ਤਾਜ਼ਾ ਖਬਰਾਂ


ਇਰੋਡ (ਤਾਮਿਲਨਾਡੂ) ਅਤੇ ਮਿਲਕੀਪੁਰ (ਯੂ.ਪੀ) ਚ ਉਪ ਚੋਣਾਂ ਲਈ ਵੋਟਿੰਗ ਜਾਰੀ
. . .  9 minutes ago
ਨਵੀਂ ਦਿੱਲੀ, 5 ਫਰਵਰੀ - ਤਾਮਿਲਨਾਡੂ ਦੇ ਇਰੋਡ ਅਤੇ ਉੱਤਰ ਪ੍ਰਦੇਸ਼ ਦੇ ਮਿਲਕੀਪੁਰ ਵਿਚ ਉਪ ਚੋਣਾਂ ਲਈ ਵੋਟਿੰਗ ਜਾਰੀ ਹੈ।
ਦਿੱਲੀ ਭਰ ਵਿਚ ਚੋਣ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ - ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ
. . .  13 minutes ago
ਨਵੀਂ ਦਿੱਲੀ, 5 ਫਰਵਰੀ - ਮੋਤੀ ਬਾਗ ਦੇ ਇਕ ਪੋਲਿੰਗ ਬੂਥ 'ਤੇ ਆਪਣੀ ਵੋਟ ਪਾਉਣ ਤੋਂ ਬਾਅਦ, ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਨੇ ਕਿਹਾ, "ਤਿਆਰੀਆਂ ਪੂਰੀਆਂ ਹੋ ਗਈਆਂ ਹਨ। ਸਵੇਰ...
ਦਿੱਲੀ ਚੋਣਾਂ : ਰਾਹੁਲ ਗਾਂਧੀ ਨੇ ਪਾਈ ਵੋਟ
. . .  21 minutes ago
ਨਵੀਂ ਦਿੱਲੀ, 5 ਫਰਵਰੀ - ਲੋਕ ਸਭਾ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਦਿੱਲੀਮ ਵਿਧਾਨ ਸਭਾ ਚੋਣਾਂ ਲਈ ਵੋਟ ਪਾਉਣ ਤੋਂ ਬਾਅਦ ਨਿਰਮਾਣ ਭਵਨ ਤੋਂ ਰਵਾਨਾ...
ਦਿੱਲੀ ਚੋਣਾਂ : ਦਿੱਲੀ ਪੁਲਿਸ ਕਮਿਸ਼ਨਰ ਸੰਜੇ ਅਰੋੜਾ ਅਤੇ ਉਨ੍ਹਾਂ ਦੀ ਪਤਨੀ ਨੇ ਪਾਈ ਵੋਟ
. . .  23 minutes ago
ਨਵੀਂ ਦਿੱਲੀ, 5 ਫਰਵਰੀ - ਦਿੱਲੀ ਪੁਲਿਸ ਕਮਿਸ਼ਨਰ ਸੰਜੇ ਅਰੋੜਾ ਅਤੇ ਉਨ੍ਹਾਂ ਦੀ ਪਤਨੀ ਨੇ ਮੋਤੀ ਬਾਗ ਦੇ ਇਕ ਪੋਲਿੰਗ ਬੂਥ 'ਤੇ ਆਪਣੀ ਵੋਟ...
 
ਮੈਨੂੰ ਲੱਗਦਾ ਹੈ ਕਿ ਜਨਤਾ ਬਦਲਾਅ ਦੇ ਮੂਡ ਵਿਚ ਹੈ - ਡਾ. ਐਸ ਜੈਸ਼ੰਕਰ
. . .  31 minutes ago
ਨਵੀਂ ਦਿੱਲੀ, 5 ਫਰਵਰੀ - ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਅਤੇ ਉਨ੍ਹਾਂ ਦੀ ਪਤਨੀ ਕਿਓਕੋ ਜੈਸ਼ੰਕਰ ਨੇ ਐਨਡੀਐਮਸੀ ਸਕੂਲ ਆਫ਼ ਸਾਇੰਸ ਐਂਡ ਹਿਊਮੈਨਟੀਜ਼, ਤੁਗਲਕ ਕ੍ਰੇਸੈਂਟ ਵਿਖੇ ਸਥਾਪਤ ਪੋਲਿੰਗ ਬੂਥ...
ਅਮਿਤ ਸ਼ਾਹ ਵਲੋਂ ਵੋਟਰਾਂ ਨੂੰ ਝੂਠੇ ਵਾਅਦਿਆਂ ਅਤੇ ਨਾਕਾਫ਼ੀ ਜਨਤਕ ਸੇਵਾਵਾਂ ਦੇ ਚੱਲ ਰਹੇ ਮੁੱਦਿਆਂ ਵਿਰੁੱਧ ਵੋਟ ਪਾਉਣ ਦੀ ਅਪੀਲ
. . .  35 minutes ago
ਨਵੀਂ ਦਿੱਲੀ, 5 ਫਰਵਰੀ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇਵੋਟਰਾਂ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਵੱਡੀ ਗਿਣਤੀ ਵਿਚ ਬਾਹਰ ਆਉਣ ਅਤੇ ਝੂਠੇ ਵਾਅਦਿਆਂ ਅਤੇ ਸ਼ਹਿਰ ਵਿਚ ਪ੍ਰਦੂਸ਼ਿਤ ਯਮੁਨਾ, ਟੁੱਟੀਆਂ ਸੜਕਾਂ ਅਤੇ ਨਾਕਾਫ਼ੀ...
'ਆਪ' ਵਿਧਾਇਕ ਦਿਨੇਸ਼ ਮੋਹਨੀਆ ਵਿਰੁੱਧ ਔਰਤ ਨੇ ਦਰਜ ਕਰਵਾਇਆ ਮਾਮਲਾ
. . .  47 minutes ago
ਨਵੀਂ ਦਿੱਲੀ, 5 ਫਰਵਰੀ - ਇਕ ਔਰਤ ਨੇ 'ਆਪ' ਵਿਧਾਇਕ ਦਿਨੇਸ਼ ਮੋਹਨੀਆ ਵਿਰੁੱਧ ਸੰਗਮ ਵਿਹਾਰ ਪੁਲਿਸ ਸਟੇਸ਼ਨ ਵਿਚ ਇਕ ਔਰਤ ਨਾਲ ਗਲਤ ਹਰਕਤ ਕਰਨ ਨੂੰ ਲੈ ਕੇ ਮਾਮਲਾ ਦਰਜ ਕਰਵਾਇਆ ਹੈ। ਦਿੱਲੀ ਪੁਲਿਸ ਦੇ ਸੂਤਰਾਂ...
ਆਪ ਵਿਧਾਇਕ ਅਤੇ ਓਖਲਾ ਵਿਧਾਨ ਸਭਾ ਤੋਂ ਉਮੀਦਵਾਰ ਅਮਾਨਤੁੱਲਾ ਖਾਨ ਵਿਰੁੱਧ ਚੋਣ ਜ਼ਾਬਤੇ ਦੀ ਉਲੰਘਣਾ ਦਾ ਮਾਮਲਾ ਦਰਜ
. . .  about 1 hour ago
ਨਵੀਂ ਦਿੱਲੀ, 5 ਫਰਵਰੀ - ਦਿੱਲੀ ਪੁਲਿਸ ਨੇ ਆਪ ਵਿਧਾਇਕ ਅਤੇ ਓਖਲਾ ਵਿਧਾਨ ਸਭਾ ਤੋਂ ਉਮੀਦਵਾਰ ਅਮਾਨਤੁੱਲਾ ਖਾਨ ਵਿਰੁੱਧ ਜਾਮੀਆ ਨਗਰ ਪੁਲਿਸ ਸਟੇਸ਼ਨ ਵਿਖੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼...
ਦਿੱਲੀ ਚੋਣਾਂ : ਕੇਂਦਰੀ ਸਿਹਤ ਸਕੱਤਰ ਅਪੂਰਵ ਚੰਦਰਾ ਨੇ ਮੋਤੀ ਬਾਗ ਦੇ ਇਕ ਪੋਲਿੰਗ ਬੂਥ 'ਤੇ ਪਾਈ ਵੋਟ
. . .  about 1 hour ago
ਦਿੱਲੀ ਚੋਣਾਂ : ਪ੍ਰਧਾਨ ਮੰਤਰੀ ਮੋਦੀ ਵਲੋਂ ਵੋਟਰਾਂ ਨੂੰ ਪੂਰੇ ਉਤਸ਼ਾਹ ਨਾਲ ਲੋਕਤੰਤਰ ਦੇ ਤਿਉਹਾਰ ਚ ਹਿੱਸਾ ਲੈਣ ਦੀ ਅਪੀਲ
. . .  about 1 hour ago
ਨਵੀਂ ਦਿੱਲੀ, 5 ਫਰਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, "ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਸਾਰੀਆਂ ਸੀਟਾਂ ਲਈ ਵੋਟਿੰਗ ਅੱਜ ਹੋ ਰਹੀ ਹੈ। ਮੈਂ ਇੱਥੋਂ ਦੇ ਵੋਟਰਾਂ ਨੂੰ ਪੂਰੇ ਉਤਸ਼ਾਹ ਨਾਲ ਲੋਕਤੰਤਰ ਦੇ ਇਸ ਤਿਉਹਾਰ ਵਿਚ ਹਿੱਸਾ...
ਦਿੱਲੀ ਚੋਣਾਂ : ਦਿੱਲੀ ਰਾਜ ਹੱਜ ਕਮੇਟੀ ਦੀ ਚੇਅਰਪਰਸਨ ਅਤੇ ਭਾਜਪਾ ਨੇਤਾ, ਕੌਸਰ ਜਹਾਂ ਨੇ ਪਾਈ ਵੋਟ
. . .  about 1 hour ago
ਨਵੀਂ ਦਿੱਲੀ, 5 ਫਰਵਰੀ -ਦਿੱਲੀ ਰਾਜ ਹਜ ਕਮੇਟੀ ਦੀ ਚੇਅਰਪਰਸਨ ਅਤੇ ਭਾਜਪਾ ਨੇਤਾ ਕੌਸਰ ਜਹਾਂ ਨੇ ਪਟਪੜਗੰਜ ਵਿਧਾਨ ਸਭਾ ਹਲਕੇ ਦੇ ਅਧੀਨ ਮਯੂਰ ਵਿਹਾਰ ਫੇਜ਼ 1 ਵਿਚ ਇਕ ਪੋਲਿੰਗ ਸਟੇਸ਼ਨ...
ਦਿੱਲੀ ਚੋਣਾਂ : ਭਾਰਤੀ ਫ਼ੌਜ ਮੁਖੀ ਜਨਰਲ ਉਪੇਂਦਰ ਦਿਵੇਦੀ ਨੇ ਆਪਣੀ ਪਤਨੀ ਸੁਨੀਤਾ ਦਿਵੇਦੀ ਨਾਲ ਪਾਈ ਵੋਟ
. . .  51 minutes ago
ਨਵੀਂ ਦਿੱਲੀ, 5 ਫਰਵਰੀ - ਭਾਰਤੀ ਫ਼ੌਜ ਮੁਖੀ ਜਨਰਲ ਉਪੇਂਦਰ ਦਿਵੇਦੀ ਨੇ ਆਪਣੀ ਪਤਨੀ ਸੁਨੀਤਾ ਦਿਵੇਦੀ ਨਾਲ ਨਵੀਂ ਦਿੱਲੀ ਵਿਧਾਨ ਸਭਾ ਹਲਕੇ ਦੇ ਕੇ. ਕਾਮਰਾਜ ਲੇਨ ਵਿਚ ਪੋਲਿੰਗ ਬੂਥ 'ਤੇ ਆਪਣੀ ਵੋਟ ਪਾਈ। 'ਵੋਟ ਪਾਉਣ ਤੋਂ ਬਾਅਦ...
ਦਿੱਲੀ ਚੋਣਾਂ : ਕਾਲਕਾਜੀ ਵਿਧਾਨ ਸਭਾ ਸੀਟ ਤੋਂ ਕਾਂਗਰਸ ਉਮੀਦਵਾਰ ਅਲਕਾ ਲਾਂਬਾ ਨੇ ਪਾਈ ਵੋਟ
. . .  53 minutes ago
ਦਿੱਲੀ ਚੋਣਾਂ : ਦਿੱਲੀ ਦੀ ਮੁੱਖ ਚੋਣ ਅਧਿਕਾਰੀ ਆਰ ਐਲਿਸ ਵਾਜ਼ ਨੇ ਪਾਈ ਵੋਟ
. . .  54 minutes ago
⭐ਮਾਣਕ-ਮੋਤੀ⭐
. . .  about 1 hour ago
ਦਿੱਲੀ ਚੋਣਾਂ : ਦਿੱਲੀ ਭਾਜਪਾ ਪ੍ਰਧਾਨ ਵੀਰੇਂਦਰ ਸਚਦੇਵਾ ਅਤੇ ਉਨ੍ਹਾਂ ਦੀ ਪਤਨੀ ਨੇ ਪਾਈ ਵੋਟ
. . .  59 minutes ago
ਦਿੱਲੀ ਚੋਣਾਂ : ਵੀਵੀਪੈਟ ਚ ਕੁਝ ਗੜਬੜੀ ਕਾਰਨ ਮਾਦੀਪੁਰ ਦੇ ਇਕ ਪੋਲਿੰਗ ਸਟੇਸ਼ਨ 'ਤੇ ਵੋਟਿੰਗ ਪ੍ਰਕਿਰਿਆ ਰੁਕੀ
. . .  about 1 hour ago
ਦਿੱਲੀ ਵਿਧਾਨ ਸਭਾ ਚੋਣਾਂ : ਨਵੀਂ ਦਿੱਲੀ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਉਮੀਦਵਾਰ ਸੰਦੀਪ ਦੀਕਸ਼ਿਤ ਨੇ ਪਾਈ ਵੋਟ
. . .  about 1 hour ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਸ਼ੁਰੂ
. . .  about 2 hours ago
ਰਾਇਲ ਭੂਟਾਨ ਆਰਮੀ ਦੇ ਮੁੱਖ ਸੰਚਾਲਨ ਅਧਿਕਾਰੀ ਨੇ ਰੱਖਿਆ ਮੰਤਰੀ ਨਾਲ ਕੀਤੀ ਮੁਲਾਕਾਤ
. . .  1 day ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਮਨੁੱਖ ਦੀ ਸੋਚ ਬਦਲਣ ਲਈ ਸਮਾਜਿਕ ਜਾਗਰੂਕਤਾ ਲਾਜ਼ਮੀ ਹੈ। -ਇਬਰਾਹਿਮ ਮਾਸਲੋ

Powered by REFLEX