ਤਾਜ਼ਾ ਖਬਰਾਂ


2 ਅਮਰੀਕੀ ਤੇ 1 ਬ੍ਰਿਟਿਸ਼ ਪ੍ਰੋਫੈਸਰ ਨੂੰ ਮਿਲੇ ਇਕਨਾਮਿਕਸ ਦੇ ਨੋਬਲ ਪੁਰਸਕਾਰ
. . .  1 day ago
ਨਵੀਂ ਦਿੱਲੀ, 13 ਅਕਤੂਬਰ - ਰਾਇਲ ਸਵੀਡਿਸ਼ ਅਕੈਡਮੀ ਆਫ ਸਾਇੰਸਜ਼ ਨੇ ਇਕਨਾਮਿਕਸ ਕੈਟਾਗਰੀ 'ਚ ਸਾਲ 2025 ਦੇ ਨੋਬਲ ਪੁਰਸਕਾਰ ਜੇਤੂਆਂ ਦਾ ਐਲਾਨ ਕਰ ਦਿੱਤਾ ਹੈ। ਇਹ ਇਨਾਮ 2 ਅਮਰੀਕੀ ਤੇ ...
ਜੈਸ਼ੰਕਰ ਨੇ ਮੰਗੋਲੀਆ ਦੇ ਰਾਸ਼ਟਰਪਤੀ ਖੁਰੇਲਸੁਖ ਉਖਨਾ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ , 13 ਅਕਤੂਬਰ (ਏਐਨਆਈ): ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਮੰਗੋਲੀਆ ਦੇ ਰਾਸ਼ਟਰਪਤੀ ਖੁਰੇਲਸੁਖ ਉਖਨਾ ਨਾਲ ਮੁਲਾਕਾਤ ਕੀਤੀ ਅਤੇ ਦੇਸ਼ਾਂ ਵਿਚਕਾਰ ਰਣਨੀਤਕ ਭਾਈਵਾਲੀ ਨੂੰ ਅੱਗੇ ਵਧਾਉਣ 'ਤੇ ...
ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਸੱਸ ਦੀ ਮੌਤ, ਨੂੰਹ ਜ਼ਖ਼ਮੀ
. . .  1 day ago
ਕਪੂਰਥਲਾ, 13 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਤਲਵੰਡੀ ਚੌਧਰੀਆਂ ਨੇੜੇ ਅਣਪਛਾਤੇ ਵਾਹਨ ਵਲੋਂ ਸਕੂਟਰੀ ਨੂੰ ਟੱਕਰ ਮਾਰੇ ਜਾਣ ਕਾਰਨ ਸੱਸ ਤੇ ਨੂੰਹ ਦੋਵੇਂ ਜ਼ਖ਼ਮੀ ਹੋ ਗਈਆਂ ਜਿਨ੍ਹਾਂ ਨੂੰ ਰਾਹਗੀਰਾਂ ਨੇ ...
ਸਮਾਜਵਾਦੀ ਪਾਰਟੀ ਨੇ "ਬੁਰਕਾ ਪਹਿਨੇ ਵੋਟਰਾਂ ਦੀ ਪਛਾਣ ਦੀ ਪੁਸ਼ਟੀ ਲਈ ਚੋਣ ਕਮਿਸ਼ਨ ਦੇ ਨਿਰਦੇਸ਼" ਵਾਪਸ ਲੈਣ ਦੀ ਕੀਤੀ ਮੰਗ
. . .  1 day ago
ਲਖਨਊ (ਉੱਤਰ ਪ੍ਰਦੇਸ਼) , 13 ਅਕਤੂਬਰ (ਏਐਨਆਈ): ਸਮਾਜਵਾਦੀ ਪਾਰਟੀ ਨੇ ਬਿਹਾਰ ਚੋਣਾਂ ਵਿਚ ਵੋਟ ਪਾਉਣ ਤੋਂ ਪਹਿਲਾਂ ਪੋਲਿੰਗ ਸਟੇਸ਼ਨਾਂ 'ਤੇ ਆਂਗਣਵਾੜੀ ਵਰਕਰਾਂ ਦੁਆਰਾ "ਬੁਰਕਾ ਪਹਿਨੇ ਮਹਿਲਾ ਵੋਟਰਾਂ ਦੀ ਪਛਾਣ ...
 
ਪੀ.ਐਮ. ਨਰਿੰਦਰ ਮੋਦੀ ਦਾ ਹਰਿਆਣਾ ਦੌਰਾ ਮੁਲਤਵੀ
. . .  1 day ago
ਨਵੀਂ ਦਿੱਲੀ, 13 ਅਕਤੂੂਬਰ-ਪੀ.ਐਮ. ਨਰਿੰਦਰ ਮੋਦੀ ਦਾ ਹਰਿਆਣਾ ਦੌਰਾ ਮੁਲਤਵੀ ਹੋ ਗਿਆ...
ਉਜ਼ਬੇਕਿਸਤਾਨ ਕਿੱਕ ਬਾਕਸਿੰਗ ਵਿਸ਼ਵ ਕੱਪ 2025 : ਫਾਈਨਲ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ 'ਤੇ ਭਾਰਤੀ ਖਿਡਾਰਨਾਂ ਦਾ ਸਵਾਗਤ
. . .  1 day ago
ਜਲੰਧਰ, 13 ਅਕਤੂਬਰ-ਭਾਰਤ ਦੀ ਪ੍ਰਿਯੰਕਾ ਠਾਕੁਰ ਨੇ ਉਜ਼ਬੇਕਿਸਤਾਨ ਕਿੱਕ ਬਾਕਸਿੰਗ ਵਿਸ਼ਵ ਕੱਪ...
ਮੋਟਰਸਾਈਕਲ ਸਵਾਰਾਂ ਨੂੰ ਟਰੱਕ ਨੇ ਮਾਰੀ ਟੱਕਰ, ਔਰਤ ਦੀ ਮੌਤ
. . .  1 day ago
ਭੁਲੱਥ, 13 ਅਕਤੂਬਰ (ਮੇਹਰ ਚੰਦ ਸਿੱਧੂ)-ਇਥੋਂ ਥੋੜ੍ਹੀ ਦੂਰੀ ਉਤੇ ਪੈਂਦੇ ਪਿੰਡ ਖੈਰਾਬਾਦ ਤਲਵੰਡੀ ਦੇ ਵਸਨੀਕ ਗੁਰਨਾਮ...
ਕੱਲ੍ਹ ਰਾਹੁਲ ਗਾਂਧੀ ਆਈ.ਪੀ.ਐਸ. ਅਧਿਕਾਰੀ ਦੇ ਪਰਿਵਾਰ ਨੂੰ ਮਿਲਣਗੇ
. . .  1 day ago
ਚੰਡੀਗੜ੍ਹ, 13 ਅਕਤੂਬਰ-ਰਾਹੁਲ ਗਾਂਧੀ ਕੱਲ੍ਹ ਚੰਡੀਗੜ੍ਹ ਵਿਖੇ ਆਈ.ਪੀ.ਐਸ. ਅਧਿਕਾਰੀ ਪੂਰਨ ਕੁਮਾਰ ਦੇ ਪਰਿਵਾਰ ਨੂੰ...
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖੁਦਕੁਸ਼ੀ
. . .  1 day ago
ਚਾਉਕੇ, 13 ਅਕਤੂਬਰ (ਮਨਜੀਤ ਸਿੰਘ ਘੜੈਲੀ)-ਪਿੰਡ ਚੋਟੀਆਂ ਦੇ ਇਕ ਨੌਜਵਾਨ ਕਿਸਾਨ ਵਲੋਂ ਕਰਜ਼ੇ ਦੀ ਪ੍ਰੇਸ਼ਾਨੀ ਕਾਰਨ...
ਸਰਕਾਰ ਵਲੋਂ ਡੀ. ਏ. ਦੀ ਕਿਸ਼ਤ ਜਾਰੀ ਨਾ ਕਰਨ 'ਤੇ ਗੌਰਮਿੰਟ ਟੀਚਰਜ਼ ਯੂਨੀਅਨ ਦੇ ਆਗੂਆਂ ਵਲੋਂ ਨਾਅਰੇਬਾਜ਼ੀ
. . .  1 day ago
ਸੁਲਤਾਨਪੁਰ ਲੋਧੀ, 13 ਅਕਤੂਬਰ (ਥਿੰਦ)-ਸੂਬਾ ਸਰਕਾਰ ਵਲੋਂ ਦੀਵਾਲੀ ਤੋਂ ਪਹਿਲਾਂ ਬਕਾਇਆ ਰਹਿੰਦੀ 16 ਫੀਸਦੀ...
ਕੇਂਦਰੀ ਜੇਲ੍ਹ 'ਚ ਤਾਇਨਾਤ ਹੋਮਗਾਰਡ ਦੇ ਜਵਾਨ ਦੀ ਭੇਤਭਰੀ ਹਾਲਤ 'ਚ ਮੌਤ
. . .  1 day ago
ਕਪੂਰਥਲਾ, 13 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਵਿਚ ਤਾਇਨਾਤ ਇਕ ਹੋਮਗਾਰਡ...
69ਵੀਆਂ ਪੰਜਾਬ ਰਾਜ ਪੱਧਰੀ ਸਕੂਲ ਖੇਡਾਂ : ਕਬੱਡੀ ਨੈਸ਼ਨਲ ਸਟਾਈਲ 19 ਸਾਲ 'ਚ 12 ਟੀਮਾਂ ਨਾਕਆਊਟ ਪੁੱਜੀਆਂ
. . .  1 day ago
ਨਵਾਂਸ਼ਹਿਰ/ਪੋਜੇਵਾਲ ਸਰਾਂ, 13 ਅਕਤੂਬਰ (ਜਸਬੀਰ ਸਿੰਘ ਨੂਰਪੁਰ, ਨਵਾਂਗਰਾਈਂ)-ਜ਼ਿਲ੍ਹਾ ਸ਼ਹੀਦ ਭਗਤ...
ਹਰਿਆਣਾ ਸਿੱਖ ਗੁ. ਪ੍ਰਬੰਧਕ ਕਮੇਟੀ ਦੀ 9 ਮੈਂਬਰੀ ਕਮੇਟੀ ਦਾ ਫੈਸਲਾ, ਕਮੇਟੀ ਦੇ ਮੁਖੀ ਜਥੇ. ਝੀਂਡਾ ਹੀ ਰਹਿਣਗੇ
. . .  1 day ago
ਭਾਰਤ-ਪਾਕਿ ਸਰਹੱਦ ਨੇੜੇ ਹਥਿਆਰਾਂ ਦੀ ਵੱਡੀ ਖੇਪ ਬਰਾਮਦ - ਡੀ.ਜੀ.ਪੀ. ਪੰਜਾਬ
. . .  1 day ago
ਭਾਰਤ-ਵੈਸਟਇੰਡੀਜ਼ ਦੂਜਾ ਟੈਸਟ : ਚੌਥੇ ਦਿਨ ਦਾ ਖੇਡ ਸਮਾਪਤ ਹੋਣ ਤੱਕ ਦੂਜੀ ਪਾਰੀ 'ਚ ਭਾਰਤ 63/1, ਜਿੱਤਣ ਲਈ 58 ਦੌੜਾਂ ਦੀ ਲੋੜ
. . .  1 day ago
ਕੈਬਨਿਟ ਮੰਤਰੀ ਹਰਪਾਲ ਚੀਮਾ ਵਲੋਂ ਵੱਡੇ ਫੈਸਲੇ
. . .  1 day ago
ਵਿਧਾਇਕਾ ਭਰਾਜ ਨੇ 5.29 ਕਰੋੜ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦਾ ਰੱਖਿਆ ਨੀਂਹ-ਪੱਥਰ
. . .  1 day ago
ਜਿੰਮੀ ਸ਼ੇਰਗਿੱਲ ਦੇ ਪਿਤਾ ਦਾ ਹੋਇਆ ਦਿਹਾਂਤ
. . .  1 day ago
ਸੁਨਾਮ ਦੇ ਵਕੀਲਾਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ
. . .  1 day ago
ਭਾਰਤ-ਵੈਸਟਇੰਡੀਜ਼ ਦੂਜਾ ਟੈਸਟ : ਦੂਜੀ ਪਾਰੀ 'ਚ ਵੈਸਟਇੰਡੀਜ਼ ਦੀ ਪੂਰੀ ਟੀਮ 390 ਦੌੜਾਂ ਬਣਾ ਕੇ ਆਊਟ
. . .  1 day ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਹੁਕਮਰਾਨ ਉਹੀ ਉੱਤਮ ਹੈ ਜਿਹੜਾ ਅਵਾਮ ਨੂੰ ਸੁਖੀ ਰੱਖੇ। -ਕਨਫਿਊਸ਼ੀਅਸ

Powered by REFLEX