਪਿੰਡ ਸੋਹਾਣਾ ਵਿਚ ਕੱਲ੍ਹ ਇਕ ਬਹੁ-ਮੰਜ਼ਿਲਾ ਇਮਾਰਤ ਢਹਿਣ ਵਾਲੀ ਥਾਂ ਤੋਂ ਇੱਕ ਹੋਰ ਲਾਸ਼ ਬਰਾਮਦ ਹੋਈ ਹੈ। ਘਟਨਾ 'ਚ ਮਰਨ ਵਾਲਿਆਂ ਦੀ ਗਿਣਤੀ 2 ਹੋ ਗਈ ਹੈ। ਹੋਰ ਵੇਰਵਿਆਂ...
ਗੁਰਦਆਰਾ ਸ੍ਰੀ ਕੱਚੀ ਗੜ੍ਹੀ ਚਮਕੌਰ ਸਾਹਿਬ ਤੋਂ ਨਗਰ ਕੀਰਤਨ ਆਰੰਭ
. . .  about 1 hour ago
ਸ੍ਰੀ ਚਮਕੌਰ ਸਾਹਿਬ, 22 ਦਸੰਬਰ (ਜਗਮੋਹਣ ਸਿੰਘ ਨਾਰੰਗ) - ਗੜ੍ਹੀ ਚਮਕੌਰ ਦੇ ਸ਼ਹੀਦਾਂ ਦੀ ਯਾਦ ਵਿਚ ਚੱਲ ਰਹੇ ਤਿੰਨ ਦਿਨਾਂ ਸਮਾਗਮ ਦੇ ਆਖ਼ਰੀ ਦਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆ ਦੀ ਅਗਵਾਈ...
ਬਿਹਾਰ : ਬੀ.ਪੀ.ਐਸ.ਸੀ. ਪ੍ਰੀਖਿਆ ਰੱਦ ਹੋਣੇ - ਤੇਜਸਵੀ
. . .  1 minute ago
ਪਟਨਾ (ਬਿਹਾਰ), 22 ਦਸੰਬਰ - ਰਾਸ਼ਟਰੀ ਜਨਤਾ ਦਲ ਦੇ ਨੇਤਾ ਤੇਜਸਵੀ ਯਾਦਵ ਦਾ ਕਹਿਣਾ ਹੈ, "ਅਸੀਂ ਉਨ੍ਹਾਂ ਦੀ ਮੰਗ ਦਾ ਸਮਰਥਨ ਕਰਦੇ ਹਾਂ ਅਤੇ ਸਰਕਾਰ ਅਤੇ ਬੀ.ਪੀ.ਐਸ.ਸੀ. ਦੇ ਚੇਅਰਮੈਨ...
ਭਾਰਤ ਵਲੋਂ ਜਰਮਨੀ ਚ ਹੋਏ ਕਾਰ ਹਮਲੇ ਦੀ ਨਿੰਦਾ
. . .  about 2 hours ago
ਨਵੀਂ ਦਿੱਲੀ, 22 ਦਸੰਬਰ - ਭਾਰਤ ਨੇ ਜਰਮਨੀ ਦੇ ਮੈਗਡੇਬਰਗ ਵਿਚ ਕ੍ਰਿਸਮਸ ਮਾਰਕੀਟ ਵਿਚ ਹੋਏ ਕਾਰ ਹਮਲੇ ਦੀ ਨਿੰਦਾ ਕੀਤੀ ਹੈ, ਜਿਸ ਵਿਚ ਪੰਜ ਲੋਕਾਂ ਦੀ ਮੌਤ ਹੋ ਗਈ ਸੀ ਅਤੇ 200 ਤੋਂ ਵੱਧ ਜ਼ਖ਼ਮੀ ਹੋਏ...
ਛੱਤੀਸਗੜ੍ਹ : ਮਿੰਨੀ ਟਰੱਕ ਪਲਟ ਜਾਣ ਕਾਰਨ 5 ਮੌਤਾਂ, ਕਈ ਜ਼ਖ਼ਮੀ
. . .  about 2 hours ago
ਬਸਤਰ (ਛੱਤੀਸਗੜ੍ਹ), 22 ਦਸੰਬਰ - ਬਸਤਰ ਜ਼ਿਲ੍ਹੇ ਵਿਚ ਇਕ ਮਿੰਨੀ ਟਰੱਕ ਦੇ ਪਲਟ ਜਾਣ ਕਾਰਨ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਵਧੀਕ ਪੁਲਿਸ ਸੁਪਰਡੈਂਟ (ਏ.ਐਸ.ਪੀ.) ਮਹੇਸ਼ਵਰ ਨਾਗ ਦੇ...
ਮੁਹਾਲੀ - ਇਮਾਰਤ ਦੇ ਮਾਲਕਾਂ ਖ਼ਿਲਾਫ਼ ਐਫ.ਆਈ.ਆਰ. ਦਰਜ ਡੀ.ਐਸ.ਪੀ. ਹਰਸਿਮਰਨ ਸਿੰਘ ਬੱਲ
. . .  about 3 hours ago
ਮਨਸੁਖ ਮਾਂਡਵੀਆ 'ਫਿਟ ਇੰਡੀਆ ਸੰਡੇ ਆਨ ਸਾਈਕਲ' ਪਹਿਲ-ਕਦਮੀ ਚ ਲਿਆ ਹਿੱਸਾ
. . .  about 3 hours ago
ਮੁਹਾਲੀ : ਬਹੁ-ਮੰਜ਼ਿਲਾ ਇਮਾਰਤ ਦੇ ਡਿੱਗਣ ਤੋਂ ਬਾਅਦ ਬਚਾਅ ਕਾਰਜ ਜਾਰੀ
. . .  about 1 hour ago
⭐ਮਾਣਕ-ਮੋਤੀ ⭐
. . .  about 3 hours ago
ਛੋਟੀ ਗੱਡੀ ਪਲਟਣ ਨਾਲ 5 ਲੋਕਾਂ ਦੀ ਮੌਤ ਹੋ ਗਈ
. . .  1 day ago
ਲੋਕਾਂ ਨੇ ਵਿਕਾਸ ਦੇ ਕੰਮਾਂ ਨੂੰ ਫਤਵਾ ਦਿੱਤਾ - ਡਾ. ਚਰਨਜੀਤ ਸਿੰਘ ਚੰਨੀ
. . .  1 day ago
ਪੀ.ਐਮ. ਮੋਦੀ ਵਲੋਂ ਕੁਵੈਤ 'ਚ ਗਲਫ ਸਪਿਕ ਲੇਬਰ ਕੈਂਪ ਦਾ ਦੌਰਾ
. . .  1 day ago
ਬਾਬਾ ਬਕਾਲਾ ਸਾਹਿਬ ਵਿਖੇ ਪੰਚਾਇਤੀ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਹੂੰਝਾ ਫੇਰ ਜਿੱਤ
. . .  1 day ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਆਰਥਿਕ ਸਮਾਨਤਾ ਤੋਂ ਬਿਨਾਂ ਸਿਆਸੀ ਆਜ਼ਾਦੀ ਸਿਰਫ ਦਿਖਾਵਾ ਹੈ। -ਲਾਸਕੀ

Powered by REFLEX