ਤਾਜ਼ਾ ਖਬਰਾਂ


ਮਹਾਕੁੰਭ ਵਿੱਚ ਸ਼ਰਧਾਲੂਆਂ ਦੀ ਆਮਦ, ਪ੍ਰਯਾਗਰਾਜ ਚ ਆਵਾਜਾਈ ਪ੍ਰਭਾਵਿਤ
. . .  5 minutes ago
ਪ੍ਰਯਾਗਰਾਜ, 17 ਫਰਵਰੀ (ਮੋਹਿਤ ਸਿੰਗਲਾ) - ਪ੍ਰਯਾਗਰਾਜ ਵਿਚ ਮਹਾਂਕੁੰਭ ​​ਦੌਰਾਨ ਸ਼ਰਧਾਲੂਆਂ ਦੀ ਭਾਰੀ ਭੀੜ ਇਕੱਠੀ ਹੋ ਗਈ, ਜਿਸ ਕਾਰਨ ਸੰਗਮ ਸਟੇਸ਼ਨ ਨੂੰ ਬੰਦ ਕਰ ਦਿੱਤਾ ਗਿਆ ਹੈ ਅਤੇ ਪ੍ਰਯਾਗਰਾਜ...
ਅਭੀਜੀਤ ਕਪਲੀਸ਼ ਨੂੰ ਸ੍ਰੀ ਮੁਕਤਸਰ ਸਾਹਿਬ ਦਾ ਡਿਪਟੀ ਕਮਿਸ਼ਨਰ ਲਾਇਆ
. . .  6 minutes ago
ਸ੍ਰੀ ਮੁਕਤਸਰ ਸਾਹਿਬ, 17 ਫ਼ਰਵਰੀ (ਰਣਜੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵਲੋਂ ਅਭੀਜੀਤ ਕਪਲੀਸ਼ ਆਈ.ਏ.ਐਸ.(2015) ਨੂੰ ਸ੍ਰੀ ਮੁਕਤਸਰ ਸਾਹਿਬ ਦਾ ਡਿਪਟੀ ਕਮਿਸ਼ਨਰ ਲਾਇਆ ਗਿਆ ਹੈ। ਇਸ ਤੋਂ ਪਹਿਲਾਂ ਅਭੀਜੀਤ ਕਪਲੀਸ਼ ਨਿਰਦੇਸ਼ਕ...
ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦੀ ਬੇਟੀ ਦੀ ਰਿਸੈਪਸ਼ਨ ਮੌਕੇ ਪਹੁੰਚੀਆਂ ਪ੍ਰਮੁੱਖ ਸ਼ਖਸੀਅਤਾਂ
. . .  23 minutes ago
ਚੰਡੀਗੜ੍ਹ, 17 ਫਰਵਰੀ - ਬੀਤੇ ਦਿਨੀਂ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦੀ ਬੇਟੀ ਵਿਆਹ ਦੇ ਬੰਧਨ 'ਚ ਬੱਝੀ ਸੀ, ਜਿਸ ਤੋਂ ਬਾਅਦ ਅੱਜ ਵਿਆਹ ਦੀ ਰਿਸੈਪਸ਼ਨ ਚੰਡੀਗੜ੍ਹ ਵਿਖੇ ਹੋਈ। ਇਸ ਮੌਕੇ...
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਲੋਂ ਆਇਆ ਅਸਤੀਫ਼ਾ ਬਹੁਤ ਹੀ ਮੰਦਭਾਗਾ - ਭਾਈ ਮਹਿਤਾ/ਭਾਈ ਚਾਵਲਾ
. . .  51 minutes ago
ਅੰਮ੍ਰਿਤਸਰ, 17 ਫਰਵਰੀ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਭਾਈ ਰਜਿੰਦਰ ਸਿੰਘ ਮਹਿਤਾ ਤੇ ਭਾਈ ਅਮਰਜੀਤ ਸਿੰਘ ਚਾਵਲਾ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਵਲੋਂ ਦਿੱਤੇ ਗਏ ਅਸਤੀਫ਼ੇ ਨੂੰ ਬਹੁਤ...
 
ਸੁਣਿਆ ਅੱਜ ਇਕ ਹੋਰ ਸ਼ਾਮ ਸਿੰਘ ਅਟਾਰੀ ਸ਼ਹੀਦ ਹੋ ਗਿਆ- ਭਾਈ ਪਿੰਦਰਪਾਲ ਸਿੰਘ
. . .  about 1 hour ago
ਅੰਮ੍ਰਿਤਸਰ, 17 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਅੱਜ ਦਿੱਤੇ ਗਏ ਅਸਤੀਫ਼ੇ ਮਗਰੋਂ ਸਿੱਖ ਕੌਮ ਦੇ ਪ੍ਰਚਾਰਕ ਭਾਈ ਪਿੰਦਰਪਾਲ ਸਿੰਘ...
ਪਿਸਤੌਲ ਦੀ ਨੌਕ ’ਤੇ ਐਨ. ਆਰ. ਆਈ. ਪਰਿਵਾਰ ਨੂੰ ਲੁੱਟਿਆ
. . .  about 1 hour ago
ਮਹਿਮਾ ਸਰਜਾ, (ਬਠਿੰਡਾ), 17 ਫਰਵਰੀ (ਬਲਦੇਵ ਸੰਧੂ)- ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਠੇ ਨੱਥਾ ਸਿੰਘ ਵਾਲਾ ਵਿਖੇ ਇਕ ਪਰਿਵਾਰ ਵਲੋਂ ਮੁੰਡੇ ਦੇ ਵਿਆਹ ਸਮਾਗਮ ਲਈ ਰੱਖੇ ਗਏ ਜਾਗੋ ਪ੍ਰੋਗਰਾਮ....
ਮਾਪੇ ਆਪਣੇ ਧੀਆਂ ਪੁੱਤਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਵਿਦੇਸ਼ ਨਾ ਭੇਜਣ-ਧਾਲੀਵਾਲ
. . .  about 1 hour ago
ਅਜਨਾਲਾ, (ਅੰਮ੍ਰਿਤਸਰ), 17 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਅਮਰੀਕਾ ਵਲੋਂ ਡਿਪੋਰਟ ਕੀਤੇ ਜਾ ਰਹੇ ਭਾਰਤੀਆਂ ਵਿਚ ਸ਼ਾਮਿਲ ਸਿੱਖ ਨੌਜਵਾਨਾਂ ਨੂੰ ਉਨ੍ਹਾਂ ਦੀਆਂ ਦਸਤਾਰਾਂ ਉਤਾਰ ਕੇ ਭੇਜਣ ਦੀ....
ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਨੂੰ ਕੀਤਾ ਗਿਆ ਸਸਪੈਂਡ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 17 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਨੇ ਅੱਜ ਵੱਡੀ ਕਾਰਵਾਈ ਕਰਦਿਆਂ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਨੂੰ ਸਸਪੈਂਡ....
ਭਾਰਤੀ ਵਿਦੇਸ਼ ਮੰਤਰੀ ਨੇ ਕੀਤੀ ਰਿਸ਼ੀ ਸੁਨਕ ਨਾਲ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 17 ਫਰਵਰੀ- ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੇ ਟਵੀਟ ਕਰ ਕਿਹਾ ਕਿ ਅੱਜ ਦਿੱਲੀ ਵਿਚ ਯੂ.ਕੇ. ਦੇ ਸਾਬਕਾ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੂੰ ਮਿਲ ਕੇ ਖੁਸ਼ੀ ਹੋਈ। ਭਾਰਤ-ਯੂ.ਕੇ. ਸੰਬੰਧਾਂ ਨੂੰ ਮਜ਼ਬੂਤ ​​ਕਰਨ ਲਈ ਉਨ੍ਹਾਂ ਦੇ ਨਿਰੰਤਰ ਸਮਰਥਨ ਦੀ ਸ਼ਲਾਘਾ ਕਰਦਾ ਹਾਂ।
ਜੀ. ਨਾਗੇਸ਼ਵਰ ਰਾਓ ਬਣੇ ਵਿਜੀਲੈਂਸ ਦੇ ਮੁੱਖ ਨਿਰਦੇਸ਼ਕ
. . .  about 2 hours ago
ਚੰਡੀਗੜ੍ਹ, 17 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਨੇ ਵਿਜੀਲੈਂਸ ਮੁਖੀ ਵਰਿੰਦਰ ਕੁਮਾਰ ਨੂੰ ਬਦਲ ਦਿੱਤਾ ਹੈ ਅਤੇ ਵਰਿੰਦਰ ਕੁਮਾਰ ਦੀ ਥਾਂ ’ਤੇ ਜੀ. ਨਾਗੇਸ਼ਵਰ ਰਾਓ....
ਚਿੱਟੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
. . .  1 minute ago
ਡੇਰਾ ਬਾਬਾ ਨਾਨਕ, (ਗੁਰਦਾਸਪੁਰ), 17 ਫਰਵਰੀ (ਹੀਰਾ ਸਿੰਘ ਮਾਂਗਟ)- ਪੰਜਾਬ ਵਿਚ ਵਗ ਰਹੇ ਨਸ਼ਿਆਂ ਦੇ 6ਵੇਂ ਦਰਿਆ ਚਿੱਟੇ ਨਾਲ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ....
12 ਸਾਲਾ ਲੜਕੇ ਦੀ ਟਰੈਕਟਰ ਟਰਾਲੀ ਵਲੋਂ ਦਰੜਣ ਕਾਰਨ ਮੌਤ
. . .  about 3 hours ago
ਮੰਡੀ ਕਿੱਲਿਆਂਵਾਲੀ, (ਹਰਿਆਣਾ), 17 ਫਰਵਰੀ (ਇਕਬਾਲ ਸਿੰਘ ਸ਼ਾਂਤ)-ਮੰਡੀ ਕਿੱਲਿਆਂਵਾਲੀ ਵਿਖੇ ਅੱਜ 12 ਸਾਲਾ ਲੜਕੇ ਦੀ ਟਰੈਕਟਰ ਟਰਾਲੀ ਵਲੋਂ ਦਰੜੇ ਜਾਣ ਕਰਕੇ ਮੌਤ....
ਐਡਵੋਕੇਟ ਧਾਮੀ ਦੇ ਅਸਤੀਫ਼ੇ ’ਤੇ ਆਇਆ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ
. . .  about 3 hours ago
ਕਾਰੋਬਾਰੀ ਪਤੀ ਨੇ ਪ੍ਰੇਮਿਕਾ ਨਾਲ ਮਿਲ ਕੇ ਕਰਵਾਈ ਪਤਨੀ ਦੀ ਹੱਤਿਆ
. . .  about 3 hours ago
ਸੁਪਰੀਮ ਕੋਰਟ ਨੇ ਮਸਜਿਦ ਢਾਹੁਣ ਦੀ ਕਾਰਵਾਈ ਲਈ ਯੂ.ਪੀ. ਸਰਕਾਰ ਦੇ ਅਧਿਕਾਰੀਆਂ ਨੂੰ ਕੀਤਾ ਨੋਟਿਸ ਜਾਰੀ
. . .  about 3 hours ago
ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫ਼ਾ
. . .  about 4 hours ago
ਭੁਚਾਲ ਦੀ ਸਥਿਤੀ ’ਤੇ ਅਧਿਕਾਰੀ ਰੱਖ ਰਹੇ ਹਨ ਨਜ਼ਰ- ਡਾ. ਜਿਤੇਂਦਰ ਸਿੰਘ
. . .  about 5 hours ago
19 ਤੇ 20 ਫਰਵਰੀ ਨੂੰ ਪੰਜਾਬ ’ਚ ਪੈ ਸਕਦੈ ਮੀਂਹ- ਮੌਸਮ ਵਿਭਾਗ
. . .  about 5 hours ago
ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ ਸਾਂਝਾ ਫਰੰਟ ਵਲੋਂ ਮੁੱਖ ਮੰਤਰੀ ਦੇ ਨਾਂਅ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਦਿੱਤਾ ਮੰਗ ਪੱਤਰ
. . .  about 6 hours ago
ਪ੍ਰਸਿੱਧ ਸਨਅਤਕਾਰ ਨਵੀਨ ਜਿੰਦਲ ਨੇ ਪਰਿਵਾਰ ਸਮੇਤ ਸੰਗਮ ’ਚ ਲਗਾਈ ਡੁਬਕੀ
. . .  about 6 hours ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਆਰਥਿਕ ਸਮਾਨਤਾ ਤੋਂ ਬਿਨਾਂ ਸਿਆਸੀ ਆਜ਼ਾਦੀ ਸਿਰਫ ਦਿਖਾਵਾ ਹੈ। -ਲਾਸਕੀ

Powered by REFLEX