ਤਾਜ਼ਾ ਖਬਰਾਂ


ਵੱਡੀ ਖ਼ਬਰ - ਅੰਮ੍ਰਿਤਸਰ ਦੇ ਮਜੀਠਾ ਠਾਣੇ 'ਚ ਹੋਇਆ ਧਮਾਕਾ
. . .  1 day ago
ਮਜੀਠਾ (ਅੰਮ੍ਰਿਤਸਰ), 4 ਦਸੰਬਰ - ਅੰਮ੍ਰਿਤਸਰ ਦੇ ਮਜੀਠਾ ਥਾਣੇ 'ਚ ਧਮਾਕਾ ਹੋਣ ਦੀ ਖ਼ਬਰ ਹੈ। ਫਿਲਹਾਲ ਧਮਾਕੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਇਲਾਕੇ ਵਿਚ ਦਹਿਸ਼ਤ ਦਾ ...
ਸੁਖਬੀਰ ਸਿੰਘ ਬਾਦਲ ਉਤੇ ਹੋਏ ਹਮਲੇ ਲ‌ਈ ਕੇਂਦਰ ਅਤੇ ਸੂਬਾ ਸਰਕਾਰ ਦੀ ਅਣਗਹਿਲੀ ਅਤੇ ਨਿਕੰਮੇ ਸੁਰੱਖਿਆ ਪ੍ਰਬੰਧ ਜ਼ਿੰਮੇਵਾਰ -ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਪਠਾਨਕੋਟ , 4 ਦਸੰਬਰ (ਸੰਧੂ )- ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਪੰਜ ਸਿੰਘ ਸਾਹਿਬਾਨ ਵਲੋਂ ਸੁਖਬੀਰ ਸਿੰਘ ...
ਸਵੀਟ ਸ਼ਾਪ ਕੁਮਰਾਏ ਤੋਂ ਲੁਟੇਰੇ 50 ਹਜ਼ਾਰ ਨਕਦੀ ਪਿਸਤੌਲ ਤੇ ਚਾਕੂ ਦੀ ਨੋਕ 'ਤੇ ਲੁੱਟ ਕੇ ਫ਼ਰਾਰ
. . .  1 day ago
ਭੁਲੱਥ (ਕਪੂਰਥਲਾ) ,4 ਦਸੰਬਰ (ਮੇਹਰ ਚੰਦ ਸਿੱਧੂ) - ਸਬ ਡਵੀਜ਼ਨ ਕਸਬਾ ਭੁਲੱਥ ਦੇ ਨਾਲ ਲੱਗਦੇ ਮੁਹੱਲਾ ਕੁਮਰਾਏ ਵਿਖੇ ਭੋਗਪੁਰ ਰੋਡ ਭੁਲੱਥ ਵਿਖੇ ਸਥਿਤ ਚੰਦੀ ਸਵੀਟ ਸ਼ਾਪ ਤੋਂ ਦੇਰ ਸ਼ਾਮ ਤਿੰਨ ਲੁਟੇਰੇ ਪਿਸਤੋਲ ਤੇ ਚਾਕੂ ਦੀ ਨੋਕ ...
ਇਸਕੋਨ 'ਤੇ ਪਾਬੰਦੀ ਲਗਾਉਣ ਦੀ ਕੋਈ ਯੋਜਨਾ ਨਹੀਂ ਹੈ- ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਦੇ ਮੁੱਖ ਸਲਾਹਕਾਰ
. . .  1 day ago
ਢਾਕਾ [ਬੰਗਲਾਦੇਸ਼], 4 ਨਵੰਬਰ (ਏਐਨਆਈ) : ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਦੇ ਮੁੱਖ ਸਲਾਹਕਾਰ ਮੁਹੰਮਦ ਯੂਨਸ ਦੇ ਇਕ ਸਹਾਇਕ ਨੇ ਕਿਹਾ ਹੈ ਕਿ ਭਾਰਤ ਦੇ ਗੁਆਂਢੀ ਦੇਸ਼ ਦੀ ਕ੍ਰਿਸ਼ਨਾ ਚੇਤਨਾ ਲਈ ਅੰਤਰਰਾਸ਼ਟਰੀ ...
 
ਅਸਾਮ ਦੇ ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਅਰਜੁਨ ਰਾਮ ਮੇਘਵਾਲ ਤੇ ਓਮ ਬਿਰਲਾ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 4 ਦਸੰਬਰ (ਏਜੰਸੀ) : ਮੁੱਖ ਮੰਤਰੀ ਹਿਮੰਤਾ ਬਿਸਵਾ ਸਰਮਾ ਨੇ ਸੰਸਦ ਭਵਨ ਵਿਖੇ ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਮੁਲਾਕਾਤ ਕੀਤੀ ਅਤੇ ਅਸਾਮ ਦੇ ਹਾਈਡ੍ਰੋਕਾਰਬਨ ਉਦਯੋਗ ਨੂੰ ਮਜ਼ਬੂਤ ...
ਸ. ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਸੋਮ ਪ੍ਰਕਾਸ਼ ਵਲੋਂ ਨਿੰਦਾ
. . .  1 day ago
ਫਗਵਾੜਾ, 4 ਦਸੰਬਰ (ਹਰਜੋਤ ਸਿੰਘ ਚਾਨਾ)-ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਾਬਕਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਸਖਤ ਸ਼ਬਦਾ ’ਚ ਨਿਖੇਧੀ ਕੀਤੀ ਹੈ ਤੇ ਕਿਹਾ ਕਿ ਇਹ ਮੌਜੂਦਾ ਸਰਕਾਰ ਦੀ ਨਾਕਾਮੀ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ...
ਸਲਾਈਟ ਰੋਡ 'ਤੇ ਅਣਪਛਾਤੇ ਵਿਅਕਤੀ ਕਾਰ ਨੂੰ ਟੱਕਰ ਮਾਰ ਕੇ ਫਰਾਰ
. . .  1 day ago
ਲੌਂਗੋਵਾਲ (ਸੰਗਰੂਰ), 4 ਦਸੰਬਰ (ਸ, ਸ, ਖੰਨਾ)-ਸਲਾਈਟ ਲੌਂਗੋਵਾਲ ਤੋਂ ਤਹਿਸੀਲ ਕੰਪਲੈਕਸ ਵੱਲ ਜਾਂਦੀ ਸੜਕ ਉਤੇ ਇਕ ਭਿਆਨਕ ਹਾਦਸਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੀੜਤ ਬਾਬੂ ਸੁਭਾਸ਼ ਕੁਮਾਰ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਨਾਲ ਸੰਗਰੂਰ ਤੋਂ ਲੌਂਗੋਵਾਲ ਆਪਣੇ ਘਰ ਵਾਪਸ ਪਰਤ ਰਿਹਾ...
ਪੁਲਵਾਮਾ 'ਚ ਅੱਤਵਾਦੀਆਂ ਨੇ ਫੌਜ ਦੇ ਜਵਾਨ 'ਤੇ ਕੀਤੀ ਗੋਲੀਬਾਰੀ, ਗੰਭੀਰ ਜ਼ਖਮੀ
. . .  1 day ago
ਜੰਮੂ-ਕਸ਼ਮੀਰ, 4 ਦਸੰਬਰ-ਪੁਲਵਾਮਾ 'ਚ ਅਵੰਤੀਪੋਰਾ ਦੇ ਤਰਾਲ ਇਲਾਕੇ 'ਚ ਅੱਤਵਾਦੀਆਂ ਨੇ ਫੌਜ ਦੇ ਜਵਾਨ 'ਤੇ ਗੋਲੀਬਾਰੀ ਕੀਤੀ। ਜਵਾਨ ਛੁੱਟੀ 'ਤੇ ਸੀ ਅਤੇ ਘਰ ਆ ਗਿਆ ਸੀ। ਉਸ ਦੀ ਲੱਤ 'ਚ ਗੋਲੀ ਲੱਗੀ ਅਤੇ ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ...
ਮੁਹੱਲਾ ਮਹਿਤਾਬਗੜ੍ਹ ਵਿਖੇ ਪਲਾਟ 'ਚੋਂ ਨੌਜਵਾਨ ਦੀ ਲਾਸ਼ ਬਰਾਮਦ
. . .  1 day ago
ਕਪੂਰਥਲਾ, 4 ਦਸੰਬਰ (ਅਮਨਜੋਤ ਸਿੰਘ ਵਾਲੀਆ)-ਮੁਹੱਲਾ ਮਹਿਤਾਬਗੜ੍ਹ ਵਿਖੇ ਇਕ ਪਲਾਟ ਵਿਚੋਂ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਏ.ਐਸ.ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਨੌਜਵਾਨ ਬੇਹੋਸ਼ੀ ਦੀ ਹਾਲਤ ਵਿਚ ਮਹਿਤਾਬਗੜ੍ਹ ਵਿਖੇ...
ਡਾ. ਐਸ ਜੈਸ਼ੰਕਰ ਵਲੋਂ ਕੁਵੈਤ ਦੇ ਵਿਦੇਸ਼ ਮੰਤਰੀ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 4 ਦਸੰਬਰ-ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਅਤੇ ਕੁਵੈਤ ਦੇ ਵਿਦੇਸ਼ ਮੰਤਰੀ ਅਬਦੁੱਲਾ ਅਲੀ ਅਲ-ਯਾਹਿਆ ਨੇ ਦਿੱਲੀ ਵਿਚ ਹੈਦਰਾਬਾਦ ਹਾਊਸ ਵਿਚ ਮੁਲਾਕਾਤ...
ਆਮ ਆਦਮੀ ਪਾਰਟੀ ਪੰਜਾਬ ਨੇ ਸ. ਸੁਖਬੀਰ ਸਿੰਘ ਬਾਦਲ 'ਤੇ ਹਮਲੇ ਦੀ ਕੀਤੀ ਨਿਖੇਧੀ
. . .  1 day ago
ਚੰਡੀਗੜ੍ਹ, 4 ਦਸੰਬਰ-ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਸਖ਼ਤ ਨਿਖੇਧੀ ਕੀਤੀ ਹੈ। 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਇਸ ਘਟਨਾ ਨੂੰ ਬੇਹੱਦ ਮੰਦਭਾਗਾ ਕਰਾਰ ਦਿੱਤਾ ਅਤੇ...
ਪੰਜਾਬ ਦੇ ਕਿਸਾਨਾਂ ਦੇ ਸੰਬੰਧ 'ਚ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਪੁੱਛਿਆ ਲੋਕ ਸਭਾ 'ਚ ਸਵਾਲ
. . .  1 day ago
ਪਠਾਨਕੋਟ, 4 ਦਸੰਬਰ (ਸੰਧੂ)-ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਲੋਕ ਸਭਾ ਵਿਚ ਪੰਜਾਬ ਰਾਜ ਵਿਚ ਝੋਨੇ ਦੀ ਮੌਜੂਦਾ ਖਰੀਦ ਸੰਕਟ ਦੇ ਮਾਮਲੇ ਸੰਬੰਧੀ ਸਵਾਲ ਪੁੱਛਿਆ, ਜਿਸ ਦਾ ਜਵਾਬ...
ਖੀਰਨੀਆਂ ਦੇ ਪ੍ਰਾਇਮਰੀ ਸਕੂਲ 'ਚ ਡੂਮਣੇ ਦੀਆਂ ਮੱਖੀਆਂ ਦਾ ਹਮਲਾ, ਅਧਿਆਪਕਾ ਸਮੇਤ 5 ਬੱਚੇ ਗੰਭੀਰ
. . .  1 day ago
ਸ. ਸੁਖਬੀਰ ਸਿੰਘ ਬਾਦਲ 'ਤੇ ਜਾਨਲੇਵਾ ਹਮਲਾ ਨਿੰਦਣਯੋਗ - ਦਰਬਾਰਾ ਸਿੰਘ ਗੁਰੂ
. . .  1 day ago
ਜੇ ਜ਼ੈੱਡ ਸੁਰੱਖਿਆ ਵਾਲਾ ਸੁਰੱਖਿਅਤ ਨਹੀਂ ਤਾਂ ਆਮ ਆਦਮੀ ਦੀ ਸੁਰੱਖਿਆ ਕੌਣ ਕਰੇਗਾ - ਅਸ਼ਵਨੀ ਸ਼ਰਮਾ
. . .  1 day ago
ਪਲੰਬਰ ਮੰਗਲ ਸਿੰਘ ਦਾ ਲਾਟਰੀ ’ਚੋਂ ਨਿਕਲਿਆ ਡੇਢ ਕਰੋੜ ਦਾ ਇਨਾਮ
. . .  1 day ago
ਕਿਸਾਨ ਸ਼ਾਂਤਮਈ ਢੰਗ ਨਾਲ ਦਿੱਲੀ ਜਾਣਗੇ - ਸਰਵਣ ਸਿੰਘ ਪੰਧੇਰ
. . .  1 day ago
ਸ਼ੰਭੂ ਬਾਰਡਰ 'ਤੇ ਜਾ ਰਹੇ ਕਿਸਾਨਾਂ ਦੀ ਜੀਪ ਦਾ ਐਕਸੀਡੈਂਟ, ਅੱਧੀ ਦਰਜਨ ਕਿਸਾਨ ਜ਼ਖਮੀ
. . .  1 day ago
ਅਕਾਲੀ ਦਲ ਦੇ ਸੀਨੀਅਰ ਆਗੂ ਨਰੇਸ਼ ਗੁਜਰਾਲ ਨੇ ਕਿਹਾ - ਸ. ਸੁਖਬੀਰ ਸਿੰਘ ਬਾਦਲ 'ਤੇ ਹਮਲਾ ਕਾਲੇ ਦੌਰ ਦੀ ਯਾਦ ਦਿਵਾਉਂਦੈ
. . .  1 day ago
ਨਵਾਂ ਗਾਓਂ ਈ.ਐਸ.ਜ਼ੈੱਡ ਮੁੱਦਾ : ਭਾਜਪਾ ਦੇ ਸੀਨੀਅਰ ਆਗੂ ਜੋਸ਼ੀ ਵਲੋਂ ਪੰਜਾਬ ਕੈਬਨਿਟ ਕਮੇਟੀ ਨੂੰ 100 ਮੀਟਰ ਤੱਕ ਮਨਜ਼ੂਰੀ ਨਾ ਦੇਣ ਦੀ ਅਪੀਲ
. . .  1 day ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਅਸੀਂ ਹਮੇਸ਼ਾ ਬੇਲੜੀਆਂ ਚੀਜ਼ਾਂ 'ਤੇ ਹੀ ਬਹਿਸ ਕਰਦੇ ਹਾਂ, ਜਿੱਥੇ ਬੋਲਣ ਦੀ ਲੋੜ ਹੁੰਦੀ ਹੈ, ਉੱਥੇ ਅਸੀਂ ਚੁੱਪ ਵੱਟ ਲੈਂਦੇ ਹਾਂ। -ਅਗਿਆਤ

Powered by REFLEX