ਤਾਜ਼ਾ ਖਬਰਾਂ


ਡਾ. ਮਨਮੋਹਨ ਸਿੰਘ ਨੂੰ ਅੰਤਿਮ ਸ਼ਰਧਾਂਜਲੀ ਦੇਣ ਪੁੱਜੇ ਰਾਸ਼ਟਰਪਤੀ
. . .  10 minutes ago
ਨਵੀਂ ਦਿੱਲੀ, 27 ਦਸੰਬਰ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਘਰ ਜਾ ਕੇ ਉਨ੍ਹਾਂ ਨੂੰ ਅੰਤਿਮ ਸ਼ਰਧਾਂਜਲੀ ਦਿੱਤੀ। ਇਸ ਮੌਕੇ ਉਨ੍ਹਾਂ...
ਡਾ. ਮਨਮੋਹਨ ਸਿੰਘ ਨੇ ਭਾਰਤੀ ਰਾਜਨੀਤੀ ’ਚ ਨਿਭਾਈ ਅਹਿਮ ਭੂਮਿਕਾ- ਓਮ ਬਿਰਲਾ
. . .  15 minutes ago
ਕੋਟਾ, (ਰਾਜਸਥਾਨ), 27 ਦਸੰਬਰ- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦਿਹਾਂਤ ’ਤੇ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਹੁਣ ਨਹੀਂ ਰਹੇ....
ਚਾਈਨਾਂ ਡੋਰ ਨਾਲ 3 ਸਾਲ ਦਾ ਬੱਚਾ ਜ਼ਖਮੀ
. . .  33 minutes ago
ਘੋਗਰਾ, (ਹੁਸ਼ਿਆਰਪੁਰ), 27 ਦਸੰਬਰ (ਆਰ. ਐੱਸ. ਸਲਾਰੀਆ)- ਨਜ਼ਦੀਕੀ ਪੈਂਦੇ ਪਿੰਡ ਸਰੀਹਪੁਰ ਵਿਖੇ 3 ਸਾਲਾਂ ਬੱਚਾ ਚਾਈਨਾ ਡੋਰ ਨਾਲ ਜ਼ਖਮੀ ਹੋ ਗਿਆ। ਜਾਣਕਾਰੀ ਦਿੰਦੇ ਹੋਏ ਪੀੜਤ ਬੱਚੇ ਦੇ...
ਭਾਰਤ-ਆਸਟ੍ਰੇਲੀਆ ਚੌਥਾ ਟੈਸਟ : ਦੂਜੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਭਾਰਤ 164/5
. . .  about 1 hour ago
 
ਡਾ. ਮਨਮੋਹਨ ਸਿੰਘ ਦੀ ਵਫ਼ਾਦਾਰੀ ਹਰ ਕਿਸੇ ਲਈ ਹੈ ਪ੍ਰੇਰਨਾ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 27 ਦਸੰਬਰ- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦਿਹਾਂਤ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇਕ ਸੰਸਦ ਮੈਂਬਰ ਵਜੋਂ, ਉਨ੍ਹਾਂ ਦੀ ਵਫ਼ਾਦਾਰੀ ਹਰ ਕਿਸੇ....
ਮੇਰੇ ਲਈ ਨਿੱਜੀ ਘਾਟਾ ਹੈ, ਡਾ. ਮਨਮੋਹਨ ਸਿੰਘ ਦਾ ਦਿਹਾਂਤ- ਰਾਮਨਾਥ ਕੋਵਿੰਦ
. . .  about 2 hours ago
ਨਵੀਂ ਦਿੱਲੀ, 27 ਦਸੰਬਰ- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦਿਹਾਂਤ ’ਤੇ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਦਾ ਦਿਹਾਂਤ ਨਾ ਸਿਰਫ਼...
ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਦੇਣ ਪੁੱਜਾ ਗਾਂਧੀ ਪਰਿਵਾਰ
. . .  about 2 hours ago
ਨਵੀਂ ਦਿੱਲੀ, 27 ਦਸੰਬਰ- ਮਰਹੂਮ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਘਰ ਕਾਂਗਰਸ ਦੇ ਸੰਸਦ ਮੈਂਬਰ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਵਾਡਰਾ ਅਤੇ ਕੇ.ਸੀ. ਵੇਣੂਗੋਪਾਲ ਅਤੇ ਪਾਰਟੀ ਦੇ ਹੋਰ ਆਗੂ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਪੁੱਜੇ।
ਸ਼ਹੀਦੀ ਸਭਾ ਦੇ ਆਖ਼ਰੀ ਦਿਨ ਵਿਸ਼ਾਲ ਨਗਰ ਕੀਰਤਨ ਹੋਇਆ ਸ਼ੁਰੂ
. . .  about 2 hours ago
ਫ਼ਤਹਿਗੜ੍ਹ ਸਾਹਿਬ, 27 ਦਸੰਬਰ (ਬਲਜਿੰਦਰ ਸਿੰਘ, ਰਵਿੰਦਰ ਮੌਦਗਿਲ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ....
ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀਆਂ ਮਹਾਨ ਸ਼ਹਾਦਤਾਂ ਨੂੰ ਸਮਰਪਿਤ ਅਕਾਲ ਤਖਤ ਸਾਹਿਬ ਵਿਖੇ ਮੂਲ ਮੰਤਰ ਦੇ ਕੀਤੇ ਜਾਪ
. . .  about 3 hours ago
ਅੰਮ੍ਰਿਤਸਰ, 27 ਦਸੰਬਰ (ਜਸਵੰਤ ਸਿੰਘ ਜੱਸ)- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਵਲੋਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਜਾਰੀ ਸੰਦੇਸ਼ ਅਨੁਸਾਰ ਅੱਜ 13 ਪੋਹ ਨੂੰ...
ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਤੇ ਭਾਜਪਾ ਪ੍ਰਧਾਨ ਵਲੋਂ ਡਾ. ਮਨਮੋਹਨ ਸਿੰਘ ਨੂੰ ਅੰਤਿਮ ਸ਼ਰਧਾਂਜਲੀ ਭੇਟ
. . .  about 3 hours ago
ਨਵੀਂ ਦਿੱਲੀ, 27 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਅੰਤਿਮ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ...
ਭਾਰਤ ਲਈ ਡਾ. ਮਨਮੋਹਨ ਸਿੰਘ ਦੇ ਯੋਗਦਾਨ ਨੂੰ ਹਮੇਸ਼ਾ ਰੱਖਿਆ ਜਾਵੇਗਾ ਯਾਦ- ਮੋਹਨ ਭਾਗਵਤ
. . .  about 3 hours ago
ਨਵੀਂ ਦਿੱਲੀ, 27 ਦਸੰਬਰ- ਰਾਸ਼ਟਰੀ ਸਵੈ ਸੇਵਕ ਸੰਘ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦਿਹਾਂਤ ’ਤੇ ਸੋਗ ਪ੍ਰਗਟ ਕੀਤਾ ਹੈ। ਸੰਘ ਮੁਖੀ ਡਾ. ਮੋਹਨ ਭਾਗਵਤ ਨੇ ਕਿਹਾ ਕਿ...
ਭਾਰਤ-ਆਸਟ੍ਰੇਲੀਆ ਚੌਥਾ ਟੈਸਟ : ਪਹਿਲੀ ਪਾਰੀ ਚ ਆਸਟ੍ਰੇਲੀਆ ਦੀ ਪੂਰੀ ਟੀਮ 474 ਦੌੜਾਂ ਬਣਾ ਕੇ ਆਊਟ
. . .  about 3 hours ago
ਭਲਕੇ ਕੀਤਾ ਜਾਵੇਗਾ ਡਾ. ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ- ਕਾਂਗਰਸੀ ਸੂਤਰ
. . .  about 4 hours ago
ਭਾਰਤੀ ਕ੍ਰਿਕਟ ਟੀਮ ਦੀ ਸਾਬਕਾ ਪ੍ਰਧਾਨ ਮੰਤਰੀ ਨੂੰ ਸ਼ਰਧਾਂਜਲੀ
. . .  about 4 hours ago
ਪੁਲਿਸ ਵਲੋਂ ਹੈਰੋਇਨ ਅਤੇ ਡਰੱਗ ਮਨੀ ਸਮੇਤ ਇਕ ਨਸ਼ਾ ਤਸਕਰ ਕਾਬੂ, ਇਕ ਫਰਾਰ
. . .  about 5 hours ago
ਡਾ. ਮਨਮੋਹਨ ਸਿੰਘ ਦੇ ਦਿਹਾਂਤ ’ਤੇ 7 ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ
. . .  about 5 hours ago
⭐ਮਾਣਕ-ਮੋਤੀ ⭐
. . .  about 5 hours ago
ਪੀਲੀਭੀਤ ਐਨਕਾਊਂਟਰ ਮਾਮਲਾ ’ਤੇ ਉੱਠੇ ਸਵਾਲਾਂ ਤੋਂ ਬਾਅਦ-ਮ੍ਰਿਤਕਾਂ ਦੇ ਘਰਾਂ ’ਚ ਪਹੁੰਚੇ ਵਕੀਲ ਤੇ ਜਥੇਬੰਦੀਆਂ
. . .  1 day ago
ਉਪ ਰਾਸ਼ਟਰਪਤੀ ਜਗਦੀਪ ਧਨਖੜ ਵਲੋਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  1 day ago
ਨਵੀਂ ਦਿੱਲੀ : ਲੋਕ ਸਭਾ ਸਪੀਕਰ ਓਮ ਬਿਰਲਾ ਵਲੋਂ ਡਾ: ਮਨਮੋਹਨ ਸਿੰਘ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  1 day ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਜਲਦੀ ਨਾਲ ਪਰ ਸਹੀ ਫ਼ੈਸਲਾ ਲੈਣਾ ਸਫ਼ਲ ਵਿਅਕਤੀ ਦਾ ਮੁੱਢਲਾ ਲੱਛਣ ਹੈ। -ਗੁਜਰਾਤੀ ਕਹਾਵਤ

Powered by REFLEX