ਤਾਜ਼ਾ ਖਬਰਾਂ


ਕਾਂਗਰਸੀ ਆਗੂ ਤੇ ਐਮਪੀ ਸੁਖਜਿੰਦਰ ਸਿੰਘ ਰੰਧਾਵਾ ਨੇ ਵਿਧਾਇਕ ਰੰਧਾਵਾ ਵਿਰੁੱਧ ਅਕਾਲ ਤਖਤ ਦੇ ਜਥੇਦਾਰ ਨੂੰ ਕੀਤੀ ਸ਼ਿਕਾਇਤ
. . .  10 minutes ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸੀਨੀਅਰ ਕਾਂਗਰਸੀ ਆਗੂ ਅਤੇ ਹਲਕਾ ਗੁਰਦਾਸਪੁਰ ਤੋਂ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਅੱਜ ਅਕਾਲ ਤਖਤ ਸਕੱਤਰੇਤ ਵਿਖੇ ਪੁੱਜ ਕੇ...
ਜਲੰਧਰ 'ਚ ਦਰਦਨਾਕ ਹਾਦਸਾ, ਤੀਜੀ ਮੰਜ਼ਿਲ ਤੋਂ ਡਿਗ ਕੇ ਦੋ ਮਜ਼ਦੂਰਾਂ ਦੀ ਮੌਤ
. . .  15 minutes ago
ਜਲੰਧਰ, 5 ਦਸੰਬਰ- ਜਲੰਧਰ ਵਿਚ ਇਕ ਦਰਦਨਾਕ ਹਾਦਸਾ ਵਾਪਰਿਆ ਹੈ, ਜਿਥੇ ਤੀਜੀ ਮੰਜ਼ਿਲ 'ਤੇ ਪੇਂਟਿੰਗ ਕਰ ਰਹੇ ਦੋ ਮਜ਼ਦੂਰਾਂ ਦੀ ਡਿੱਗ ਕੇ ਮੌਤ ਹੋ ਗਈ...
ਭਾਰਤ-ਰੂਸ ਭਾਈਵਾਲੀ ਨਾ ਸਿਰਫ ਸਾਡੀਆਂ ਜ਼ਰੂਰਤਾਂ ਪੂਰੀਆਂ ਕਰੇਗੀ, ਸਗੋਂ ਵਿਕਾਸ 'ਚ ਵੀ ਯੋਗਦਾਨ ਪਾਵੇਗੀ- ਮੋਦੀ
. . .  34 minutes ago
ਨਵੀਂ ਦਿੱਲੀ, 5 ਦਸੰਬਰ (ਏ.ਐਨ.ਆਈ.)- ਨਵੀਂ ਦਿੱਲੀ ਵਿਚ ਭਾਰਤ-ਰੂਸ ਵਪਾਰ ਫੋਰਮ ਵਿਚ ਬੋਲਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ,"ਭਾਰਤ ਅੱਜ ਕਿਫਾਇਤੀ, ਕੁਸ਼ਲ ਈਵੀ, ਦੋਪਹੀਆ ਵਾਹਨ ਅਤੇ ਸੀਐਨਜੀ ਗਤੀਸ਼ੀਲਤਾ...
ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਪੰਜਾਬ ਸਰਕਾਰ ਪੁਲਿਸ ਰਾਹੀਂ ਲੋਕਤੰਤਰ ਦਾ ਘਾਣ ਕਰਨ 'ਤੇ ਉਤਾਰੂ- ਸੁਖਬੀਰ ਸਿੰਘ ਬਾਦਲ
. . .  49 minutes ago
ਇਆਲੀ/ਥਰੀਕੇ, 5 ਦਸੰਬਰ (ਮਨਜੀਤ ਸਿੰਘ ਦੁੱਗਰੀ)-ਸੂਬੇ ਅੰਦਰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਪੰਜਾਬ ਸਰਕਾਰ ਪੁਲਿਸ ਰਾਹੀਂ ਲੋਕਤੰਤਰ ਦਾ ਘਾਣ ਕਰਨ 'ਤੇ ਪੂਰੀ ਤਰ੍ਹਾਂ ਉਤਾਰੂ ਹੋ ਚੁੱਕੀ ਹੈ...
 
ਮੇਰੇ ਅਸਤੀਫੇ 'ਤੇ ਅਫਵਾਹਾਂ ਨਾ ਫੈਲਾਈਆਂ ਜਾਣ- ਰਾਜਾ ਵੜਿੰਗ
. . .  about 1 hour ago
ਚੰਡਗੜ੍ਹ, 5 ਦਸੰਬਰ- ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਨੇ ਹਾਈਕਮਾਨ ਵਲੋਂ ਉਨ੍ਹਾਂ ਦਾ ਅਸਤੀਫਾ ਮੰਗਣ ਦੀਆਂ ਅਫਵਾਹਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਾਈਕਮਾਨ ਨੇ ਉਨ੍ਹਾਂ ਦਾ ਕੋਈ ਅਸਤੀਫਾ ਨਹੀਂ ਮੰਗਿਆ ਗਿਆ...
ਡਡਵਿੰਡੀ ਵਿਖੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਕੇਂਦਰ ਖਿਲਾਫ ਰੇਲ ਲਾਈਨ 'ਤੇ ਧਰਨਾ
. . .  about 1 hour ago
ਡਡਵਿੰਡੀ, 5 ਦਸੰਬਰ (ਦਿਲਬਾਗ ਸਿੰਘ ਝੰਡ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਅੱਜ ਡਡਵਿੰਡੀ ਵਿਖੇ ਜਲੰਧਰ - ਫਿਰੋਜ਼ਪੁਰ ਰੇਲਵੇ ਲਾਈਨ ਉੱਤੇ ਧਰਨਾ ਲਗਾ ਕੇ ਕੇਂਦਰ ਸਰਕਾਰ ਖਿਲਾਫ ਰੋਸ ਮੁਜ਼ਾਹਰਾ ਕੀਤਾ ਗਿਆ। ਕਰੀਬ 2 ਘੰਟੇ ਤੱਕ ਚੱਲੇ ਇਸ ਰੋਸ ਮੁਜ਼ਾਹਰੇ ਦੌਰਾਨ...
ਲੁਧਿਆਣਾ 'ਚ ਚਾਰਾ ਫੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ
. . .  about 1 hour ago
ਲੁਧਿਆਣਾ, 5 ਦਸੰਬਰ- ਲੁਧਿਆਣਾ ਦੇ ਬਹਾਦਰ ਰੋਡ ਨਜ਼ਦੀਕ ਸਥਿਤ ਸੰਤ ਸਾਹਿਬ ਤੇਲ ਮਿੱਲ ਨਾਂ ਦੀ ਚਾਰਾ ਫੈਕਟਰੀ ਵਿਚ ਅਚਾਨਕ ਅੱਗ ਲੱਗ ਗਈ। ਅੱਗ ਨੇ ਕੁਝ ਹੀ ਪਲਾਂ ਵਿਚ ਫੈਕਟਰੀ ਦੇ ਕੱਚੇ ਮਾਲ ਨੂੰ...
ਸੁਨਾਮ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਦਾ ਰੇਲ ਚੱਕਾ ਜਾਮ ਰਿਹਾ ਨਾਕਾਮ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ,5 ਦਸੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ)-ਰੇਲਵੇ ਸਟੇਸ਼ਨ ਸੁਨਾਮ ਊਧਮ ਸਿੰਘ ਵਾਲਾ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਵਲੋਂ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ 'ਤੇ...
ਭਾਕਿਯੂ ਕ੍ਰਾਂਤੀਕਾਰੀ ਵੱਲੋਂ ਮਜੀਠਾ ਰੇਲਵੇ ਸਟੇਸ਼ਨ ਨਜ਼ਦੀਕ ਰੇਲਵੇ ਲਾਈਨ 'ਤੇ ਧਰਨਾ
. . .  about 2 hours ago
ਮਜੀਠਾ/ ਅੰਮ੍ਰਿਤਸਰ, 5 ਦਸੰਬਰ (ਜਗਤਾਰ ਸਿੰਘ ਸਹਿਮੀ )- ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਉਤੇ ਰੇਲ ਰੋਕੋ ਪ੍ਰੋਗਰਾਮ ਤਹਿਤ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਕਨਵੀਨਰ ਸਵਿੰਦਰਪਾਲ ਮੋਲੋਵਾਲੀ ਦੀ ਅਗਵਾਈ...
ਰੇਲ ਰੋਕੋ ਅੰਦੋਲਨ : ਪ੍ਰਧਾਨ ਪਰਮਜੀਤ ਭੁੱਲਾ ਸਣੇ ਦੋ ਦਰਜਨ ਕਿਸਾਨ ਹਿਰਾਸਤ 'ਚ
. . .  about 2 hours ago
ਟਾਂਡਾ ਉੜਮੁੜ, 5 ਦਸੰਬਰ (ਦੀਪਕ ਬਹਿਲ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪੰਜਾਬ ਵਿਚ ਦਿੱਤੇ ਗਏ ਰੇਲ ਰੋਕੋ ਪ੍ਰੋਗਰਾਮ ਨੂੰ ਲੈ ਕੇ ਅੱਜ ਸਥਿਤੀ ਉਸ ਵੇਲੇ ਤਣਾਪੂਰਨ ਬਣ ਗਈ ਜਦੋਂ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਭੁੱਲਾ...
ਅੰਮ੍ਰਿਤਸਰ ਦੇ ਹਵਾਈ ਅੱਡਾ ਰਾਜਾਸਾਂਸੀ 'ਤੇ ਅਜੇ ਵੀ ਯਾਤਰੀ ਹੋ ਰਹੇ ਨੇ ਖੱਜਲ-ਖੁਆਰ
. . .  about 2 hours ago
ਰਾਜਾਸਾਂਸੀ, 5 ਦਸੰਬਰ (ਹਰਦੀਪ ਸਿੰਘ ਖੀਵਾ) ਅੰਮਿ੍ਤਸਰ ਹਵਾਈ ਅੱਡੇ ਤੇ ਇੰਡੀਗੋ ਦੀਆਂ ਉਡਾਣਾਂ ਪ੍ਰਭਾਵਿਤ ਹੋਣ ਕਰਕੇ ਦੁਪਹਿਰ ਵੇਲੇ ਮੁੜ ਸੱਦੇ ਹੋਏ ਯਾਤਰੀ ਭਾਰੀ ਖੱਜਲ ਹੋ ਰਹੇ ਹਨ...
ਸੁਖਬੀਰ ਸਿੰਘ ਬਾਦਲ ਗੁਰੂ ਨਾਨਕ ਦਰਬਾਰ ਝਾਡੇ ਵਿਖੇ ਨਤਮਸਤਕ
. . .  about 2 hours ago
ਇਆਲੀ/ਥਰੀਕੇ, 5 ਦਸੰਬਰ (ਮਨਜੀਤ ਸਿੰਘ ਦੁੱਗਰੀ)- ਲੁਧਿਆਣਾ ਦੇ ਫਿਰੋਜ਼ਪੁਰ ਮਾਰਗ ਸਥਿਤ ਗੁਰੂ ਨਾਨਕ ਦਰਬਾਰ ਝਾਡੇ ਦੇ ਮੁਖੀ ਸੁਆਮੀ ਰਾਮਪਾਲ ਸਿੰਘ ਦੇ ਪਿਤਾ ਬਾਬਾ ਗੁਲਜ਼ਾਰ ਸਿੰਘ ਦੀ...
ਰੇਲਵੇ ਟਰੈਕ 'ਤੇ ਧਰਨੇ ਦੌਰਾਨ ਕਿਸਾਨ ਆਗੂ ਮਰੂੜ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ
. . .  about 2 hours ago
ਭਾਰਤ ਤੇ ਰੂਸ ਵਿਚਾਲੇ ਮਜ਼ਬੂਤ ਦੋਸਤੀ- ਮੋਦੀ
. . .  about 2 hours ago
ਜਲੰਧਰ ਕੈਂਟ 'ਤੇ ਕਿਸਾਨਾਂ ਤੇ ਪੁਲਿਸ ਵਿਚਾਲੇ ਝੜਪ, ਕਈ ਕਿਸਾਨਾਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ
. . .  about 2 hours ago
ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਦੌਰਾਨ ਕਥਿਤ ਹਿੰਸਾ ਦੇ ਦੋਸ਼ਾਂ ਵਿਚਕਾਰ ਪ੍ਰਤਾਪ ਸਿੰਘ ਬਾਜਵਾ ਨੇ ਖੜਕਾਇਆ ਹਾਈ ਕੋਰਟ ਦਾ ਦਰਵਾਜ਼ਾ
. . .  about 3 hours ago
ਪਿੰਡ ਦੁੱਗਲਵਾਲਾ ਵਿਖੇ ਕਿਸਾਨਾਂ ਵੱਲੋਂ ਤਰਨਤਾਰਨ-ਬਿਆਸ ਰੇਲਵੇ ਲਾਈਨ 'ਤੇ ਧਰਨਾ
. . .  about 3 hours ago
ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਰੇਲਵੇ ਟਰੈਕ ਮੇਹਰਬਾਨਪੁਰਾ ਜਾਮ
. . .  about 3 hours ago
ਰੇਲਵੇ ਸਟੇਸ਼ਨ ਕੋਹਰ ਸਿੰਘ ਵਾਲਾ ਉਤੇ ਰੇਲ ਰੋਕੋ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਕਿਸਾਨ ਹੋਏ ਕਾਮਯਾਬ
. . .  about 3 hours ago
ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਖੁਦਕੁਸ਼ੀ ਦੀ ਕੀਤੀ ਕੋਸ਼ਿਸ਼
. . .  about 4 hours ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਮਨੁੱਖ ਦੀ ਸੋਚ ਬਦਲਣ ਲਈ ਸਮਾਜਿਕ ਜਾਗਰੂਕਤਾ ਲਾਜ਼ਮੀ ਹੈ। -ਇਬਰਾਹਿਮ ਮਾਸਲੋ

Powered by REFLEX