ਅਜੀਤ ਈ-ਪੇਪਰ
ਅਜੀਤ ਈ-ਪੇਪਰ
ਅਜੀਤ ਵੈਬਸਾਈਟ
ਅਜੀਤ ਟੀ ਵੀ
अजीत समाचार
Login
ਫਿਰੋਜ਼ਪੁਰ
ਜਲੰਧਰ
ਕਪੂਰਥਲਾ / ਫਗਵਾੜਾ
ਹੁਸ਼ਿਆਰਪੁਰ/ਮੁਕੇਰੀਆਂ
ਸ਼ਹੀਦ ਭਗਤ ਸਿੰਘ ਨਗਰ / ਬੰਗਾ
ਅੰਮ੍ਰਿਤਸਰ ਦਿਹਾਤੀ
ਤਰਨ ਤਾਰਨ
ਗੁਰਦਾਸਪੁਰ / ਬਟਾਲਾ / ਪਠਾਨਕੋਟ
ਅੰਮ੍ਰਿਤਸਰ
ਜਗਰਾਓਂ.
ਖੰਨਾ / ਸਮਰਾਲਾ
ਲੁਧਿਆਣਾ
ਚੰਡੀਗੜ੍ਹ /ਸਾਹਿਬਜ਼ਾਦਾ ਅਜੀਤ ਸਿੰਘ ਨਗਰ
ਰੂਪਨਗਰ
ਪਟਿਆਲਾ
ਫ਼ਤਹਿਗੜ੍ਹ ਸਾਹਿਬ
ਫਰੀਦਕੋਟ/ਸ੍ਰੀ ਮੁਕਤਸਰ ਸਾਹਿਬ
ਮੋਗਾ
ਸੰਗਰੂਰ
ਬਰਨਾਲਾ
ਫਿਰੋਜ਼ਪੁਰ
ਬਠਿੰਡਾ
ਮਾਨਸਾ
ਫਾਜ਼ਿਲਕਾ / ਅਬੋਹਰ
ਦਿੱਲੀ / ਹਰਿਆਣਾ
ਅਜੀਤ ਮੈਗਜ਼ੀਨ
i
ii
1
2
3
4
5
6
7
8
9
10
11
12
13
14
Login
Remember Me
New User ? Subscribe to read this page.
ਤਾਜ਼ਾ ਖਬਰਾਂ
ਅਰਵਿੰਦ ਖੰਨਾ ਦੇ ਪਾਰਟੀ ਛੱਡਣ ਉਪਰੰਤ ਸੰਗਰੂਰ ਦੇ ਭਾਜਪਾ ਆਗੂਆਂ ਨੇ ਬੁਲਾਈ ਹੰਗਮੀ ਮੀਟਿੰਗ
. . . 21 minutes ago
ਸੰਗਰੂਰ, 17 ਫਰਵਰੀ (ਦਮਨਜੀਤ ਸਿੰਘ)- ਸੰਗਰੂਰ ਤੋਂ ਭਾਰਤੀ ਜਨਤਾ ਪਾਰਟੀ ਦੇ ਵੱਡੇ ਆਗੂ ਅਰਵਿੰਦ ਖੰਨਾ ਦੇ ਅਕਾਲੀ ਦਲ 'ਚ ਜਾਣ ਉਪਰੰਤ ਅੱਜ ਸੰਗਰੂਰ ਦੇ ਭਾਜਪਾ ਆਗੂਆਂ ਵੱਲੋਂ ਹੰਗਮੀ ਮੀਟਿੰਗ ਕੀਤੀ ਜਾ ਰਹੀ ਹੈ...
ਛੱਤੀਸਗੜ੍ਹ ਦੇ ਰਾਏਪੁਰ ਸਥਿਤ ਗੁਰਦੁਆਰਾ ਗੁਰੂ ਨਾਨਕ ਸਾਹਿਬ ਜੀ ਰਾਵਾਭਾਟਾ ਦੀ ਇਮਾਰਤ ਨਵੀਨੀਕਰਨ ਮਗਰੋਂ ਸੰਗਤ ਅਰਪਣ
. . . about 1 hour ago
ਅੰਮ੍ਰਿਤਸਰ, 17 ਫਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਰਾਏਪੁਰ ਵਿਖੇ ਛੱਤੀਸਗੜ੍ਹ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧੰਕ ਕਮੇਟੀਆਂ ਅਤੇ ਪ੍ਰਮੁੱਖ ਸਿੱਖ ਆਗੂਆਂ ਨਾਲ ਇਕੱਤਰਤਾ ਕਰਕੇ ਸੂਬੇ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤੀ ਫ਼ਰਾਂਸ ਦੇ ਰਾਸ਼ਟਰਪਤੀ ਨਾਲ ਮੁਲਾਕਾਤ
. . . about 1 hour ago
ਮੁੰਬਈ, 17 ਫਰਵਰੀ - ਪ੍ਰਧਾਨ ਮੰਤਰੀ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਮੁੰਬਈ ਵਿਚ ਮੁਲਾਕਾਤ ਕੀਤੀ। ਇਸ ਤੋਂ ਪਹਿਲਾਂ ਮੈਕਰੋਨ ਅਤੇ ਪਹਿਲੀ ਮਹਿਲਾ ਬ੍ਰਿਗਿਟ ਮੈਕਰੋਨ....
ਸਿੱਖਿਆ ਮੰਤਰੀ ਬੈਂਸ ਵਲੋਂ ਮਾਛੀਵਾੜਾ ਦੇ ਸਰਕਾਰੀ ਸਕੂਲਾਂ ਦਾ ਅਚਨਚੇਤ ਦੌਰਾ
. . . about 1 hour ago
ਮਾਛੀਵਾੜਾ ਸਾਹਿਬ, 17 ਫਰਵਰੀ (ਰਾਜਦੀਪ ਸਿੰਘ ਅਲਬੇਲਾ)- ਆਮ ਆਦਮੀ ਪਾਰਟੀ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਮਾਛੀਵਾੜਾ ਸਾਹਿਬ ਦੇ ਸਰਕਾਰੀ ਸਕੂਲਾਂ ਦਾ ਅਚਨਚੇਤ ਦੌਰਾ ਕੀਤਾ ਗਿਆ। ਸਿੱਖਿਆ ਮੰਤਰੀ ਵਲੋਂ ਪਹਿਲਾਂ ਸ਼ੰਕਰ ਦਾਸ ਸਰਕਾਰੀ ਸੀਨੀਅਰ ਸੈਕੰਡਰੀ...
ਮੋਟਰਸਾਈਕਲ ਤੇ ਟਰੱਕ ਦੀ ਟੱਕਰ ’ਚ ਨੌਜਵਾਨ ਦੀ ਮੌਤ
. . . about 1 hour ago
ਰਾਮਾਂ ਮੰਡੀ, 17 ਫਰਵਰੀ (ਤਰਸੇਮ ਸਿੰਗਲਾ)- ਅੱਜ ਰਿਫਾਇਨਰੀ ਰੋਡ ’ਤੇ ਸਥਿਤ ਟਾਊਨਸ਼ਿਪ ਕਲੋਨੀ ਦੇ ਨੇੜੇ ਇਕ ਮੋਟਰਸਾਈਕਲ ਅਤੇ ਟਰੱਕ ਦੀ ਹੋਈ ਆਪਸੀ ਟੱਕਰ ਵਿਚ ਗੰਭੀਰ ਜ਼ਖ਼ਮੀ...
ਫਾਜ਼ਿਲਕਾ 'ਚ ਭ੍ਰਿਸ਼ਟਾਚਾਰ ਖ਼ਿਲਾਫ ਵੱਡੀ ਕਾਰਵਾਈ: ਬਿਜਲੀ ਬੋਰਡ ਦਾ ਜੇ.ਈ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . . 1 minute ago
ਫਾਜ਼ਿਲਕਾ, 17 ਫਰਵਰੀ (ਪ੍ਰਦੀਪ ਕੁਮਾਰ)- ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਫ਼ਾਜ਼ਿਲਕਾ ਵਿਜ਼ੀਲੈਂਸ ਵਿਭਾਗ ਦੀ ਟੀਮ ਨੇ ਵੱਡੀ ਕਾਰਵਾਈ ਕਰਦਿਆਂ ਬਿਜਲੀ ਬੋਰਡ ਦੇ ਇੱਕ ਜੂਨੀਅਰ ਇੰਜੀਨੀਅਰ (ਜੇ.ਈ) ਨੂੰ 4 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ...
ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਹੋਲਾ-ਮਹੱਲਾ ਮੌਕੇ 3 ਮਾਰਚ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੀਤੀ ਜਾਵੇਗੀ ਪੰਥਕ ਕਾਨਫਰੰਸ : ਗਿਆਨੀ ਹਰਪ੍ਰੀਤ ਸਿੰਘ
. . . about 2 hours ago
ਅੰਮ੍ਰਿਤਸਰ, 17 ਫਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਵੱਲੋਂ ਹੋਲਾ-ਮਹੱਲਾ ਪੁਰਬ ਮੌਕੇ ਤਿੰਨ ਮਾਰਚ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਥਕ ਕਾਨਫਰੰਸ ਕੀਤੀ ਜਾਵੇਗੀ...
ਕੇਂਦਰੀ ਰੇਲਵੇ ਰਾਜ ਮੰਤਰੀ ਬਿੱਟੂ ਨੇ ਦੋਰਾਹਾ ਵਿਖੇ ਓਵਰ ਬ੍ਰਿਜ ਦਾ ਕੀਤਾ ਉਦਘਾਟਨ
. . . about 2 hours ago
ਦੋਰਾਹਾ, 17 ਫਰਵਰੀ (ਮਨਜੀਤ ਸਿੰਘ ਗਿੱਲ)- ਦੱਖਣੀ ਪਾਸ ਦੋਰਾਹਾ ਰੇਲਵੇ ਕਰਾਸਿੰਗ ’ਤੇ ਅੱਜ ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਰਸਮੀ ਤੌਰ ’ਤੇ ਓਵਰ ਬ੍ਰਿਜ ਦਾ ਉਦਘਾਟਨ...
ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ ’ਤੇ 11 ਮਾਰਚ ਤੱਕ ਸੁਣਵਾਈ ਮੁਲਤਵੀ
. . . about 2 hours ago
ਕਾਦੀਆਂ, (ਗੁਰਦਾਸਪੁਰ), 17 ਫਰਵਰੀ- ਸੁਪਰੀਮ ਕੋਰਟ ਨੇ ਅੱਜ ਬੇਅੰਤ ਸਿੰਘ ਕਤਲ ਕੇਸ ਵਿਚ ਦੋਸ਼ੀ ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ 'ਤੇ ਸੁਣਵਾਈ 11 ਮਾਰਚ ਤੱਕ ਮੁਲਤਵੀ ਕਰ ਦਿੱਤੀ....
ਪ੍ਰਧਾਨ ਮੰਤਰੀ ਮੋਦੀ ’ਚ ਵੱਧ ਰਿਹੈ ਦੇਸ਼ ਦਾ ਵਿਸ਼ਵਾਸ- ਮੁੱਖ ਮੰਤਰੀ ਹਰਿਆਣਾ
. . . about 3 hours ago
ਚੰਡੀਗੜ੍ਹ, 17 ਫਰਵਰੀ -ਅੱਜ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਵਿਧਾਨ ਸਭਾ ਦਾ ਅਗਲਾ ਬਜਟ ਸੈਸ਼ਨ 20 ਫਰਵਰੀ...
ਬੰਗਲਾਦੇਸ਼ ਪੁੱਜੇ ਲੋਕ ਸਭਾ ਸਪੀਕਰ ਓਮ ਬਿਰਲਾ
. . . about 3 hours ago
ਨਵੀਂ ਦਿੱਲੀ, 17 ਫਰਵਰੀ - ਭਾਰਤ ਵਿਚ ਬੰਗਲਾਦੇਸ਼ ਦੇ ਹਾਈ ਕਮਿਸ਼ਨਰ ਰਿਆਜ਼ ਹਮੀਦੁੱਲਾ ਨੇ ਟਵੀਟ ਕਰ ਜਾਣਕਾਰੀ ਦਿੱਤੀ ਕਿ ਲੋਕ ਸਭਾ ਸਪੀਕਰ ਓਮ ਬਿਰਲਾ ਬੰਗਲਾਦੇਸ਼ ਦੀ ਨਵੀਂ ਚੁਣੀ ਗਈ...
ਜੰਡਿਆਲਾ ਗੁਰੂ ਵਿਖੇ ਮਿੑਤਕ ਨੌਜਵਾਨ ਦੀ ਲਾਸ਼ ਬਰਾਮਦ ਹੋਈ
. . . about 4 hours ago
ਜੰਡਿਆਲਾ ਗੁਰੂ, 17 ਫਰਵਰੀ (ਹਰਜਿੰਦਰ ਸਿੰਘ ਕਲੇਰ)- ਪੁਲਿਸ ਥਾਣਾ ਜੰਡਿਆਲਾ ਗੁਰੂ ਅਦੇਨ ਸ਼ਹਿਰ ਦੀ ਜੋਤੀ ਸਰ ਕਲੋਨੀ 'ਚ ਇੱਕ ਨਿਜੀ ਸਕੂਲ ਦੇ ਪਿਛਲੇ ਪਾਸੇ ਮਿੑਤਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ...
ਸਲੀਮ ਖ਼ਾਨ ਹਸਪਤਾਲ ’ਚ ਭਰਤੀ
. . . about 4 hours ago
ਸੁਖਬੀਰ ਸਿੰਘ ਬਾਦਲ ਵਲੋਂ ਕੈਨੇਡੀਅਨ ਵਫ਼ਦ ਦੀ ਮੇਜ਼ਬਾਨੀ
. . . about 4 hours ago
ਦਿੱਲੀ ਦੇ ਦਵਾਰਕਾ ਐਲਬੀਐਸ ਕਾਲਜ ਨਜ਼ਦੀਕ ਵਾਪਰਿਆ ਭਿਆਨਕ ਸੜਕੀ ਹਾਦਸਾ
. . . about 4 hours ago
ਬੰਗਲਾਦੇਸ਼: ਨਵੇਂ ਚੁਣੇ ਗਏ ਸੰਸਦ ਮੈਂਬਰਾਂ ਨੇ ਚੁੱਕੀ ਸਹੁੰ
. . . about 4 hours ago
ਭਾਰਤ ਦੌਰੇ ’ਤੇ ਆਏ ਫ਼ਰਾਂਸੀਸੀ ਰਾਸ਼ਟਰਪਤੀ ਦਾ ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰ ਕੀਤਾ ਸਵਾਗਤ
. . . about 5 hours ago
ਟਰਾਲੇ ਦੀ ਲਪੇਟ 'ਚ ਆ ਕੇ ਨੌਜਵਾਨ ਖਿਡਾਰੀ ਦੀ ਮੌਤ, ਇਕ ਜ਼ਖਮੀ
. . . about 6 hours ago
ਗੁਰੂ ਹਰਿ ਕ੍ਰਿਸ਼ਨ ਪਬਲਿਕ ਸਕੂਲ ਡੇਰਾਬੱਸੀ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
. . . about 6 hours ago
ਅਮਰੀਕਾ ’ਚ ਸੜਕ ਹਾਦਸੇ ਦਾ ਸ਼ਿਕਾਰ ਹੋਏ ਨੌਜਵਾਨ ਦੀ ਮੌਤ
. . . about 7 hours ago
ਹੋਰ ਖ਼ਬਰਾਂ..
Your browser does not support inline frames or is currently configured not to display inline frames.
Please Subscribe / Login to read this page...
ਐਡੀਸ਼ਨ ਚੁਣੋ
ਪੰਨੇ
ਜਲੰਧਰ
ਕਪੂਰਥਲਾ / ਫਗਵਾੜਾ
ਹੁਸ਼ਿਆਰਪੁਰ/ਮੁਕੇਰੀਆਂ
ਸ਼ਹੀਦ ਭਗਤ ਸਿੰਘ ਨਗਰ / ਬੰਗਾ
ਅੰਮ੍ਰਿਤਸਰ ਦਿਹਾਤੀ
ਤਰਨ ਤਾਰਨ
ਗੁਰਦਾਸਪੁਰ / ਬਟਾਲਾ / ਪਠਾਨਕੋਟ
ਅੰਮ੍ਰਿਤਸਰ
ਜਗਰਾਓਂ.
ਖੰਨਾ / ਸਮਰਾਲਾ
ਲੁਧਿਆਣਾ
ਚੰਡੀਗੜ੍ਹ /ਸਾਹਿਬਜ਼ਾਦਾ ਅਜੀਤ ਸਿੰਘ ਨਗਰ
ਰੂਪਨਗਰ
ਪਟਿਆਲਾ
ਫ਼ਤਹਿਗੜ੍ਹ ਸਾਹਿਬ
ਫਰੀਦਕੋਟ/ਸ੍ਰੀ ਮੁਕਤਸਰ ਸਾਹਿਬ
ਮੋਗਾ
ਸੰਗਰੂਰ
ਬਰਨਾਲਾ
ਫਿਰੋਜ਼ਪੁਰ
ਬਠਿੰਡਾ
ਮਾਨਸਾ
ਫਾਜ਼ਿਲਕਾ / ਅਬੋਹਰ
ਦਿੱਲੀ / ਹਰਿਆਣਾ
ਅਜੀਤ ਮੈਗਜ਼ੀਨ
Powered by REFLEX