ਤਾਜ਼ਾ ਖਬਰਾਂ


ਜਤਿੰਦਰ ਸਿੰਘ ਤੱਤਲਾ ਮੁੱਖ ਮੰਤਰੀ ਡੈਨੀਅਲ ਸਮਿੱਥ ਦੇ ਦਫ਼ਤਰ ਵਿਚ ਸਟੇਕਹੋਲਡਰ ਪ੍ਰਸ਼ਾਸਕ ਨਿਯੁਕਤ
. . .  5 minutes ago
ਕੈਲਗਰੀ, 19 ਫਰਵਰੀ (ਜਸਜੀਤ ਸਿੰਘ ਧਾਮੀ)- ਅਲਬਰਲਾ ਸੂਬੇ ਦੀ ਮੁੱਖ ਮੰਤਰੀ (ਪ੍ਰੀਮੀਅਰ) ਡੈਨੀਅਲ ਸਮਿੱਥ ਨੇ ਪੰਜਾਬੀ ਭਾਈਚਾਰੇ ਵਿਚ ਜਾਣੀ ਪਛਾਣੀ ਸ਼ਖ਼ਸੀਅਤ ਦਸਤਾਰਧਾਰੀ.....
ਅੱਜ ਤੋਂ ਸ਼ੁਰੂ ਹੋਣਗੀਆਂ ਪੀ.ਐਸ.ਈ.ਬੀ. ਦੀਆਂ 8ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ
. . .  33 minutes ago
ਚੰਡੀਗੜ੍ਹ, 19 ਫਰਵਰੀ- ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਦੀਆਂ 8ਵੀਂ ਅਤੇ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਅੱਜ ਤੋਂ ਸ਼ੁਰੂ ਹੋਣਗੀਆਂ। ਪ੍ਰੀਖਿਆਵਾਂ ਲਈ ਰਾਜ....
ਡਾ. ਵਿਵੇਕ ਜੋਸ਼ੀ ਨੇ ਸਾਂਭਿਆਂ ਚੋਣ ਕਮਿਸ਼ਨਰ ਵਜੋਂ ਅਹੁਦਾ
. . .  45 minutes ago
ਨਵੀਂ ਦਿੱਲੀ, 19 ਫਰਵਰੀ- ਡਾ. ਵਿਵੇਕ ਜੋਸ਼ੀ ਨੇ ਅੱਜ ਕਾਨੂੰਨ ਅਤੇ ਨਿਆਂ ਮੰਤਰਾਲੇ ਦੇ 17.02.2025 ਦੇ ਗਜ਼ਟ ਨੋਟੀਫਿਕੇਸ਼ਨ ਦੇ ਅਨੁਸਾਰ ਚੋਣ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ....
ਅੱਜ ਤੋਂ ਸ਼ੁਰੂ ਹੋਵੇਗੀ ਆਈ.ਸੀ.ਸੀ. ਚੈਂਪੀਅਨਜ਼ ਟਰਾਫ਼ੀ
. . .  56 minutes ago
ਇਸਲਾਮਾਬਾਦ, 19 ਫਰਵਰੀ- ਆਈ.ਸੀ.ਸੀ. ਚੈਂਪੀਅਨਜ਼ ਟਰਾਫ਼ੀ 2025 ਅੱਜ ਤੋਂ ਸ਼ੁਰੂ ਹੋ ਰਹੀ ਹੈ। ਟੂਰਨਾਮੈਂਟ ਦਾ ਪਹਿਲਾ ਮੈਚ ਅੱਜ ਗਰੁੱਪ ਏ ਦੀਆਂ ਟੀਮਾਂ ਪਾਕਿਸਤਾਨ ਅਤੇ ਨਿਊਜ਼ੀਲੈਂਡ....
 
ਦੇਸ਼ ਦੇ ਨਵੇਂ ਮੁੱਖ ਚੋਣ ਕਮਿਸ਼ਨਰ ਨੇ ਸਾਂਭਿਆ ਅਹੁਦਾ
. . .  about 1 hour ago
ਨਵੀਂ ਦਿੱਲੀ, 19 ਫਰਵਰੀ- 1988 ਬੈਚ ਦੇ ਆਈ.ਏ.ਐਸ. ਅਧਿਕਾਰੀ ਗਿਆਨੇਸ਼ ਕੁਮਾਰ ਨੇ ਅੱਜ ਦੇਸ਼ ਦੇ 26ਵੇਂ ਮੁੱਖ ਚੋਣ ਕਮਿਸ਼ਨਰ (ਸੀ.ਈ.ਸੀ.) ਵਜੋਂ ਅਹੁਦਾ ਸੰਭਾਲ ਲਿਆ ਹੈ। ਉਹ ਨਵੇਂ....
ਅੱਜ ਵਿੱਤ ਮੰਤਰੀ ਮਹਾਕੁੰਭ ’ਚ ਲਗਾਉਣਗੇ ਡੁਬਕੀ
. . .  about 2 hours ago
ਪ੍ਰਯਾਗਰਾਜ, 19 ਫਰਵਰੀ- ਮਹਾਂਕੁੰਭ ​​ਦੀ ਸਮਾਪਤੀ ਲਈ ਸਿਰਫ਼ 7 ਦਿਨ ਬਾਕੀ ਹਨ, ਪਰ ਸ਼ਰਧਾਲੂਆਂ ਦੀ ਭੀੜ ਘੱਟ ਨਹੀਂ ਹੋ ਰਹੀ ਹੈ। 38 ਦਿਨਾਂ ਵਿਚ ਕੁੱਲ 55.56 ਕਰੋੜ ਸ਼ਰਧਾਲੂਆਂ....
ਅੱਜ ਸਾਹਮਣੇ ਆਵੇਗਾ ਦਿੱਲੀ ਦੇ ਮੁੱਖ ਮੰਤਰੀ ਦਾ ਨਾਂਅ
. . .  about 2 hours ago
ਨਵੀਂ ਦਿੱਲੀ, 19 ਫਰਵਰੀ- ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ 11 ਦਿਨ ਬਾਅਦ, ਅੱਜ ਮੁੱਖ ਮੰਤਰੀ ਦੇ ਨਾਮ ਦਾ ਐਲਾਨ ਹੋਵੇਗਾ। ਇਸ ਦੇ ਲਈ, ਸੂਬਾ ਦਫ਼ਤਰ ਵਿਚ ਵਿਧਾਇਕ....
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਸਾਨੂੰ ਵਿਸ਼ਵਾਸ ਹੈ ਕਿ ਆਉਣ ਵਾਲੇ ਦਹਾਕਿਆਂ ਵਿਚ ਭਾਰਤੀ ਅਰਥਵਿਵਸਥਾ ਹੋਰ ਵੀ ਪ੍ਰਫੁੱਲਤ ਹੋਵੇਗੀ - ਸ਼ੇਖ ਤਮੀਮ ਬਿਨ ਹਮਦ ਅਲ ਥਾਨੀ
. . .  1 day ago
ਨਵੀਂ ਦਿੱਲੀ, 18 ਫਰਵਰੀ - ਕਤਰ ਦੇ ਅਮੀਰ, ਸ਼ੇਖ ਤਮੀਮ ਬਿਨ ਹਮਦ ਅਲ ਥਾਨੀ, ਕਹਿੰਦੇ ਹਨ, "ਜਿਵੇਂ ਕਿ ਅਸੀਂ ਸਾਰੇ ਖੇਤਰਾਂ ਵਿਚ ਭਾਰਤ ਦੀ ਸ਼ਾਨਦਾਰ ਪ੍ਰਗਤੀ ਨੂੰ ਦੇਖਿਆ ਹੈ, ਸਾਨੂੰ ਵਿਸ਼ਵਾਸ ਹੈ ਕਿ ਆਉਣ ਵਾਲੇ ...
ਭਾਰਤ ਦਾ ਵਿਜ਼ਨ 2047 ਤੱਕ "ਵਿਕਸਤ ਭਾਰਤ" ਬਣਨਾ ਹੈ - ਰਾਸ਼ਟਰਪਤੀ ਦਰੋਪਦੀ ਮੁਰਮੂ
. . .  1 day ago
ਨਵੀਂ ਦਿੱਲੀ, 18 ਫਰਵਰੀ - ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਕਿਹਾ, "ਭਾਰਤ ਅਤੇ ਕਤਰ ਦੋਵੇਂ ਹੀ ਸਾਡੇ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਨਵੀਨਤਾ ਅਤੇ ਸਥਿਰਤਾ 'ਤੇ ਕੇਂਦ੍ਰਿਤ ਹਨ। ਕਤਰ ਨੇ 2030 ...
ਝਾਰਖੰਡ ਸਰਕਾਰ ਨੇ ਸੂਬੇ ਦੇ ਕਰਮਚਾਰੀਆਂ ਨੂੰ ਦਿੱਤਾ ਤੋਹਫ਼ਾ, ਮਹਿੰਗਾਈ ਭੱਤਾ 7 ਤੋਂ ਵਧਾ ਕੇ 12 ਪ੍ਰਤੀਸ਼ਤ ਕੀਤਾ
. . .  1 day ago
ਰਾਂਚੀ, 18 ਫਰਵਰੀ- ਝਾਰਖੰਡ ਸਰਕਾਰ ਨੇ ਰਾਜ ਸਰਕਾਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਵਿਚ 7 ​​ਤੋਂ 12 ਪ੍ਰਤੀਸ਼ਤ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਇਸ ਨਾਲ ਸੰਬੰਧਿਤ ਪ੍ਰਸਤਾਵ ਨੂੰ ਮੰਗਲਵਾਰ ਨੂੰ ਮੁੱਖ ਮੰਤਰੀ ...
ਟਰੱਕ ਤੇ ਮੋਟਰਸਾਈਕਲ ਦੀ ਟੱਕਰ ਵਿਚ ਇਕ ਨੌਜਵਾਨ ਦੀ ਮੌਤ , ਦੂਸਰਾ ਜ਼ਖ਼ਮੀ
. . .  1 day ago
ਕਪੂਰਥਲਾ, 18 ਫਰਵਰੀ (ਅਮਨਜੋਤ ਸਿੰਘ ਵਾਲੀਆ)-ਗੋਇੰਦਵਾਲ ਸਾਹਿਬ ਰੋਡ 'ਤੇ ਅਡਨਾਵਾਲੀ ਅੱਡੇ ਤੇ ਟਰੱਕ ਤੇ ਮੋਟਰਸਾਈਕਲ ਦੀ ਹੋਈ ਜ਼ਬਰਦਸਤ ਟੱਕਰ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਤ ਹੋ ਗਈ ...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਮੌਜੂਦਗੀ ਵਿਚ ਕਈ ਕਾਂਗਰਸੀ ਆਗੂ ਭਾਜਪਾ ਵਿਚ ਹੋਏ ਸ਼ਾਮਿਲ
. . .  1 day ago
ਪਤੀ-ਪਤਨੀ ਨੇ ਚੁੱਕਿਆ ਖੌਫ਼ਨਾਕ ਕਦਮ, ਸਰਹਿੰਦ ਨਹਿਰ ਵਿਚ ਛਾਲ ਮਾਰ ਕੀਤੀ ਆਤਮ ਹੱਤਿਆ
. . .  1 day ago
ਮਨੀਸ਼ ਬਾਂਸਲ ਨੇ ਮਹਾਂਕੁੰਭ ​​ਦੌਰਾਨ ਸੰਗਮ ਵਿਚ ਡੁਬਕੀ ਲਗਾਈ
. . .  1 day ago
ਮਨੂ ਭਾਕਰ ਅਤੇ ਪੀ.ਆਰ. ਸ਼੍ਰੀਜੇਸ਼ ਨੂੰ ਮਿਲਿਆ ਸਪੋਰਟਸਟਾਰ ਏਸੇਸ ਅਵਾਰਡ 2025
. . .  1 day ago
ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, ਚਾਰ ਫ਼ੌਜੀਆਂ ਦੀ ਗਈ ਜਾਨ
. . .  1 day ago
ਦਿਲ ਦਾ ਦੌਰਾ ਪੈਣ ਕਾਰਨ ਇਕ ਵਿਅਕਤੀ ਦੀ ਮੌਤ
. . .  1 day ago
ਰੇਲ ਗੱਡੀ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ
. . .  1 day ago
21 ਫ਼ਰਵਰੀ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ
. . .  1 day ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਮਨੁੱਖ ਦੀ ਸੋਚ ਬਦਲਣ ਲਈ ਸਮਾਜਿਕ ਜਾਗਰੂਕਤਾ ਲਾਜ਼ਮੀ ਹੈ। -ਇਬਰਾਹਿਮ ਮਾਸਲੋ

Powered by REFLEX