ਤਾਜ਼ਾ ਖਬਰਾਂ


ਸ਼ੰਭੂ ਬਾਰਡਰ 'ਤੇ ਜਾ ਰਹੇ ਕਿਸਾਨਾਂ ਦੀ ਜੀਪ ਦਾ ਐਕਸੀਡੈਂਟ, ਅੱਧੀ ਦਰਜਨ ਕਿਸਾਨ ਜ਼ਖਮੀ
. . .  2 minutes ago
ਸ਼ੰਭੂ, (ਅਮਨਦੀਪ ਸਿੰਘ, ਰੁਪਿੰਦਰਪਾਲ ਡਿੰਪਲ)-ਸ਼ੰਭੂ ਬਾਰਡਰ ਉਤੇ ਜਾ ਰਹੇ ਕਿਸਾਨਾਂ ਦੀ ਜੀਪ ਦਾ ਐਕਸੀਡੈਂਟ ਹੋ ਗਿਆ ਹੈ। ਸ਼ੰਭੂ ਬਾਰਡਰ ਨੇੜੇ ਇਕ ਜੀਪ ਤੇ ਬਲੈਨੋ ਗੱਡੀ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਮੌਕੇ ਜੀਪ ਵਿਚ ਸਵਾਰ ਅੱਧੀ ਦਰਜਨ ਦੇ ਕਰੀਬ ਕਿਸਾਨ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਐਂਬੂਲੈਂਸ ਰਾਹੀਂ...
ਅਕਾਲੀ ਦਲ ਦੇ ਸੀਨੀਅਰ ਆਗੂ ਨਰੇਸ਼ ਗੁਜਰਾਲ ਨੇ ਕਿਹਾ - ਸ. ਸੁਖਬੀਰ ਸਿੰਘ ਬਾਦਲ 'ਤੇ ਹਮਲਾ ਕਾਲੇ ਦੌਰ ਦੀ ਯਾਦ ਦਿਵਾਉਂਦੈ
. . .  14 minutes ago
ਨਵੀਂ ਦਿੱਲੀ, 4 ਦਸੰਬਰ-ਸ. ਸੁਖਬੀਰ ਸਿੰਘ ਬਾਦਲ 'ਤੇ ਹਮਲਾ ਪੰਜਾਬ ਵਿਚ ਮੱਧਮ ਸਥਾਨ ਨੂੰ ਖਤਮ ਕਰਨ ਦੀ ਕੋਸ਼ਿਸ਼...
ਨਵਾਂ ਗਾਓਂ ਈ.ਐਸ.ਜ਼ੈੱਡ ਮੁੱਦਾ : ਭਾਜਪਾ ਦੇ ਸੀਨੀਅਰ ਆਗੂ ਜੋਸ਼ੀ ਵਲੋਂ ਪੰਜਾਬ ਕੈਬਨਿਟ ਕਮੇਟੀ ਨੂੰ 100 ਮੀਟਰ ਤੱਕ ਮਨਜ਼ੂਰੀ ਨਾ ਦੇਣ ਦੀ ਅਪੀਲ
. . .  37 minutes ago
ਚੰਡੀਗੜ੍ਹ, 4 ਦਸੰਬਰ-ਚੰਡੀਗੜ੍ਹ ਨੇ ਪੰਜਾਬ ਦੀ ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ। ਜੇਕਰ ਪੰਜਾਬ ਹੁਣ ਪ੍ਰਸਤਾਵਿਤ ਸੁਖਨਾ ਈ.ਐਸ.ਜ਼ੈੱਡ ਨੂੰ 3 ਕਿਲੋਮੀਟਰ ਜਾਂ 100 ਮੀਟਰ ਤੱਕ ਦੀ ਇਜਾਜ਼ਤ ਦਿੰਦਾ ਹੈ ਤਾਂ ਇਸਦਾ ਮਤਲਬ ਯੂ.ਟੀ. ਦੀ ਗੈਰ ਕਾਨੂੰਨੀ...
ਸ. ਸੁਖਬੀਰ ਸਿੰਘ ਬਾਦਲ 'ਤੇ ਹਮਲਾ ਨਿੰਦਣਯੋਗ ਘਟਨਾ - ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ
. . .  29 minutes ago
ਨਵੀਂ ਦਿੱਲੀ, 4 ਦਸੰਬਰ-ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ 'ਤੇ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਹ ਨਿੰਦਣਯੋਗ ਹੈ, ਇਹ ਘਟਨਾ ਨਹੀਂ ਵਾਪਰਨੀ ਚਾਹੀਦੀ ਸੀ। ਇਹ ਮੌਜੂਦਾ ਪੰਜਾਬ ਸਰਕਾਰ ਦੀ ਨਾਕਾਮੀ...
 
ਸ. ਸੁਖਬੀਰ ਸਿੰਘ ਬਾਦਲ 'ਤੇ ਕੀਤਾ ਹਮਲਾ ਹਰਿਮੰਦਰ ਸਾਹਿਬ 'ਤੇ ਹਮਲਾ ਮੰਨਿਆ ਜਾਵੇ - ਜਸਵੀਰ ਸਿੰਘ ਗੜ੍ਹੀ
. . .  52 minutes ago
ਸੜੋਆ, 4 ਦਸੰਬਰ (ਸਹੂੰਗੜਾ)-ਬਹੁਜਨ ਸਮਾਜ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਵੀਡੀਓ ਬਿਆਨ ਰਾਹੀਂ ਕਿਹਾ ਕਿ ਸੁਖਬੀਰ ਬਾਦਲ ਉਤੇ ਕੀਤਾ ਹਮਲਾ ਹਰਿਮੰਦਰ ਸਾਹਿਬ ਉਤੇ ਹਮਲਾ ਮੰਨਿਆ ਜਾਵੇ ਕਿਉਂਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜ਼ਾ ਜ਼ਾਫਤਾ ਸੇਵਾ...
ਨਰਾਇਣ ਸਿੰਘ ਚੌੜਾ 'ਤੇ ਹਨ 21 ਤੋਂ ਵੱਧ ਕੇਸ - ਪੰਜਾਬ ਸਪੈਸ਼ਲ ਡੀ.ਜੀ.ਪੀ. (ਅਰਪਿਤ ਸ਼ੁਕਲਾ)
. . .  59 minutes ago
ਅੰਮ੍ਰਿਤਸਰ, 4 ਦਸੰਬਰ-ਹਰਿਮੰਦਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ 'ਤੇ ਚੱਲੀ ਗੋਲੀ ਉਤੇ ਬੋਲਦਿਆਂ ਮੁਲਜ਼ਮ ਨਰਾਇਣ ਸਿੰਘ ਚੌੜਾ ਬਾਰੇ ਪੰਜਾਬ ਦੇ ਵਿਸ਼ੇਸ਼ ਡੀ.ਜੀ.ਪੀ. (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਨੇ ਕਿਹਾ ਕਿ ਇਸ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ...
ਇਲਾਹਾਬਾਦ ਹਾਈ ਕੋਰਟ ਨੇ ਸ਼੍ਰੀ ਕ੍ਰਿਸ਼ਨ ਜਨਮ ਭੂਮੀ ਤੇ ਸ਼ਾਹੀ ਈਦਗਾਹ ਵਿਵਾਦ ਦੀ ਅਗਲੀ ਤਰੀਕ ਦਿੱਤੀ 16 ਦਸੰਬਰ
. . .  about 1 hour ago
ਨਵੀਂ ਦਿੱਲੀ, 4 ਦਸੰਬਰ-ਇਲਾਹਾਬਾਦ ਹਾਈ ਕੋਰਟ ਨੇ ਮਥੁਰਾ ਦੀ ਸ਼੍ਰੀ ਕ੍ਰਿਸ਼ਨ ਜਨਮ ਭੂਮੀ ਅਤੇ ਸ਼ਾਹੀ ਈਦਗਾਹ ਵਿਵਾਦ ਦੀ ਸੁਣਵਾਈ ਦੀ ਅਗਲੀ ਤਰੀਕ 16 ਦਸੰਬਰ...
ਸ. ਸੁਖਬੀਰ ਸਿੰਘ ਬਾਦਲ ਦੀ ਜਾਨ ਬਚਾਉਣ ਵਾਲੇ ਏ.ਐਸ.ਆਈ. ਨੂੰ ਦਿਵਾਇਆ ਜਾਵੇਗਾ ਐਵਾਰਡ - ਏ.ਆਈ.ਜੀ. ਹਰਮੀਕ ਸਿੰਘ ਦਿਓਲ
. . .  about 1 hour ago
ਅੰਮ੍ਰਿਤਸਰ (ਪੰਜਾਬ), 4 ਦਸੰਬਰ-ਹਰਿਮੰਦਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ 'ਤੇ ਚੱਲੀ ਗੋਲੀ ਦੇ ਮਾਮਲੇ ਵਿਚ ਏ.ਆਈ.ਜੀ. ਹਰਮੀਕ ਸਿੰਘ ਦਿਓਲ ਨੇ ਕਿਹਾ ਕਿ ਹਮਲਾਵਰ ਨਰਾਇਣ ਸਿੰਘ ਚੌੜਾ ਨੂੰ ਫੜਨ ਵਾਲੇ ਏ.ਐਸ.ਆਈ. ਜਸਬੀਰ ਸਿੰਘ ਨੂੰ ਐਵਾਰਡ...
ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਕੰਵਰ ਮਿੰਟੂ ਨੇ ਸ. ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਨਿੰਦਾ
. . .  about 1 hour ago
ਪਠਾਨਕੋਟ, 4 ਦਸੰਬਰ (ਸੰਧੂ )-ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਦੇ ਪ੍ਰਧਾਨ ਸੁਰਿੰਦਰ ਸਿੰਘ ਕੰਵਰ ਮਿੰਟੂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸ. ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਕਰੜੀ ਨਿੰਦਾ...
ਸ੍ਰੀ ਦਰਬਾਰ ਸਾਹਿਬ ਦੇ ਬਾਹਰਵਰ ਸ. ਬਾਦਲ 'ਤੇ ਹੋਏ ਹਮਲੇ ਦੀ ਜਾਂਚ ਕੇਂਦਰ ਸਰਕਾਰ ਕਰਵਾਏ - ਰਣੀਕੇ
. . .  about 1 hour ago
ਅਟਾਰੀ, (ਅੰਮ੍ਰਿਤਸਰ) 4 ਦਸੰਬਰ (ਰਾਜਿੰਦਰ ਸਿੰਘ ਰੂਬੀ)-ਸ੍ਰੀ ਅਕਾਲ ਤਖਤ ਦੇ ਜਥੇਦਾਰ ਸਮੇਤ ਪੰਜ ਸਿੰਘ ਸਾਹਿਬਾਨਾਂ ਵਲੋਂ ਸੁਣਾਈ ਗਈ ਸਜ਼ਾ ਨੂੰ ਕਬੂਲ ਕਰਦਿਆਂ ਇਕ ਨਿਮਾਣੇ ਸਿੱਖ ਵਜੋਂ ਆਪਣੀ ਸੇਵਾ ਨਿਭਾਉਂਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਦਰਬਾਰ ਘੰਟਾ ਘਰ ਵਿਖੇ ਹੋਇਆ ਸੁਖਬੀਰ ਸਿੰਘ ਬਾਦਲ 'ਤੇ ਹਮਲਾ ਬੇਹੱਦ ਮੰਦਭਾਗਾ ਅਤੇ ਨਿੰਦਣਯੋਗ ਹੈ। ਅਜਿਹੀਆਂ ਘਟਨਾਵਾਂ ਸਾਡੀਆਂ ਜਮਹੂਰੀ ਕਦਰਾਂ-ਕੀਮਤਾਂ...
ਸ. ਸੁਖਬੀਰ ਸਿੰਘ ਬਾਦਲ 'ਤੇ ਹਮਲਾ ਪ੍ਰਸ਼ਾਸਨ ਦੀ ਨਲਾਇਕੀ - ਬਿਕਰਮ ਸਿੰਘ ਮਜੀਠੀਆ
. . .  about 1 hour ago
ਅੰਮ੍ਰਿਤਸਰ, 4 ਦਸੰਬਰ-ਬਿਕਰਮ ਸਿੰਘ ਮਜੀਠੀਆ ਨੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਰੱਖਿਆ ਪ੍ਰਬੰਧ ਫੇਲ ਹੋਏ ਹਨ। ਵੈਸੇ ਤਾਂ ਮੁੱਖ ਮੰਤਰੀ ਦੀਆਂ ਨਾਕਾਮੀਆਂ ਦੀ ਲੰਬੀ ਲਿਸਟ ਹੈ, ਜ਼ੈੱਡ ਸਕਿਓਰਿਟੀ ਹਾਸਿਲ ਹੋਵੇ। ਸੁਖਬੀਰ ਸਿੰਘ ਬਾਦਲ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ ਉਤੇ ਸੇਵਾ ਕੀਤੀ ਜਾ ਰਹੀ ਸੀ, ਭਗਵੰਤ ਮਾਨ ਦਾ ਬਿਆਨ ਆਇਆ ਹੈ ਕਿ ਪੁਲਿਸ ਦੀ ਮੁਸਤੈਦੀ ਸਦਕਾ ਬਚਾਅ ਹੋਇਆ ਹੈ। ਸਿੱਧੂ ਮੂਸੇਵਾਲਾ ਦਾ ਕਤਲ, ਲਾਰੈਂਸ ਬਿਸ਼ਨੋਈ ਦੀ ਜੇਲ੍ਹ ਵਿਚ ਹੋਈ...
ਸੂਬਾ ਸਿੰਘ ਬਾਦਲ ਨੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
. . .  about 2 hours ago
ਜੈਤੋ, 4 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਲੀ ਸਜ਼ਾ...
ਮਾਮਲਾ ਗੈਸ ਪਾਈਪਲਾਈਨ ਮੁਆਵਜ਼ੇ ਦਾ : ਪਿੰਡ ਲੇਲੇਵਾਲਾ 'ਚ ਕਿਸਾਨ ਤੇ ਪੁਲਿਸ ਪ੍ਰਸ਼ਾਸਨ ਆਹਮੋ-ਸਾਹਮਣੇ
. . .  about 2 hours ago
ਸ. ਸੁਖਬੀਰ ਸਿੰਘ ਬਾਦਲ 'ਤੇ ਹੋਇਆ ਹਮਲਾ ਮੰਦਭਾਗਾ-ਜਥੇ. ਇਕਬਾਲ ਸਿੰਘ ਖੇੜਾ
. . .  about 3 hours ago
ਸ. ਸੁਖਬੀਰ ਸਿੰਘ ਬਾਦਲ 'ਤੇ ਹਮਲਾ ਪੰਥ ਦੋਖੀਆਂ ਦੀ ਗਿਣੀ ਮਿੱਥੀ ਸਾਜ਼ਿਸ਼ ਦਾ ਹਿੱਸਾ- ਹਲਕਾ ਇੰਚਾਰਜ ਸੰਧੂ
. . .  about 3 hours ago
ਸ. ਸੁਖਬੀਰ ਸਿੰਘ ਬਾਦਲ 'ਤੇ ਹੋਇਆ ਹਮਲਾ ਪ੍ਰਸ਼ਾਸਨ ਦੀ ਨਲਾਇਕੀ-ਐਡਵੋਕੇਟ ਸਿਆਲੀ
. . .  about 3 hours ago
ਸ. ਸੁਖਬੀਰ ਸਿੰਘ ਬਾਦਲ ਚੰਡੀਗੜ੍ਹ ਲਈ ਰਵਾਨਾ
. . .  about 3 hours ago
ਸ. ਸੁਖਬੀਰ ਸਿੰਘ ਬਾਦਲ ਨੂੰ ਗੋਲੀ ਲੱਗਣ ਤੋਂ ਬਚਾਅ ਕਰਨ ਵਾਲਾ ਥਾਣੇਦਾਰ ਜਸਬੀਰ ਸਿੰਘ ਅਜਨਾਲਾ ਨੇੜਲੇ ਪਿੰਡ ਲੱਖੂਵਾਲ ਦਾ ਰਹਿਣ ਵਾਲਾ
. . .  about 3 hours ago
ਬਲਕਾਰ ਸਿੰਘ ਬਰਾੜ ਵਲੋਂ ਸ. ਸੁਖਬੀਰ ਸਿੰਘ ਬਾਦਲ 'ਤੇ ਹਮਲੇ ਦੀ ਨਿਖੇਧੀ
. . .  about 3 hours ago
ਇਟਲੀ 'ਚ ਜਾਨ ਗਵਾਉਣ ਵਾਲੇ ਇਕਲੌਤੇ ਪੁੱਤਰ ਤੇ ਪਿਤਾ ਦਾ ਇਕੋ ਸਮੇਂ ਹੋਇਆ ਅੰਤਿਮ ਸੰਸਕਾਰ
. . .  about 3 hours ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਅਸੀਂ ਹਮੇਸ਼ਾ ਬੇਲੜੀਆਂ ਚੀਜ਼ਾਂ 'ਤੇ ਹੀ ਬਹਿਸ ਕਰਦੇ ਹਾਂ, ਜਿੱਥੇ ਬੋਲਣ ਦੀ ਲੋੜ ਹੁੰਦੀ ਹੈ, ਉੱਥੇ ਅਸੀਂ ਚੁੱਪ ਵੱਟ ਲੈਂਦੇ ਹਾਂ। -ਅਗਿਆਤ

Powered by REFLEX