ਤਾਜ਼ਾ ਖਬਰਾਂ


ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੁਆਰਾ ਬਣਾਈ 5 ਮੈਂਬਰੀ ਕਮੇਟੀ ਹੋਈ ਨਤਮਸਤਕ
. . .  5 minutes ago
ਸ੍ਰੀ ਅਨੰਦਪੁਰ ਸਾਹਿਬ ,14 ਮਾਰਚ (ਜੇ ਐੱਸ ਨਿੱਕੂਵਾਲ, ਕਰਨੈਲ ਸਿੰਘ ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੁਆਰਾ ਬਣਾਈ 5 ਮੈਂਬਰੀ ਕਮੇਟੀ ਹੋਈ ਨਤਮਸਤਕ ...
ਸ੍ਰੀ ਅਨੰਦਪੁਰ ਸਾਹਿਬ - ਗਿਆਨੀ ਸੁਲਤਾਨ ਸਿੰਘ ਤੇ ਗਿਆਨੀ ਰਘਵੀਰ ਸਿੰਘ ਦੀ ਤੁਰੰਤ ਬਹਾਲੀ ਦੀ ਕੀਤੀ ਮੰਗ
. . .  36 minutes ago
ਪੰਥਕ ਇਕੱਠ ਚ ਜਥੇਦਾਰ ਕੁਲਦੀਪ ਸਿੰਘ ਗੜਗੱਜ ਤੇ ਸੰਤ ਟੇਕ ਸਿੰਘ ਧਨੋਲਾ ਦੀ ਨਿਯੁਕਤੀ ਰੱਦ
. . .  21 minutes ago
ਸ੍ਰੀ ਅਨੰਦਪੁਰ ਸਾਹਿਬ ,14 ਮਾਰਚ (ਜੇ ਐੱਸ ਨਿੱਕੂਵਾਲ, ਕਰਨੈਲ ਸਿੰਘ ) - ਪੰਥਕ ਇਕੱਠ ਚ ਜਥੇਦਾਰ ਕੁਲਦੀਪ ਸਿੰਘ ਗੜਗੱਜ ਤੇ ਸੰਤ ਟੇਕ ਸਿੰਘ ਧਨੋਲਾ ਦੀ ਨਿਯੁਕਤੀ ਰੱਦ
ਮਮਦੋਟ ਖੇਤਰ ਚ ਉਤਸ਼ਾਹ ਨਾਲ ਮਨਾਈ ਗਈ ਹੋਲੀ
. . .  about 1 hour ago
ਮਮਦੋਟ (ਫ਼ਿਰੋਜ਼ਪੁਰ), 14 ਮਾਰਚ (ਸੁਖਦੇਵ ਸਿੰਘ ਸੰਗਮ) - ਰੰਗਾਂ ਦਾ ਤਿਉਹਾਰ ਹੋਲੀ ਮਮਦੋਟ ਖੇਤਰ ਵਿਚ ਵੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੋਰਾਨ ਨੌਜਵਾਨ ਲੜਕੇ-ਲੜਕੀਆਂ ਤੋਂ ਇਲਾਵਾ ਬੱਚਿਆਂ ਵਲੋਂ ਇਕ ਦੂਜੇ 'ਤੇ ਰੰਗ ਪਾਏ....
 
ਨੌਜਵਾਨ ਲੜਕੇ ਲੜਕੀਆਂ ਨੇ ਰੰਗਾਂ ਦਾ ਤਿਉਹਾਰ ਮਨਾਇਆ
. . .  about 2 hours ago
ਤਪਾ ਮੰਡੀ (ਬਰਨਾਲਾ) 14 ਮਾਰਚ (ਵਿਜੇ ਸ਼ਰਮਾ) - ਮਾਲਵਾ ਦੇ ਤਪਾ ਖੇਤਰ ਚ ਹੋਲੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ ਅਤੇ ਧੂਮ ਧਾਮ ਨਾਲ ਸੁੱਕੇ ਰੰਗਾਂ ਨਾਲ ਖੇਡ ਕੇ ਮਨਾਇਆ ਗਿਆ । ਇਸ ਮੌਕੇ ਨੌਜਵਾਨ ਲੜਕੇ...
ਹੋਲੇ ਮਹੱਲੇ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਇਆ
. . .  about 1 hour ago
ਨੌਸ਼ਹਿਰਾ ਮੱਝਾ ਸਿੰਘ, 14 ਮਾਰਚ (ਤਰਸੇਮ ਸਿੰਘ ਤਰਾਨਾ) - ਖ਼ਾਲਸਾ ਪੰਥ ਦੇ ਜਾਹੋ ਜਲਾਲ ਦੇ ਪ੍ਰਤੀਕ ਹੋਲਾ ਮਹੱਲੇ ਦੇ ਤਿੰਨ ਦਿਨਾਂ ਧਾਰਮਿਕ ਸਮਾਗਮ ਦੇ ਸੰਬੰਧ ਵਿਚ ਨੀਲਧਾਰੀ ਸੰਪਰਦਾਇ ਵਲੋਂ ਮੁੱਖ ਅਸਥਾਨ...
ਵਿਧਾਇਕਾ ਸ਼ੰਤੋਸ ਕਟਾਰੀਆ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਹਰਪਾਲ ਸਿੰਘ ਚੀਮਾ
. . .  about 2 hours ago
ਪੋਜੇਵਾਲ ਸਰਾਂ (ਨਵਾਂਸ਼ਹਿਰ), 14 ਮਾਰਚ (ਬੂਥਗੜ੍ਹੀਆ) - ਪਿਛਲੇ ਦਿਨੀ ਵਿਧਾਨ ਸਭਾ ਹਲਕਾ ਬਲਾਚੋਰ ਦੇ ਵਿਧਾਇਕਾ ਮੈਡਮ ਸ਼ੰਤੋਸ ਕਟਾਰੀਆ ਦੇ ਛੋਟੇ ਭਰਾ ਕੇਸ਼ਵ ਮੀਲੂ ਸੋਨੂੰ ਕੈਨੇਡਾ ਦੀ ਅਚਾਨਕ ਮੌਤ ਹੋ ਗਈ ਸੀ। ਪਰਿਵਾਰ ਦੇ ਨਾਲ ਦੁੱਖ ਦਾ...
ਕਰਨਾਟਕ ਹਾਈ ਕੋਰਟ ਵਲੋਂ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਯੇਦੀਯੁਰੱਪਾ ਨੂੰ ਰਾਹਤ
. . .  about 2 hours ago
ਬੈਂਗਲੁਰੂ, 14 ਮਾਰਚ - ਕਰਨਾਟਕ ਹਾਈ ਕੋਰਟ ਨੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਬੀਐਸ ਯੇਦੀਯੁਰੱਪਾ ਨੂੰ ਰਾਹਤ ਦਿੱਤੀ ਹੈ, ਜਿਨ੍ਹਾਂ ਨੂੰ ਪੋਕਸੋ ਮਾਮਲੇ ਦੇ ਸੰਬੰਧ ਵਿਚ 15 ਮਾਰਚ ਨੂੰ ਅਦਾਲਤ ਵਿਚ ਪੇਸ਼ ਹੋਣਾ...
30 ਅਪ੍ਰੈਲ, 2025 ਤੱਕ ਚੱਲੇਗਾ ਤਾਮਿਲਨਾਡੂ ਵਿਧਾਨ ਸਭਾ ਦਾ ਬਜਟ ਇਜਲਾਸ
. . .  about 2 hours ago
ਚੇਨਈ, 14 ਮਾਰਚ - ਤਾਮਿਲਨਾਡੂ ਵਿਧਾਨ ਸਭਾ ਦਾ ਬਜਟ ਇਜਲਾਸ 30 ਅਪ੍ਰੈਲ, 2025 ਤੱਕ ਚੱਲੇਗਾ। ਇਹ ਫ਼ੈਸਲਾ ਵਪਾਰ ਸਲਾਹਕਾਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਲਿਆ ਗਿਆ...
ਰਮਜ਼ਾਨ ਦੇ ਦੂਜੇ ਜੁੰਮੇ 'ਤੇ ਜਾਮਾ ਮਸਜਿਦ ਵਿਖੇ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਅਦਾ ਕੀਤੀ ਨਮਾਜ਼
. . .  about 2 hours ago
ਨਵੀਂ ਦਿੱਲੀ, 14 ਮਾਰਚ - ਰਮਜ਼ਾਨ ਦੇ ਦੂਜੇ ਜੁੰਮੇ ਦੇ ਮੌਕੇ 'ਤੇ ਦਿੱਲੀ ਦੀ ਜਾਮਾ ਮਸਜਿਦ ਵਿਖੇ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਨਮਾਜ਼ ਅਦਾ...
ਚੋਰਾਂ ਨੇ ਸੁਨਿਆਰੇ ਦੀ ਦੁਕਾਨ 'ਤੇ ਨੂੰ ਬਣਾਇਆ ਨਿਸ਼ਾਨਾ,ਲੱਖਾਂ ਰੁਪਏ ਦੀ ਚਾਂਦੀ ਤੇ ਸੋਨਾ ਲੈ ਕੇ ਹੋਏ ਰਫੂ ਚੱਕਰ
. . .  about 3 hours ago
ਘੁਮਾਣ (ਗੁਰਦਾਸਪੁਰ), 14 ਮਾਰਚ (ਬੰਮਰਾਹ) - ਜ਼ਿਲ੍ਹਾ ਗੁਰਦਾਸਪੁਰ ਦੇ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਅਧੀਨ ਆਉਂਦੇ ਥਾਣਾ ਘੁਮਾਣ ਦੇ ਮੁੱਖ ਬਾਜ਼ਾਰ ਵਿਚ ਇਕ ਸੁਨਿਆਰੇ ਦੀ ਦੁਕਾਨ ਨੂੰ ਚੋਰਾਂ ਨੇ ਨਿਸ਼ਾਨਾ ਬਣਾਇਆ...
ਪ੍ਰਵਾਸੀ ਮਜ਼ਦੂਰ ਵਲੋਂ ਕੀਤੇ ਹਮਲੇ 'ਚ ਸ੍ਰੀ ਦਰਬਾਰ ਸਾਹਿਬ ਦੇ ਦੋ ਮੁਲਾਜ਼ਮਾਂ ਸਮੇਤ 4 ਜ਼ਖ਼ਮੀਂ
. . .  about 3 hours ago
ਮ੍ਰਿਤਸਰ, 14 ਮਾਰਚ (ਜਸਵੰਤ ਸਿੰਘ ਜੱਸ) - ਅੱਜ ਸ੍ਰੀ ਦਰਬਾਰ ਸਾਹਿਬ ਦੇ ਸ੍ਰੀ ਗੁਰੂ ਰਾਮਦਾਸ ਜੀ ਸਰਾਂ ਵਿਖੇ ਇਕ ਪ੍ਰਵਾਸੀ ਮਜ਼ਦੂਰ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਦੋ ਮੁਲਾਜ਼ਮਾਂ ਸਮੇਤ ਚਾਰ ਵਿਅਕਤੀਆਂ ਨੂੰ ਸਖ਼ਤ ਜ਼ਖ਼ਮੀਂ...
ਛੋਟੇ ਬੱਚਿਆਂ ਨੇ ਮਨਾਇਆ ਹੋਲੀ ਦਾ ਤਿਉਹਾਰ
. . .  about 3 hours ago
ਨੌਜਵਾਨ ਦੀ ਕਰੰਟ ਲੱਗਣ ਕਾਰਨ ਦਰਦਨਾਕ ਮੌਤ
. . .  about 4 hours ago
ਘਰ ’ਚ ਹੋਏ ਧਮਾਕੇ ਦੌਰਾਨ ਉੱਡੀਆਂ ਘਰ ਦੀਆਂ ਛੱਤਾਂ, ਪਰਿਵਾਰਿਕ ਮੈਂਬਰ ਜ਼ਖ਼ਮੀ
. . .  about 4 hours ago
ਤੇਜ਼ ਰਫ਼ਤਾਰ ਕਾਰ ਵਲੋਂ ਟੱਕਰ ਮਾਰੇ ਜਾਣ 'ਤੇ ਪੁਲਿਸ ਮੁਲਾਜ਼ਮ ਦੀ ਮੌਤ
. . .  about 4 hours ago
ਬਟਾਲਾ ਚ ਧੂਮ ਧਾਮ ਨਾਲ ਮਨਾਇਆ ਗਿਆ ਹੋਲੀ ਦਾ ਤਿਉਹਾਰ
. . .  about 4 hours ago
ਅੰਤਰਰਾਸ਼ਟਰੀ ਕਬੱਡੀ ਖਿਡਾਰੀਆਂ ਮਨਾਈ ਹੋਲੀ
. . .  about 5 hours ago
ਹੋਲੀ ਦੇ ਮੌਕੇ 'ਤੇ ਰਾਹੁਲ ਗਾਂਧੀ ਨੇ ਦਿੱਤੀਆਂ ਆਪਣੀਆਂ ਸ਼ੁੱਭਕਾਮਨਾਵਾਂ
. . .  about 5 hours ago
ਹੋਲੀ ਹੋਵੇ ਜਾਂ ਰਮਜ਼ਾਨ, ਹਰ ਤਿਉਹਾਰ ਨੂੰ ਮਨਾਉਣ ਵਾਲੇ ਸਾਰੇ ਲੋਕਾਂ ਨੂੰ ਵਧਾਈਆਂ - ਰਾਜਨਾਥ
. . .  about 5 hours ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਜਿਥੇ ਸੁਧਾਰ ਦੀ ਜ਼ਿਆਦਾ ਜ਼ਰੂਰਤ ਹੁੰਦੀ ਹੈ, ਉਥੇ ਹੀ ਵੱਧ ਵਿਰੋਧ ਹੁੰਦਾ ਹੈ। -ਨਰਿੰਦਰ ਸਿੰਘ ਕਪੂਰ

Powered by REFLEX