ਤਾਜ਼ਾ ਖਬਰਾਂ


ਅਮਰੀਕਾ-ਇਜ਼ਰਾਇਲ ਦੇ ਲਗਾਤਾਰ ਹਮਲਿਆਂ ਕਾਰਨ ਈਰਾਨ ਨੇ ਗੁਆਂਢੀ ਮੁਲਕਾਂ ਤੋਂ ਮੰਗੀ ਮੁਆਫੀ- ਟਰੰਪ
. . .  1 minute ago
ਵਾਸ਼ਿੰਗਟਨ, 7 ਮਾਰਚ (ਏ.ਐਨ.ਆਈ.)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਸਾਡੇ ਲਗਾਤਾਰ ਹਮਲਿਆਂ ਕਾਰਨ ਹੀ ਈਰਾਨ ਨੇ ਆਪਣੇ ਗੁਆਂਢੀ ਦੇਸ਼ਾਂ ਤੋਂ ਮੁਆਫ਼ੀ ਮੰਗੀ ਹੈ...
ਟੀ-20 ਵਿਸ਼ਵ ਕੱਪ ਫਾਈਨਲ ਲਈ ਅੱਜ ਰਾਤ ਚੱਲੇਗੀ ਨਵੀਂ ਦਿੱਲੀ-ਅਹਿਮਦਾਬਾਦ ਵਿਸ਼ੇਸ਼ ਟ੍ਰੇਨ : ਰੇਲਵੇ
. . .  13 minutes ago
ਨਵੀਂ ਦਿੱਲੀ, 7 ਮਾਰਚ (ਪੀ.ਟੀ.ਆਈ.)- ਟੀ-20 ਵਿਸ਼ਵ ਕੱਪ ਫਾਈਨਲ ਦੇਖਣ ਵਾਲਿਆਂ ਲਈ, ਉੱਤਰੀ ਰੇਲਵੇ ਸ਼ਨੀਵਾਰ ਨੂੰ ਨਵੀਂ ਦਿੱਲੀ ਤੋਂ ਅਹਿਮਦਾਬਾਦ ਲਈ ਰਾਤ 11.45 ਵਜੇ ਕ੍ਰਿਕਟ ਪ੍ਰੇਮੀਆਂ...
ਮੁੱਖ ਮੰਤਰੀ ਵਲੋਂ ਮਹਿਲਾਵਾਂ ਨੂੰ ਇਕ ਹਜ਼ਾਰ ਦੇਣ ਦਾ ਐਲਾਨ
. . .  51 minutes ago
ਖੇਮਕਰਨ/ਅਮਰਕੋਟ 7 ਮਾਰਚ (ਬਿੱਲਾ, ਭੱਟੀ)-ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਅੱਜ ਅਮਰਕੋਟ ਰੈਲੀ ਵਿਚ ਪੰਜਾਬ ਦੀਆਂ ਮਹਿਲਾਵਾਂ ਨੂੰ ਇਕ ਹਜ਼ਾਰ ਰੁਪਏ ਦੇਣ ਦਾ ਐਲਾਨ ਕਰ ਦਿੱਤਾ ਹੈ...
ਵਿਜੀਲੈਂਸ ਵਲੋਂ ਇਕ ਲੱਖ ਦੀ ਰਿਸ਼ਵਤ ਲੈਂਦਾ ਡਰੱਗ ਇੰਸਪੈਕਟਰ ਗ੍ਰਿਫਤਾਰ
. . .  about 1 hour ago
ਬਠਿੰਡਾ, 7 ਮਾਰਚ (ਸੱਤਪਾਲ ਸਿੰਘ ਸਿਵੀਆਂ)-ਵਿਜੀਲੈਂਸ ਬਿਊਰੋ ਬਠਿੰਡਾ ਨੇ ਡਰੱਗ ਵਿਭਾਗ ਪੰਜਾਬ ਦੇ ਇੰਸਪੈਕਟਰ ਰਮਨਦੀਪ ਗੁਪਤਾ ਨੂੰ ਇਕ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਹੈ...
 
ਰੈਪਰ ਬਾਦਸ਼ਾਹ ਖ਼ਿਲਾਫ਼ ਲੁੱਕ ਆਊਟ ਸਰਕੁਲਰ ਜਾਰੀ ਕਰਨ ਦੀ ਪ੍ਰਕਿਰਿਆ ਸ਼ੁਰੂ
. . .  about 1 hour ago
ਚੰਡੀਗੜ੍ਹ, 7 ਮਾਰਚ (ਉਮਾ ਕਪਿਲ)- ਗਾਇਕ ਬਾਦਸ਼ਾਹ ਦੇ ਵਿਵਾਦਪੂਰਨ ਗੀਤ 'ਤੇ ਹਰਿਆਣਾ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਗਾਇਕ ਬਾਦਸ਼ਾਹ ਖ਼ਿਲਾਫ਼ ਲੁੱਕ ਆਉਟ ਸਰਕੁਲਰ (LOC)...
ਮੁੱਖ ਮੰਤਰੀ ਪੰਜਾਬ ਮਾਨ ਅਮਰਕੋਟ ਰੈਲੀ ’ਚ ਪੁੱਜੇ
. . .  about 1 hour ago
ਖੇਮਕਰਨ/ਅਮਰਕੋਟ, (ਤਰਨਤਾਰਨ), 7 ਮਾਰਚ (ਬਿੱਲਾ,ਭੱਟੀ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਵਿਧਾਨ ਸਭਾ ਹਲਕਾ ਖੇਮਕਰਨ ’ਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਨ ਲਈ....
ਗੋਨਿਆਣਾ ਮੰਡੀ ਵਿਚ ਵਿਧਾਨ ਸਭਾ ਹਲਕਾ ਭੁੱਚੋ ਦੀ ‘ਪੰਜਾਬ ਬਚਾਓ ਰੈਲੀ’ ਤਹਿਤ ਗਰਜੇ ਸੁਖਬੀਰ ਬਾਦਲ
. . .  about 1 hour ago
ਗੋਨਿਆਣਾ, (ਬਠਿੰਡਾ), 7 ਮਾਰਚ (ਲਛਮਣ ਦਾਸ ਗਰਗ)- ‘ਪੰਜਾਬ ਬਚਾਓ ਰੈਲੀ’ ਤਹਿਤ ਸੂਬੇ ਵਿਚ ਹੋ ਰਹੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਨੂੰ ਕਰੜੇ ਹੱਥੀ ਲੈਂਦਿਆਂ....
ਸ਼੍ਰੋਮਣੀ ਕਮੇਟੀ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਇਕ-ਇਕ ਲੱਖ ਰੁਪਏ ਨਾਲ ਕਰੇਗੀ ਸਨਮਾਨ- ਐਡਵੋਕੇਟ ਧਾਮੀ
. . .  about 2 hours ago
ਅੰਮ੍ਰਿਤਸਰ, 7 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਕੇ ਉੱਚ ਪ੍ਰਸ਼ਾਸਕੀ...
ਗੁਆਂਢੀ ਦੇਸ਼ਾਂ ਨੂੰ ਨਿਸ਼ਾਨਾ ਬਣਾਉਣ ਦਾ ਕੋਈ ਇਰਾਦਾ ਨਹੀਂ ਹੈ ਜਦੋਂ ਤੱਕ ਹਮਲਾ ਉਨ੍ਹਾਂ ਦੀ ਧਰਤੀ ਤੋਂ ਨਹੀਂ ਹੁੰਦਾ- ਈਰਾਨੀ ਰਾਸ਼ਟਰਪਤੀ
. . .  about 2 hours ago
ਤੇਲ ਅਵੀਵ, 7 ਮਾਰਚ - ਅੱਜ ਅਮਰੀਕਾ-ਇਜ਼ਰਾਈਲ-ਈਰਾਨ ਯੁੱਧ ਦਾ ਅੱਠਵਾਂ ਦਿਨ ਹੈ। ਇਸ ਦੌਰਾਨ ਈਰਾਨੀ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨੇ ਕਿਹਾ ਹੈ ਕਿ ਗੁਆਂਢੀ ਦੇਸ਼ਾਂ 'ਤੇ ਉਦੋਂ ਤੱਕ....
ਯੂ.ਪੀ. ਦੇ ਉਪ ਮੁੱਖ ਮੰਤਰੀ ਕੇਸ਼ਵ ਮੌਰਿਆ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ
. . .  about 3 hours ago
ਲਖਨਊ, 7 ਮਾਰਚ - ਯੂ.ਪੀ. ਦੇ ਉਪ ਮੁੱਖ ਮੰਤਰੀ ਕੇਸ਼ਵ ਮੌਰਿਆ ਦੇ ਹੈਲੀਕਾਪਟਰ ਦੀ ਅੱਜ ਐਮਰਜੈਂਸੀ ਲੈਂਡਿੰਗ ਕਰਵਾਉਣੀ ਪਈ। ਉਹ ਲਖਨਊ ਤੋਂ ਕੌਸ਼ਾਂਬੀ ਲਈ ਉਡਾਣ ਭਰ ਰਹੇ ਸਨ....
ਫ਼ਰੀਦਕੋਟ ਦੇ ਸਨਵਰਦੀਪ ਸਿੰਘ ਨੇ ਕੀਤਾ ਯੂ.ਪੀ.ਐਸ.ਸੀ. ਨਤੀਜਿਆਂ ’ਚ 76ਵਾਂ ਸਥਾਨ ਹਾਸਲ
. . .  about 3 hours ago
ਫਰੀਦਕੋਟ, 7 ਮਾਰਚ ( ਜਸਵੰਤ ਸਿੰਘ ਪੁਰਬਾ )- ਯੂ.ਪੀ.ਐਸ.ਸੀ. ਦੇ ਨਤੀਜਿਆਂ ਵਿਚ ਫਰੀਦਕੋਟ ਦੇ ਨੌਜਵਾਨ ਸੋਨਾਵਰ ਦੀਪ ਸਿੰਘ ਵਲੋਂ 76ਵਾਂ ਰੈਂਕ ਹਾਸਿਲ ਕਰਕੇ ਨਾ ਸਿਰਫ ਆਪਣੇ ਮਾਤਾ...
ਜੱਗੂ ਭਗਵਾਨਪੁਰੀਆ ਗੈਂਗ ਨਾਲ ਸੰਬੰ‌ਧਿਤ ਗੈਂਗਸਟਰ ਅੰਮ੍ਰਿਤਪਾਲ ਸਿੰਘ ਯੁਕਰੇਨ ਸਰਹੱਦ ਤੋਂ ਗ੍ਰਿਫ਼ਤਾਰ- ਸੂਤਰ
. . .  about 3 hours ago
ਨਵੀਂ ਦਿੱਲੀ, 7 ਮਾਰਚ - ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਜੱਗੂ ਭਗਵਾਨਪੁਰੀ ਗੈਂਗ ਨਾਲ ਸੰਬੰਧਿਤ ਇਕ ਲੋੜੀਂਦੇ ਗੈਂਗਸਟਰ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਨੂੰ...
ਵਿਰੋਧੀ ਧਿਰ ਕੋਲ ਦੂਰਦਰਸ਼ੀ ਸੋਚ ਦੀ ਹੈ ਘਾਟ- ਮੁੱਖ ਮੰਤਰੀ ਭਗਵੰਤ ਮਾਨ
. . .  about 4 hours ago
ਮੁੱਖ ਮੰਤਰੀ ਪੰਜਾਬ ਵਲੋਂ ਨਵੀਂ ਉਦਯੋਗਿਕ ਨੀਤੀ ਦੀ ਸ਼ੁਰੂਆਤ
. . .  about 4 hours ago
ਸਠਿਆਲਾ ਵਿਖੇ ਗੁਰੂ ਗ੍ਹੰਥ ਸਾਹਿਬ ਦੇ ਅੰਗ ਪਾੜ ਕੇ ਕੀਤੀ ਬੇਅਦਬੀ
. . .  about 5 hours ago
ਰਾਜਪੁਰਾ ਨੇੜਲੇ ਪਿੰਡ ਮਦਨਪੁਰ ਦੀ ਜੰਮਪਲ ਰਸ਼ਮੀਤ ਕੌਰ ਨੇ ਯੂ.ਪੀ.ਐਸ.ਸੀ. ’ਚ ਕੀਤਾ 51ਵਾਂ ਰੈਂਕ ਹਾਸਲ
. . .  about 3 hours ago
ਹੱਡਾਰੋੜੀ ਦੇ ਕੁੱਤਿਆਂ ਨੇ ਖਾਧੀ 4 ਸਾਲ ਦੀ ਬੱਚੀ
. . .  about 5 hours ago
ਮੁਹਾਲੀ ਅਦਾਲਤ ਪੁੱਜੇ ਬਿਕਰਮ ਸਿੰਘ ਮਜੀਠੀਆ
. . .  about 4 hours ago
ਮੁੱਖ ਮੰਤਰੀ ਪੰਜਾਬ ਦਾ ਲੁਧਿਆਣਾ ਦੌਰਾ ਅੱਜ
. . .  about 5 hours ago
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
. . .  about 5 hours ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਮਨੁੱਖ ਦੀ ਸੋਚ ਬਦਲਣ ਲਈ ਸਮਾਜਿਕ ਜਾਗਰੂਕਤਾ ਲਾਜ਼ਮੀ ਹੈ। -ਇਬਰਾਹਿਮ ਮਾਸਲੋ

Powered by REFLEX