ਤਾਜ਼ਾ ਖਬਰਾਂ


ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਸੰਬੰਧੀ ਸ਼ਤਾਬਦੀ ਯਾਤਰਾ ਕਪੂਰਥਲਾ ਜ਼ਿਲ੍ਹੇ 'ਚ ਦਾਖ਼ਲ
. . .  25 minutes ago
ਕਪੂਰਥਲਾ, 21 ਨਵੰਬਰ (ਅਮਰਜੀਤ ਕੋਮਲ, ਅਮਰਜੀਤ ਸਿੰਘ ਸਡਾਨਾ) - ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸੰਬੰਧ ਵਿਚ ਪੰਜਾਬ ਸਰਕਾਰ ਵਲੋਂ ਗੁਰਦਾਸਪੁਰ ਤੋਂ ਰਵਾਨਾ ਹੋਈ ...
ਆਟੋ-ਮੋਟਰਸਾਈਕਲ ਟੱਕਰ 'ਚ ਇਕ ਨੌਜਵਾਨ ਦੀ ਮੌਤ - ਬੱਚਾ ਗੰਭੀਰ ਜ਼ਖ਼ਮੀ
. . .  31 minutes ago
ਬਟਾਲਾ, 21 ਨਵੰਬਰ (ਸਤਿੰਦਰ ਸਿੰਘ)-ਕਸਬਾ ਨੌਸ਼ਹਿਰਾ ਮੱਝਾ ਸਿੰਘ ਨਜ਼ਦੀਕ ਆਟੋ ਅਤੇ ਮੋਟਰਸਾਈਕਲ ਦਰਮਿਆਨ ਹੋਈ ਟੱਕਰ ਵਿਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ, ਜਦਕਿ ਬੱਚਾ ਗੰਭੀਰ ...
ਹਿਮਾਚਲ ਦਾ ਰਹਿਣ ਵਾਲਾ ਸੀ ਦੁਬਈ ਏਅਰ ਸ਼ੋਅ ਦੌਰਾਨ ਸ਼ਹੀਦ ਹੋਇਆ ਜਵਾਨ
. . .  54 minutes ago
ਜਲੰਧਰ, 21 ਨਵੰਬਰ- ਸ਼ੁੱਕਰਵਾਰ ਨੂੰ ਦੁਬਈ ਏਅਰ ਸ਼ੋਅ ਦੌਰਾਨ ਭਾਰਤੀ ਹਵਾਈ ਸੈਨਾ ਦਾ ਤੇਜਸ ਜਹਾਜ਼ ਹਾਦਸਾਗ੍ਰਸਤ ਹੋ ਗਿਆ...
ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ
. . .  about 1 hour ago
ਕਪੂਰਥਲਾ, 21 ਨਵੰਬਰ (ਅਮਨਜੋਤ ਸਿੰਘ ਵਾਲੀਆ)-ਅਡਣਾਂਵਾਲੀ ਅੱਡੇ ਵਿਖੇ ਪੈਦਲ ਜਾ ਰਹੇ ਇਕ ਬਜ਼ੁਰਗ ਨੂੰ ਇਕ ਮੋਟਰਸਾਈਕਲ ਸਵਾਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ...
 
ਨਵੇਂ ਲੇਬਰ ਕੋਡ ਕਿਰਤ ਕਾਨੂੰਨਾਂ ਦੇ ਇਤਿਹਾਸ 'ਚ ਸਭ ਤੋਂ ਵੱਡੇ ਸੁਧਾਰ: ਅਮਿਤ ਸ਼ਾਹ
. . .  about 1 hour ago
ਮੋਟਰਸਾਈਕਲ ਸਵਾਰਾਂ ਨੇ ਚਲਾਈਆਂ ਗੋਲ਼ੀਆਂ, ਜਾਨੀ ਨੁਕਸਾਨ ਤੋਂ ਬਚਾਅ
. . .  about 2 hours ago
ਬਟਾਲਾ, 21 ਨਵੰਬਰ (ਸਤਿੰਦਰ ਸਿੰਘ)-ਸਥਾਨਕ ਜਲੰਧਰ ਰੋਡ ਉੱਪਰ ਸੇਠ ਟੈਲੀਕਾਮ ਦੀ ਦੁਕਾਨ 'ਤੇ ਅਣਪਛਾਤੇ ਵਿਅਕਤੀਆਂ ਵਲੋਂ ਗੋਲ਼ੀ ਚਲਾ ਦਿੱਤੀ ਗਈ...
ਸੁਪਰੀਮ ਕੋਰਟ ਨੇ ਕੇਰਲ, ਯੂਪੀ ਵਿਚ ਐਸਆਈਆਰ ਵਿਰੁੱਧ ਪਟੀਸ਼ਨਾਂ 'ਤੇ ਚੋਣ ਕਮਿਸ਼ਨ ਤੋਂ ਜਵਾਬ ਮੰਗਿਆ
. . .  about 2 hours ago
ਨਵੀਂ ਦਿੱਲੀ, 21 ਨਵੰਬਰ (ਏਐਨਆਈ): ਸੁਪਰੀਮ ਕੋਰਟ ਨੇ ਕੇਰਲ ਸਰਕਾਰ ਸਮੇਤ ਵੱਖ-ਵੱਖ ਪਟੀਸ਼ਨਰਾਂ ਦੁਆਰਾ ਦਾਇਰ ਪਟੀਸ਼ਨਾਂ...
ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪਰਿਸ਼ਦ ਦੀਆਂ ਚੋਣਾਂ ਦੀਆਂ ਤਿਆਰੀਆਂ ਮੁਕੰਮਲ
. . .  about 2 hours ago
ਖੇਮਕਰਨ/ਅਮਰਕੋਟ, 21 ਨਵੰਬਰ (ਬਿੱਲਾ,ਭੱਟੀ)-ਪੰਜਾਬ ਵਿਚ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸੰਮਤੀਆਂ ਦੀਆਂ ਲਟਕਦੀਆਂ ਆ ਰਹੀਆਂ ਚੋਣਾਂ ਕਰਾਉਣ ਦਾ ਫ਼ੈਸਲਾ ਸਰਕਾਰ ਨੇ ਕਰ ਲਿਆ ਹੈ...
ਦੇਸ਼ ਵਿਚ ਅੱਜ ਤੋਂ ਲਾਗੂ ਹੋਏ ਨਵੇਂ ਕਿਰਤ ਕਾਨੂੰਨ –ਮਨਸੁਖ ਮਾਂਡਵੀਆ
. . .  about 3 hours ago
ਨਵੀਂ ਦਿੱਲੀ, 21 ਨਵੰਬਰ- ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਦੇਸ਼ ਵਿਚ...
ਭਾਜਪਾ ਆਪਣੇ ਦਮ 'ਤੇ ਲੜੇਗੀ ਬਲਾਕ ਸੰਮਤੀ ਤੇ ਜ਼ਿਲ੍ਹਾ ਪਰਿਸ਼ਦ ਚੋਣਾਂ -ਡਾ.ਰਾਜਿੰਦਰ ਸ਼ਰਮਾ
. . .  about 3 hours ago
ਜਗਰਾਉਂ ( ਲੁਧਿਆਣਾ), 21 ਨਵੰਬਰ ( ਕੁਲਦੀਪ ਸਿੰਘ ਲੋਹਟ)- ਭਾਰਤੀ ਜਨਤਾ ਪਾਰਟੀ ਨੇ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂਂ ਆਪਣੇ ਦਮ 'ਤੇ ਲੜਨ ਦਾ ਐਲਾਨ...
ਸੰਯੁਕਤ ਰਾਸ਼ਟਰ ਸੁਧਾਰਾਂ 'ਤੇ ਭਾਰਤ ਦਾ ਸਟੈਂਡ ਬਿਲਕੁਲ ਸਪੱਸ਼ਟ : ਰਾਜਨਾਥ ਸਿੰਘ
. . .  about 4 hours ago
ਉੱਤਰ ਪ੍ਰਦੇਸ਼: ਲਖਨਊ ਵਿਚ 'ਵਿਸ਼ਵ ਦੇ ਮੁੱਖ ਜੱਜਾਂ ਦੇ ਕੌਮਾਂਤਰੀ ਸੰਮੇਲਨ' ਵਿਚ ਬੋਲਦਿਆਂ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ, "ਸੰਯੁਕਤ ਰਾਸ਼ਟਰ ਨੇ ਆਪਣੇ ਤੁਰੰਤ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ-20 ਲੀਡਰਸ ਸੰਮੇਲਨ ਵਿਚ ਸ਼ਾਮਲ ਹੋਣ ਲਈ ਦੱਖਣੀ ਅਫਰੀਕਾ ਪਹੁੰਚੇ
. . .  about 4 hours ago
ਜੋਹਾਨਸਬਰਗ (ਦੱਖਣੀ ਅਫਰੀਕਾ), 21 ਨਵੰਬਰ (ਏਐਨਆਈ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ20 ਲੀਡਰਸ ਸੰਮੇਲਨ ਵਿਚ ਸ਼ਾਮਲ...
ਸ਼ਹੀਦੀ ਸ਼ਤਾਬਦੀ ਸਬੰਧੀ ਲਗਾਏ ਹੋਰਡਿੰਗ ਉਤਾਰੇ ਜਾਣ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਸਖ਼ਤ ਨੋਟਿਸ
. . .  about 4 hours ago
ਪਾਬੰਦੀਸ਼ੁਦਾ ਹਿੰਦੀ ਪੁਸਤਕ ‘ਸਿੱਖ ਇਤਿਹਾਸ’ ਦਾ ਮੁੱਦਾ ਵਾਰ-ਵਾਰ ਉਠਾਉਣਾ ਸ਼ਰਾਰਤ ਭਰੀ ਕਾਰਵਾਈ- ਸ਼੍ਰੋਮਣੀ ਕਮੇਟੀ
. . .  about 5 hours ago
ਦੁਬਈ ਏਅਰ ਸ਼ੋਅ ਦੌਰਾਨ ਹਾਦਸਾਗ੍ਰਸਤ ਫਾਈਟਰ ਜਹਾਜ਼ ਦੇ ਪਾਇਲਟ ਦੀ ਮੌਤ
. . .  about 6 hours ago
ਦੁਬਈ ਏਅਰਸ਼ੋਅ ’ਚ ਫਾਈਟਰ ਜਹਾਜ਼ ਹਾਦਸਾਗ੍ਰਸਤ
. . .  about 6 hours ago
ਕੋਟਕਪੂਰਾ ਵਿਚ ਨਾਜਇਜ਼ ਉਸਾਰੀ ਉਤੇ ਚੱਲਿਆ ਪੀਲਾ ਪੰਜਾ
. . .  about 7 hours ago
ਭਾਈ ਅੰਮ੍ਰਿਤਪਾਲ ਦੀ ਮਾਤਾ ਨੂੰ ਦਿੱਲੀ ਏਅਰਪੋਰਟ ’ਤੇ ਕੈਨੇਡਾ ਜਾਣ ਤੋਂ ਰੋਕਿਆ
. . .  about 7 hours ago
ਵੋਟਰ ਸੂਚੀਆਂ ਦੀ ਸੋਧ ਵਿਚਾਲੇ ਚੋਣ ਕਮਿਸ਼ਨ ਵਲੋਂ ਪੱਛਮੀ ਬੰਗਾਲ ਵਿਚ ਚੋਣ ਤਿਆਰੀਆਂ ਸ਼ੁਰੂ, ਪੇਸ਼ ਕੀਤੇ ਨਵੇਂ ਈਵੀਐਮ ਨਿਯਮ
. . .  about 7 hours ago
ਦੱਖਣੀ ਅਫਰੀਕਾ ਵਿਰੁੱਧ ਦੂਜੇ ਟੈਸਟ ਮੈਚ ਵਿਚ ਰਿਸ਼ਭ ਪੰਤ ਕਰਨਗੇ ਭਾਰਤੀ ਟੀਮ ਦੀ ਕਪਤਾਨੀ
. . .  about 8 hours ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਮਨੁੱਖ ਦੀ ਸੋਚ ਬਦਲਣ ਲਈ ਸਮਾਜਿਕ ਜਾਗਰੂਕਤਾ ਲਾਜ਼ਮੀ ਹੈ। -ਇਬਰਾਹਿਮ ਮਾਸਲੋ

Powered by REFLEX