ਤਾਜ਼ਾ ਖਬਰਾਂ


ਦੋ ਫਿਰਕਿਆਂ ਵਿਚਾਲੇ ਹੋਈ ਝੜਪ ਵਿਚ ਅੱਧੀ ਦਰਜਨ ਤੋਂ ਵੱਧ ਜ਼ਖ਼ਮੀ , ਕਈ ਵਾਹਨਾਂ ਦੀ ਭੰਨ ਤੋੜ
. . .  20 minutes ago
ਲੁਧਿਆਣਾ ,14 ਮਾਰਚ (ਪਰਮਿੰਦਰ ਸਿੰਘ ਆਹੂਜਾ - ਥਾਣਾ ਮੋਤੀ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਬਿਹਾਰੀ ਕਾਲੋਨੀ ਵਿਚ ਅੱਜ ਦੋ ਫਿਰਕਿਆਂ ਵਿਚਾਲੇ ਹੋਈ ਝੜਪ ਦੌਰਾਨ ਅੱਧੀ ਦਰਜਨ ਤੋਂ ...
'ਤੇਰੇ ਇਸ਼ਕ ਮੇਂ' ਦੇ ਸੈੱਟ 'ਤੇ ਕ੍ਰਿਤੀ ਸੈਨਨ ਅਤੇ ਧਨੁਸ਼ ਨੇ ਮਨਾਈ ਹੋਲੀ
. . .  49 minutes ago
ਮੁੰਬਈ, 14 ਮਾਰਚ - ਪੂਰੇ ਭਾਰਤ ਵਿਚ ਹੋਲੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸ ਮੌਕੇ 'ਤੇ ਅਦਾਕਾਰਾ ਕ੍ਰਿਤੀ ਸੈਨਨ, ਅਦਾਕਾਰ ਧਨੁਸ਼ ਅਤੇ ਫਿਲਮ ਨਿਰਮਾਤਾ ਆਨੰਦ ਐਲ. ਰਾਏ ਆਪਣੀ ਆਉਣ ਵਾਲੀ ਫਿਲਮ "ਤੇਰੇ ਇਸ਼ਕ ਮੇਂ" ਦੀ ...
ਸ੍ਰੀ ਅਨੰਦਪੁਰ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਆਉਂਦੇ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ , ਇਕ ਜ਼ਖ਼ਮੀ
. . .  about 1 hour ago
ਸੁਭਾਨਪੁਰ (ਕਪੂਰਥਲਾ ) , 14 ਮਾਰਚ (ਸਤਨਾਮ ਸਿੰਘ) - ਨਜ਼ਦੀਕੀ ਪਿੰਡ ਬੂਟ ਦੇ ਨੌਜਵਾਨ ਪਹਿਲਵਾਨ ਕਿਰਪਾਲ ਸਿੰਘ ਕਾਹਲੋਂ ਪੁੱਤਰ ਦਲਜੀਤ ਸਿੰਘ ਕਾਹਲੋਂ ਦੀ ਸ੍ਰੀ ਅਨੰਦਪੁਰ ਸਾਹਿਬ ਤੋਂ ਵਾਪਸ ...
ਖ਼ਾਲਸਾਈ ਰੰਗ ਵਿਚ ਰੰਗਿਆ ਗਿਆ ਸ੍ਰੀ ਅਨੰਦਪੁਰ ਸਾਹਿਬ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ ,14 ਮਾਰਚ (ਜੇ ਐੱਸ ਨਿੱਕੂਵਾਲ, ਕਰਨੈਲ ਸਿੰਘ ) - ਖ਼ਾਲਸਾਈ ਜਾਹੋ ਜਲਾਲ ਦਾ ਪ੍ਰਤੀਕ ਕੌਮੀ ਜੋੜ ਮੇਲਾ ਹੋਲਾ ਮਹੱਲਾ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਚ ਪੂਰੇ ਜੋਬਨ 'ਤੇ ਹੈ ...
 
ਹੋਲੀ ਦੌਰਾਨ ਹੁੱਲ੍ਹੜਬਾਜ਼ੀ ਤੇ ਟਰਿਪਲ ਰਾਈਡਿੰਗ ਕਰਨ ਵਾਲਿਆਂ 30 ਵਾਹਨਾਂ ਦੇ ਕੱਟੇ ਚਲਾਨ
. . .  about 2 hours ago
ਕਪੂਰਥਲਾ, 14 ਮਾਰਚ (ਅਮਨਜੋਤ ਸਿੰਘ ਵਾਲੀਆ)-ਹੋਲੀ ਦੇ ਤਿਉਹਾਰ ਮੌਕੇ ਜਿੱਥੇ ਬੱਚੇ ,ਨੌਜਵਾਨਾਂ, ਬਜ਼ੁਰਗਾਂ ਤੇ ਔਰਤਾਂ ਨੇ ਹੋਲੀ ਦਾ ਤਿਉਹਾਰ ਬੜੇ ਚਾਵਾਂ ਨਾਲ ਇਕ ਦੂਜੇ ਨੂੰ ਰੰਗ ਲਗਾ ਕੇ ਮਨਾਇਆ ਉੱਥੇ ...
ਖ਼ਾਲਸੇ ਦੀ ਜਨਮ ਭੂਮੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੈਬਨਿਟ ਮੰਤਰੀ ਧਾਲੀਵਾਲ ਅਤੇ ਕੈਬਨਿਟ ਮੰਤਰੀ ਮੁੰਡੀਆਂ ਹੋਏ ਨਤਮਸਤਕ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ ,14 ਮਾਰਚ (ਜੇ ਐੱਸ ਨਿੱਕੂਵਾਲ, ਕਰਨੈਲ ਸਿੰਘ ) - ਖ਼ਾਲਸੇ ਦੀ ਜਨਮ ਭੂਮੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਕੈਬਨਿਟ ਮੰਤਰੀ ਹਰਦੀਪ ...
ਨਵੇਂ ਸਾਲ ਤੇ ਪੁੰਨਿਆਂ ਦੇ ਸ਼ੁਭ ਦਿਹਾੜੇ ਮੌਕੇ 403 ਸ਼ਰਧਾਲੂਆਂ ਨੇ ਕੀਤੇ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਦਰਸ਼ਨ
. . .  about 3 hours ago
ਡੇਰਾ ਬਾਬਾ ਨਾਨਕ (ਗੁਰਦਾਸਪੁਰ) , 14 ਮਾਰਚ (ਹੀਰਾ ਸਿੰਘ ਮਾਂਗਟ) - ਅੱਜ ਨਵੇਂ ਸਾਲ ਤੇ ਪੁੰਨਿਆਂ ਦੇ ਸ਼ੁਭ ਦਿਹਾੜੇ ਮੌਕੇ 403 ਸ਼ਰਧਾਲੂਆਂ ਵਲੋਂ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ...
ਸ੍ਰੀ ਗੁਰੂ ਰਾਮਦਾਸ ਨਿਵਾਸ ਵਿਖੇ ਸ਼ਰਧਾਲੂਆਂ ’ਤੇ ਹਮਲੇ ਦਾ ਮਾਮਲਾ: ਹਮਲਾਵਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇ ਪੁਲਿਸ ਪ੍ਰਸ਼ਾਸਨ - ਸਕੱਤਰ ਸ਼੍ਰੋਮਣੀ ਕਮੇਟੀ
. . .  about 3 hours ago
ਅੰਮ੍ਰਿਤਸਰ, 14 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਸ੍ਰੀ ਗੁਰੂ ਰਾਮਦਾਸ ਨਿਵਾਸ ਵਿਖੇ ਇਕ ਵਿਖ਼ਿਲਾਫ਼ ਕਰੜੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ...
ਦਮਦਮੀ ਟਕਸਾਲ ਵਲੋਂ ਕਰਵਾਈ ਗਈ ਪੰਥਕ ਇਕੱਤਰਤਾ ਵਿਚ ਛੇ ਮਤੇ ਜੈਕਾਰਿਆਂ ਦੀ ਗੂੰਜ ਵਿਚ ਹੋਏ ਪ੍ਰਵਾਨ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ ,14 ਮਾਰਚ (ਜੇ ਐੱਸ ਨਿੱਕੂਵਾਲ, ਕਰਨੈਲ ਸਿੰਘ ) -ਖ਼ਾਲਸਾਈ ਜਾਹੋ ਜਲਾਲ ਦਾ ਪ੍ਰਤੀਕ ਕੌਮੀ ਜੋੜ ਮੇਲਾ ਹੋਲਾ ਮਹੱਲਾ ਮੌਕੇ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੁਆਰਾ ਬਣਾਈ 5 ਮੈਂਬਰੀ ਕਮੇਟੀ ਹੋਈ ਨਤਮਸਤਕ
. . .  about 4 hours ago
ਸ੍ਰੀ ਅਨੰਦਪੁਰ ਸਾਹਿਬ ,14 ਮਾਰਚ (ਜੇ ਐੱਸ ਨਿੱਕੂਵਾਲ, ਕਰਨੈਲ ਸਿੰਘ ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੁਆਰਾ ਬਣਾਈ 5 ਮੈਂਬਰੀ ਕਮੇਟੀ ਹੋਈ ਨਤਮਸਤਕ ...
ਸ੍ਰੀ ਅਨੰਦਪੁਰ ਸਾਹਿਬ - ਗਿਆਨੀ ਸੁਲਤਾਨ ਸਿੰਘ ਤੇ ਗਿਆਨੀ ਰਘਵੀਰ ਸਿੰਘ ਦੀ ਤੁਰੰਤ ਬਹਾਲੀ ਦੀ ਕੀਤੀ ਮੰਗ
. . .  about 4 hours ago
ਪੰਥਕ ਇਕੱਠ ਚ ਜਥੇਦਾਰ ਕੁਲਦੀਪ ਸਿੰਘ ਗੜਗੱਜ ਤੇ ਸੰਤ ਟੇਕ ਸਿੰਘ ਧਨੋਲਾ ਦੀ ਨਿਯੁਕਤੀ ਰੱਦ
. . .  about 4 hours ago
ਸ੍ਰੀ ਅਨੰਦਪੁਰ ਸਾਹਿਬ ,14 ਮਾਰਚ (ਜੇ ਐੱਸ ਨਿੱਕੂਵਾਲ, ਕਰਨੈਲ ਸਿੰਘ ) - ਪੰਥਕ ਇਕੱਠ ਚ ਜਥੇਦਾਰ ਕੁਲਦੀਪ ਸਿੰਘ ਗੜਗੱਜ ਤੇ ਸੰਤ ਟੇਕ ਸਿੰਘ ਧਨੋਲਾ ਦੀ ਨਿਯੁਕਤੀ ਰੱਦ
ਮਮਦੋਟ ਖੇਤਰ ਚ ਉਤਸ਼ਾਹ ਨਾਲ ਮਨਾਈ ਗਈ ਹੋਲੀ
. . .  about 5 hours ago
ਸਿੱਖ ਪਰਿਵਾਰ ਨੇ ਹੋਲੀ ਦੇ ਦਿਨ ਮਸਜਿਦ ਨੂੰ ਦਾਨ ਕੀਤੀਆਂ ਦੋ ਦੁਕਾਨਾਂ
. . .  about 5 hours ago
ਨੌਜਵਾਨ ਲੜਕੇ ਲੜਕੀਆਂ ਨੇ ਰੰਗਾਂ ਦਾ ਤਿਉਹਾਰ ਮਨਾਇਆ
. . .  about 6 hours ago
ਹੋਲੇ ਮਹੱਲੇ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਇਆ
. . .  about 5 hours ago
ਵਿਧਾਇਕਾ ਸ਼ੰਤੋਸ ਕਟਾਰੀਆ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਹਰਪਾਲ ਸਿੰਘ ਚੀਮਾ
. . .  about 6 hours ago
ਕਰਨਾਟਕ ਹਾਈ ਕੋਰਟ ਵਲੋਂ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਯੇਦੀਯੁਰੱਪਾ ਨੂੰ ਰਾਹਤ
. . .  about 6 hours ago
30 ਅਪ੍ਰੈਲ, 2025 ਤੱਕ ਚੱਲੇਗਾ ਤਾਮਿਲਨਾਡੂ ਵਿਧਾਨ ਸਭਾ ਦਾ ਬਜਟ ਇਜਲਾਸ
. . .  about 6 hours ago
ਰਮਜ਼ਾਨ ਦੇ ਦੂਜੇ ਜੁੰਮੇ 'ਤੇ ਜਾਮਾ ਮਸਜਿਦ ਵਿਖੇ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਅਦਾ ਕੀਤੀ ਨਮਾਜ਼
. . .  about 7 hours ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਜਿਥੇ ਸੁਧਾਰ ਦੀ ਜ਼ਿਆਦਾ ਜ਼ਰੂਰਤ ਹੁੰਦੀ ਹੈ, ਉਥੇ ਹੀ ਵੱਧ ਵਿਰੋਧ ਹੁੰਦਾ ਹੈ। -ਨਰਿੰਦਰ ਸਿੰਘ ਕਪੂਰ

Powered by REFLEX