ਤਾਜ਼ਾ ਖਬਰਾਂ


ਸਰਕਾਰ ਚੋਣ ਸੁਧਾਰਾਂ ’ਤੇ ਚਰਚਾ ਲਈ ਹੈ ਤਿਆਰ- ਕਿਰਨ ਰਿਜਿਜੂ
. . .  34 minutes ago
ਨਵੀਂ ਦਿੱਲੀ, 2 ਦਸੰਬਰ - ਰਾਜ ਸਭਾ ਵਿਚ ਬੋਲਦੇ ਹੋਏ ਐਸ.ਆਈ.ਆਰ. 'ਤੇ ਚਰਚਾ ਦੀ ਮੰਗ ਨੂੰ ਲੈ ਕੇ ਵਿਰੋਧੀ ਧਿਰ ਦੇ ਵਿਰੋਧ ਪ੍ਰਦਰਸ਼ਨ 'ਤੇ ਕੇਂਦਰੀ ਸੰਸਦੀ ਮਾਮਲਿਆਂ ਦੇ ਮੰਤਰੀ ਕਿਰਨ ਰਿਜਿਜੂ ਨੇ....
ਸ਼੍ਰੋਮਣੀ ਅਕਾਲੀ ਦਲ ( ਪੁਨਰ ਸੁਰਜੀਤ) ਵੱਲੋਂ ਅੰਮ੍ਰਿਤਸਰ ਵਿਖੇ ਪਾਰਟੀ ਦੇ ਮੁੱਖ ਦਫਤਰ ਦਾ ਉਦਘਾਟਨ
. . .  28 minutes ago
ਅੰਮ੍ਰਿਤਸਰ 2 ਦਸੰਬਰ, (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਅੱਜ ਅੰਮ੍ਰਿਤਸਰ ਵਿਖੇ ਪਾਰਟੀ ਦਾ ਮੁੱਖ ਦਫਤਰ ਖੋਲ੍ਹਿਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੇ ਅਰਦਾਸ ਉਪਰੰਤ...
ਡੋਲ਼ੀ ਤੋਰ ਕੇ ਆ ਰਹੇ ਪਰਿਵਾਰ ਦੀ ਕਾਰ ਟਰਾਲੇ ਨਾਲ ਟਕਰਾਈ, ਨਵਵਿਆਹੁਤਾ ਦੇ ਮਾਂ-ਪਿਓ ਸਣੇ 3 ਦੀ ਮੌਤ, ਦੋ ਜ਼ਖਮੀ
. . .  10 minutes ago
ਫਤਿਹਗੜ੍ਹ ਸਾਹਿਬ, 2 ਦਸੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਚ ਉਸ ਵੇਲੇ ਸ਼ੋਕ ਦੀ ਲਹਿਰ ਦੌੜ ਗਈ ਜਦੋਂ ਪਰਿਵਾਰ ਦੇ ਮੈਂਬਰ ਲੁਧਿਆਣਾ ਤੋਂ ਡੋਲ਼ੀ ਤੋਰ ਕੇ ਵਾਪਸ ਪਰਤ ਰਹੇ ਸਨ ਤਾਂ ਟਰਾਲੇ...
ਦਿੱਲੀ ਧਮਾਕਾ ਮਾਮਲਾ : ਅਦਾਲਤ ਨੇ ਆਮਿਰ ਰਾਸ਼ਿਦ ਅਲੀ ਦੀ ਹਿਰਾਸਤ 7 ਦਿਨ ਲਈ ਵਧਾਈ
. . .  51 minutes ago
ਨਵੀਂ ਦਿੱਲੀ, 2 ਦਸੰਬਰ (ਏਐਨਆਈ)- ਇਕ ਵਿਸ਼ੇਸ਼ ਅਦਾਲਤ ਨੇ ਦਿੱਲੀ ਬਲਾਸਟ ਮਾਮਲੇ ਵਿਚ ਆਮਿਰ ਰਾਸ਼ਿਦ ਅਲੀ ਦੀ ਹਿਰਾਸਤ 7 ਦਿਨਾਂ ਲਈ ਵਧਾ ਦਿੱਤੀ ਹੈ। ਅਦਾਲਤ ਨੇ ਉਸਨੂੰ ਸ਼ੁਰੂ ਵਿਚ 10 ਦਿਨਾਂ ਦੀ ਹਿਰਾਸਤ ਵਿਚ...
 
ਸੰਸਦ ਦੇ ਸਰਦ ਰੁੱਤ ਸਮਾਗਮ ਦੀ ਕਾਰਵਾਈ ਭਲਕੇ 3 ਦਸੰਬਰ ਸਵੇਰੇ 11 ਵਜੇ ਤੱਕ ਲਈ ਮੁਲਤਵੀ
. . .  about 1 hour ago
ਨਵੀਂ ਦਿੱਲੀ, 2 ਦਸੰਬਰ- ਸੰਸਦ ਦੇ ਸਰਦ ਰੁੱਤ ਸਮਾਗਮ ਦੀ ਕਾਰਵਾਈ ਭਲਕੇ 3 ਦਸੰਬਰ ਸਵੇਰੇ 11 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ...
ਪਿਛਲੇ 10 ਸਾਲਾਂ ਤੋਂ ਸਦਨ ਦਾ ਨਾ ਚੱਲਣਾ ਆਮ ਗੱਲ ਹੋਈ- ਹਰਸਿਮਰਤ ਬਾਦਲ
. . .  about 1 hour ago
ਨਵੀਂ ਦਿੱਲੀ, 2 ਦਸੰਬਰ- ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ, "ਪਿਛਲੇ 10 ਸਾਲਾਂ ਦੌਰਾਨ ਸਦਨ ਦਾ ਨਾ ਚੱਲਣਾ ਨਾਰਮਲ ਜਿਹਾ ...
ਜਾਪਾਨ ਫੇਰੀ 'ਤੇ ਮੁੱਖ ਮੰਤਰੀ ਭਗਵੰਤ ਮਾਨ
. . .  about 1 hour ago
ਟੋਕੀਓ, 2 ਦਸੰਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਜਾਪਾਨ ਫੇਰੀ ਦੌਰਾਨ ਟੋਕੀਓ ਦੇ ਗਾਂਧੀ ਪਾਰਕ ਵਿਚ ਮਹਾਤਮਾ ਗਾਂਧੀ ਦੇ ਬੁੱਤ 'ਤੇ ਫੁੱਲ ਭੇਟ ਕੀਤੇ...
ਰੋਡਵੇਜ਼ ਠੇਕਾ ਮੁਲਾਜ਼ਮਾਂ ਨੇ ਹੜਤਾਲ ਕੀਤੀ ਖ਼ਤਮ
. . .  about 2 hours ago
ਲੁਧਿਆਣਾ, 2 ਦਸੰਬਰ (ਰੁਪੇਸ਼ ਕੁਮਾਰ) - ਪੰਜਾਬ ਰੋਡਵੇਜ਼, ਪਨਬਸ ਤੇ ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਵਲੋਂ ਹੜਤਾਲ ਕੀਤੀ ਖ਼ਤਮ ਕਰ ਦਿੱਤੀ ਗਈ ਹੈ। ਹਿਰਾਸਤ ਵਿਚ ਲੈ ਕੇ...
ਸੁਖਜਿੰਦਰ ਸਿੰਘ ਰੰਧਾਵਾ ਦੇ ਆਫ਼ਤ ਪ੍ਰਬੰਧਨ ਲਈ ਅਲਾਟ ਕੀਤੇ ਗਏ ਫੰਡਾਂ ਸੰਬੰਧੀ ਪੁੱਛੇ ਸਵਾਲਾਂ ਦਾ ਕੇਂਦਰ ਵਲੋਂ ਜਵਾਬ
. . .  about 2 hours ago
ਨਵੀਂ ਦਿੱਲੀ, 2 ਦਸੰਬਰ - ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਕ ਪੱਤਰ ‌ਲਿਖਿਆ ਗਿਆ ਸੀ, ਜਿਸ ਵਿਚ ਉਨ੍ਹਾਂ ਮੌਜੂਦਾ ਸਾਲ ਅਤੇ ਪਿਛਲੇ...
ਭਾਜਪਾ ਆਪਣੇ ਦਮ ’ਤੇ ਲੜੇਗੀ ਚੋਣਾਂ- ਅਸ਼ਵਨੀ ਸ਼ਰਮਾ
. . .  about 3 hours ago
ਚੰਡੀਗੜ੍ਹ, 2 ਦਸੰਬਰ (ਅਜਾਇਬ ਸਿੰਘ ਔਜਲਾ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਪੱਸ਼ਟ ਤੌਰ ’ਤੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ....
ਟਰਾਂਸਪੋਰਟ ਵਿਭਾਗ ਦੇ ਕੱਚੇ ਵਰਕਰਾਂ ਦੀ ਹੜਤਾਲ ਸਮਾਪਤ
. . .  about 3 hours ago
ਅੰਮ੍ਰਿਤਸਰ, 2 ਦਸੰਬਰ (ਗਗਨਦੀਪ ਸ਼ਰਮਾ)-ਟਰਾਂਸਪੋਰਟ ਵਿਭਾਗ ਦੇ ਕੱਚੇ ਵਰਕਰਾਂ ਦੀ ਹੜਤਾਲ ਅੱਜ ਖ਼ਤਮ ਹੋ ਗਈ ਹੈ, ਜਿਸ ਤੋਂ ਬਾਅਦ ਸਰਕਾਰੀ ਬੱਸਾਂ ਵੀ ਚਾਰ ਦਿਨਾਂ ਬਾਅਦ ਸੜਕ ’ਤੇ ਦੌੜਦੀਆਂ....
ਲੋਕ ਸਭਾ ਦੀ ਕਾਰਵਾਈ ਦੁਪਹਿਰ ਤੱਕ ਮੁਲਤਵੀ
. . .  about 4 hours ago
ਨਵੀਂ ਦਿੱਲੀ, 2 ਦਸੰਬਰ- ਲੋਕ ਸਭਾ ਸਪੀਕਰ ਓਮ ਬਿਰਲਾ ਨੇ ਵਿਰੋਧੀ ਧਿਰ ਦੀ ਨਾਅਰੇਬਾਜ਼ੀ 'ਤੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਅਤੇ ਕਿਹਾ ਕਿ ਪੂਰਾ ਦੇਸ਼ ਦੇਖ ਰਿਹਾ ਹੈ ਕਿ ਕਿਵੇਂ ਸਦਨ...
ਸਿਹਤਮੰਦ ਲੋਕਤੰਤਰ ਕਰਦਾ ਹੈ ਚਰਚਾ ਦੀ ਮੰਗ- ਪ੍ਰਿਅੰਕਾ ਗਾਂਧੀ
. . .  about 4 hours ago
ਸੰਸਦ ਦੀ ਕਾਰਵਾਈ ਹੋਈ ਸ਼ੁਰੂ, ਲੋਕ ਸਭਾ ’ਚ ਵਿਰੋਧੀ ਧਿਰ ਵਲੋਂ ਨਾਅਰੇਬਾਜ਼ੀ
. . .  about 4 hours ago
ਸੰਸਦ ਕੰਪਲੈਕਸ ਵਿਚ ਮਕਰ ਦੁਆਰ ਸਾਹਮਣੇ ਵਿਰੋਧੀ ਧਿਰ ਵਲੋਂ ਪ੍ਰਦਰਸ਼ਨ
. . .  about 4 hours ago
ਕਾਂਗਰਸ ਸੰਸਦ ਮੈਂਬਰ ਰੇਣੁਕਾ ਚੌਧਰੀ ਵਲੋਂ ਲੋਕ ਸਭਾ ’ਚ ਸੰਚਾਰ ਸਾਥੀ ਐਪ ਬਾਰੇ ਮੁਲਤਵੀ ਪ੍ਰਸਤਾਵ ਪੇਸ਼
. . .  about 4 hours ago
ਪਾਕਿਸਤਾਨ ਦੇ ਰਾਵਲਪਿੰਡੀ ’ਚ ਧਾਰਾ 144 ਲਾਗੂ
. . .  about 5 hours ago
ਮੌਸਮ ਵਿਭਾਗ ਵਲੋਂ ਪੰਜਾਬ ਤੇ ਚੰਡੀਗੜ੍ਹ ਵਿਚ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ
. . .  about 5 hours ago
ਉੱਤਰ ਪ੍ਰਦੇਸ਼: ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ਤੋਂ ਬਾਅਦ ਧਮਾਕਾ, ਤਿੰਨ ਦੀ ਮੌਤ
. . .  about 6 hours ago
ਕੁਵੈਤ ਤੋਂ ਹੈਦਰਾਬਾਦ ਆ ਰਹੀ ਉਡਾਣ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
. . .  about 6 hours ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਬਹਿਸ ਕਰਨੀ ਤਾਂ ਬਥੇਰਿਆਂ ਨੂੰ ਆਉਂਦੀ ਐ ਪਰ ਗੱਲਬਾਤ ਕਰਨੀ ਬਹੁਤ ਘੱਟ ਲੋਕਾਂ ਨੂੰ ਆਉਂਦੀ ਹੈ। ਆਲਕਾਟ

Powered by REFLEX