ਤਾਜ਼ਾ ਖਬਰਾਂ


ਪਿੰਡ ਬਾਲੀਆ ਮੰਝਪੁਰ ਵਿਖੇ ਪੁਲਿਸ ਮੁਕਾਬਲੇ 'ਚ 2 ਜ਼ਖਮੀ
. . .  1 day ago
ਜੰਡਿਆਲਾ ਗੁਰੂ, 10 ਮਾਰਚ (ਹਰਜਿੰਦਰ ਸਿੰਘ ਕਲੇਰ)-ਪੁਲਿਸ ਥਾਣਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਬਾਲੀਆ ਮੰਝਪੁਰ ਨਹਿਰ ਕੰਢੇ ਪੁਲਿਸ ਨਾਲ ਹੋਏ ਮੁਕਾਬਲੇ ਵਿਚ ਇਕ ਵਿਅਕਤੀ ਦਾ ਇਨਕਾਊਂਟਰ ਤੇ ਦੂਸਰੇ ਦੇ ਸੱਟ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ...
ਚੈਂਪੀਅਨ ਟਰਾਫੀ ਜਿੱਤਣ ਤੋਂ ਬਾਅਦ ਕ੍ਰਿਕਟਰ ਹਰਸ਼ਿਤ ਰਾਣਾ ਦੁਬਈ ਤੋਂ ਭਾਰਤ ਪੁੱਜੇ
. . .  1 day ago
ਨਵੀਂ ਦਿੱਲੀ, 10 ਮਾਰਚ-ਕ੍ਰਿਕਟਰ ਹਰਸ਼ਿਤ ਰਾਣਾ ਦੁਬਈ ਤੋਂ ਭਾਰਤ ਵਾਪਸ ਪਰਤੇ ਹਨ। ਟੀਮ ਇੰਡੀਆ ਨੇ ਕੱਲ੍ਹ ਫਾਈਨਲ ਵਿਚ ਨਿਊਜ਼ੀਲੈਂਡ ਨੂੰ ਹਰਾ ਕੇ...
ਦਿੱਲੀ ਵਿਧਾਨ ਸਭਾ ਦਾ ਬਜਟ ਸੈਸ਼ਨ 24 ਤੋਂ 28 ਮਾਰਚ ਤਕ ਹੋਵੇਗਾ
. . .  1 day ago
ਨਵੀਂ ਦਿੱਲੀ, 10 ਮਾਰਚ-ਦਿੱਲੀ ਵਿਧਾਨ ਸਭਾ ਦਾ ਬਜਟ ਸੈਸ਼ਨ 24 ਤੋਂ 28 ਮਾਰਚ 2025 ਤੱਕ ਹੋਵੇਗਾ ਤੇ ਬਜਟ 25 ਮਾਰਚ ਨੂੰ ਪੇਸ਼ ਕੀਤਾ...
ਚੈਂਪੀਅਨ ਟਰਾਫੀ ਜਿੱਤਣ ਤੋਂ ਬਾਅਦ ਟੀਮ ਇੰਡੀਆ ਦੇ ਕੋਚ ਗੌਤਮ ਗੰਭੀਰ ਪੁੱਜੇ ਭਾਰਤ
. . .  1 day ago
ਨਵੀਂ ਦਿੱਲੀ, 10 ਮਾਰਚ-ਭਾਰਤੀ ਟੀਮ ਦੇ ਮੁੱਖ ਕੋਚ ਗੌਤਮ ਗੰਭੀਰ ਦੁਬਈ ਤੋਂ ਭਾਰਤ ਵਾਪਸ ਪਰਤ ਆਏ ਹਨ। ਦੱਸ ਦਈਏ ਕਿ ਟੀਮ ਇੰਡੀਆ ਨੇ ਕੱਲ੍ਹ ਫਾਈਨਲ ਵਿਚ ਨਿਊਜ਼ੀਲੈਂਡ ਨੂੰ ਹਰਾ ਕੇ ਆਪਣੀ ਤੀਜੀ ਆਈ.ਸੀ.ਸੀ. ਚੈਂਪੀਅਨ ਟਰਾਫੀ ਜਿੱਤੀ ਸੀ। ਟੀਮ ਚੈਂਪੀਅਨਸ਼ਿਪ...
 
ਪੁਲਿਸ ਨੇ ਕਤਲ ਦੇ ਮਾਮਲੇ ਨੂੰ 10 ਘੰਟਿਆਂ 'ਚ ਸੁਲਝਾਇਆ, ਦੋਸਤ ਹੀ ਨਿਕਲਿਆ ਕਾਤਲ
. . .  1 day ago
ਹਰੀਕੇ ਪੱਤਣ (ਤਰਨਤਾਰਨ), 10 ਮਾਰਚ (ਸੰਜੀਵ ਕੁੰਦਰਾ)-ਥਾਣਾ ਹਰੀਕੇ ਪੱਤਣ ਪੁਲਿਸ ਨੇ ਕਤਲ ਦੇ ਮਾਮਲੇ ਨੂੰ 10 ਘੰਟਿਆਂ ਵਿਚ ਹੀ ਸੁਲਝਾ ਕੇ ਦੋਸ਼ੀ ਨੂੰ ਕਾਬੂ ਕਰ ਲਿਆ। ਜ਼ਿਕਰਯੋਗ ਹੈ ਕਿ ਥਾਣਾ ਹਰੀਕੇ ਪੱਤਣ ਅਧੀਨ ਆਉਂਦੇ ਪਿੰਡ ਬੂਹ ਹਵੇਲੀਆਂ ਵਿਖੇ ਇਕ ਨੌਜਵਾਨ ਦੀ...
ਬਬੀਹਾ ਗੈਂਗ ਨਾਲ ਸੰਬੰਧਿਤ ਪੁਲਿਸ ਮੁਕਾਬਲੇ 'ਚ ਗੁਰਗਾ ਜ਼ਖਮੀ
. . .  1 day ago
ਰਾਜਪੁਰਾ, 10 ਮਾਰਚ (ਰਣਜੀਤ ਸਿੰਘ)-ਪੰਜਾਬ ਪੁਲਿਸ ਨੇ ਬਬੀਹਾ ਗੈਂਗ ਨਾਲ ਸੰਬੰਧਿਤ ਤਜਿੰਦਰ ਨਾਂ ਦੇ ਇਕ ਗੁਰਗੇ ਨੂੰ ਕਾਬੂ ਕੀਤਾ ਹੈ ਅਤੇ ਪੁਲਿਸ ਨਾਲ ਹੋਈ ਮੁਠਭੇੜ ਵਿਚ ਉਸਦੇ ਗਿੱਟੇ ਵਿਚ ਗੋਲੀ ਲੱਗੀ, ਜਿਸ ਨੂੰ ਸਿਵਲ ਹਸਪਤਾਲ...
ਪੰਜਾਬ ਵਿਜੀਲੈਂਸ ਬਿਊਰੋ ਵਲੋਂ 9 ਪੀ.ਪੀ.ਐਸ. ਤੇ 1 ਆਈ.ਪੀ.ਐਸ. ਅਧਿਕਾਰੀ ਦੀ ਨਿਯੁਕਤੀ
. . .  1 day ago
ਚੰਡੀਗੜ੍ਹ, 10 ਮਾਰਚ-ਪੰਜਾਬ ਵਿਜੀਲੈਂਸ ਬਿਊਰੋ ਵਲੋਂ 9 ਪੀ.ਪੀ.ਐਸ. ਤੇ 1 ਆਈ.ਪੀ.ਐਸ. ਅਧਿਕਾਰੀ ਦੀ ਨਿਯੁਕਤੀ ਕੀਤੀ...
ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਵਲੋਂ ਕੇਂਦਰੀ ਵਿੱਤ ਮੰਤਰੀ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 10 ਮਾਰਚ-ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਅੱਜ ਸੰਸਦ ਭਵਨ ਵਿਖੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ...
ਆਈ.ਸੀ.ਸੀ. ਚੈਂਪੀਅਨਜ਼ ਟਰਾਫੀ ਜਿੱਤ ਕੇ ਭਾਰਤ ਨੇ ਆਲੋਚਕਾਂ ਦੇ ਕੀਤੇ ਮੂੰਹ ਬੰਦ - ਯੋਗਰਾਜ ਸਿੰਘ
. . .  1 day ago
ਚੰਡੀਗੜ੍ਹ, 10 ਮਾਰਚ-ਟੀਮ ਇੰਡੀਆ ਦੀ ਆਈ.ਸੀ.ਸੀ. ਚੈਂਪੀਅਨਜ਼ ਟਰਾਫੀ ਜਿੱਤ 'ਤੇ ਸਾਬਕਾ ਭਾਰਤੀ ਕ੍ਰਿਕਟਰ ਤੇ ਐਕਟਰ ਯੋਗਰਾਜ ਸਿੰਘ ਨੇ ਕਿਹਾ ਕਿ ਮੈਂ ਬਹੁਤ ਖੁਸ਼ ਹਾਂ ਕਿ ਭਾਰਤ ਨੇ ਜਿੱਤ ਪ੍ਰਾਪਤ ਕੀਤੀ ਹੈ। ਮੈਂ ਰੋਹਿਤ ਸ਼ਰਮਾ, ਵਿਰਾਟ ਕੋਹਲੀ, ਗੌਤਮ ਗੰਭੀਰ ਅਤੇ ਪੂਰੀ ਟੀਮ...
ਸਿੱਖ ਧਰਮ ਦੇ ਪ੍ਰਚਾਰ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ- ਸੰਤ ਬਾਬਾ ਟੇਕ ਸਿੰਘ ਧਨੌਲਾ
. . .  1 day ago
ਬਰਨਾਲਾ/ਰੂੜੇਕੇ ਕਲਾਂ, 10 ਮਾਰਚ (ਗੁਰਪ੍ਰੀਤ ਸਿੰਘ ਕਾਹਨੇਕੇ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਅੰਤ੍ਰਿੰਗ ਕਮੇਟੀ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਸਾਬੋ ਕੀ ਤਲਵੰਡੀ ਦੇ ਨਵ-ਨਿਯੁਕਤ ਕੀਤੇ ਗਏ ਜਥੇਦਾਰ ਸੰਪਰਦਾਇ ਮਸਤੂਆਣਾ...
ਜਥੇਦਾਰ ਕੁਲਦੀਪ ਸਿੰਘ ਗੜਗੱਜ ਵਲੋਂ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਬਕਾ ਜਥੇਦਾਰ ਸੁਲਤਾਨ ਸਿੰਘ ਨਾਲ ਮੁਲਾਕਾਤ
. . .  1 day ago
ਅੰਮ੍ਰਿਤਸਰ, 10 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਆਪਣੀ ਸੇਵਾ ਸੰਭਾਲਣ ਉਪਰੰਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਬਕਾ ਜਥੇਦਾਰ...
ਕਰਨਾਟਕ ਵਿਧਾਨ ਸਭਾ ਵਲੋਂ ਗ੍ਰੇਟਰ ਬੰਗਲੁਰੂ ਗਵਰਨੈਂਸ ਬਿੱਲ ਪਾਸ, ਭਾਜਪਾ ਵਲੋਂ ਵਿਰੋਧ
. . .  1 day ago
ਕਰਨਾਟਕ, 10 ਮਾਰਚ-ਕਰਨਾਟਕ ਵਿਧਾਨ ਸਭਾ ਵਲੋਂ ਗ੍ਰੇਟਰ ਬੰਗਲੁਰੂ ਗਵਰਨੈਂਸ ਬਿੱਲ ਪਾਸ ਕੀਤਾ ਗਿਆ ਹੈ ਤੇ ਭਾਜਪਾ ਵਲੋਂ ਬਿੱਲ ਦਾ ਵਿਰੋਧ ਕੀਤਾ ਗਿਆ। ਬਿੱਲ ਵਿਚ ਰਾਜ ਦੇ ਮੁੱਖ ਮੰਤਰੀ ਦੀ ਅਗਵਾਈ ਹੇਠ ਗ੍ਰੇਟਰ ਬੰਗਲੁਰੂ...
ਵਿਧਾਇਕਾ ਨਰਿੰਦਰ ਕੌਰ ਭਰਾਜ ਵਲੋਂ ਵਿਕਾਸ ਕਾਰਜਾਂ ਬਾਰੇ ਅਧਿਕਾਰੀਆਂ ਨਾਲ ਬੈਠਕ
. . .  1 day ago
ਵਿਧਾਇਕ ਦਿਆਲਪੁਰਾ ਦੇ ਘਰ ਅੱਗੇ ਧਰਨੇ 'ਚ ਗਰਜੇ ਰਾਜੇਵਾਲ, ਲੱਖੋਵਾਲ ਤੇ ਕਾਦੀਆਂ
. . .  1 day ago
ਕਿਸਾਨਾਂ ਨੇ ਜੈਤੋ ਦੇ ਵਿਧਾਇਕ ਦੀ ਰਿਹਾਇਸ਼ ਅੱਗੇ ਕੀਤਾ ਰੋਸ ਪ੍ਰਦਰਸ਼ਨ
. . .  1 day ago
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨਾਂ ਨੇ ਵਿਧਾਇਕ ਦੀ ਕੋਠੀ ਦਾ ਕੀਤਾ ਘਿਰਾਓ
. . .  1 day ago
ਵੱਡੀ ਗਿਣਤੀ 'ਚ ਕਿਸਾਨ ਜਥੇਬੰਦੀਆਂ ਨੇ ਬਾਘਾਪੁਰਾਣਾ ਦੇ ਵਿਧਾਇਕ ਦੇ ਘਰ ਅੱਗੇ ਲਾਇਆ ਧਰਨਾ
. . .  1 day ago
ਗਿ. ਕੁਲਦੀਪ ਸਿੰਘ ਗੜਗੱਜ ਵਲੋਂ ਕੇਂਦਰ ਸਰਕਾਰ ਨੂੰ ਗੁਰੂ ਨਗਰੀ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਮੰਗ
. . .  1 day ago
ਕਿਸਾਨਾਂ ਦੀਆਂ ਗ੍ਰਿਫ਼ਤਾਰੀਆਂ ਖ਼ਿਲਾਫ਼ ਵਿਧਾਇਕ ਮਲੇਰਕੋਟਲਾ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ
. . .  1 day ago
ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਭਾਲੀ ਸੇਵਾ
. . .  1 day ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਚੰਗਾ ਕੰਮ ਕਰਨ ਲਈ ਤਨ ਨਾਲੋਂ ਹਿਰਦੇ ਅਤੇ ਸੰਕਲਪ ਦੀ ਵੱਧ ਲੋੜ ਹੈ। -ਮੂਰ

Powered by REFLEX