ਤਾਜ਼ਾ ਖਬਰਾਂ


ਭਾਜਪਾ ਦਾ ਵਿਧਾਇਕਾਂ ਦੀ ਮੀਟਿੰਗ ਵਿਚ ਹਿੱਸਾ ਨਾ ਲੈਣਾ ਰਾਜਨੀਤੀ ਤੋਂ ਪ੍ਰੇਰਿਤ ਹੈ -ਸੁਖਵਿੰਦਰ ਸਿੰਘ ਸੁੱਖੂ
. . .  10 minutes ago
ਸ਼ਿਮਲਾ , 3 ਫਰਵਰੀ - ਹਿਮਾਚਲ ਪ੍ਰਦੇਸ਼ ਵਿਚ, ਵਿਰੋਧੀ ਧਿਰ ਵਲੋਂ ਬਜਟ ਸੈਸ਼ਨ ਤੋਂ ਪਹਿਲਾਂ ਸ਼ੁਰੂ ਹੋਈ ਵਿਧਾਇਕ ਤਰਜੀਹੀ ਮੀਟਿੰਗ ਵਿਚ ਹਿੱਸਾ ਨਾ ਲੈਣ ਕਾਰਨ ਰਾਜ ਵਿਚ ਰਾਜਨੀਤਿਕ ਉਥਲ-ਪੁਥਲ ਵਧ ਗਈ ...
ਗੁਜਰਾਤ ਵਿਚ ਕੈਂਸਰ ਦੇ ਮਰੀਜ਼ਾਂ ਨੂੰ 6 ਸਾਲਾਂ ਵਿਚ 2 ਲੱਖ ਤੋਂ ਵੱਧ ਨੂੰ ਮਿਲਿਆ ਮੁਫ਼ਤ ਇਲਾਜ
. . .  22 minutes ago
ਗਾਂਧੀਨਗਰ (ਗੁਜਰਾਤ), 3 ਫਰਵਰੀ (ਏਐਨਆਈ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਸ਼ੁਰੂ ਕੀਤੀ ਗਈ ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ ਗਰੀਬਾਂ ਅਤੇ ਮੱਧ ਵਰਗ ਲਈ ਇਕ ਅਨਮੋਲ ਵਰਦਾਨ ਸਾਬਤ ...
ਭਲਕੇ ਕੇਂਦਰੀ ਗ੍ਰਹਿ ਮੰਤਰੀ ਜੰਮੂ-ਕਸ਼ਮੀਰ 'ਤੇ ਸੁਰੱਖਿਆ ਸਮੀਖਿਆ ਮੀਟਿੰਗ ਕਰਨਗੇ
. . .  about 1 hour ago
ਨਵੀਂ ਦਿੱਲੀ, 3 ਫਰਵਰੀ-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਜੰਮੂ-ਕਸ਼ਮੀਰ 'ਤੇ ਸੁਰੱਖਿਆ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ...
ਪਿੰਡ ਬਲੇਰਖਾਨਪੁਰ 'ਚ ਗੋਲੀਆਂ ਚੱਲਣ ਕਾਰਨ 2 ਨੌਜਵਾਨ ਜ਼ਖਮੀ
. . .  about 1 hour ago
ਕਪੂਰਥਲਾ, 3 ਫਰਵਰੀ (ਅਮਨਜੋਤ ਸਿੰਘ ਵਾਲੀਆ)-ਕਪੂਰਥਲਾ ਜ਼ਿਲ੍ਹੇ ਦੇ ਪਿੰਡ ਬਲੇਰਖਾਨਪੁਰ ਵਿਖੇ ਦੇਰ ਸ਼ਾਮ ਗੋਲੀਆਂ ਚੱਲਣ ਕਾਰਨ ਦੋ ਨੌਜਵਾਨ ਅਵਤਾਰ ਸਿੰਘ ਪੁੱਤਰ ਕਰਨੈਲ ਸਿੰਘ ਅਤੇ ਨਵਜੋਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਪਰਿਵਾਰਕ ਮੈਂਬਰਾਂ ਨੇ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ...
 
ਅੰਮ੍ਰਿਤਸਰ ਦੀ ਇਕ ਹੋਰ ਪੁਲਿਸ ਚੌਕੀ 'ਚ ਹੋਇਆ ਗ੍ਰਨੇਡ ਹਮਲਾ
. . .  about 2 hours ago
ਅੰਮ੍ਰਿਤਸਰ, 3 ਫਰਵਰੀ (ਰੇਸ਼ਮ ਸਿੰਘ)-ਅੰਮ੍ਰਿਤਸਰ ਦੀ ਇਕ ਹੋਰ ਪੁਲਿਸ ਚੌਕੀ ਵਿਖੇ ਅੱਜ ਸ਼ਾਮ ਗ੍ਰਨੇਡ ਹਮਲਾ ਹੋਇਆ ਹੈ, ਜਿਸ ਕਾਰਨ ਸੜਕ ਉਤੇ ਟੋਇਆ ਵੀ ਪੈ ਗਿਆ ਹੈ ਅਤੇ ਪਰਦੇ ਵੀ ਫੱਟ ਗਏ ਹਨ ਪਰ ਇਸ ਹਮਲੇ ਨਾਲ ਕੋਈ ਜਾਨੀ-ਮਾਲੀ ਨੁਕਸਾਨ ਨਹੀਂ ਹੋਇਆ। ਦੂਜੇ ਪਾਸੇ ਪੁਲਿਸ ਮੁਲਾਜ਼ਮਾਂ ਨੇ ਚੌਕੀ ਦਾ ਗੇਟ ਅੰਦਰੋਂ...
ਮੱਧ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਵਲੋਂ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 3 ਫਰਵਰੀ-ਮੱਧ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਰਾਜੇਂਦਰ ਸ਼ੁਕਲਾ ਨੇ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ...
ਮਨੋਜ ਗਰਗ ਨੂੰ ਪਾਰਟੀ ਵਿਰੁੱਧ ਚੱਲਣ 'ਤੇ ਭਾਜਪਾ ਨੇ 6 ਸਾਲਾਂ ਲਈ ਕੱਢਿਆ
. . .  about 3 hours ago
ਨਵੀਂ ਦਿੱਲੀ, 3 ਫਰਵਰੀ-ਦਿੱਲੀ ਭਾਜਪਾ ਨੇ ਮਨੋਜ ਗਰਗ ਨੂੰ ਵਿਧਾਨ ਸਭਾ ਚੋਣਾਂ 2025 ਦੀ ਦੌੜ ਵਿਚ ਪਾਰਟੀ ਦੇ ਅਧਿਕਾਰਤ ਉਮੀਦਵਾਰ ਵਿਰੁੱਧ ਕੰਮ ਕਰਨ ਲਈ ਤੁਰੰਤ ਪ੍ਰਭਾਵ ਨਾਲ 6 ਸਾਲਾਂ ਲਈ...
ਰੇਲ ਗੱਡੀ ਦੀ ਫੇਟ ਵੱਜਣ ਨਾਲ ਇਕ ਦੀ ਮੌਤ
. . .  about 3 hours ago
ਅੰਮ੍ਰਿਤਸਰ, 3 ਫ਼ਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਮਾਨਾਂਵਾਲਾ-ਅੰਮ੍ਰਿਤਸਰ ਰੇਲਵੇ ਟਰੈਕ ਵੱਲਾ ਸਬਜ਼ੀ ਮੰਡੀ ਨੇੜੇ ਫਾਟਕ ਕੋਲ ਅੱਜ ਬਿਲਾਸਪੁਰ ਐਕਸਪ੍ਰੈਸ ਰੇਲਗੱਡੀ ਦੀ ਲਪੇਟ ਵਿਚ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋਣ ਦਾ...
ਕੁਲਗਾਮ 'ਚ ਅੱਤਵਾਦੀਆਂ ਵਲੋਂ ਸਾਬਕਾ ਸੈਨਿਕ ਦੀ ਗੋਲੀ ਮਾਰ ਕੇ ਹੱਤਿਆ, ਪਰਿਵਾਰ ਜ਼ਖਮੀ
. . .  about 4 hours ago
ਜੰਮੂ-ਕਸ਼ਮੀਰ, 3 ਫਰਵਰੀ-ਦੱਖਣੀ ਕਸ਼ਮੀਰ ਦੇ ਕੁਲਗਾਮ ਦੇ ਬੇਹੀਬਾਗ ਇਲਾਕੇ ਵਿਚ ਅੱਤਵਾਦੀਆਂ ਨੇ ਸਾਬਕਾ ਸੈਨਿਕ ਮਨਜ਼ੂਰ ਅਹਿਮਦ ਵਾਗੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਉਨ੍ਹਾਂ ਦੀ ਪਤਨੀ ਅਤੇ ਧੀ...
ਸੜਕ ਹਾਦਸੇ 'ਚ ਜ਼ਖਮੀ ਹੋਈ ਔਰਤ ਦੀ ਇਲਾਜ ਦੌਰਾਨ ਮੌਤ
. . .  about 4 hours ago
ਕਪੂਰਥਲਾ, 3 ਫਰਵਰੀ (ਅਮਨਜੋਤ ਸਿੰਘ ਵਾਲੀਆ)-ਪਿੰਡ ਭਗਵਾਨਪੁਰ ਨਜ਼ਦੀਕ ਬੀਤੀ 1 ਜਨਵਰੀ ਨੂੰ ਦੋ ਮੋਟਰਸਾਈਕਲਾਂ ਦੀ ਟੱਕਰ ਵਿਚ ਇਕ ਔਰਤ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ...
20 ਕਿਲੋ ਗਾਂਜਾ ਤੇ ਹੈਰੋਇਨ ਨਾਲ 4 ਗ੍ਰਿਫ਼ਤਾਰ
. . .  about 4 hours ago
ਜਲੰਧਰ, 3 ਫਰਵਰੀ-ਪੰਜਾਬ ਪੁਲਿਸ ਵਿਭਾਗ ਵਲੋਂ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 2 ਔਰਤਾਂ ਸਮੇਤ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦਰਅਸਲ, ਪੁਲਿਸ ਨੇ 2 ਵੱਖ-ਵੱਖ ਮਾਮਲਿਆਂ...
ਰੇਲਵੇ ਪੁਲਿਸ ਜੈਤੋ ਨੂੰ ਮਿਲੀ ਅਣਪਛਾਤੇ ਨੌਜਵਾਨ ਦੀ ਲਾਸ਼
. . .  about 4 hours ago
ਜੈਤੋ (ਫਰੀਦਕੋਟ), 3 ਫਰਵਰੀ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਸਥਾਨਕ ਰੇਲਵੇ ਪੁਲਿਸ ਨੂੰ ਜੈਤੋ-ਕੋਟਕਪੂਰਾ ਰੇਲਵੇ ਮਾਰਗ ’ਤੇ ਸਥਿਤ ਰੇਲਵੇ ਸਟੇਸ਼ਨ ਅਜਿੱਤ ਗਿੱਲ ਤੋਂ ਪਹਿਲਾਂ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਰੇਲਵੇ ਪੁਲਿਸ ਚੌਕੀ ਜੈਤੋ ਦੇ ਇੰਚਾਰਜ...
ਪਾਕਿਸਤਾਨ ਤੋਂ 480 ਮ੍ਰਿਤਕ ਪ੍ਰਾਣੀਆਂ ਦੀਆਂ ਅਸਥੀਆਂ ਭਾਰਤ ਲੈ ਕੇ ਆਏ ਸ੍ਰੀ ਰਾਮਨਾਥ ਮਹਾਰਾਜ
. . .  about 5 hours ago
ਰੁਟੀਨ ਮੈਡੀਕਲ ਚੈੱਕਅਪ ਲਈ ਲਿਆਂਦੇ ਹਵਾਲਾਤੀ ਦੀ ਤਬੀਅਤ ਖ਼ਰਾਬ ਹੋਣ ਕਾਰਨ ਮੌਤ
. . .  about 5 hours ago
ਚੰਡੀਗੜ੍ਹ ਰੇਲਵੇ ਸਟੇਸ਼ਨ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹੈ, ਜਲਦ ਪੂਰਾ ਹੋਵੇਗਾ ਪ੍ਰੋਜੈਕਟ - ਕੇਂਦਰੀ ਮੰਤਰੀ
. . .  about 5 hours ago
ਪੁਰਤਗਾਲ ਤੋਂ ਵਾਪਸ ਪਰਤੇ ਬੱਸੀ ਦੇ ਨੌਜਵਾਨ ਦਾ ਦਿਹਾਂਤ
. . .  about 4 hours ago
ਪੂਰੇ ਦੇਸ਼ ਅੰਦਰ ਰੇਲਵੇ ਦੇ ਕਿਸੇ ਵੀ ਪ੍ਰੋਜੈਕਟ ਲਈ ਫੰਡਾਂ ਦੀ ਕੋਈ ਕਮੀ ਨਹੀਂ - ਕੇਂਦਰੀ ਰੇਲ ਮੰਤਰੀ
. . .  about 4 hours ago
ਵਿੱਤ ਕਮਿਸ਼ਨਰ ਵਲੋਂ ਸਬ-ਰਜਿਸਟਰਾਰ ਪੂਰਬੀ ਦੇ ਦਫਤਰ ਦੀ ਅਚਨਚੇਤ ਚੈਕਿੰਗ
. . .  about 5 hours ago
5 ਫਰਵਰੀ ਨੂੰ ਦਿੱਲੀ 'ਚ ਚੋਣਾਂ ਕਾਰਨ ਜਨਤਕ ਛੁੱਟੀ ਦਾ ਐਲਾਨ
. . .  about 5 hours ago
'ਆਪ' ਕਨਵੀਨਰ ਕੇਜਰੀਵਾਲ ਤੇ ਦਿੱਲੀ ਦੀ ਸੀ.ਐਮ. ਆਤਿਸ਼ੀ ਵਲੋਂ ਰੋਡ ਸ਼ੋਅ
. . .  about 6 hours ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚੇ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

Powered by REFLEX