ਤਾਜ਼ਾ ਖਬਰਾਂ


ਪੀਐਮ ਮੋਦੀ ਨੂੰ ਮਿਲਣ ਪਹੁੰਚੇ ਡੇਰਾ ਬੱਲਾਂ ਦੇ ਸੰਤ ਨਿਰੰਜਣ ਦਾਸ , ਧਾਰਮਿਕ ਪ੍ਰੋਗਰਾਮਾਂ ਲਈ ਦਿੱਤਾ ਸੱਦਾ
. . .  8 minutes ago
ਨਵੀਂ ਦਿੱਲੀ, 4 ਦਸੰਬਰ- ਜਲੰਧਰ ਵਿਚ ਦਲਿਤ ਰਾਜਨੀਤੀ ਦੇ ਕੇਂਦਰ ਡੇਰਾ ਬੱਲਾਂ ਦੇ ਸੰਤ ਨਿਰੰਜਣ ਦਾਸ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਲਈ ਵਿਸ਼ੇਸ਼ ਤੌਰ 'ਤੇ ਦਿੱਲੀ ਗਏ, ਜਿੱਥੇ ਉਨ੍ਹਾਂ ਨੇ ਉਨ੍ਹਾਂ ਨੂੰ ਗੁਰੂ ਰਵਿਦਾਸ ਜੀ ਮਹਾਰਾਜ ਦੇ ਆਉਣ ਵਾਲੇ 650ਵੇਂ ਗੁਰਪੁਰਬ ਨੂੰ...
ਹਿਮਾਚਲ : ਹਮੀਰਪੁਰ ਸਕੂਲ 'ਚ ਜੂਨੀਅਰ ਦੀ ਰੈਗਿੰਗ ਕਰਨ ਦੇ ਦੋਸ਼ 'ਚ 6 ਵਿਦਿਆਰਥੀਆਂ 'ਤੇ ਪੋਕਸੋ ਐਕਟ ਤਹਿਤ ਪਰਚਾ
. . .  30 minutes ago
ਹਮੀਰਪੁਰ (ਹਿਮਾਚਲ ਪ੍ਰਦੇਸ਼), 4 ਦਸੰਬਰ (ਪੀ.ਟੀ.ਆਈ.)- ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਵਿਚ 6 ਵਿਦਿਆਰਥੀਆਂ ਉਤੇ ਪੋਕਸੋ ਐਕਟ ਤਹਿਤ ਪਰਚਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਵੀਰਵਾਰ ਨੂੰ ਦੱਸਿਆ ਕਿ...
ਪੰਚਾਇਤ ਸੰਮਤੀ ਚੋਣਾਂ ਲਈ ਮੈਡਮ ਸ਼ਹਿਨਾਜ਼ ਨੇ ਇਲਤਫਾਤਪੁਰਾ ਜ਼ੋਨ ਤੋਂ ਦਾਖ਼ਲ ਕੀਤੇ ਨਾਮਜ਼ਦਗੀ ਪੱਤਰ
. . .  about 1 hour ago
ਮਾਲੇਰਕੋਟਲਾ, 4 ਦਸੰਬਰ (ਮੁਹੰਮਦ ਹਨੀਫ਼ ਥਿੰਦ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪੰਚਾਇਤ ਸੰਮਤੀ ਚੋਣਾਂ ਲਈ ਇਲਤਫਾਤਪੁਰਾ (ਢੱਡੇਵਾੜਾ) ਜ਼ੋਨ ਤੋਂ ਸ਼ਹਿਨਾਜ਼ ਪਤਨੀ ਡਾ. ਸਿਰਾਜ ਮੁਹੰਮਦ ਨੂੰ ਉਮੀਦਵਾਰ ਵਜੋਂ ਐਲਾਨ...
ਬਲਾਕ ਸੰਮਤੀ ਘੱਲ ਖੁਰਦ ਦੇ 23 ਜੋਨਾਂ ਲਈ ਹੋਈਆਂ 121 ਨਾਮਜ਼ਦਗੀਆਂ
. . .  about 1 hour ago
ਤਲਵੰਡੀ ਭਾਈ, 4 ਦਸੰਬਰ (ਕੁਲਜਿੰਦਰ ਸਿੰਘ ਗਿੱਲ) - ਬਲਾਕ ਸੰਮਤੀ ਚੋਣਾਂ ਲਈ ਨਾਮਜ਼ਦਗੀਆਂ ਦੇ ਅੱਜ ਆਖਰੀ ਦਿਨ ਤੱਕ ਜ਼ਿਲਾ ਫਿਰੋਜ਼ਪੁਰ ਦੀ ਘੱਲ ਖੁਰਦ ਬਲਾਕ ਸੰਮਤੀ ਦੀ ਚੋਣ ਲਈ 121 ਉਮੀਦਵਾਰਾਂ...
 
ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 46 ਤੇ ਪੰਚਾਇਤ ਸੰਮਤੀਆਂ ਲਈ 146 ਨਾਮਜ਼ਦਗੀਆਂ ਦਾਖ਼ਲ- ਜ਼ਿਲ੍ਹਾ ਚੋਣ ਅਫ਼ਸਰ
. . .  about 1 hour ago
ਮਲੇਰਕੋਟਲਾ, 4 ਦਸੰਬਰ (ਮੁਹੰਮਦ ਹਨੀਫ਼ ਥਿੰਦ)-ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਮਲੇਰਕੋਟਲਾ ਅੰਦਰ 14 ਦਸੰਬਰ ਨੂੰ ਕਰਵਾਈਆਂ ਜਾਣ ਵਾਲੀਆਂ...
ਆਪ ਆਗੂ ਰਣਬੀਰ ਸਿੰਘ ਧਾਲੀਵਾਲ ਨੇ ਕੰਗਣਾਂ ਬੇਟ ਜ਼ੋਨ ਤੋਂ ਨਾਮਜ਼ਦਗੀ ਪੇਪਰ ਦਾਖਲ ਕਰਾਏ
. . .  about 1 hour ago
ਬਲਾਚੌਰ, 4 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)-ਬਲਾਚੌਰ ਬਲਾਕ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਣਬੀਰ ਸਿੰਘ ਧਾਲੀਵਾਲ ਨੇ ਕੰਗਣਾਂ ਬੇਟ ਜ਼ੋਨ ਤੋਂ ਆਪਣੇ...
ਭਾਰਤ-ਰੂਸ ਦੀ ਦੋਸਤੀ ਜ਼ਿੰਦਾਬਾਦ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 4 ਦਸੰਬਰ- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਭਾਰਤ ਦੇ ਦੋ ਦਿਨਾਂ ਦੇ ਸਰਕਾਰੀ ਦੌਰੇ 'ਤੇ ਹਨ । ਉਹ 5 ਦਸੰਬਰ ਨੂੰ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ 23ਵੇਂ ਭਾਰਤ-ਰੂਸ...
ਭਾਰਤੀ ਕੈਦੀ ਦੀ ਪਾਕਿਸਤਾਨੀ ਜੇਲ੍ਹ 'ਚ ਮੌਤ, ਈਦੀ ਫਾਊਂਡੇਸ਼ਨ ਕਰਾਚੀ ਨੇ ਲਾ.ਸ਼ ਭਾਰਤ ਭੇਜੀ
. . .  about 2 hours ago
ਅਟਾਰੀ ਸਰਹੱਦ,ਅੰਮ੍ਰਿਤਸਰ-(ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਭਾਰਤ ਤੋਂ ਸਮੁੰਦਰ ਰਸਤੇ ਪਾਕਿਸਤਾਨ ਅੰਦਰ ਦਾਖਲ ਹੋਣ ਉਤੇ ਪਿਛਲੇ ਕਈ ਮਹੀਨਿਆਂ ਤੋਂ ਪਾਕਿਸਤਾਨੀ ਜਲ ਸੈਨਾ ਵੱਲੋਂ ਗ੍ਰਿਫਤਾਰ...
ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਕੁਲ 101 ਤੇ ਬਲਾਕ ਸੰਮਤੀਆਂ ਲਈ ਕੁਲ 556 ਨਾਮਜ਼ਦਗੀਆਂ ਦਾਖਲ
. . .  about 2 hours ago
ਸੰਗਰੂਰ, 4 ਦਸੰਬਰ ( ਧੀਰਜ ਪਸੌਰੀਆ )- ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਸੰਗਰੂਰ ਅੰਦਰ 14 ਦਸੰਬਰ ਨੂੰ ਕਰਵਾਈਆਂ ਜਾਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਦੇ 18 ਜ਼ੋਨਾਂ...
ਈ. ਟੀ. ਓ. ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਉਮੀਦਵਾਰਾਂ ਨੇ ਕੀਤੇ ਕਾਗਜ਼ ਦਾਖਲ
. . .  about 2 hours ago
ਜੰਡਿਆਲਾ ਗੁਰੂ, 4 ਦਸੰਬਰ (ਪ੍ਰਮਿੰਦਰ ਸਿੰਘ ਜੋਸਨ )-14 ਦਸੰਬਰ ਨੂੰ ਹੋ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦੇ ਅੱਜ ਆਖਰੀ ਦਿਨ ਆਮ ਆਦਮੀ ਪਾਰਟੀ...
ਪੀਐਮ ਆਵਾਸ 'ਤੇ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਤੇ ਰਾਸ਼ਟਰਪਤੀ ਪੁਤਿਨ
. . .  about 2 hours ago
ਨਵੀਂ ਦਿੱਲੀ, 4 ਦਸੰਬਰ- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਭਾਰਤ ਦੇ ਦੋ ਦਿਨਾਂ ਦੇ ਸਰਕਾਰੀ ਦੌਰੇ 'ਤੇ ਹਨ। ਉਹ 5 ਦਸੰਬਰ ਨੂੰ ਦਿੱਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ 23ਵੇਂ ਭਾਰਤ-ਰੂਸ ਸਾਲਾਨਾ ਸੰਮੇਲਨ...
ਬਲਾਕ ਸੰਮਤੀ ਘੱਲ ਖੁਰਦ ਦੇ 23 ਜ਼ੋਨਾਂ ਲਈ ਹੋਈਆਂ 121 ਨਾਮਜ਼ਦਗੀਆਂ
. . .  about 2 hours ago
ਤਲਵੰਡੀ ਭਾਈ, 4 ਦਸੰਬਰ (ਕੁਲਜਿੰਦਰ ਸਿੰਘ ਗਿੱਲ) - ਬਲਾਕ ਸੰਮਤੀ ਚੋਣਾਂ ਲਈ ਨਾਮਜ਼ਦਗੀਆਂ ਦੇ ਅੱਜ ਆਖਰੀ ਦਿਨ ਤੱਕ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਘੱਲ ਖੁਰਦ ਬਲਾਕ ਸੰਮਤੀ ਦੀ ਚੋਣ ਲਈ ...
ਪ੍ਰਧਾਨ ਮੰਤਰੀ ਮੋਦੀ ਨੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦਾ ਕੀਤਾ ਸਵਾਗਤ
. . .  about 1 hour ago
ਰਾਜਾਸਾਂਸੀ ਹਲਕੇ 'ਚ ਨਾਮਜ਼ਦਗੀ ਪੱਤਰ ਭਰਨ ਵੇਲੇ ਧੱਕੇਸ਼ਾਹੀ, ਕਾਂਗਰਸੀ ਵਰਕਰ 'ਤੇ ਹਮਲਾ
. . .  about 3 hours ago
ਬਲਾਕ ਸੰਮਤੀ ਮੱਖੂ ਦੀ ਚੋਣ ਲਈ 15 ਜ਼ੋਨਾਂ 'ਚ 95 ਨਾਮਜ਼ਦਗੀ ਪੱਤਰ ਦਾਖਲ
. . .  about 4 hours ago
ਪੰਚਾਇਤ ਸੰਮਤੀ ਸੁਨਾਮ ਲਈ 53 ਉਮੀਦਵਾਰਾਂ ਨੇ ਕਾਗਜ਼ ਭਰੇ- ਐਸ.ਡੀ.ਐਮ.
. . .  about 4 hours ago
ਸੁਖਪਾਲ ਸਿੰਘ ਖਹਿਰਾ ਨਾਮਜ਼ਦਗੀ ਪੱਤਰ ਦਾਖਲ ਕਰਾਉਣ ਵਾਲੇ ਉਮੀਦਵਾਰਾਂ ਸਮੇਤ ਭੁਲੱਥ ਪੁੱਜੇ
. . .  about 4 hours ago
ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਨਾਮਜ਼ਦਗੀ ਕਾਗਜ਼ ਦਾਖਲ ਕਰਨ ਤੋਂ ਰੋਕਣਾ ਲੋਕਤੰਤਰ ਦਾ ਘਾਣ- ਪ੍ਰਤਾਪ ਸਿੰਘ ਬਾਜਵਾ
. . .  about 4 hours ago
ਭਵਾਨੀਗੜ੍ਹ ਬਲਾਕ ਸੰਮਤੀ ਦੇ 15 ਜ਼ੋਨਾਂ ’ਤੇ 69 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ
. . .  about 4 hours ago
ਨਿੱਜੀ ਕੰਪਨੀ ਦੀ ਬੱਸ ਨੂੰ ਲੱਗੀ ਅੱਗ, ਸਵਾਰੀਆਂ ਤੇ ਬੱਸ ਅਮਲਾ ਵਾਲ਼-ਵਾਲ਼ ਬਚਿਆ
. . .  about 5 hours ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਬਹਿਸ ਕਰਨੀ ਤਾਂ ਬਥੇਰਿਆਂ ਨੂੰ ਆਉਂਦੀ ਐ ਪਰ ਗੱਲਬਾਤ ਕਰਨੀ ਬਹੁਤ ਘੱਟ ਲੋਕਾਂ ਨੂੰ ਆਉਂਦੀ ਹੈ। ਆਲਕਾਟ

Powered by REFLEX