ਤਾਜ਼ਾ ਖਬਰਾਂ


ਕਿਸਾਨ ਜਥੇਬੰਦੀਆਂ ਵਲੋਂ ਬੰਦ ਦਾ ਐਲਾਨ
. . .  8 minutes ago
ਖਨੌਰੀ, 26 ਦਸੰਬਰ- ਪੰਜਾਬ ਬੰਦ ਨੂੰ ਲੈ ਕੇ ਅੱਜ ਖਨੌਰੀ ਬਾਰਡਰ ’ਤੇ ਕਿਸਾਨ ਜਥੇਬੰਦੀਆਂ ਦੀ ਇਕ ਮੀਟਿੰਗ ਹੋਈ। ਇਸ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਸਰਵਣ ਸਿੰਘ ਪੰਧੇਰ ਨੇ ਕਿਹਾ...
ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵਲੋਂ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ
. . .  24 minutes ago
ਬਠਿੰਡਾ, 26 ਦਸੰਬਰ (ਸੱਤਪਾਲ ਸਿੰਘ ਸਿਵੀਆਂ)- ਡੇਰਾ ਰਾਧਾ ਸੁਆਮੀ ਬਿਆਸ ਦੇ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਅਚਾਨਕ ਬਠਿੰਡਾ ਪੁੱਜੇ, ਜਿੱਥੇ ਉਨ੍ਹਾਂ ਵਲੋਂ ਤਖ਼ਤ ਸ੍ਰੀ ਦਮਦਮਾ....
ਲੋਪੋਕੇ ਪੁਲਿਸ ਵਲੋਂ ਪਿਸਟਲ ਸਮੇਤ 2 ਕਾਬੂ
. . .  37 minutes ago
ਚੋਗਾਵਾਂ, (ਅੰਮ੍ਰਿਤਸਰ), 26 ਦਸੰਬਰ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਅਨੁਸਾਰ ਡੀ.ਐਸ.ਪੀ. ਅਟਾਰੀ ਦੀ ਨਿਗਰਾਨੀ ਹੇਠ ਸਮਾਜ ਵਿਰੋਧੀ ਅਨਸਰਾਂ ਖਿਲਾਫ ਕਾਰਵਾਈ ਕਰਦਿਆਂ ਥਾਣਾ ਲੋਪੋਕੇ...
ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਸੰਬੰਧੀ ਸਜਾਇਆ ਨਗਰ ਕੀਰਤਨ
. . .  53 minutes ago
ਮਮਦੋਟ/ਫਿਰੋਜ਼ਪੁਰ, 26 ਦਸੰਬਰ (ਸੁਖਦੇਵ ਸਿੰਘ ਸੰਗਮ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਸੰਬੰਧੀ ਮਮਦੋਟ ਦੇ ਗੁਰਦੁਆਰਾ ਸਿੰਘ ਸਭਾ ਤੋਂ ਵਿਸ਼ੇਸ਼ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ...
 
ਥਾਣਾ ਨੇਹੀਆਂ ਵਾਲਾ (ਗੋਨਿਆਣਾ) ਦੀ ਪੁਲਿਸ ਨੇ ਨਕਲੀ ਹਲਕਾ ਵਿਧਾਇਕ ਨੂੰ ਕੀਤਾ ਕਾਬੂ
. . .  about 1 hour ago
ਗੋਨਿਆਣਾ, 26 ਦਸੰਬਰ (ਲਛਮਣ ਦਾਸ ਗਰਗ)- ਜ਼ਿਲ੍ਹਾ ਬਠਿੰਡਾ ਤਹਿਤ ਪੈਂਦੇ ਥਾਣਾ ਨੇਹੀਆਂ ਵਾਲਾ (ਗੋਨਿਆਣਾ) ਦੀ ਪੁਲਿਸ ਨੇ ਇਕ ਨਕਲੀ ਐਮ. ਐਲ.ਏ. ਨੂੰ ਕਾਬੂ ਕੀਤਾ ਹੈ। ਪੁਲਿਸ....
ਵੀਰ ਬਾਲ ਦਿਵਸ ਸਾਨੂੰ ਦਿੰਦਾ ਹੈ ਵੱਡੀ ਸਿੱਖਿਆ- ਪ੍ਰਧਾਨ ਮੰਤਰੀ
. . .  about 1 hour ago
ਨਵੀਂ ਦਿੱਲੀ, 26 ਦਸੰਬਰ- ਬਾਲ ਪੁਰਸਕਾਰ ਜੇਤੂਆਂ ਨੂੰ ਮਿਲਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਅਸੀਂ ਤੀਜੇ ਵੀਰ ਬਾਲ ਦਿਵਸ ਦੇ ਪ੍ਰੋਗਰਾਮ ਵਿਚ ਹਿੱਸਾ ਲੈ ਰਹੇ....
ਪੁਲਿਸ ਵਲੋਂ ਹੈਰੋਇਨ ਸਮੇਤ ਇਕ ਕਾਬੂ
. . .  about 1 hour ago
ਚੋਗਾਵਾਂ, (ਅੰਮ੍ਰਿਤਸਰ), 26 ਦਸੰਬਰ (ਗੁਰਵਿੰਦਰ ਸਿੰਘ ਕਲਸੀ)- ਐਸ.ਐਸ.ਪੀ. ਅੰਮ੍ਰਿਤਸਰ ਦਿਹਾਤੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਡੀ.ਐਸ.ਪੀ. ਸਬ-ਡਵੀਜਨ ਅਟਾਰੀ ਦੀ ਨਿਗਰਾਨੀ...
ਏਕਨਾਥ ਸ਼ਿੰਦੇ ਨੇ ਕੀਤੀ ਅਮਿਤ ਸ਼ਾਹ ਨਾਲ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 26 ਦਸੰਬਰ- ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਤੇ ਸ਼ਿਵ ਸੈਨਾ ਮੁਖੀ ਏਕਨਾਥ ਸ਼ਿੰਦੇ ਨੇ ਆਪਣੇ ਪੁੱਤਰ ਅਤੇ ਸੰਸਦ ਮੈਂਬਰ ਸ਼੍ਰੀਕਾਂਤ ਸ਼ਿੰਦੇ ਅਤੇ ਨੂੰਹ ਵਰੁਸ਼ਾਲੀ ਸ਼ਿੰਦੇ ਨਾਲ...
ਰਾਸ਼ਟਰੀ ਬਾਲ ਪੁਰਸਕਾਰ ਜੇਤੂਆਂ ਨੂੰ ਮਿਲੇ ਪ੍ਰਧਾਨ ਮੰਤਰੀ
. . .  about 2 hours ago
ਨਵੀਂ ਦਿੱਲੀ, 26 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ 2024 ਪ੍ਰਾਪਤ ਕਰਨ ਵਾਲੇ ਬੱਚਿਆਂ ਨਾਲ ਮੁਲਾਕਾਤ ਅਤੇ ਗੱਲਬਾਤ ਕੀਤੀ।
ਕੇਜਰੀਵਾਲ ਦੇ ਘਰ ਦੇ ਬਾਹਰ ਭਾਜਪਾ ਮਹਿਲਾ ਮੋਰਚਾ ਵਲੋਂ ਪ੍ਰਦਰਸ਼ਨ
. . .  about 3 hours ago
ਨਵੀਂ ਦਿੱਲੀ, 26 ਦਸੰਬਰ- ‘ਆਪ’ ਦੀ ‘ਮਹਿਲਾ ਸਨਮਾਨ ਯੋਜਨਾ’ ਨੂੰ ਲੈ ਕੇ ਭਾਜਪਾ ਮਹਿਲਾ ਮੋਰਚਾ ਦੇ ਮੈਂਬਰਾਂ ਨੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਘਰ ਦੇ ਬਾਹਰ ਪ੍ਰਦਰਸ਼ਨ....
ਟਰੱਕ ਹੇਠਾਂ ਆਉਣ ਕਾਰਨ ਲੜਕੀ ਦੀ ਮੌਤ
. . .  about 3 hours ago
ਤਰਨਤਾਰਨ, 26 ਦਸੰਬਰ- ਤਰਨਤਾਰਨ ਜੰਡਿਆਲਾ ਬਾਈਪਾਸ ਚੌਕ ਵਿਖੇ ਸਵੇਰੇ ਇਕ ਟਰੱਕ ਹੇਠ ਆਉਣ ਨਾਲ ਲੜਕੀ ਦੀ ਮੌਤ ਹੋਈ। ਮੌਕੇ ’ਤੇ ਥਾਣਾ ਸਿਟੀ ਪੁਲਿਸ ਨੇ ਪੁੱਜ ਕੇ ਲਾਸ਼ ਆਪਣੇ ਕਬਜ਼ੇ ...
ਮੈਲਬੌਰਨ ਟੈਸਟ ਮੈਚ: ਕੋਹਲੀ ਤੇ ਕੌਂਸਟਾਸ ਵਿਚਾਲੇ ਬਹਿਸ
. . .  about 3 hours ago
ਮੈਲਬੌਰਨ, 26 ਦਸੰਬਰ- ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਬਾਰਡਰ-ਗਾਵਸਕਰ ਟਰਾਫ਼ੀ ਦਾ ਚੌਥਾ ਟੈਸਟ ਮੈਚ ਮੈਲਬੌਰਨ ਦੇ ਐਮ.ਸੀ.ਜੀ. ਤੇ ਖੇਡਿਆ ਜਾ ਰਿਹਾ ਹੈ। ਆਸਟ੍ਰੇਲੀਆ ਦੀ ਟੀਮ....
ਸ਼੍ਰੋਮਣੀ ਕਮੇਟੀ ਨੇ ਵੀਰ ਬਾਲ ਦਿਵਸ ਤੇ ਨਾਂਅ ’ਤੇ ਭਾਰਤ ਸਰਕਾਰ ਕੋਲ ਜਤਾਇਆ ਮੁੜ ਇਤਰਾਜ
. . .  about 4 hours ago
ਜਲੰਧਰ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਠਭੇੜ
. . .  about 4 hours ago
‘ਵੀਰ ਬਾਲ ਦਿਵਸ’ ਮੌਕੇ ਰਾਸ਼ਟਰਪਤੀ ਵਲੋਂ ਦਿੱਤੇ ਗਏ ਰਾਸ਼ਟਰੀ ਬਾਲ ਪੁਰਸਕਾਰ
. . .  about 4 hours ago
ਤਰਨਤਾਰਨ ਨੇੜੇ ਪੁਲਿਸ ਅਤੇ ਬਦਮਾਸ਼ ਦਰਮਿਆਨ ਮੁਠਭੇੜ
. . .  about 5 hours ago
ਅੱਜ ਅਸੀਂ ਸਾਹਿਬਜ਼ਾਦਿਆਂ ਦੀ ਲਾਸਾਨੀ ਬਹਾਦਰੀ ਤੇ ਕੁਰਬਾਨੀ ਨੂੰ ਕਰਦੇ ਹਾਂ ਯਾਦ- ਪ੍ਰਧਾਨ ਮੰਤਰੀ
. . .  about 5 hours ago
ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ ਹੋਈ ਤਕਰਾਰ ਕਾਰਨ ਚੱਲੀ ਗੋਲੀ, ਇਕ ਗੰਭੀਰ ਜ਼ਖਮੀ
. . .  about 5 hours ago
ਰਾਸ਼ਟਰਪਤੀ ਅੱਜ 17 ਬੱਚਿਆਂ ਨੂੰ ਦੇਣਗੇ ਰਾਸ਼ਟਰੀ ਬਾਲ ਪੁਰਸਕਾਰ
. . .  about 5 hours ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ’ਚ ਸ਼ਾਮਿਲ ਹੋਣ ਲਈ ਰਵਾਨਾ ਹੋਏ ਕਾਂਗਰਸ ਪ੍ਰਧਾਨ ਤੇ ਰਾਹੁਲ ਗਾਂਧੀ
. . .  about 6 hours ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਕੱਟੜਤਾ ਦਾ ਧਰਮ ਨਾਲ ਕੋਈ ਸੰਬੰਧ ਨਹੀਂ ਹੈ, ਇਹ ਤਾਂ ਸੱਤਾ ਦੀ ਭੁੱਖ ਵਿਚੋਂ ਪੈਦਾ ਹੁੰਦੀ ਹੈ। -ਸਲਮਾਨ ਰਸ਼ਦੀ

Powered by REFLEX