ਤਾਜ਼ਾ ਖਬਰਾਂ


ਪ੍ਰਧਾਨ ਮੰਤਰੀ ਮੋਦੀ 22-23 ਅਕਤੂਬਰ ਨੂੰ ਕਰਨਗੇ ਰੂਸ ਦਾ ਦੌਰਾ
. . .  18 minutes ago
ਨਵੀਂ ਦਿੱਲੀ, 18 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਜ਼ਾਨ ’ਚ 16ਵੇਂ ਬ੍ਰਿਕਸ ਸੰਮੇਲਨ ’ਚ ਹਿੱਸਾ ਲੈਣ ਲਈ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਸੱਦੇ ’ਤੇ 22 ਤੋਂ 23 ਅਕਤੂਬਰ ਤੱਕ ਰੂਸ ਦਾ.....
ਕਿਸਾਨ ਜਥੇਬੰਦੀਆਂ ਵਲੋਂ ਆਪਣੀਆਂ ਮੰਗਾਂ ਲੈ ਕੇ ਸਤਲੁਜ ਪੁੱਲ ਬੰਦ
. . .  32 minutes ago
ਮਹਿਤਪੁਰ, (ਜਲੰਧਰ), 18 ਅਕਤੂਬਰ (ਲਖਵਿੰਦਰ ਸਿੰਘ)- ਕਿਸਾਨ ਜਥੇਬੰਦੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੱਲ੍ਹ ਤੋਂ ਟੌਲ ਪਲਾਜ਼ਾ ਮਹਿਤਪੁਰ ’ਤੇ ਧਰਨਾ ਦਿੱਤਾ ਜਾ ਰਿਹਾ ਸੀ, ਜਿਸ ਤੋਂ ਬਾਅਦ ਪ੍ਰਸ਼ਾਸਨ....
ਪੁਲਿਸ ਵਲੋਂ ਰੋਕੇ ਜਾਣ ’ਤੇ ਕਿਸਾਨਾਂ ਵਲੋਂ ਕਿਸਾਨ ਭਵਨ ਦੇ ਗੇਟ ਅੱਗੇ ਧਰਨਾ
. . .  41 minutes ago
ਚੰਡੀਗੜ੍ਹ, 18 ਅਕਤੂਬਰ (ਅਜਾਇਬ ਸਿੰਘ ਔਜਲਾ)- ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਵਲੋਂ ਹੁਣ ਇਕ ਨਵਾਂ ਮੋਰਚਾ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਹੀ ਲਗਾ ਦਿੱਤਾ ਗਿਆ। ਕਿਸਾਨ....
ਕਿਸਾਨਾਂ ਨੂੰ ਰੋਕਣ ਲਈ ਪੁਲਿਸ ਨੇ ਕੀਤੀ ਬੈਰੀਕੇਡਿੰਗ, ਜਾਮ ’ਚ ਫ਼ਸੇ ਲੋਕ
. . .  59 minutes ago
ਚੰਡੀਗੜ੍ਹ, 18 ਅਕਤੂਬਰ (ਅਜਾਇਬ ਸਿੰਘ ਔਜਲਾ/ਤਰਵਿੰਦਰ ਬੈਨੀਪਾਲ)- ਚੰਡੀਗੜ੍ਹ ਵੱਲ ਪੰਜਾਬ ਤੋਂ ਆਉਣ ਵਾਲੇ ਬਹੁਤ ਸਾਰੇ ਰਸਤਿਆਂ ਨੂੰ ਪੁਲਿਸ ਵਲੋਂ ਰੋਕ ਦਿੱਤਾ ਗਿਆ ਹੈ। ਖ਼ਾਸ ਕਰਕੇ ਫਰਨੀਚਰ ਮਾਰਕੀਟ....
 
ਨਾਇਬ ਸਿੰਘ ਸੈਣੀ ਨੇ ਮੁੱਖ ਮੰਤਰੀ ਵਜੋਂ ਸਾਂਭਿਆ ਅਹੁਦਾ
. . .  about 1 hour ago
ਚੰਡੀਗੜ੍ਹ, 18 ਅਕਤੂਬਰ- ਭਾਜਪਾ ਦੇ ਨਾਇਬ ਸਿੰਘ ਸੈਣੀ ਨੇ ਚੰਡੀਗੜ੍ਹ ਦੇ ਹਰਿਆਣਾ ਸਿਵਲ ਸਕੱਤਰੇਤ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਤੋਂ ਬਾਅਦ ਮੁੱਖ....
ਅਕਾਲੀ ਦਲ ਸੁਧਾਰ ਲਹਿਰ ਦੀ ਮੀਟਿੰਗ ਹੋਈ ਸ਼ੁਰੂ
. . .  about 1 hour ago
ਜਲੰਧਰ, 18 ਅਕਤੂਬਰ- ਜਲੰਧਰ ਵਿਖੇ ਅਕਾਲੀ ਦਲ ਸੁਧਾਰ ਲਹਿਰ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਇਸ ਵਿਚ ਸੁਧਾਰ ਲਹਿਰ ਦੇ ਸਾਰੇ ਸੀਨੀਅਰ ਆਗੂ ਪੁੱਜੇ। ਮੀਟਿੰਗ ਤੋਂ ਬਾਅਦ ਉਨ੍ਹਾਂ ਵਲੋਂ...
ਥੋੜ੍ਹੀ ਦੇਰ ਵਿਚ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਕੂਚ ਕਰਨਗੇ ਕਿਸਾਨ
. . .  about 1 hour ago
ਚੰਡੀਗੜ੍ਹ, 18 ਅਕਤੂਬਰ (ਸੰਦੀਪ/ਦਵਿੰਦਰ)- ਕਿਸਾਨ ਭਵਨ ਵਿਖੇ ਕਿਸਾਨ ਆਗੂਆਂ ਦੀ ਹੋਈ ਮੀਟਿੰਗ ਵਿਚ ਸੰਯੁਕਤ ਕਿਸਾਨ ਮੋਰਚੇ ਵਲੋਂ ਫ਼ੈਸਲਾ ਲਿਆ ਗਿਆ ਕਿ ਥੋੜੀ ਦੇਰ ਵਿਚ ਹੀ ਮੁੱਖ ਮੰਤਰੀ ਦੀ ਰਿਹਾਇਸ਼ ਦਾ...
ਸੁਪਰੀਮ ਕੋਰਟ ਨੇ ਰਾਮ ਰਹੀਮ ਖ਼ਿਲਾਫ਼ ਬੇਅਦਬੀ ਮਾਮਲਿਆਂ ’ਚ ਸੁਣਵਾਈ ਨੂੰ ਦਿੱਤੀ ਮਨਜ਼ੂਰੀ
. . .  about 1 hour ago
ਨਵੀਂ ਦਿੱਲੀ, 18 ਅਕਤੂਬਰ- ਸੁਪਰੀਮ ਕੋਰਟ ਨੇ 2015 ਦੇ ਬਰਗਾੜੀ ਕਾਂਡ ਦੇ ਮਾਮਲੇ ’ਚ ਜੇਲ੍ਹ ’ਚ ਬੰਦ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਖ਼ਿਲਾਫ਼ ਕਾਰਵਾਈ ’ਤੇ ਪੰਜਾਬ ਅਤੇ ਹਰਿਆਣਾ...
ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਸ਼ੁਰੂ, ਆਗੂ ਲੈਣਗੇ ਅਗਲਾ ਫ਼ੈਸਲਾ
. . .  about 1 hour ago
ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਸ਼ੁਰੂ, ਆਗੂ ਲੈਣਗੇ ਅਗਲਾ ਫ਼ੈਸਲਾ
ਬਾਲ ਵਿਆਹ ਰੋਕਣ ਲਈ ਜਾਗਰੂਕਤਾ ਦੀ ਹੈ ਲੋੜ- ਸੁਪਰੀਮ ਕੋਰਟ
. . .  about 2 hours ago
ਨਵੀਂ ਦਿੱਲੀ, 18 ਅਕਤੂਬਰ- ਸੁਪਰੀਮ ਕੋਰਟ ਨੇ ਅੱਜ ਬਾਲ ਵਿਆਹ ਨੂੰ ਲੈ ਕੇ ਆਪਣਾ ਫ਼ੈਸਲਾ ਸੁਣਾਇਆ। ਸੀ.ਜੇ.ਆਈ. ਡੀ.ਵਾਈ. ਚੰਦਰਚੂੜ, ਜਸਟਿਸ ਜੇ.ਬੀ. ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ....
ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਕੀਤੀ ਐਮਰਜੈਂਸੀ ਫ਼ਿਲਮ ਨੂੰ ਮਾਨਤਾ ਦੇਣ ਲਈ ਸਰਕਾਰ ਦੀ ਨਿੰਦਾ
. . .  about 2 hours ago
ਰੂਪਨਗਰ, 18 ਅਕਤੂਬਰ- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਕੇਂਦਰ ਸਰਕਾਰ ਵਲੋਂ ਐਮਰਜੈਂਸੀ ਫ਼ਿਲਮ ਨੂੰ ਮਾਨਤਾ ਦਿੱਤੇ ਜਾਣ ਦੀ ਕਰੜੇ ਸ਼ਬਦਾਂ ਵਿਚ ਨਿੰਦਾ.....
ਚੰਡੀਗੜ੍ਹ ਪੁਲਿਸ ਵਲੋਂ ਬੋਘ ਸਿੰਘ ਮਾਨਸਾ ਅਤੇ ਹੋਰ ਆਗੂ ਹਿਰਾਸਤ ਵਿਚ
. . .  about 2 hours ago
ਚੰਡੀਗੜ੍ਹ, 18 ਅਕਤੂਬਰ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਦੇ ਕਿਸਾਨ ਭਵਨ ਵਿਚ ਸੰਯੁਕਤ ਕਿਸਾਨ ਮੋਰਚਾ ਦੀਆਂ 32 ਜਥੇਬੰਦੀਆਂ ਦੇ ਆਗੂਆਂ ਵਲੋਂ ਜੋ ਅੱਜ ਵਿਸ਼ੇਸ਼ ਮੀਟਿੰਗ ਸੱਦੀ ਗਈ ਹੈ....
ਝੋਨੇ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਨੇ ਜਲੰਧਰ ਪਠਾਨਕੋਟ ਰਾਸ਼ਟਰੀ ਰਾਜਮਾਗਰ ’ਤੇ ਲਾਇਆ ਜਾਮ
. . .  about 2 hours ago
ਬਾਲੀਵੁੱਡ ਅਦਾਕਾਰਾ ਤਮੰਨਾ ਭਾਟੀਆ ਤੋਂ ਈ.ਡੀ. ਨੇ ਕੀਤੀ ਪੁੱਛਗਿੱਛ
. . .  about 2 hours ago
ਸਰਕਾਰ ਵਲੋਂ ਸਯੁੰਕਤ ਕਿਸਾਨ ਮੋਰਚੇ ਨੂੰ ਪੱਤਰ ਲਿਖ ਦਿੱਤਾ ਮੀਟਿੰਗ ਦਾ ਸੱਦਾ
. . .  about 2 hours ago
ਮੁੱਖ ਮੰਤਰੀ ਦੀ ਰਿਹਾਇਸ਼ ਦੇ ਐਲਾਨ ਤੋਂ ਬਾਅਦ ਪੁਲਿਸ ਨੇ ਕੀਤੀ ਬੈਰੀਕੇਡਿੰਗ
. . .  about 3 hours ago
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸ਼ੁਰੂ
. . .  about 3 hours ago
ਰਾਜਾਸਾਂਸੀ ਹਵਾਈ ਅੱਡੇ ਦੇ ਲੱਗੀਆਂ ਸਕਰੀਨਾਂ ਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਉਦਘਾਟਨ
. . .  1 minute ago
ਮਹਿਲਾ ਟੀ-20 ਵਿਸ਼ਵ ਕੱਪ: ਵੈਸਟਇੰਡੀਜ਼ ਅਤੇ ਨਿਊਜ਼ੀਲੈਂਡ ਵਿਚਾਲੇ ਹੋਵੇਗਾ ਅੱਜ ਦੂਜਾ ਸੈਮੀਫ਼ਾਈਨਲ
. . .  about 4 hours ago
ਬਾਲ ਵਿਆਹ ਨਾਲ ਜੁੜੇ ਮਾਮਲੇ ’ਤੇ ਅੱਜ ਫ਼ੈਸਲਾ ਸੁਣਾਏਗੀ ਸੁਪਰੀਮ ਕੋਰਟ
. . .  about 4 hours ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਖੁਸ਼ਕਿਸਮਤੀ, ਸਖ਼ਤ ਮਿਹਨਤ ਅਤੇ ਜ਼ੋਰਦਾਰ ਤਿਆਰੀ 'ਚੋਂ ਹੀ ਜਨਮ ਲੈਂਦੀ ਹੈ। -ਅਗਿਆਤ

Powered by REFLEX