ਤਾਜ਼ਾ ਖਬਰਾਂ


ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਾਨ (ਜਾਰਡਨ) ਵਿਚ ਭਾਰਤੀ ਭਾਈਚਾਰੇ ਨਾਲ ਕੀਤੀ ਮੁਲਾਕਾਤ
. . .  11 minutes ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅਮਾਨ (ਜਾਰਡਨ) ਦੇ ਹਵਾਈ ਅੱਡੇ 'ਤੇ ਨਿੱਘਾ ਸਵਾਗਤ
. . .  14 minutes ago
ਸੋਹਾਣਾ , ਮੁਹਾਲੀ -ਕਬੱਡੀ ਮੈਚ ਦੌਰਾਨ ਚੱਲੀਆਂ ਗੋਲੀਆਂ , ਬਦਮਾਸ਼ ਗੋਲੀ ਚਲਾ ਕੇ ਫ਼ਰਾਰ
. . .  21 minutes ago
12 ਘੰਟੇ ਬੀਤ ਜਾਣ ਤੋਂ ਬਾਦ ਵੀ ਇਨਕਮ ਟੈਕਸ ਦੇ ਅਧਿਕਾਰੀ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੇ ਘਰ ਦੀ ਕਰ ਰਹੇ ਹਨ ਜਾਂਚ
. . .  27 minutes ago
ਗੁਰੂ ਹਰ ਸਹਾਏ, 15 ਦਸੰਬਰ - (ਕਪਿਲ ਕੰਧਾਰੀ) - ਜਲਾਲਾਬਾਦ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਅਤੇ ਪ੍ਰਸਿੱਧ ਉਦਯੋਗਪਤੀ ਰਮਿੰਦਰ ਸਿੰਘ ਆਵਲਾ ਦੇ ਗੁਰੂ ਹਰ ਸਹਾਏ ਵਿਖੇ ਬਣੇ ਘਰ ਅਤੇ ...
 
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਅੰਮ੍ਰਿਤਸਰ ਤੋਂ ਫ਼ਤਹਿਗੜ੍ਹ ਸਾਹਿਬ ਲਈ ਮੁਫ਼ਤ ਬੱਸ ਸੇਵਾ ਦੀ ਸ਼ੁਰੂਆਤ
. . .  36 minutes ago
ਅੰਮ੍ਰਿਤਸਰ, 15 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 4 ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਵਜੋਂ ਹਲਕਾ ਉੱਤਰੀ ਦੇ ਭਾਜਪਾ ਨੇਤਾ ਅਕਸ਼ੈ ...
ਮਹਾਰਾਸ਼ਟਰ ਬੀ. ਐੱਮ. ਸੀ. ਚੋਣ ਮਿਤੀ ਦਾ ਐਲਾਨ, 15 ਜਨਵਰੀ ਨੂੰ ਵੋਟਿੰਗ
. . .  45 minutes ago
ਮੁੰਬਈ, 15 ਦਸੰਬਰ -ਮਹਾਰਾਸ਼ਟਰ ਦੀਆਂ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਆਖਰਕਾਰ 15 ਜਨਵਰੀ ਨੂੰ ਹੋਣਗੀਆਂ। ਇਹ ਚੋਣਾਂ 29 ਨਗਰ ਨਿਗਮਾਂ, 32 ਜ਼ਿਲ੍ਹਾ ਪ੍ਰੀਸ਼ਦਾਂ ਅਤੇ 336 ਪੰਚਾਇਤ ਕਮੇਟੀਆਂ ਲਈ ...
ਜੈ ਸ਼ਾਹ ਵਲੋਂ ਸਟਾਰ ਫੁੱਟਬਾਲਰ ਲਿਓਨਲ ਮੇਸੀ, ਰੋਡਰੀਗੋ ਡੀ ਪਾਲ ਅਤੇ ਲੁਈਸ ਸੁਆਰੇਜ਼ ਨੂੰ ਭਾਰਤੀ ਕ੍ਰਿਕਟ ਟੀਮ ਦੀਆਂ ਜਰਸੀਆਂ ਭੇਟ
. . .  about 1 hour ago
ਨਵੀਂ ਦਿੱਲੀ, 15 ਦਸੰਬਰ - ਆਈਸੀਸੀ ਚੇਅਰਮੈਨ ਜੈ ਸ਼ਾਹ ਨੇ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿਚ ਸਟਾਰ ਫੁੱਟਬਾਲਰ ਲਿਓਨਲ ਮੇਸੀ, ਰੋਡਰੀਗੋ ਡੀ ਪਾਲ ਅਤੇ ਲੁਈਸ ਸੁਆਰੇਜ਼ ਨੂੰ ਭਾਰਤੀ ਕ੍ਰਿਕਟ ਟੀਮ...
ਫਾਇਰਿੰਗ ਅਤੇ ਫਿਰੌਤੀ ਮੰਗਣ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਿਆਂ ਦਾ ਪੁਲਿਸ ਵਲੋਂ ਐਨਕਾਊਂਟਰ
. . .  about 1 hour ago
ਅਜਨਾਲਾ, ਗੱਗੋਮਾਹਲ, 14 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ /ਬਲਵਿੰਦਰ ਸਿੰਘ ਸੰਧੂ)-ਸਰਹੱਦੀ ਖੇਤਰ ਵਿਚ ਕਾਰੋਬਾਰੀ ਅਤੇ ਆਮ ਲੋਕਾਂ ਕੋਲੋਂ ਫਿਰੌਤੀ ਮੰਗਣ ਅਤੇ ਫਾਇਰਿੰਗ ਦੀਆਂ ਘਟਨਾਵਾਂ ਨੂੰ ਅੰਜਾਮ ...
ਕੈਪਟਨ ਅਮਰਿੰਦਰ ਸਿੰਘ ਸਿਰਫ਼ ਭਾਜਪਾ ਵਿਚ ਹੀ ਰਹਿਣਗੇ - ਪ੍ਰਨੀਤ ਕੌਰ
. . .  about 1 hour ago
ਪਟਿਆਲਾ, 15 ਦਸੰਬਰ - ਭਾਜਪਾ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਦਾ ਕਹਿਣਾ ਹੈ, "...ਕੈਪਟਨ ਅਮਰਿੰਦਰ ਸਿੰਘ ਸਿਰਫ਼ ਭਾਜਪਾ ਵਿਚ ਹੀ...
ਪੰਜਾਬ ਸਰਕਾਰ ਵਲੋਂ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ
. . .  about 1 hour ago
ਚੰਡੀਗੜ੍ਹ, 15 ਦਸੰਬਰ - ਪੰਜਾਬ ਸਰਕਾਰ ਵਲੋਂ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਸਾਰੇ ਸਰਕਾਰੀ, ਪ੍ਰਾਈਵੇਟ ਏਡਿਡ,ਮਾਨਤਾ ਪ੍ਰਾਪਤ ਅਤੇ...
ਆਪ੍ਰੇਸ਼ਨ ਸੰਧੂਰ ਦੌਰਾਨ ਭਾਰਤੀ ਫ਼ੌਜਾਂ ਦੁਆਰਾ ਡੇਗੇ ਗਏ ਪਾਕਿਸਤਾਨੀ ਫ਼ੌਜੀ ਡਰੋਨ ਦਾ ਪ੍ਰਦਰਸ਼ਨ
. . .  1 minute ago
ਨਵੀਂ ਦਿੱਲੀ, 15 ਦਸੰਬਰ - ਭਾਰਤੀ ਫ਼ੌਜ ਨੇ ਤੁਰਕੀ ਮੂਲ ਦੇ ਇਕ ਫੜੇ ਗਏ ਪਾਕਿਸਤਾਨੀ ਫ਼ੌਜੀ ਡਰੋਨ ਦਾ ਪ੍ਰਦਰਸ਼ਨ ਕੀਤਾ ਜਿਸਨੂੰ 10 ਮਈ ਨੂੰ ਆਪ੍ਰੇਸ਼ਨ ਸੰਧੂਰ ਦੌਰਾਨ ਭਾਰਤੀ ਫ਼ੌਜਾਂ ਦੁਆਰਾ ਡੇਗਿਆ...
ਆਈਐਫਐਸ ਅਧਿਕਾਰੀ ਨਾਗੇਸ਼ ਸਿੰਘ ਨੂੰ ਕੀਤਾ ਗਿਆ ਆਸਟ੍ਰੇਲੀਆ ਵਿਚ ਭਾਰਤ ਦਾ ਅਗਲਾ ਹਾਈ ਕਮਿਸ਼ਨਰ
. . .  about 2 hours ago
ਨਵੀਂ ਦਿੱਲੀ, 15 ਦਸੰਬਰ - ਆਈਐਫਐਸ ਅਧਿਕਾਰੀ ਨਾਗੇਸ਼ ਸਿੰਘ, ਜੋ ਇਸ ਸਮੇਂ ਥਾਈਲੈਂਡ ਦੇ ਰਾਜਦੂਤ ਹਨ, ਨੂੰ ਆਸਟ੍ਰੇਲੀਆ ਵਿਚ ਭਾਰਤ ਦਾ ਅਗਲਾ ਹਾਈ ਕਮਿਸ਼ਨਰ ਨਿਯੁਕਤ ਕੀਤਾ ਗਿਆ...
ਪ੍ਰਧਾਨ ਮੰਤਰੀ ਮੋਦੀ ਪਹੁੰਚੇ ਜੌਰਡਨ
. . .  about 2 hours ago
ਕਰਜ਼ੇ ਤੋਂ ਪ੍ਰੇਸ਼ਾਨ ਨੇ ਫਾਹਾ ਲੈ ਕੇ ਕੀਤੀ ਆਪਣੀ ਜੀਵਨ ਲੀਲ੍ਹਾ ਸਮਾਪਤ
. . .  about 2 hours ago
ਖੇਤਾਂ 'ਚੋਂ ਗਾਰੇ ਨਾਲ ਲਿਬੜੀ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ
. . .  about 3 hours ago
ਵਿਆਹ ਦੀਆਂ ਤਿਆਰੀਆਂ ’ਚ ਲੱਗਾ ਪਿੰਡ ਸ਼ਾਹਬਾਦ ਦਾ ਨੌਜਵਾਨ ਤਿੰਨ ਦਿਨਾਂ ਤੋਂ ਲਾਪਤਾ, ਪਰਿਵਾਰ ਵਲੋਂ ਅਣਹੋਣੀ ਦਾ ਖਦਸ਼ਾ
. . .  about 3 hours ago
ਫਿਰੌਤੀ ਨਾ ਦੇਣ ’ਤੇ ਕਾਰਾਂ ਨੂੰ ਲਗਾਈ ਅੱਗ
. . .  about 3 hours ago
ਬਿਹਾਰ ਸਰਕਾਰ ਦੇ ਮੰਤਰੀ ਨਿਤਿਨ ਨਬੀਨ ਭਾਜਪਾ ਦੇ ਰਾਸ਼ਟਰੀ ਕਾਰਜਕਾਰੀ ਪ੍ਰਧਾਨ ਨਿਯੁਕਤ
. . .  about 4 hours ago
ਗੁਰਲੀਨ ਚੋਪੜਾ ਦੇ ਵਿਆਹ ਮਗਰੋਂ ਰਿਸੈਪਸ਼ਨ ਦੀਆਂ ਤਸਵੀਰਾਂ ਆਈਆਂ ਸਾਹਮਣੇ
. . .  about 4 hours ago
ਹਾਈ ਕੋਰਟ ਦੇ ਵਕੀਲਾਂ ਵਲੋਂ ਠੱਪ ਕੀਤਾ ਗਿਆ ਕੰਮ
. . .  about 4 hours ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਮਨੁੱਖ ਦੀ ਸੋਚ ਬਦਲਣ ਲਈ ਸਮਾਜਿਕ ਜਾਗਰੂਕਤਾ ਲਾਜ਼ਮੀ ਹੈ। -ਇਬਰਾਹਿਮ ਮਾਸਲੋ

Powered by REFLEX