ਤਾਜ਼ਾ ਖਬਰਾਂ


ਪਿੰਡ ਸੁਖਾਨੰਦ ਵਾਸੀ ਕਿਸਾਨ ਦੀ ਕਰੰਟ ਲੱਗਣ ਕਾਰਨ ਮੌਤ
. . .  6 minutes ago
ਠੱਠੀ ਭਾਈ (ਮੋਗਾ), 14 ਜਨਵਰੀ (ਜਗਰੂਪ ਸਿੰਘ ਮਠਾੜੂ)-ਬਾਘਾਪੁਰਾਣਾ ਬਲਾਕ ਦੇ ਥਾਣਾ ਸਮਾਲਸਰ ਹੇਠਲੇ ਪਿੰਡ ਸੁਖਾਨੰਦ ਵਾਸੀ ਬੇਅੰਤ ਸਿੰਘ ਪੁੱਤਰ ਬਚਿੱਤਰ ਸਿੰਘ ਦੀ ਅੱਜ ਖੇਤ ਵਿਚ ਟਰਾਂਸਫਾਰਮਰ ਤੋਂ ਕਰੰਟ ਲੱਗਣ ਕਾਰਨ ਮੌਕੇ ਉਤੇ ਹੀ ਮੌਤ ਹੋ ਗਈ। ਇਸ ਅਚਾਨਕ ਘਟਨਾ ਨਾਲ ਪਿੰਡ ਵਿਚ ਸ਼ੋਕ ਦੀ ਲਹਿਰ...
ਜਸਟਿਸ ਦੇਵੇਂਦਰ ਕੁਮਾਰ ਉਪਾਧਿਆਏ ਦਿੱਲੀ ਹਾਈ ਕੋਰਟ ਦੇ ਮੁੱਖ ਜੱਜ ਵਜੋਂ ਨਿਯੁਕਤ, ਨੋਟੀਫਿਕੇਸ਼ਨ ਜਾਰੀ
. . .  22 minutes ago
ਨਵੀਂ ਦਿੱਲੀ, 14 ਜਨਵਰੀ-ਕਾਨੂੰਨ ਅਤੇ ਨਿਆਂ ਮੰਤਰਾਲੇ ਨੇ ਜਸਟਿਸ ਦੇਵੇਂਦਰ ਕੁਮਾਰ ਉਪਾਧਿਆਏ ਨੂੰ ਦਿੱਲੀ ਹਾਈ ਕੋਰਟ ਦੇ ਮੁੱਖ ਜੱਜ ਵਜੋਂ ਨਿਯੁਕਤ ਕਰਨ ਦਾ ਨੋਟੀਫਿਕੇਸ਼ਨ ਜਾਰੀ...
ਗਣਤੰਤਰ ਦਿਵਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸੰਗਰੂਰ 'ਚ ਲਹਿਰਾਉਣਗੇ ਤਿਰੰਗਾ
. . .  45 minutes ago
ਸੰਗਰੂਰ, 14 ਜਨਵਰੀ (ਧੀਰਜ ਪਸ਼ੋਰੀਆ)-ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਸੰਗਰੂਰ ਵਿਚ ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਸਲਾਮੀ...
ਐਮ.ਪੀ. ਸੁਖਜਿੰਦਰ ਸਿੰਘ ਰੰਧਾਵਾ ਨੇ ਰਾਜਪਾਲ ਪੰਜਾਬ ਨਾਲ ਕੀਤੀ ਮੁਲਾਕਾਤ
. . .  49 minutes ago
ਪਠਾਨਕੋਟ, 14 ਜਨਵਰੀ (ਸੰਧੂ)-ਅੱਜ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਪੰਜਾਬ ਦੇ ਸਾਬਕਾ ਉਪ ਮੁੱਖ...
 
ਪੀ.ਟੀ.ਆਈ. ਤੇ ਆਰਟ ਕਰਾਫਟ ਅਧਿਆਪਕਾਂ ਵਲੋਂ ਸੁਨਾਮ 'ਚ ਰੋਸ ਮਾਰਚ
. . .  about 1 hour ago
ਸੁਨਾਮ, ਊਧਮ ਸਿੰਘ ਵਾਲਾ/ ਸੰਗਰੂਰ, 14 ਜਨਵਰੀ (ਸਰਬਜੀਤ ਸਿੰਘ ਧਾਲੀਵਾਲ)-ਸੰਗਰੂਰ, ਮਾਨਸਾ, ਬਰਨਾਲਾ ਅਤੇ ਪਟਿਆਲਾ ਜ਼ਿਲ੍ਹਿਆਂ ਦੇ ਪੀ.ਟੀ.ਆਈ. ਅਤੇ ਆਰਟ ਐਂਡ ਕਰਾਫਟ ਅਧਿਆਪਕਾਂ ਨੇ...
ਮਾਘੀ ਮੇਲੇ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਨਵੀਂ ਪਾਰਟੀ ਬਣਾਈ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 14 ਜਨਵਰੀ (ਰਣਜੀਤ ਸਿੰਘ ਢਿੱਲੋਂ)-ਅੱਜ ਮਾਘੀ ਮੇਲੇ ਮੌਕੇ ਸ੍ਰੀ ਮੁਕਤਸਰ ਸਾਹਿਬ ਦੀ ਪਵਿੱਤਰ ਧਰਤੀ ਵਿਖੇ ਅੰਮ੍ਰਿਤਪਾਲ ਸਿੰਘ ਦੀ ਟੀਮ ਵਲੋਂ ਕੀਤੀ ਗਈ ਪੰਥਕ ਰਾਜਨੀਤਕ ਕਾਨਫਰੰਸ ਦੌਰਾਨ ਪੰਜਾਬ ਵਿਚ ਨਵੀਂ ਪਾਰਟੀ ਬਣਾਉਣ ਦਾ ਐਲਾਨ ਕੀਤਾ ਗਿਆ। ਇਸ ਦਾ ਨਾਂਅ ਅਕਾਲੀ ਦਲ ਵਾਰਿਸ...
ਖਨੌਰੀ ਸਰਹੱਦ 'ਤੇ ਸੰਯੁਕਤ ਕਿਸਾਨ ਮੋਰਚੇ ਦਾ 101 ਕਿਸਾਨਾਂ ਦਾ ਜਥਾ ਕਾਲੇ ਚੋਲੇ ਪਾ‌ ਕੇ ਮਰਨ ਵਰਤ 'ਤੇ ਬੈਠੇਗਾ
. . .  about 1 hour ago
ਖਨੌਰੀ (ਸੰਗਰੂਰ), 14 ਜਨਵਰੀ (ਬਲਵਿੰਦਰ ਸਿੰਘ ਥਿੰਦ)-ਕਿਸਾਨੀ ਮੰਗਾਂ ਲਈ ਪਿਛਲੇ ਲੰਮੇ ਸਮੇਂ ਤੋਂ ਖਨੌਰੀ ਸਰਹੱਦ ਉਤੇ ਅੰਦੋਲਨ ਕਰ ਰਹੇ ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚੇ ਦਾ 101 ਕਿਸਾਨਾਂ ਦਾ ਜਥਾ 15 ਜਨਵਰੀ ਦਿਨ ਬੁੱਧਵਾਰ ਨੂੰ ਕਾਲੇ ਚੋਲੇ ਪਾ‌ ਕੇ ਪੰਜਾਬ-ਹਰਿਆਣਾ ਸੂਬਿਆਂ ਦੀ ਸਰਹੱਦ ਉਤੇ ਮਰਨ ਵਰਤ ਉਤੇ...
ਪਤੰਗ ਲੁੱਟ ਰਹੇ 6 ਸਾਲਾ ਬੱਚੇ ਦੀ ਚਾਈਨਾ ਡੋਰ ਹਾਈਵੋਲਟੇਜ ਤਾਰਾਂ 'ਚ ਆਉਣ ਨਾਲ ਮੌਤ
. . .  about 1 hour ago
ਤਰਨਤਾਰਨ, 14 ਜਨਵਰੀ (ਹਰਿੰਦਰ ਸਿੰਘ)-ਤਰਨਤਾਰਨ ਦੇ ਗੁਰੂ ਤੇਗ ਬਹਾਦਰ ਨਗਰ ਵਿਖੇ ਆਪਣੇ ਘਰ ਦੇ ਛੱਤ ’ਤੇ ਗੁੱਡੀ ਲੁੱਟ ਰਹੇ ਇਕ 6 ਸਾਲ ਦੇ ਬੱਚੇ ਦੀ ਹਾਈਵੋਲਟੇਜ ਤਾਰਾਂ ’ਚ ਚਾਈਨਾ ਡੋਰ ਪੈਣ ਨਾਲ ਕਰੰਟ ਲੱਗਣ ਤੋਂ ਬਾਅਦ ਮੌਤ ਹੋ ਗਈ, ਜਿਸ ਕਾਰਨ...
ਕੱਲ੍ਹ ਨੂੰ ਖਨੌਰੀ ਬਾਰਡਰ 'ਤੇ 111 ਕਿਸਾਨਾਂ ਦਾ ਜਥਾ ਮਰਨ ਵਰਤ 'ਤੇ ਬੈਠੇਗਾ
. . .  about 1 hour ago
ਸ਼ੁਤਰਾਣਾ (ਪਟਿਆਲਾ), 14 ਜਨਵਰੀ (ਬਲਦੇਵ ਸਿੰਘ ਮਹਿਰੋਕ)-ਢਾਬੀਗੁੱਜਰਾਂ ਖਨੌਰੀ ਸਰਹੱਦ ਉੱਪਰ ਚੱਲ ਰਹੇ ਕਿਸਾਨ ਅੰਦੋਲਨ ਵਿਚ ਕਿਸਾਨ ਆਗੂਆਂ ਵਲੋਂ ਨਵਾਂ ਮੋੜ ਦਿੱਤਾ ਜਾ ਰਿਹਾ ਹੈ, ਜਿਸ ਵਿਚ ਕੱਲ੍ਹ ਨੂੰ 111 ਕਿਸਾਨਾਂ ਦਾ ਜਥਾ...
ਪੰਜਾਬ ਸਰਕਾਰ ਵਲੋਂ ਗਣਤੰਤਰ ਦਿਵਸ ਦਾ ਪ੍ਰੋਗਰਾਮ ਜਾਰੀ
. . .  about 1 hour ago
ਚੰਡੀਗੜ੍ਹ, 14 ਜਨਵਰੀ-ਪੰਜਾਬ ਸਰਕਾਰ ਵਲੋਂ ਗਣਤੰਤਰ ਦਿਵਸ ਸਮਾਗਮ ਮਨਾਉਣ ਸੰਬੰਧੀ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ ਤੇ ਝੰਡਾ ਲਹਿਰਾਉਣ ਤੇ ਸਲਾਮੀ ਪ੍ਰੋਗਰਾਮ ਸੰਬੰਧੀ ਵੀ ਵੱਖ-ਵੱਖ ਮੰਤਰੀਆਂ ਬਾਰੇ ਦੱਸਿਆ...
ਚਾਈਨਾ ਡੋਰ ਦੀ ਲਪੇਟ 'ਚ ਆਉਣ ਨਾਲ ਬਿਜਲੀ ਮੁਲਾਜ਼ਮ ਹੋਇਆ ਗੰਭੀਰ ਜ਼ਖਮੀ
. . .  about 1 hour ago
ਓਠੀਆਂ (ਅੰਮ੍ਰਿਤਸਰ), 14 ਜਨਵਰੀ (ਗੁਰਵਿੰਦਰ ਸਿੰਘ ਛੀਨਾ)-ਸਬ-ਡਵੀਜ਼ਨ ਜਸਤਰਵਾਲ ਵਿਖੇ ਸੇਵਾ ਨਿਭਾਅ ਰਹੇ ਭੁਪਿੰਦਰ ਸਿੰਘ ਛੀਨਾ ਜੋ ਕਿ ਆਪਣੀ ਡਿਊਟੀ ਉਤੇ ਆ ਰਿਹਾ ਸੀ ਤਾਂ ਹਰਤੇਜ ਹਸਪਤਾਲ ਅੰਮ੍ਰਿਤਸਰ ਨੇੜੇ ਚਾਈਨਾ ਡੋਰ ਦੀ ਲਪੇਟ ਵਿਚ ਆਉਣ ਕਾਰਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ...
ਮਾਘੀ ਮੌਕੇ ਬੀਬੀ ਜਗੀਰ ਕੌਰ, ਗੁਰਪ੍ਰਤਾਪ ਸਿੰਘ ਵਡਾਲਾ ਸਮੇਤ ਕਈ ਆਗੂ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਨਤਮਸਤਕ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 14 ਜਨਵਰੀ (ਰਣਜੀਤ ਸਿੰਘ ਢਿੱਲੋਂ)-ਅੱਜ ਮਾਘੀ ਦੇ ਦਿਹਾੜੇ ਉਤੇ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਗੁਰਪ੍ਰਤਾਪ ਸਿੰਘ ਵਡਾਲਾ, ਪ੍ਰੇਮ ਸਿੰਘ ਚੰਦੂਮਾਜਰਾ ਸਮੇਤ ਕਈ ਆਗੂ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ...
'ਆਪ' ਦੇ ਸੂਬਾ ਪ੍ਰਧਾਨ ਅਮਨ ਅਰੋੜਾ ਸਮੇਤ ਹੋਰ ਕੈਬਨਿਟ ਮੰਤਰੀ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਨਤਮਸਤਕ
. . .  about 2 hours ago
ਸ਼੍ਰੋਮਣੀ ਅਕਾਲੀ ਦਲ ਨੂੰ ਖਤਮ ਕਰਨ ਦੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ - ਸ. ਸੁਖਬੀਰ ਸਿੰਘ ਬਾਦਲ
. . .  about 2 hours ago
500 ਗ੍ਰਾਮ ਅਫੀਮ ਸਮੇਤ 2 ਕਾਬੂ
. . .  about 2 hours ago
ਲੁਧਿਆਣਾ-ਦੋਰਾਹਾ ਦੱਖਣੀ ਬਾਈਪਾਸ ਦਾ ਰੇਲਵੇ ਫਾਟਕ 15 ਸਵੇਰ 8 ਤੋਂ 16 ਜਨਵਰੀ ਤੱਕ ਰਹੇਗਾ ਬੰਦ
. . .  1 minute ago
ਰਾਜਵੀਰ ਸਿੰਘ ਭੰਗੂ ਨੇ ਪੀ. ਸੀ. ਐਸ. ਐਗਜ਼ੀਕਿਊਟਿਵ ਦੀ ਪ੍ਰੀਖਿਆ ਵਿਚੋਂ 12 ਵਾ ਸਥਾਨ ਪ੍ਰਾਪਤ ਕੀਤਾ
. . .  about 3 hours ago
ਬਾਰੂਦੀ ਸੁਰੰਗ ਫੱਟਣ ਕਾਰਨ 6 ਜਵਾਨ ਜ਼ਖ਼ਮੀ
. . .  about 3 hours ago
ਲੁਟੇਰਿਆਂ ਨੇ ਵਿਅਕਤੀ ਕੋਲੋਂ ਤਲਵਾਰ ਦੀ ਨੋਕ ’ਤੇ ਮੋਬਾਈਲ ਤੇ ਪਰਸ ਖੋਹਿਆ
. . .  about 3 hours ago
ਕੈਬਨਿਟ ਮੰਤਰੀ ਪੰਜਾਬ ਰਵਜੋਤ ਸਿੰਘ ਸੂਸ ਮਲੇਰਕੋਟਲਾ ਵਿਖੇ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣਗੇ
. . .  about 4 hours ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਕੱਟੜਤਾ ਦਾ ਧਰਮ ਨਾਲ ਕੋਈ ਸੰਬੰਧ ਨਹੀਂ ਹੈ, ਇਹ ਤਾਂ ਸੱਤਾ ਦੀ ਭੁੱਖ ਵਿਚੋਂ ਪੈਦਾ ਹੁੰਦੀ ਹੈ। -ਸਲਮਾਨ ਰਸ਼ਦੀ

Powered by REFLEX